ਪੜਚੋਲ ਕਰੋ

Punjab Election: ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ `ਚੋਂ 399.64 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ

ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ ਸੂਬੇ ਵਿੱਚੋਂ 8 ਫਰਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਦੇ ਸਬੰਧ ਵਿੱਚ 399.64  ਕਰੋੜ ਰੁਪਏ ਦੀ ਕੀਮਤ ਦੀਆਂ ਵਸਤਾਂ ਜ਼ਬਤ ਕੀਤੀਆਂ ਗਈਆਂ ਹਨ।

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ ਸੂਬੇ ਵਿੱਚੋਂ 8 ਫਰਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਦੇ ਸਬੰਧ ਵਿੱਚ 399.64  ਕਰੋੜ ਰੁਪਏ ਦੀ ਕੀਮਤ ਦੀਆਂ ਵਸਤਾਂ ਜ਼ਬਤ ਕੀਤੀਆਂ ਗਈਆਂ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਨਿਗਰਾਨ ਟੀਮਾਂ ਨੇ 23.70 ਕਰੋੜ ਰੁਪਏ ਦੀ 41.66 ਲੱਖ ਲੀਟਰ ਸ਼ਰਾਬ ਜ਼ਬਤ ਕੀਤੀ ਹੈ। ਇਸੇ ਤਰ੍ਹਾਂ ਇਨਫੋਰਸਮੈਂਟ ਵਿੰਗਾਂ ਵੱਲੋਂ 314.75 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕਰਨ ਤੋਂ ਇਲਾਵਾ 25.63 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਗਈ ਹੈ।

ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ 1356 ਵੱਧ ਸੰਵੇਦਨਸ਼ੀਲ ਥਾਵਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ ਗੜਬੜੀ ਕਰਨ ਦੀ ਸੰਭਾਵਨਾ ਵਾਲੇ 3884 ਵਿਅਕਤੀਆਂ ਦੀ ਸ਼ਨਾਖਤ ਵੀ ਕੀਤੀ ਗਈ ਹੈ, ਜਿਨਾਂ ਵਿੱਚੋਂ 3195 ਵਿਅਕਤੀਆਂ ਵਿਰੁੱਧ ਪਹਿਲਾਂ ਹੀ ਕਾਰਵਾਈ ਵਿੱਢੀ ਜਾ ਚੁੱਕੀ ਹੈ ਜਦਕਿ ਬਾਕੀਆਂ ਨੂੰ ਵੀ ਜਲਦ ਮਾਮਲਾ ਦਰਜ ਕਰ ਲਿਆ ਜਾਵੇਗਾ। ਉਹਨਾਂ ਇਹ ਵੀ ਦੱਸਿਆ ਕਿ ਸੁਰੱਖਿਆ ਦੇ ਨਜ਼ਰੀਏ ਤੋਂ ਸੀ.ਆਰ.ਪੀ.ਸੀ. ਐਕਟ ਦੀਆਂ ਰੋਕਥਾਮ ਸਬੰਧੀ ਧਾਰਾਵਾਂ ਤਹਿਤ 2041 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਸਾਰੇ ਹੀ 2991 ਗੈਰ ਜ਼ਮਾਨਤੀ ਵਾਰੰਟਾਂ ਦੇ ਕੇਸਾਂ ‘ਤੇ ਕਾਰਵਾਈ  ਕੀਤੀ ਜਾ ਚੁੱਕੀ ਹੈ। ਉਹਨਾਂ ਅੱਗੇ ਕਿਹਾ ਕਿ ਸੂਬੇ ਭਰ ਵਿੱਚ 22250 ਨਾਕੇ ਲਾਏ ਗਏ ਹਨ।

ਡਾ. ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਵਿੱਚ ਕੁੱਲ 3,90,170 ਲਾਇਸੈਂਸੀ ਹਥਿਆਰਾਂ ਵਿੱਚੋਂ ਹੁਣ ਤੱਕ 3,78,856 ਹਥਿਆਰ ਜਮ੍ਹਾਂ ਕਰਵਾਏ ਜਾ ਚੁੱਕੇ ਹਨ ਜਦਕਿ, ਸੂਬੇ ਵਿੱਚ 112 ਬਿਨਾਂ ਲਾਇਸੈਂਸ ਵਾਲੇ ਹਥਿਆਰ ਜ਼ਬਤ ਕੀਤੇ ਗਏ ਹਨ। 

ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ

ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ

ਟਾਪ ਹੈਡਲਾਈਨ

Chandrika Dixit :
Chandrika Dixit : "ਬੱਚੇ ਨੂੰ ਪਾਲਣ ਲਈ ਜੇ ਕਿਸੇ ਨਾਲ ਵੀ ਸੌਣਾ ਪਿਆ, ਤਾਂ ਉਹ ਵੀ ਕਰ ਲਵਾਂਗੀ", ਇਹ ਬਿਆਨ ਦੇ ਕੇ ਪਛਤਾਈ ਚੰਦ੍ਰਿਕਾ ਦਿਕਸ਼ਿਤ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ
Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?
Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?
Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!
Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandrika Dixit :
Chandrika Dixit : "ਬੱਚੇ ਨੂੰ ਪਾਲਣ ਲਈ ਜੇ ਕਿਸੇ ਨਾਲ ਵੀ ਸੌਣਾ ਪਿਆ, ਤਾਂ ਉਹ ਵੀ ਕਰ ਲਵਾਂਗੀ", ਇਹ ਬਿਆਨ ਦੇ ਕੇ ਪਛਤਾਈ ਚੰਦ੍ਰਿਕਾ ਦਿਕਸ਼ਿਤ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ
Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?
Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?
Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!
Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!
Punjab News: ਪੰਜਾਬ 'ਚ ਵੱਡੀ ਵਾਰਦਾਤ, ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਹਮਲਾ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ...
ਪੰਜਾਬ 'ਚ ਵੱਡੀ ਵਾਰਦਾਤ, ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਹਮਲਾ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ...
Video : ਕੈਬ ਨੂੰ ਹੀ OYO ਬਣਾ ਬੈਠਾ ਜੋੜਾ, ਗੁੱਸੇ 'ਚ ਡਰਾਈਵਰ ਨੇ ਕੈਮਰੇ ਸਾਹਮਣੇ ਲਾਈ ਕਲਾਸ, ਵੀਡੀਓ ਵਾਇਰਲ
Video : ਕੈਬ ਨੂੰ ਹੀ OYO ਬਣਾ ਬੈਠਾ ਜੋੜਾ, ਗੁੱਸੇ 'ਚ ਡਰਾਈਵਰ ਨੇ ਕੈਮਰੇ ਸਾਹਮਣੇ ਲਾਈ ਕਲਾਸ, ਵੀਡੀਓ ਵਾਇਰਲ
Google Photos 'ਚ ਮੁੜ ਆਇਆ ਇਹ ਫੀਚਰ ! Ask Photos ਤੋਂ ਕਿਵੇਂ ਹੈ ਬਿਲਕੁਲ ਵੱਖਰਾ? ਜਾਣੋ ਪੂਰੀ ਜਾਣਕਾਰੀ
Google Photos 'ਚ ਮੁੜ ਆਇਆ ਇਹ ਫੀਚਰ ! Ask Photos ਤੋਂ ਕਿਵੇਂ ਹੈ ਬਿਲਕੁਲ ਵੱਖਰਾ? ਜਾਣੋ ਪੂਰੀ ਜਾਣਕਾਰੀ
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਕਸ਼ਨ, BDPO ਨੂੰ ਸਸਪੈਂਡ ਕੀਤਾ: ਜਾਣੋ ਵਜ੍ਹਾ...
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਕਸ਼ਨ, BDPO ਨੂੰ ਸਸਪੈਂਡ ਕੀਤਾ: ਜਾਣੋ ਵਜ੍ਹਾ...
Embed widget