ਪੜਚੋਲ ਕਰੋ

ਫ਼ਾਜ਼ਿਲਕਾ ਦੇ ਈਵੀਐੱਮ ਸਟਰਾਂਗ ਰੂਮ ਸੈਂਟਰ 'ਚ ਚੱਲੀ ਗੋਲੀ, ਇੰਚਾਰਜ ਦੀ ਮੌਤ  

Punjab News : ਸਟਰਾਂਗ ਰੂਮ ਇੰਚਾਰਜ ਵਜੋਂ ਤਾਇਨਾਤ ਸਬ ਇੰਸਪੈਕਟਰ ਬਲਦੇਵ ਸਿੰਘ ਵੱਲੋਂ ਸਰਕਾਰੀ  ਪਿਸਤੌਲ ਨਾਲ ਖ਼ੁਦ ਨੂੰ ਗੋਲੀ ਮਾਰੀ ਗਈ ਹੈ।

Punjan Elections 2022 : ਫ਼ਾਜ਼ਿਲਕਾ 'ਚ ਲੜਕਿਆਂ ਦੇ ਸਰਕਾਰੀ ਸਕੂਲ 'ਚ ਈਵੀਐੱਮ (EVM) ਸਟਰਾਂਗ ਰੂਮ ਲਈ ਬਣਾਏ ਗਏ।  ਇਸ ਦੌਰਾਨ ਸਕੂਲ ਦੇ ਵਿਚ ਗੋਲੀ ਚੱਲਣ ਦੀ ਆਵਾਜ਼ ਆਈ। ਜਿਸ ਤੋਂ ਬਾਅਦ ਮੌਕੇ 'ਤੇ ਜਾ ਕੇ ਦੇਖਿਆ ਗਿਆ ਤਾਂ ਸਟਰਾਂਗ ਰੂਮ ਦੀ ਸੁਰੱਖਿਆ ਗਾਰਡ ਵਿੱਚ ਤਾਇਨਾਤ ਸਬ ਇੰਸਪੈਕਟਰ ਨੂੰ ਗੋਲੀ ਲੱਗੀ ਹੋਈ ਸੀ।  ਦੱਸਿਆ ਜਾ ਰਿਹਾ ਹੈ  ਕਿ ਸਟਰਾਂਗ ਰੂਮ ਇੰਚਾਰਜ ਵਜੋਂ ਤਾਇਨਾਤ ਸਬ ਇੰਸਪੈਕਟਰ ਬਲਦੇਵ ਸਿੰਘ ਵੱਲੋਂ ਸਰਕਾਰੀ  ਪਿਸਤੌਲ ਨਾਲ ਖ਼ੁਦ ਨੂੰ ਗੋਲੀ ਮਾਰੀ ਗਈ ਹੈ। ਹਾਲਾਂਕਿ ਜ਼ਖ਼ਮੀ ਪੁਲਿਸ ਅਧਿਕਾਰੀ ਨੂੰ ਜਦੋਂ  ਸਰਕਾਰੀ ਹਸਪਤਾਲ ਐਂਬੂਲੈਂਸ ਦੇ ਰਾਹੀਂ ਲਿਜਾਇਆ ਜਾ ਰਿਹਾ ਸੀ ਤਾਂ ਰਾਸਤੇ 'ਚ ਉਸ ਦੀ ਮੌਤ ਹੋ ਗਈ। ਫਿਲਹਾਲ ਫ਼ਾਜ਼ਿਲਕਾ ਦੇ ਸਰਕਾਰੀ ਹਸਪਤਾਲਾਂ 'ਚ ਜ਼ਿਲ੍ਹੇ ਦੇ ਤਮਾਮ ਪੁਲਿਸ ਅਮਲਾ ਪੁੱਜਿਆ ਹੋਇਆ ਹੈ । ਮਾਮਲੇ ਦੀ ਤਫਤੀਸ਼ ਕੀਤੀ ਜਾ ਰਹੀ ਹੈ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

Embed widget