ਪੜਚੋਲ ਕਰੋ

1304 ਉਮੀਦਵਾਰਾਂ ਦੀ ਕਿਸਮਤ EVM 'ਚ ਕੈਦ, ਸ਼ਾਮ 6 ਵਜੇ ਤੱਕ 63.44 ਫੀਸਦ ਵੋਟਿੰਗ, 10 ਮਾਰਚ ਨੂੰ ਆਉਣਗੇ ਨਤੀਜੇ

ਪੰਜਾਬ ਵਿੱਚ ਅੱਜ 117 ਵਿਧਾਨ ਸਭਾ ਹਲਕਿਆਂ ਲਈ ਨੁਮਾਇੰਦਿਆਂ ਦੀ ਚੋਣ ਵਾਸਤੇ  ਸ਼ਾਂਤਮਈ ਢੰਗ ਨਾਲ ਇੱਕੋ ਪੜਾਅ ਵਿੱਚ ਮਤਦਾਨ ਹੋਇਆ। ਸ਼ਾਮ 5 ਵਜੇ ਤੱਕ ਪੰਜਾਬ ਵਿੱਚ 63.44 ਵੋਟ ਫੀਸਦ ਦਰਜ ਕੀਤੀ ਗਈ।

ਚੰਡੀਗੜ੍ਹ:  ਪੰਜਾਬ ਵਿੱਚ ਅੱਜ 117 ਵਿਧਾਨ ਸਭਾ ਹਲਕਿਆਂ ਲਈ ਨੁਮਾਇੰਦਿਆਂ ਦੀ ਚੋਣ ਵਾਸਤੇ  ਸ਼ਾਂਤਮਈ ਢੰਗ ਨਾਲ ਇੱਕੋ ਪੜਾਅ ਵਿੱਚ ਮਤਦਾਨ ਹੋਇਆ। ਸ਼ਾਮ 5 ਵਜੇ ਤੱਕ ਪੰਜਾਬ ਵਿੱਚ 63.44 ਵੋਟ ਫੀਸਦ ਦਰਜ ਕੀਤੀ ਗਈ। ਆਪਣੇ ਜਮਹੂਰੀ ਹੱਕ ਦੀ ਵਰਤੋਂ ਕਰਨ ਲਈ ਵੱਡੀ ਗਿਣਤੀ ਵਿੱਚ ਅੱਗੇ ਆਉਣ ਲਈ ਪੰਜਾਬ ਦੇ ਲੋਕਾਂ ਦਾ ਧੰਨਵਾਦ ਕਰਦਿਆਂ ਡਾ.ਐਸ.ਕਰੁਣਾ ਰਾਜੂ, ਮੁੱਖ ਚੋਣ ਅਫ਼ਸਰ ਪੰਜਾਬ ਨੇ ਕਿਹਾ ਕਿ ਵੋਟਾਂ ਵਿੱਚ ਵਧ-ਚੜ੍ਹਕੇ ਹਿੱਸਾ ਪਾ ਕੇ ਸੂਬੇ ਦੇ ਲੋਕਾਂ ਨੇ ਇੱਕ ਵਧੀਆ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦਾ ਧਿਆਨ ਸ਼ਾਂਤੀਪੂਰਨ ਚੋਣਾਂ ਨੂੰ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਯਕੀਨੀ ਬਣਾਉਣਾ ਸੀ। 

ਉਨ੍ਹਾਂ ਇਸ ਗੱਲ `ਤੇ ਤਸੱਲੀ ਜ਼ਾਹਰ ਕੀਤੀ ਕਿ  ਸਾਰੇ 196 ਮਹਿਲਾ ਪੋਲਿੰਗ ਸਟੇਸ਼ਨਾਂ `ਤੇ ਵੀ ਵੋਟਰਾਂ ਦੀ ਵੱਡੀ ਗਿਣਤੀ ਦੇਖਣ ਨੂੰ ਮਿਲੀ। ਸ੍ਰੀ ਰਾਜੂ ਨੇ ਦੱਸਿਆ ਕਿ ਇਸ ਚੋਣ ਦੀ ਮੁੱਖ ਵਿਸ਼ੇਸ਼ਤਾ ਚੋਣ ਕਮਿਸ਼ਨ ਦੇ 65 ਜਨਰਲ ਅਬਜ਼ਰਵਰ, 29 ਪੁਲਿਸ ਅਬਜ਼ਰਵਰ ਅਤੇ 50 ਖਰਚਾ ਅਬਜ਼ਰਬਰ ਤੋਂ ਇਲਾਵਾ 8784 ਮਾਈਕਰੋ-ਅਬਜ਼ਰਵਰਾਂ ਦੀ ਤਾਇਨਾਤੀ ਸੀ।

ਉਨ੍ਹਾਂ ਦੱਸਿਆ ਕਿ ਸਵੇਰੇ ਮੌਕ ਪੋਲ ਦੌਰਾਨ 146 ਬੈਲਟ ਯੂਨਿਟ, 152 ਕੰਟਰੋਲ ਯੂਨਿਟ ਅਤੇ 433 ਵੀਵੀਪੀਏਟੀ ਮਸ਼ੀਨਾਂ ਨੂੰ ਬਦਲਿਆ ਗਿਆ ਜਦਕਿ ਅਸਲ ਮਤਦਾਨ ਦੌਰਾਨ 72 ਬੈਲਟ ਯੂਨਿਟ, 64 ਕੰਟਰੋਲ ਯੂਨਿਟ ਅਤੇ 649 ਵੀਵੀਪੀਏਟੀ ਦੀ ਬਦਲੀ ਕੀਤੀ ਗਈ ।

ਉਨ੍ਹਾਂ ਇਹ ਵੀ ਕਿਹਾ ਕਿ ਦਿਨ ਵੇਲੇ ਚੋਣ ਵਿੱਚ ਵਿਘਨ ਪਾਉਣ ਅਤੇ ਵੋਟਰਾਂ ਨੂੰ ਭਰਮਾਉਣ ਦਾ ਇੱਕ ਵੀ ਮਾਮਲਾ ਕਮਿਸ਼ਨ ਦੇ ਧਿਆਨ ਵਿੱਚ ਨਹੀਂ ਲਿਆਂਦਾ ਗਿਆ।ਡਾ. ਰਾਜੂ ਨੇ ਸੂਬੇ ਵਿੱਚ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਨੂੰ ਯਕੀਨੀ ਬਣਾਉਣ ਲਈ ਦਿਨ-ਰਾਤ ਕੰਮ ਕਰਨ ਲਈ ਪੋਲਿੰਗ ਮੁਲਾਜ਼ਮਾ, ਸੁਰੱਖਿਆ ਅਮਲੇ ਅਤੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਦਾ ਧੰਨਵਾਦ ਕੀਤਾ।

ਉਨ੍ਹਾਂ ਨੇ ਚੋਣ ਪ੍ਰਕਿਰਿਆ ਵਿੱਚ ਯੋਗਦਾਨ ਪਾਉਣ ਲਈ 25 ਹਜ਼ਾਰ ਬੂਥ ਲੈਵਲ ਅਫਸਰ,ਦਿਵਿਆਂਗ ਕੋਆਰਡੀਨੇਟਰਾਂ, ਐਨਸੀਸੀ/ਐਨਐਸਐਸ ਦੇ ਵਾਲੰਟੀਅਰਾਂ, ਆਸ਼ਾ ਵਰਕਰਾਂ, ਆਂਗਨਵਾੜੀ ਵਰਕਰਾਂ, ਮਿਡ-ਡੇ-ਮੀਲ ਵਰਕਰਾਂ ਅਤੇ ਪਿੰਡਾਂ ਦੇ ਚੌਕੀਦਾਰਾਂ ਦਾ ਵੀ ਵਿਸ਼ੇਸ਼ ਤੌਰ `ਤੇ ਧੰਨਵਾਦ ਕੀਤਾ। ਕਾਨੂੰਨ ਵਿਵਸਥਾ ਬਾਰੇ ਜਾਣਕਾਰੀ ਦਿੰਦਿਆਂ ਡਾ. ਰਾਜੂ ਨੇ ਦੱਸਿਆ ਕਿ ਚੋਣਾਂ ਦੌਰਾਨ ਕੁਝ ਥਾਵਾਂ ਛੋਟੀਆਂ-ਮੋਟੀਆਂ ਘਟਨਾਵਾਂ ਸਾਹਮਣੇ ਆਈਆਂ ਅਤੇ ਚੋਣਾਂ ਦੌਰਾਨ ਅਣਸੁਖਾਵੀਆਂ ਘਟਾਨਾਵਾਂ ਨੂੰ ਰੋਕਣ ਲਈ 18 ਐਫਆਈਆਰਜ਼ ਦਰਜ ਕੀਤੀਆਂ ਗਈਆਂ।

ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ

ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ

ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ

ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget