ਪੜਚੋਲ ਕਰੋ

'ਆਪ' ਉਮੀਦਵਾਰ ਕਸੂਤਾ ਫਸਿਆ, ਹਾਈਕੋਰਟ ਨੇ ਦਿੱਤੇ ਕਾਰਵਾਈ ਦੇ ਹੁਕਮ, ਜਾਣੋ ਕੀ ਹੈ ਮਾਮਲਾ

Punjab Elections 2022 : ਜਸਟਿਸ ਜਸਜੀਤ ਬੇਦੀ ਨੇ ਇਹ ਹੁਕਮ ਸਥਾਨਕ ਨਿਵਾਸੀ ਸੁਰਿੰਦਰ ਪਾਲ ਵੱਲੋਂ ਦਾਇਰ ਪਟੀਸ਼ਨ ਦਾ ਨਿਪਟਾਰਾ ਕਰਦਿਆਂ ਦਿੱਤੇ ਹਨ। ਦਾਇਰ ਪਟੀਸ਼ਨ 'ਚ ਸੁਰਿੰਦਰ ਪਾਲ ਨੇ ਹਾਈ ਕੋਰਟ ਨੂੰ ਦੱਸਿਆ ਹੈ

Punjab Elections 2022 : ਵਿਧਾਨ ਸਭਾ ਚੋਣਾਂ 'ਚ ਜਲੰਧਰ ਪੱਛਮੀ ਤੋਂ ਆਮ ਆਦਮੀ ਪਾਰਟੀ (AAP) ਉਮੀਦਵਾਰ ਸ਼ੀਤਲ ਅੰਗੁਰਾਲ (Sheetal Angural)  ਵੱਲੋਂ ਦਾਖ਼ਲ ਕੀਤੇ ਗਏ ਨਾਮਜ਼ਦਗੀ ਪੱਤਰ 'ਚ ਝੂਠੇ ਦਸਤਾਵੇਜ਼ ਅਤੇ ਗਲਤ ਸੂਚਨਾ ਦੇਣ ਦੇ ਦੋਸ਼ ਲੱਗੇ ਹਨ। ਇਸ ਸਬੰਧੀ ਉਸ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਹਾਈ ਕੋਰਟ ਨੇ ਸਬੰਧਤ ਅਥਾਰਟੀ ਨੂੰ ਚਾਰ ਹਫ਼ਤਿਆਂ ਵਿੱਚ ਸ਼ਿਕਾਇਤ ’ਤੇ ਬਣਾਏ ਗਏ ਕਾਨੂੰਨ ਤਹਿਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਹਨ।

ਜਸਟਿਸ ਜਸਜੀਤ ਬੇਦੀ ਨੇ ਇਹ ਹੁਕਮ ਸਥਾਨਕ ਨਿਵਾਸੀ ਸੁਰਿੰਦਰ ਪਾਲ ਵੱਲੋਂ ਦਾਇਰ ਪਟੀਸ਼ਨ ਦਾ ਨਿਪਟਾਰਾ ਕਰਦਿਆਂ ਦਿੱਤੇ ਹਨ। ਦਾਇਰ ਪਟੀਸ਼ਨ 'ਚ ਸੁਰਿੰਦਰ ਪਾਲ ਨੇ ਹਾਈ ਕੋਰਟ ਨੂੰ ਦੱਸਿਆ ਹੈ ਕਿ ਸ਼ੀਤਲ ਅੰਗੁਰਾਲ ਵੱਲੋਂ 31 ਜਨਵਰੀ ਨੂੰ ਦਾਖਲ ਕੀਤੀ ਆਪਣੀ ਨਾਮਜ਼ਦਗੀ 'ਚ ਜੋ ਜਾਣਕਾਰੀ ਦਿੱਤੀ ਗਈ ਸੀ ਕਿ ਉਨ੍ਹਾਂ ਨੇ 2011 ਵਿੱਚ ਹਰਿਆਣਾ ਕੌਂਸਲ ਆਫ ਓਪਨ ਸਕੂਲਿੰਗ ਤੋਂ ਮੈਟ੍ਰਿਕ ਕੀਤੀ ਸੀ, ਉਹ ਪੂਰੀ ਤਰ੍ਹਾਂ ਗਲਤ ਹੈ।

ਇਸ ਸਬੰਧੀ ਹਰਿਆਣਾ ਓਪਨ ਸਕੂਲਿੰਗ ਤੋਂ ਜਾਣਕਾਰੀ ਮੰਗੀ ਤਾਂ ਉਸ ਪਾਸੋਂ ਦੱਸਿਆ ਗਿਆ ਕਿ ਉਸ ਕੋਲ ਇਸ ਰੋਲ ਨੰਬਰ ਦਾ ਕੋਈ ਰਿਕਾਰਡ ਨਹੀਂ ਹੈ। ਏਨਾ ਹੀ ਨਹੀਂ ਸ਼ੀਤਲ ਅੰਗੁਰਾਲ ਨੇ ਆਪਣੀ ਨਾਮਜ਼ਦਗੀ 'ਚ ਆਪਣੇ ਖਿਲਾਫ ਦਰਜ 9 ਅਪਰਾਧਿਕ ਮਾਮਲਿਆਂ ਦੀ ਜਾਣਕਾਰੀ ਦਿੱਤੀ ਹੈ, ਜਦੋਂਕਿ ਉਨ੍ਹਾਂ ਉੱਪਰ 12 ਅਪਰਾਧਿਕ ਮਾਮਲੇ ਚੱਲ ਰਹੇ ਹਨ।

ਪਟੀਸ਼ਨਰ ਨੇ ਇਸ ਦੀ ਸ਼ਿਕਾਇਤ ਪੁਲਿਸ ਨੂੰ ਦਿੱਤੀ ਤਾਂ ਪੁਲਿਸ ਨੇ ਜਦੋਂ ਕੌਂਸਲ ਤੋਂ ਜਾਣਕਾਰੀ ਮੰਗੀ ਤਾਂ ਪਟੀਸ਼ਨਰ ਦੇ ਦੋਸ਼ ਸਹੀ ਸਾਬਿਤ ਹੋਏ। ਇਸ ਤੋਂ ਬਾਅਦ ਪਟੀਸ਼ਨਰ ਨੇ ਪੁਲਿਸ 'ਤੇ ਸ਼ੀਤਲ ਅੰਗੁਰਾਲ ਖਿਲਾਫ ਨਾਮਜ਼ਦਗੀ 'ਚ ਗਲਤ ਦਸਤਾਵੇਜ਼ ਦੇਣ ਅਤੇ ਅਪਰਾਧਿਕ ਮਾਮਲਿਆਂ ਦੀ ਗਲਤ ਜਾਣਕਾਰੀ ਦੇਣ ਦੇ ਦੋਸ਼ 'ਚ ਮਾਮਲਾ ਦਰਜ ਕਰਨ ਦੀ ਸ਼ਿਕਾਇਤ ਪੁਲਿਸ ਨੂੰ ਦਿੱਤੀ, ਜਿਸ 'ਤੇ ਕੋਈ ਕਾਰਵਾਈ ਨਹੀਂ ਹੋਈ।

ਇਸ ਤੋਂ ਬਾਅਦ ਚੋਣ ਅਧਿਕਾਰੀ ਨੂੰ ਸ਼ਿਕਾਇਤ ਵੀ ਦਿੱਤੀ ਗਈ ਪਰ ਉੱਥੇ ਵੀ ਕੋਈ ਕਾਰਵਾਈ ਨਹੀਂ ਹੋਈ। ਇਸ ਲਈ ਹੁਣ ਪਟੀਸ਼ਨਰ ਨੇ ਇਸ ਮਾਮਲੇ ਨੂੰ ਲੈ ਕੇ ਹਾਈਕੋਰਟ 'ਚ ਸ਼ੀਤਲ ਅੰਗੁਰਾਲ ਖਿਲਾਫ ਮਾਮਲਾ ਦਰਜ ਕਰਨ ਅਤੇ ਆਪਣੀ ਅਤੇ ਆਪਣੇ ਪਰਿਵਾਰ ਦੀ ਸੁਰੱਖਿਆ ਲਈ ਪਟੀਸ਼ਨ ਦਾਇਰ ਕੀਤੀ ਸੀ। ਇਸ ਦਾ ਨਿਪਟਾਰਾ ਕਰਦਿਆਂ ਹਾਈ ਕੋਰਟ ਨੇ ਸਬੰਧਤ ਅਥਾਰਟੀ ਨੂੰ ਚਾਰ ਹਫ਼ਤਿਆਂ ਵਿੱਚ ਸ਼ਿਕਾਇਤ ’ਤੇ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ

ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ

ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026

Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ

Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 

Embed widget