ਪੜਚੋਲ ਕਰੋ

ਚੋਣ ਪ੍ਰਚਾਰ ਦੌਰਾਨ ਹਰਸਿਮਰਤ ਬਾਦਲ ਨੇ ਕੇਜਰੀਵਾਲ ਤੇ AAP 'ਤੇ ਲਾਏ ਨਿਸ਼ਾਨੇ

ਅਕਾਲੀ ਦਲ ਵੱਲੋਂ ਸਾਬਕਾ ਕੈਬਨਿਟ ਮੰਤਰੀ ਹਰਸਿਮਰਤ ਕੌਰ ਬਾਦਲ ਨੇ AAP ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਨਿਸ਼ਾਨੇ ਸਾਧੇ ਹਨ।ਉਨ੍ਹਾਂ ਕਿਹਾ ਕਿ ਕੇਜਰੀਵਾਲ ਪੰਜਾਬ ਨੂੰ ਲੁੱਟਣ ਲਈ ਪੰਜਾਬ ਦੇ ਲੋਕਾਂ ਕੋਲੋਂ ਇੱਕ ਮੌਕਾ ਮੰਗ ਰਿਹਾ ਹੈ।

ਮਾਨਸਾ: ਅਕਾਲੀ ਦਲ ਵੱਲੋਂ ਸਾਬਕਾ ਕੈਬਨਿਟ ਮੰਤਰੀ ਹਰਸਿਮਰਤ ਕੌਰ ਬਾਦਲ ਨੇ AAP ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਨਿਸ਼ਾਨੇ ਸਾਧੇ ਹਨ।ਉਨ੍ਹਾਂ ਕਿਹਾ ਕਿ ਕੇਜਰੀਵਾਲ ਪੰਜਾਬ ਨੂੰ ਲੁੱਟਣ ਲਈ ਪੰਜਾਬ ਦੇ ਲੋਕਾਂ ਕੋਲੋਂ ਇੱਕ ਮੌਕਾ ਮੰਗ ਰਿਹਾ ਹੈ।ਕੇਜਰੀਵਾਲ ਤੇ ਆਰੋਪ ਲਾਉਂਦੇ ਹੋਏ ਹਰਸਿਮਰਤ ਬਾਦਲ ਨੇ ਕਿਹਾ ਕਿ ਉਹ ਪੰਜਾਬ ਦੇ ਪਾਣੀ ਅਤੇ ਹੋਰ ਸਰੋਤਾਂ 'ਤੇ ਕਬਜਾ ਕਰਨ ਚਾਹੁੰਦਾ ਹੈ।

ਉਨ੍ਹਾਂ ਕਿਹਾ ਕਿ ਉਹ ਕਿਸ ਹੱਕ ਨਾਲ ਇੱਕ ਮੌਕਾ ਮੰਗਣ ਦੀ ਗੱਲ ਕਰ ਰਿਹਾ ਹੈ।ਬੀਬਾ ਹਰਸਿਮਰਤ ਕੌਰ ਬਾਦਲ ਹਲਕਾ ਸਰਦੂਲਗੜ੍ਹ 'ਚ ਆਪਣੇ ਉਮੀਦਵਾਰ ਦਿਲਰਾਜ ਸਿੰਘ ਭੂੰਦੜ ਦੇ ਹੱਕ 'ਚ ਪ੍ਰਚਾਰ ਕਰਨ ਪਹੁੰਚੀ ਸੀ।ਇਸ ਦੌਰਾਨ ਉਨ੍ਹਾਂ ਪਾਰਟੀ ਵੱਲੋਂ ਆਯੋਜਿਤ ਰੈਲੀਆਂ ਨੂੰ ਸੰਬੋਧਿਤ ਕੀਤਾ।

ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕੇਜਰੀਵਾਲ ਇਕ ਮੌਕਾ ਮੰਗ ਰਿਹਾ ਇਸ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਇੱਕ ਮੌਕਾ ਦਿੱਤਾ ਸੀ।ਜਿਸ ਨੇ ਪੰਜਾਬ ਦਾ ਜੋ ਹਾਲ ਕੀਤਾ ਉਹ ਸਭ ਨੂੰ ਪਤਾ ਹੈ।ਹੁਣ ਆਮ ਆਦਮੀ ਪਾਰਟੀ ਇਕ ਮੌਕਾ ਮੰਗਣ ਦੀ ਅਪੀਲ ਕਰ ਰਹੀ ਹੈ।

ਉਨ੍ਹਾਂ ਅਗੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਜੋ ਮੁੱਖ ਮੰਤਰੀ ਚਿਹਰਾ ਐਲਾਨਿਆ ਹੈ ਉਹ ਸੰਸਦ 'ਚ ਸਵੇਰੇ 11 ਵਜੇ ਹੀ ਸ਼ਰਾਬ ਪੀ ਕੇ ਚਲਾ ਜਾਂਦਾ ਸੀ।ਉਹ ਪੰਜਾਬ ਦਾ ਕੀ ਭਲਾ ਕਰੇਗਾ।ਤੁਸੀਂ ਇਸ ਗੱਲ ਤੋਂ ਅੰਦਾਜ਼ਾ ਲਾ ਸਕਦੇ ਹੋ ਕਿ ਜੋ ਕੇਜਰੀਵਾਲ ਹੁਣ ਕੰਮ ਦੀ ਗਰੰਟੀ ਲੈ ਰਿਹਾ ਹੈ ਉਹ 2017 'ਚ ਆਪਣੇ ਵਿਧਾਇਕਾਂ ਦੀ ਗਰੰਟੀ ਨਹੀਂ ਲੈ ਸਕਿਆ ਸੀ ਜੋ ਉਸਨੂੰ ਛੱਡ ਕਿ ਕਾਂਗਰਸ 'ਚ ਚਲੇ ਗਏ।

ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ

ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ

ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ

ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ

ਟਾਪ ਹੈਡਲਾਈਨ

ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ

ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ

Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ

Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'

ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ

ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ

Medicine Storage In Monsoon : ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Medicine Storage In Monsoon: ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Embed widget