ਪੜਚੋਲ ਕਰੋ

ਹਰਸਿਮਰਤ ਬਾਦਲ ਨੇ ਕਾਂਗਰਸ ਤੇ 'ਆਪ' ਨੂੰ ਭੰਡਿਆ, ਚੋਣ ਪ੍ਰਚਾਰ ਦੌਰਾਨ ਕੀਤਾ ਵੱਡਾ ਦਾਅਵਾ

ਹਰਸਿਮਰਤ ਕੌਰ ਬਾਦਲ ਨੇ ਚੋਣ ਪ੍ਰਚਾਰ ਦੌਰਾਨ ਦਾਅਵਾ ਕੀਤਾ ਕਿ ਉਨ੍ਹਾਂ ਦਾ ਕੋਈ ਮੁਕਾਬਲਾ ਹੈ ਹੀ ਨਹੀਂ।ਉਨ੍ਹਾਂ ਕਿਹਾ, "ਵੱਖ-ਵੱਖ ਪਾਰਟੀਆਂ ਦੇ ਲੋਕ ਅਕਾਲੀ ਦਲ 'ਚ ਸ਼ਾਮਲ ਹੋ ਰਹੇ ਹਨ।

ਮਾਨਸਾ: ਹਰਸਿਮਰਤ ਕੌਰ ਬਾਦਲ ਨੇ ਚੋਣ ਪ੍ਰਚਾਰ ਦੌਰਾਨ ਦਾਅਵਾ ਕੀਤਾ ਕਿ ਉਨ੍ਹਾਂ ਦਾ ਕੋਈ ਮੁਕਾਬਲਾ ਹੈ ਹੀ ਨਹੀਂ।ਉਨ੍ਹਾਂ ਕਿਹਾ, "ਵੱਖ-ਵੱਖ ਪਾਰਟੀਆਂ ਦੇ ਲੋਕ ਅਕਾਲੀ ਦਲ 'ਚ ਸ਼ਾਮਲ ਹੋ ਰਹੇ ਹਨ।ਮੈਂ ਉਨ੍ਹਾਂ ਸਾਰਿਆਂ ਦਾ ਸਵਾਗਤ ਕਰਦੀ ਹਾਂ।"

ਹਰਸਿਮਰਤ ਨੇ ਕਿਹਾ, "ਮੈਂ ਆਪਣੇ ਹਲਕੇ ਦੇ ਲੋਕਾਂ ਨੂੰ ਇਹ ਕਹਿ ਦਿੰਦੀ ਹੈ ਕਿ ਜਿਹੜੇ ਪਿਡੋਂ ਵੋਟਾਂ ਵੱਧਣਗੀਆਂ ਉਨ੍ਹਾਂ ਪਿੰਡਾਂ ਨੂੰ ਪਹਿਲ ਦੇ ਆਧਾਰ 'ਤੇ ਗ੍ਰਾਂਟਾਂ ਦਿੱਤੀ ਜਾਣਗੀਆਂ।"

ਉਨ੍ਹਾਂ ਕਾਂਗਰਸ 'ਤੇ ਹਮਲਾ ਬੋਲਦੇ ਕਿਹਾ, " ਬੜੀ ਮੁਸ਼ਕਿਲ ਨਾਲ ਪੰਚਾਇਤਾਂ ਬਣਦੀਆਂ ਹਨ ਪਰ ਕਾਂਗਰਸ ਨੇ ਕਿਸੇ ਨੂੰ ਦਵਾਨੀ ਤੱਕ ਨਹੀਂ ਦਿੱਤੀ।ਵਿਚਾਰੇ ਸਰਪੰਚ ਵੀ ਤਪੇ ਹੋਏ ਨੇ ਕਿ ਪੰਜਾਬ 'ਚ ਕੋਈ ਵਿਕਾਸ ਨਹੀਂ ਹੋਇਆ।ਕਾਂਗਰਸ ਨੇ ਝੂਠ ਮਾਰਕੇ ਲੋਕਾਂ ਤੋਂ ਵੋਟਾਂ ਲੁੱਟੀਆਂ।"

ਚਰਨਜੀਤ ਚੰਨੀ ਤੇ ਨਿਸ਼ਾਨਾ ਸਾਧਦੇ ਹੋਏ ਬੀਬਾ ਹਰਸਿਮਰਤ ਬਾਦਲ ਨੇ ਕਿਹਾ, "ਚੰਨੀ ਆਪਦੇ ਘਰ 'ਚ ਕਰੋੜਾਂ ਕਮਾ ਗਿਆ।ਰਿਸ਼ਤੇਦਾਰ ਦੇ ਘਰੋਂ ਇੰਨੀ ਵੱਡੀ ਰਕਮ ਮਿਲਣ ਤੋਂ ਬਾਅਦ ਵੀ ਰਾਹੁਲ ਗਾਂਧੀ ਨੇ ਉਸਨੂੰ ਪੰਜ ਸਾਲ ਹੋਰ ਲੁੱਟਣ ਦਾ ਮੌਕਾ ਦੇ ਦਿੱਤਾ।"

ਕੇਜਰੀਵਾਲ ਨੂੰ ਦਿੱਲੀ ਦਾ ਠੱਗ ਦੱਸਦੇ ਹੋਏ ਹਰਸਿਮਰਤ ਬਾਦਲ ਨੇ ਕਿਹਾ, "ਇਹ ਕਹਿੰਦਾ ਮੈਂਨੂੰ ਇੱਕ ਮੌਕਾ ਦੇ ਦਿਓ ਤਾਂ ਜੋ ਮੈਂ ਪੰਜਾਬ ਦਾ ਜਿੰਨਾ ਪਾਣੀ ਹੈ ਲੁੱਟ ਕੇ ਲੈ ਜਾਵਾਂ।ਦਿੱਲੀ 'ਚ ਕਿਸੇ ਨੂੰ ਪੈਨਸ਼ਨ ਨਹੀਂ ਮਿਲਦੀ।"

ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ

ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ

ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ

ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ

ਟਾਪ ਹੈਡਲਾਈਨ

ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget