ਪੜਚੋਲ ਕਰੋ

FAQs: ਪੰਜਾਬ ਸਣੇ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਬਾਰੇ ਹਰ ਸਵਾਲ ਦਾ ਜਾਣੋ ਜਵਾਬ

ਉੱਤਰ ਪ੍ਰਦੇਸ਼, ਪੰਜਾਬ, ਉਤਰਾਖੰਡ, ਮਨੀਪੁਰ ਤੇ ਗੋਆ ਸਮੇਤ ਪੰਜ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਹੋ ਰਹੀਆਂ ਹਨ। ਕੱਲ੍ਹ ਯੂਪੀ ਵਿੱਚ ਪਹਿਲੇ ਪੜਾਅ ਲਈ ਵੋਟਾਂ ਪੈਣਗੀਆਂ।

Assembly Elections 2022: ਉੱਤਰ ਪ੍ਰਦੇਸ਼, ਪੰਜਾਬ, ਉਤਰਾਖੰਡ, ਮਨੀਪੁਰ ਤੇ ਗੋਆ ਸਮੇਤ ਪੰਜ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਹੋ ਰਹੀਆਂ ਹਨ। ਕੱਲ੍ਹ ਯੂਪੀ ਵਿੱਚ ਪਹਿਲੇ ਪੜਾਅ ਲਈ ਵੋਟਾਂ ਪੈਣਗੀਆਂ। ਚੋਣਾਂ ਤੋਂ ਪਹਿਲਾਂ ਜਾਣੋ ਕਿਸ ਸੂਬੇ 'ਚ ਕਿੰਨੀਆਂ ਵਿਧਾਨ ਸਭਾ ਸੀਟਾਂ ਹਨ? ਕਿਸ ਰਾਜ ਵਿੱਚ ਕਦੋਂ-ਕਦੋਂ ਚੋਣਾਂ ਹੋ ਰਹੀਆਂ ਹਨ? ਜੇਕਰ ਵੋਟਰ ਸੂਚੀ ਵਿੱਚ ਨਾਮ ਨਹੀਂ ਤਾਂ ਕੀ ਕਰਨਾ ਹੈ? ਅਜਿਹੇ ਸਾਰੇ ਸਵਾਲਾਂ ਦੇ ਜਵਾਬ ਜਾਣਨ ਲਈ ਪੜ੍ਹੋ ਇਹ ਰਿਪੋਰਟ।

ਤੁਹਾਡੇ ਸਵਾਲ - ਸਾਡੇ ਜਵਾਬ

ਕਿਹੜੇ ਰਾਜਾਂ 'ਚ ਵਿਧਾਨ ਸਭਾ ਚੋਣਾਂ ਹਨ?
-ਉੱਤਰ ਪ੍ਰਦੇਸ਼, ਉੱਤਰਾਖੰਡ, ਪੰਜਾਬ, ਗੋਆ ਤੇ ਮਨੀਪੁਰ ਸਮੇਤ 5 ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਹਨ।
 
ਕਿਸ ਰਾਜ ਵਿੱਚ ਕਦੋਂ-ਕਦੋਂ ਚੋਣਾਂ ਹਨ?
-ਉੱਤਰ ਪ੍ਰਦੇਸ਼ ਵਿੱਚ ਸੱਤ ਪੜਾਵਾਂ ਵਿੱਚ 10 ਫਰਵਰੀ, 14 ਫਰਵਰੀ, 20 ਫਰਵਰੀ, 23 ਫਰਵਰੀ, 27 ਫਰਵਰੀ, 3 ਮਾਰਚ ਤੇ 7 ਮਾਰਚ ਨੂੰ ਵੋਟਾਂ ਪੈਣਗੀਆਂ।
-ਗੋਆ ਤੇ ਉੱਤਰਾਖੰਡ ਵਿੱਚ 14 ਫਰਵਰੀ ਨੂੰ ਇੱਕੋ ਪੜਾਅ ਵਿੱਚ ਵੋਟਿੰਗ ਹੋਵੇਗੀ।
-ਪੰਜਾਬ ਵਿੱਚ 20 ਫਰਵਰੀ ਨੂੰ ਇੱਕੋ ਪੜਾਅ ਵਿੱਚ ਵੋਟਾਂ ਪੈਣਗੀਆਂ।
-ਮਨੀਪੁਰ ਵਿੱਚ ਦੋ ਪੜਾਵਾਂ ਵਿੱਚ 27 ਫਰਵਰੀ ਤੇ 3 ਮਾਰਚ ਨੂੰ ਵੋਟਿੰਗ ਹੋਵੇਗੀ।
 
ਵਿਧਾਨ ਸਭਾ ਚੋਣਾਂ ਦੇ ਨਤੀਜੇ ਕਦੋਂ ਐਲਾਨੇ ਜਾਣਗੇ?
-ਸਾਰੇ ਰਾਜਾਂ ਵਿੱਚ 10 ਮਾਰਚ ਨੂੰ ਵੋਟਾਂ ਦੀ ਗਿਣਤੀ ਹੋਵੇਗੀ।
 
ਕਿਹੜੇ ਚੋਣਾਵੀ ਰਾਜ ਵਿੱਚ ਵਿਧਾਨ ਸਭਾ ਦੀਆਂ ਕਿੰਨੀਆਂ ਸੀਟਾਂ ਹਨ?
ਉੱਤਰ ਪ੍ਰਦੇਸ਼ - 403
ਉੱਤਰਾਖੰਡ- 70
ਪੰਜਾਬ - 117
ਮਣੀਪੁਰ- 60
ਗੋਆ- 40
 
ਇਸ ਵੇਲੇ ਕਿਸ ਰਾਜ ਵਿੱਚ ਕਿਹੜੀ ਪਾਰਟੀ ਦੀ ਸਰਕਾਰ ਹੈ?
ਉੱਤਰ ਪ੍ਰਦੇਸ਼- ਬੀਜੇਪੀ
ਉੱਤਰਾਖੰਡ-ਬੀਜੇਪੀ
ਪੰਜਾਬ- ਕਾਂਗਰਸ
ਮਨੀਪੁਰ-ਭਾਜਪਾ ਗਠਜੋੜ
ਗੋਆ- ਬੀਜੇਪੀ
 
ਹੁਣ ਕਿਸ ਰਾਜ ਦਾ ਮੁੱਖ ਮੰਤਰੀ ਕੌਣ ਹੈ?
ਉੱਤਰ ਪ੍ਰਦੇਸ਼- ਯੋਗੀ ਆਦਿੱਤਿਆਨਾਥ
ਉੱਤਰਾਖੰਡ- ਪੁਸ਼ਕਰ ਸਿੰਘ ਧਾਮੀ
ਪੰਜਾਬ- ਚਰਨਜੀਤ ਸਿੰਘ ਚੰਨੀ
ਗੋਆ- ਪ੍ਰਮੋਦ ਸਾਵੰਤ
ਮਨੀਪੁਰ- ਐਨ ਬੀਰੇਨ ਸਿੰਘ
 
ਕਿਸ ਰਾਜ ਵਿੱਚ ਕਿਹੜੀ ਮੁੱਖ ਪਾਰਟੀ ਦਾ ਸੀਐਮ ਉਮੀਦਵਾਰ?
ਉੱਤਰ ਪ੍ਰਦੇਸ਼
ਭਾਜਪਾ- ਯੋਗੀ ਆਦਿਤਿਆਨਾਥ
ਐਸਪੀ- ਅਖਿਲੇਸ਼ ਯਾਦਵ
ਬਸਪਾ- ਮਾਇਆਵਤੀ
ਕਾਂਗਰਸ - ਅਜੇ ਤੱਕ ਐਲਾਨ ਨਹੀਂ ਕੀਤਾ ਗਿਆ
'ਆਪ' - ਅਜੇ ਐਲਾਨ ਨਹੀਂ ਕੀਤਾ
 
ਪੰਜਾਬ-
ਕਾਂਗਰਸ- ਚਰਨਜੀਤ ਸਿੰਘ ਚੰਨੀ
ਅਕਾਲੀ ਦਲ- ਸੁਖਬੀਰ ਸਿੰਘ ਬਾਦਲ
'ਆਪ'- ਭਗਵੰਤ ਮਾਨ
ਭਾਜਪਾ ਗਠਜੋੜ - ਅਜੇ ਤੱਕ ਐਲਾਨ ਨਹੀਂ ਕੀਤਾ ਗਿਆ
 
ਉੱਤਰਾਖੰਡ
ਭਾਜਪਾ- ਪੁਸ਼ਕਰ ਸਿੰਘ ਧਾਮੀ
ਕਾਂਗਰਸ- ਹਰੀਸ਼ ਰਾਵਤ
'ਆਪ'- ਅਜੈ ਕੋਠਿਆਲ
 
ਗੋਆ
ਭਾਜਪਾ- ਪ੍ਰਮੋਦ ਸਾਵੰਤ
'ਆਪ'- ਅਮਿਤ ਪਾਲੇਕਰ
ਕਾਂਗਰਸ - ਅਜੇ ਤੱਕ ਐਲਾਨ ਨਹੀਂ ਕੀਤਾ ਗਿਆ
 
ਮਣੀਪੁਰ
ਭਾਜਪਾ ਗਠਜੋੜ- ਐਨ ਬੀਰੇਨ ਸਿੰਘ
ਕਾਂਗਰਸ - ਅਜੇ ਤੱਕ ਐਲਾਨ ਨਹੀਂ ਕੀਤਾ ਗਿਆ
 
ਵੋਟਰ ਸੂਚੀ 'ਚ ਨਾਂ ਨਾ ਹੋਣ 'ਤੇ ਕੀ ਕਰੀਏ?
-ਤੁਸੀਂ ਨਜ਼ਦੀਕੀ ਚੋਣ ਕਮਿਸ਼ਨ ਦੇ ਦਫ਼ਤਰ ਨਾਲ ਸੰਪਰਕ ਕਰ ਸਕਦੇ ਹੋ ਜਾਂ www.nvsp.in 'ਤੇ ਜਾ ਕੇ ਨੈਸ਼ਨਲ ਵੋਟਰਜ਼ ਸਰਵਿਸ ਪੋਰਟਲ ਤੋਂ ਮਦਦ ਲੈ ਸਕਦੇ ਹੋ।
 
ਜੇਕਰ ਵੋਟਰ ਆਈਡੀ ਕਾਰਡ ਨਹੀਂ ਤਾਂ ਕੀ ਕਰਨਾ ਹੈ?
-ਜੇਕਰ ਤੁਹਾਡੇ ਕੋਲ ਚੋਣ ਆਈਡੀ ਕਾਰਡ ਨਹੀਂ, ਤਾਂ ਤੁਸੀਂ ਕਿਸੇ ਸਰਕਾਰੀ ਆਈਡੀ ਕਾਰਡ ਦੀ ਵਰਤੋਂ ਕਰਕੇ ਵੋਟ ਕਰ ਸਕਦੇ ਹੋ। ਜਿਵੇਂ- ਆਧਾਰ ਕਾਰਡ, ਪੈਨ ਕਾਰਡ, ਡਰਾਈਵਿੰਗ ਲਾਇਸੈਂਸ ਆਦਿ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !

Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !

Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?

Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ

ABP Premium

ਵੀਡੀਓਜ਼

Sucha Singh Langah ਨੇ ਵਿਰੋਧੀਆਂ ਨੂੰ ਲਲਕਾਰਿਆ, ਕਿਹਾ ਤਗੜੇ ਹੋ ਜਾਓ |abp sanjha|Panchayat Election | AAP ਦੇ ਗੁੰਡੇ ਨਾਮਜਦਗੀ ਦੀਆਂ ਫਾਇਲਾਂ ਪਾੜ ਰਹੇ |ਪੰਚਾਇਤੀ ਚੋਣਾ ਕਾਨੂੰਨ ਦੀਆਂ ਉੱਡੀਆਂ ਧੱਜੀਆਂ, ਉਮੀਦਵਾਰਾਂ ਨਾਲ ਹੋਇਆ ਧੱਕਾPanchayat Election | ਘਨੌਰ 'ਚ ਪੰਚਾਇਤੀ ਚੋਣਾ ਨੂੰ ਲੈ ਕੇ ਮਾਹੌਲ ਗਰਮ | abp sanjha |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !
Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !
Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !
Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !
Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?
Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?
Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ
Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ
Israel-Lebanon: ਵਿਸ਼ਵ ਜੰਗ ਦਾ ਖਤਰਾ! ਸੁਪਰੀਮ ਲੀਡਰ ਵੱਲੋਂ ਦੁਨੀਆ ਭਰ ਦੇ ਮੁਸਲਮਾਨਾਂ ਨੂੰ ਇਕਜੁੱਟ ਹੋਣ ਦਾ ਸੱਦਾ

Panchyat Election: ਪੰਚਾਇਤ ਚੋਣਾਂ ਲਈ ਨਾਮਜ਼ਦਗੀਆਂ ਦਾ ਆਖਰੀ ਦਿਨ, ਆਪ ਵਰਕਰਾਂ 'ਤੇ ਗ਼ੁੰਡਾਗਰਦੀ ਕਰਕੇ ਕਾਗ਼ਜ਼ ਪਾੜਨ ਦੇ ਇਲਜ਼ਾਮ, ਦੇਖੋ ਵੀਡੀਓ

4,5 ਅਤੇ 6 ਅਕਤੂਬਰ ਨੂੰ ਇਥੇ ਸਾਰੇ ਰਹਿਣਗੇ ਸਕੂਲ ਬੰਦ, ਸਰਕਾਰ ਨੇ ਜਾਰੀ ਕੀਤਾ ਹੁਕਮ

Paddy Procurement: ਅੱਜ ਖਤਮ ਹੋਣਗੇ ਝੋਨੇ ਦੀ ਖ਼ਰੀਦ 'ਚ ਅੜਿੱਕੇ ? ਸ਼ੈਲਰ ਮਾਲਕਾਂ ਤੇ ਆੜ੍ਹਤੀਆਂ ਨਾਲ ਅਹਿਮ ਮੀਟਿੰਗ

Embed widget