ਪੜਚੋਲ ਕਰੋ

Jalandhar bypoll result: 'ਆਪ' ਨੇ ਢਾਹਿਆ ਕਾਂਗਰਸ ਦਾ ਕਿਲ੍ਹਾ, ਜਿੱਤ ਦੇ ਜਸ਼ਨ, ਸੀਐਮ ਭਗਵੰਤ ਮਾਨ ਦਿੱਲੀ ਪਹੁੰਚੇ

Jalandhar bypoll result: ਜਲੰਧਰ ਲੋਕ ਸਭਾ ਜ਼ਿਮਨੀ ਚੋਣ ਆਮ ਆਦਮੀ ਪਾਰਟੀ ਨੇ ਜਿੱਤ ਲਈ ਹੈ। 'ਆਪ' ਦੇ ਉਮੀਦਵਾਰ ਸੁਸ਼ੀਲ ਰਿੰਕੂ ਕਾਂਗਰਸ ਦੀ ਉਮੀਦਵਾਰ ਕਰਮਜੀਤ ਚੌਧਰੀ ਤੋਂ 57,687 ਵੋਟਾਂ ਨਾਲ ਅੱਗੇ ਹਨ। ਜਿੱਤ ਦਾ ਰਸਮੀ ਐਲਾਨ ਹੋਣਾ ਅਜੇ...

Jalandhar bypoll result: ਜਲੰਧਰ ਲੋਕ ਸਭਾ ਜ਼ਿਮਨੀ ਚੋਣ ਆਮ ਆਦਮੀ ਪਾਰਟੀ ਨੇ ਜਿੱਤ ਲਈ ਹੈ। 'ਆਪ' ਦੇ ਉਮੀਦਵਾਰ ਸੁਸ਼ੀਲ ਰਿੰਕੂ ਕਾਂਗਰਸ ਦੀ ਉਮੀਦਵਾਰ ਕਰਮਜੀਤ ਚੌਧਰੀ ਤੋਂ 57,687 ਵੋਟਾਂ ਨਾਲ ਅੱਗੇ ਹਨ। ਜਿੱਤ ਦਾ ਰਸਮੀ ਐਲਾਨ ਹੋਣਾ ਅਜੇ ਬਾਕੀ ਹੈ। ਵੱਡੀ ਲੀਡ ਨੂੰ ਵੇਖਦਿਆਂ 'ਆਪ' ਵਰਕਰਾਂ ਨੇ ਜਸ਼ਨ ਮਨਾਉਣੇ ਸ਼ੁਰੂ ਕਰ ਦਿੱਤੇ ਹਨ।

ਦੱਸ ਦਈਏ ਕਿ ਕਾਂਗਰਸ ਚਾਰ ਵਾਰ ਇਸ ਸੀਟ 'ਤੇ ਜਿੱਤ ਹਾਸਲ ਕਰਦੀ ਆ ਰਹੀ ਹੈ। ਕਾਂਗਰਸ ਦੇ ਇਸ ਗੜ੍ਹ 'ਚ 'ਆਪ' ਸ਼ੁਰੂ ਤੋਂ ਹੀ ਅੱਗੇ ਚੱਲ ਰਹੀ ਸੀ। ਜਿੱਤ ਨੂੰ ਦੇਖਦੇ ਹੋਏ 'ਆਪ' ਨੇ ਜਲੰਧਰ 'ਚ ਪ੍ਰੈੱਸ ਕਾਨਫਰੰਸ ਬੁਲਾਈ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਪਹੁੰਚ ਗਏ ਹਨ। ਜਿੱਥੇ ਉਹ ਥੋੜ੍ਹੀ ਦੇਰ 'ਚ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ। ਸ਼ਾਮ ਨੂੰ ਉਹ ਬਾਲੀਵੁੱਡ ਅਭਿਨੇਤਰੀ ਪਰਿਣੀਤੀ ਚੋਪੜਾ ਦੀ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਕੁੜਮਾਈ ਵਿੱਚ ਸ਼ਾਮਲ ਹੋਣਗੇ।

ਦੱਸ ਦਈਏ ਕਿ ਜਲੰਧਰ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਨੇ ਚੰਗਾ ਪ੍ਰਦਰਸ਼ਨ ਕੀਤਾ ਹੈ। ਕਾਂਗਰਸ ਦੇ ਗੜ੍ਹ ਮੰਨੇ ਜਾਣ ਵਾਲੇ ਹਲਕੇ ਵਿੱਚ ਜਿੱਥੇ ਸੱਤਾਧਿਰ ਦਾ ਉਮੀਦਵਾਰ 57 ਹਜ਼ਾਰ ਤੋਂ ਵੱਧ ਵੋਟਾਂ ਨਾਲ ਜਿੱਤ ਰਿਹਾ ਹੈ, ਉੱਥੇ ਹੀ ਪਾਰਟੀ 34.07 ਵੋਟ ਸ਼ੇਅਰ ਨਾਲ ਸਭ ਤੋਂ ਅੱਗੇ ਹੈ। ਇਸ ਤੋਂ ਬਾਅਦ ਕਾਂਗਰਸ 27.36 ਫੀਸਦੀ ਵੋਟ ਲੈ ਕੇ ਦੂਜੇ ਸਥਾਨ 'ਤੇ ਹੈ। ਅਕਾਲੀ-ਬਸਪਾ ਨੂੰ 17.41 ਤੇ ਭਾਜਪਾ ਨੂੰ 15.74 ਫੀਸਦੀ ਵੋਟ ਪਈ ਹੈ।

ਵੋਟਾਂ ਦੀ ਗੱਲ਼ ਕਰੀਏ ਤਾਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਰਿੰਕੂ ਨੂੰ 285773 ਵੋਟਾਂ ਮਿਲੀਆਂ। ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੂੰ 229523, ਭਾਜਪਾ ਦੇ ਇੰਦਰ ਇਕਬਾਲ ਅਟਵਾਲ ਨੂੰ 131983 ਤੇ ਅਕਾਲੀ-ਬਸਪਾ ਉਮੀਦਵਾਰ ਡਾ: ਸੁਖਵਿੰਦਰ ਸੁੱਖੀ ਨੂੰ 146070 ਵੋਟਾਂ ਮਿਲੀਆਂ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼

ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
Embed widget