ਪੜਚੋਲ ਕਰੋ

ਜੇ ਤੁਸੀਂ ਵੀ ਗੁਆ ਬੈਠੇ ਹੋ ਵੋਟਰ ਕਾਰਡ ਤਾਂ ਇਹਨਾਂ 11 ਦਸਤਾਵੇਜ਼ ਨੂੰ ਦਿਖਾ ਵੀ ਪਾ ਸਕਦੇ ਹੋ ਵੋਟ

ਜੇਕਰ ਤੁਹਾਡਾ ਨਾਮ ਵੋਟਰ ਸੂਚੀ ਵਿੱਚ ਹੈ ਅਤੇ ਤੁਹਾਡੇ ਕੋਲ ਵੋਟਰ ਕਾਰਡ ਨਹੀਂ ਹੈ, ਤਾਂ ਚੋਣ ਕਮਿਸ਼ਨ 11 ਤਰ੍ਹਾਂ ਦੇ ਹੋਰ ਦਸਤਾਵੇਜ਼ਾਂ ਨੂੰ ਪਛਾਣ ਪੱਤਰ ਵਜੋਂ ਮਾਨਤਾ ਦਿੰਦਾ ਹੈ, ਜੋ ਦਿਖਾਉਂਦੇ ਹੋਏ ਤੁਸੀਂ ਆਪਣੀ ਵੋਟ ਪਾ ਸਕਦੇ ਹੋ।

ਨਵੀਂ ਦਿੱਲੀ: 5 ਸੂਬਿਆਂ 'ਚ ਵਿਧਾਨ ਸਭਾ ਚੋਣਾਂ ਲਈ 7 ਪੜਾਵਾਂ 'ਚ ਵੋਟਿੰਗ ਹੋਵੇਗੀ। ਪਹਿਲੇ ਪੜਾਅ ਦੀ ਵੋਟਿੰਗ 10 ਫਰਵਰੀ ਯਾਨੀ ਅੱਜ ਤੋਂ ਯੂਪੀ ਵਿੱਚ ਸ਼ੁਰੂ ਹੋ ਚੁੱਕੀ ਹੈ। ਉੱਤਰ ਪ੍ਰਦੇਸ਼ ਦੀਆਂ 58 ਸੀਟਾਂ 'ਤੇ ਅੱਜ ਵੋਟਾਂ ਪੈ ਰਹੀਆਂ ਹਨ।ਅਜਿਹੀ ਸਥਿਤੀ ਵਿੱਚ, ਭਾਵੇਂ ਤੁਹਾਡਾ ਵੋਟਰ ਕਾਰਡ ਗੁੰਮ ਹੋ ਜਾਵੇ, ਤੁਹਾਨੂੰ ਵੋਟ ਪਾਉਣ ਤੋਂ ਨਹੀਂ ਰੋਕਿਆ ਜਾ ਸਕਦਾ। ਭਾਵੇਂ ਵੋਟਰ ਕਾਰਡ ਗੁੰਮ ਜਾਂ ਖਰਾਬ ਹੋ ਜਾਵੇ, ਤੁਸੀਂ ਵੋਟਰ ਕਾਰਡ ਤੋਂ ਬਿਨਾਂ ਵੋਟ ਪਾ ਸਕਦੇ ਹੋ।

ਇਸ ਦੇ ਲਈ ਵੋਟਰ ਸੂਚੀ ਵਿੱਚ ਸਿਰਫ਼ ਤੁਹਾਡਾ ਨਾਮ ਜ਼ਰੂਰੀ ਹੈ। ਜੇਕਰ ਤੁਹਾਡਾ ਨਾਮ ਵੋਟਰ ਸੂਚੀ ਵਿੱਚ ਹੈ ਅਤੇ ਤੁਹਾਡੇ ਕੋਲ ਵੋਟਰ ਕਾਰਡ ਨਹੀਂ ਹੈ, ਤਾਂ ਚੋਣ ਕਮਿਸ਼ਨ 11 ਤਰ੍ਹਾਂ ਦੇ ਹੋਰ ਦਸਤਾਵੇਜ਼ਾਂ ਨੂੰ ਪਛਾਣ ਪੱਤਰ ਵਜੋਂ ਮਾਨਤਾ ਦਿੰਦਾ ਹੈ, ਜੋ ਦਿਖਾਉਂਦੇ ਹੋਏ ਤੁਸੀਂ ਆਪਣੀ ਵੋਟ ਪਾ ਸਕਦੇ ਹੋ।

1. ਪਾਸਪੋਰਟ
2. ਡ੍ਰਾਇਵਿੰਗ ਲਾਇਸੈਂਸ
3. ਜੇ ਤੁਸੀਂ ਸੈਂਟਰ ਜਾਂ ਰਾਜ ਸਰਕਾਰ ਦੇ ਕਰਮਚਾਰੀ ਹੋ ਤਾਂ ਫੋਟੋ ID ਕਾਰਡ ਨਾਲ ਵੀ ਵੋਟ ਪਾ ਸਕਦੇ ਹੋ।
4.ਪੈਨ ਕਾਰਡ
5. ਆਧਾਰ ਕਾਰਡ
6.ਡਾਕ ਖਾਨ ਜਾਂ ਬੈਂਕ ਵੱਲੋਂ ਜਾਰੀ ਕੀਤਾ ਗਿਆ ਪਾਸਬੁੱਕ 
7.MGNREGA ਜੌਬ ਕਾਰਡ
8. ਲੇਬਰ ਮੰਤਰਾਲੇ ਵੱਲੋਂ ਜਾਰੀ ਕੀਤਾ ਗਿਆ ਹੈਲਥ ਇੰਨਸ਼ੋਰੈਂਸ ਕਾਰਡ
9.ਪੈਨਸ਼ਨ ਕਾਰਡ ਜਿਸ ਤੇ ਤੁਹਾਡੀ ਫੋਟੋ ਲਗੀ ਹੋਵੇ
10. ਨੈਸ਼ਨਲ ਪਾਪੁਲੇਸ਼ ਰਜਿਸਟਰ (NPR) ਵੱਲੋਂ ਜਾਰੀ ਕੀਤਾ ਸਮਾਰਟ ਕਾਰਡ
11.ਸਾਂਸਦ ਜਾਂ ਵਿਧਾਇਕ ਵੱਲੋਂ ਜਾਰੀ ਅਧਿਕਾਰਤ ਪਛਾਣ ਪੱਤਰ

ਜੇਕਰ ਤੁਹਾਡਾ ਨਾਮ ਵੋਟਰ ਸੂਚੀ ਵਿੱਚ ਹੈ ਤਾਂ ਤੁਸੀਂ ਆਪਣੀ ਵੋਟ ਪਾ ਸਕਦੇ ਹੋ।ਜੇਕਰ ਤੁਹਾਡਾ ਨਾਮ ਵੋਟਰ ਸੂਚੀ ਵਿੱਚ ਹੈ, ਤਾਂ ਤੁਸੀਂ ਉਸ ਖੇਤਰ ਦੇ ਵੋਟਰ ਕੇਂਦਰ ਵਿੱਚ ਜਾ ਕੇ ਵੋਟ ਪਾ ਸਕਦੇ ਹੋ ਜਿੱਥੇ ਤੁਹਾਡਾ ਨਾਮ ਵੋਟਰ ਸੂਚੀ ਵਿੱਚ ਹੈ। ਜੇਕਰ ਤੁਹਾਡਾ ਵੋਟਰ ਕਾਰਡ ਗੁੰਮ ਹੋ ਜਾਂਦਾ ਹੈ, ਤਾਂ ਇਹਨਾਂ 11 ਦਸਤਾਵੇਜ਼ਾਂ ਵਿੱਚੋਂ ਕਿਸੇ ਇੱਕ ਨੂੰ ਦਿਖਾ ਕੇ ਵੋਟ ਪਾ ਸਕਦੇ ਹੋ।

ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ

ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ

ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ

ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ

ਟਾਪ ਹੈਡਲਾਈਨ

ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget