ਪੜਚੋਲ ਕਰੋ

ਕਿਸਾਨ ਦੇ ਵਿਰੋਧ ਨੇ ਰੱਦ ਕਰਵਾਏ 'ਡ੍ਰੀਮ ਗਰਲ' ਦੇ ਪ੍ਰੋਗਰਾਮ, ਹੇਮਾ ਨੇ BJP ਦੇ ਪ੍ਰਚਾਰ ਲਈ ਪਹੁੰਚਣਾ ਸੀ ਪੰਜਾਬ

ਡ੍ਰੀਮ ਗਰਲ ਹੇਮਾ ਮਾਲਿਨੀ ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ 5 ਸਾਲਾਂ ਬਾਅਦ ਇੱਕ ਵਾਰ ਫਿਰ ਭਾਜਪਾ ਲਈ ਪ੍ਰਚਾਰ ਕਰਨ ਜਾ ਰਹੀ ਸੀ ਪਰ ਐਤਵਾਰ ਸਵੇਰੇ ਉਨ੍ਹਾਂ ਨੇ ਪੰਜਾਬ ਦੇ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ।

ਚੰਡੀਗੜ੍ਹ: ਡ੍ਰੀਮ ਗਰਲ ਹੇਮਾ ਮਾਲਿਨੀ ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ 5 ਸਾਲਾਂ ਬਾਅਦ ਇੱਕ ਵਾਰ ਫਿਰ ਭਾਜਪਾ ਲਈ ਪ੍ਰਚਾਰ ਕਰਨ ਜਾ ਰਹੀ ਸੀ ਪਰ ਐਤਵਾਰ ਸਵੇਰੇ ਉਨ੍ਹਾਂ ਨੇ ਪੰਜਾਬ ਦੇ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ। ਇਸ ਦਾ ਵੱਡਾ ਕਾਰਨ ਪੰਜਾਬ ਵਿੱਚ ਕਿਸਾਨਾਂ ਦਾ ਰੋਸ ਤੇ ਦਿਓਲ ਪਰਿਵਾਰ ਖ਼ਿਲਾਫ਼ ਕਿਸਾਨਾਂ ਦਾ ਗੁੱਸਾ ਦੱਸਿਆ ਜਾ ਰਿਹਾ ਹੈ।

ਭਾਜਪਾ ਨੇ ਅੰਮ੍ਰਿਤਸਰ ਵਿੱਚ ਆਪਣੇ ਉਮੀਦਵਾਰਾਂ ਨੂੰ ਮਜ਼ਬੂਤ ਕਰਨ ਲਈ ਆਪਣੇ ਸਟਾਰ ਪ੍ਰਚਾਰਕਾਂ ਨੂੰ ਮੈਦਾਨ ਵਿੱਚ ਉਤਾਰਨਾ ਸ਼ੁਰੂ ਕਰ ਦਿੱਤਾ ਹੈ। ਹੇਮਾ ਮਾਲਿਨੀ ਨੇ ਸਵੇਰੇ 10:30 ਵਜੇ ਅੰਮ੍ਰਿਤਸਰ ਪਹੁੰਚਣਾ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਡਾ. ਜਗਮੋਹਨ ਸਿੰਘ ਰਾਜੂ ਤੇ ਕੁਮਾਰ ਅਮਿਤ ਦੇ ਪ੍ਰਚਾਰ ਲਈ ਜਨਤਕ ਮੀਟਿੰਗਾਂ ਨੂੰ ਸੰਬੋਧਨ ਕਰਨਾ ਸੀ ਪਰ ਸਵੇਰੇ ਹੀ ਹੇਮਾ ਮਾਲਿਨੀ ਨੇ ਆਪਣੇ ਪ੍ਰੋਗਰਾਮ ਰੱਦ ਕਰ ਦਿੱਤੇ।

ਪ੍ਰੋਗਰਾਮ ਨੂੰ ਰੱਦ ਕਰਨ ਦਾ ਕਾਰਨ ਅਧਿਕਾਰਤ ਤੌਰ 'ਤੇ ਨਹੀਂ ਦੱਸਿਆ ਗਿਆ ਪਰ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਵਿੱਚ ਕਿਸਾਨਾਂ ਵੱਲੋਂ ਕੀਤਾ ਜਾ ਰਿਹਾ ਰੋਸ ਇਸ ਦਾ ਇੱਕ ਵੱਡਾ ਕਾਰਨ ਹੈ। ਕਿਸਾਨ ਦਿਓਲ ਪਰਿਵਾਰ ਤੋਂ ਕਾਫੀ ਨਾਰਾਜ਼ ਹਨ। ਕਿਸਾਨ ਜਥੇਬੰਦੀਆਂ ਦਾ ਮੰਨਣਾ ਹੈ ਕਿ ਦਿਓਲ ਪਰਿਵਾਰ ਪੰਜਾਬ ਨਾਲ ਸਬੰਧਤ ਹੈ। ਸੰਨੀ ਦਿਓਲ ਖੁਦ ਵੀ ਪੰਜਾਬ ਤੋਂ ਸੰਸਦ ਮੈਂਬਰ ਹਨ ਪਰ ਸਮੁੱਚੇ ਕਿਸਾਨ ਅੰਦੋਲਨ ਦੌਰਾਨ ਉਸ ਨੇ ਕਿਸਾਨਾਂ ਦੇ ਹੱਕ ਵਿੱਚ ਇੱਕ ਵੀ ਗੱਲ ਨਹੀਂ ਕੀਤੀ। ਇਸ ਦੇ ਨਾਲ ਹੀ ਕੁਝ ਦਿਨ ਪਹਿਲਾਂ ਸੋਸ਼ਲ ਮੀਡੀਆ 'ਤੇ ਵੀ ਦਿਓਲ ਪਰਿਵਾਰ ਨੂੰ ਘੇਰਨ ਦੀ ਚਰਚਾ ਸੀ।

ਹੇਮਾ ਮਾਲਿਨੀ ਤੋਂ ਇਲਾਵਾ ਸੁਖਮਿੰਦਰ ਪਿੰਟੂ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਪ੍ਰਚਾਰ ਕਰਨ ਲਈ ਅੰਮ੍ਰਿਤਸਰ ਉੱਤਰੀ ਆ ਰਹੇ ਹਨ। ਐਤਵਾਰ ਨੂੰ ਪੰਜਾਬ ਵਿੱਚ ਉਨ੍ਹਾਂ ਦੀਆਂ ਤਿੰਨ ਰੈਲੀਆਂ ਹਨ। ਉਹ ਸ਼ਾਮ 5:30 ਵਜੇ ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਵਿਖੇ ਇੱਕ ਜਨ ਸਭਾ ਨੂੰ ਸੰਬੋਧਨ ਕਰਨ ਵਾਲੇ ਹਨ।

ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ

ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ

ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ

ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

Embed widget