ਪੜਚੋਲ ਕਰੋ

ਕਾਂਗਰਸੀ ਸਾਂਸਦ ਜਸਬੀਰ ਡਿੰਪਾ ਦਾ ਭਰਾ ਅਕਾਲੀ ਦਲ ਵੱਲੋਂ ਜਨਰਲ ਸਕੱਤਰ ਨਿਯੁਕਤ

ਮਾਝੇ ਦੀ ਸਿਆਸਤ 'ਚ ਉਸ ਵੇਲੇ ਵੱਡਾ ਧਮਾਕਾ ਹੋਇਆ ਜਦੋਂ ਕੱਟੜ ਕਾਂਗਰਸੀ ਜਸਬੀਰ ਸਿੰਘ ਡਿੰਪਾ ਦਾ ਪਰਿਵਾਰ ਉਨ੍ਹਾਂ ਦੇ ਭਰਾ ਹਰਪਿੰਦਰ ਸਿੰਘ ਰਾਜਨ ਗਿੱਲ ਦੀ ਅਗਵਾਈ ਹੇਠ ਸੁਖਬੀਰ ਬਾਦਲ ਦੀ ਹਾਜਰੀ 'ਚ ਅਕਾਲੀ ਦਲ 'ਚ ਸ਼ਾਮਲ ਹੋ ਗਿਆ।

ਅੰਮ੍ਰਿਤਸਰ: ਮਾਝੇ ਦੀ ਸਿਆਸਤ 'ਚ ਉਸ ਵੇਲੇ ਵੱਡਾ ਧਮਾਕਾ ਹੋਇਆ ਜਦੋਂ ਕੱਟੜ ਕਾਂਗਰਸੀ ਜਸਬੀਰ ਸਿੰਘ ਡਿੰਪਾ ਦਾ ਪਰਿਵਾਰ ਉਨ੍ਹਾਂ ਦੇ ਭਰਾ ਹਰਪਿੰਦਰ ਸਿੰਘ ਰਾਜਨ ਗਿੱਲ ਦੀ ਅਗਵਾਈ ਹੇਠ ਸੁਖਬੀਰ ਬਾਦਲ ਦੀ ਹਾਜਰੀ 'ਚ ਅਕਾਲੀ ਦਲ 'ਚ ਸ਼ਾਮਲ ਹੋ ਗਿਆ।ਰਾਜਨ ਗਿੱਲ ਨੂੰ ਅਕਾਲੀ ਦਲ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਹੈ।

ਰਾਜਨ ਦੇ ਨਾਲ ਵੱਡੀ ਗਿਣਤੀ ਕਈ ਦਰਜਨ ਸਰਪੰਚ, ਸਾਬਕਾ ਮੌਜੂਦਾ ਚੇਅਰਮੈਨ, ਕਾਂਸਲਰ ਵੀ ਅਕਾਲੀ ਦਲ 'ਚ ਸ਼ਾਮਲ ਹੋਏ। ਰਾਜਨ ਨੇ ਕਿਹਾ ਕਿ ਜੇਕਰ ਸਾਡੇ ਵਰਗਾ ਪਰਿਵਾਰ ਕਾਂਗਰਸ ਨੂੰ ਛੱਡ ਰਿਹਾ ਹੈ ਤਾਂ ਇਹ ਕਾਂਗਰਸ ਦੀ ਬਦਕਿਸਮਤੀ ਹੈ। ਕਾਂਗਰਸ 'ਚ ਹੁਣ ਵਰਕਰ ਦੀ ਕੋਈ ਕਦਰ ਨਹੀਂ ਰਹਿ ਗਈ।

ਰਾਜਨ ਗਿੱਲ ਨੇ ਇਲਜ਼ਾਮ ਲਾਇਆ ਕਿ ਕਾਂਗਰਸ 'ਚ ਹਰੀਸ਼ ਚੌਧਰੀ ਤੇ ਨਵਜੋਤ ਸਿੱਧੂ ਦੀ ਅਗਵਾਈ 'ਚ ਸ਼ਰੇਆਮ ਟਿਕਟਾਂ ਵੇਚੀਆਂ ਗਈਆਂ ਹਨ।ਰਾਜਨ ਨੇ ਕਿਹਾ ਕਿ ਉਹ ਡਿੰਪਾ ਦੀ ਸਹਿਮਤੀ ਨਾਲ ਹੀ ਕਾਂਗਰਸ ਛੱਡ ਰਹੇ ਹਨ।

ਉਧਰ ਸੁਖਬੀਰ ਬਾਦਲ ਨੇ ਵੀ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ 'ਤੇ ਸਿੱਧਾ ਹਮਲਾ ਬੋਲਿਆ ਤੇ ਕਿਹਾ ਕਿ "ਸਿੱਧੂ ਦੇ ਹੰਕਾਰ ਕਰਕੇ ਅੱਜ ਸੂਬੇ 'ਚੋਂ ਕਾਂਗਰਸ ਖ਼ਤਮ ਹੋ ਰਹੀ ਹੈ।ਅੱਜ ਮਾਝੇ ਦੀ ਸਿਆਸਤ 'ਚ ਵੱਡਾ ਦਿਨ ਹੈ ਤੇ ਇਹ ਸਿਰਫ ਟਰੇਲਰ ਹੈ। ਜਦਕਿ ਫਿਲਮ ਆਉਣ ਵਾਲੇ ਦਿਨਾਂ 'ਚ ਦਿਖਾਈ ਜਾਵੇਗੀ। ਜਦ ਹੋਰ ਵੱਡੇ ਕਾਂਗਰਸੀ ਪਰਿਵਾਰ ਅਕਾਲੀ ਦਲ 'ਚ ਸ਼ਾਮਲ ਹੋਣਗੇ।" 

ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ "ਅੰਮ੍ਰਿਤਸਰ ਤੇ ਤਰਨਤਾਰਨ ਜਿਲਿਆਂ 'ਚ ਅਕਾਲੀ ਦਲ ਸਾਰੀਆਂ ਸੀਟਾਂ 'ਤੇ ਅਕਾਲੀ ਦਲ ਜਿੱਤੇਗਾ। ਸੁਖਬੀਰ ਬਾਦਲ ਨੇ ਅੱਜ ਰਾਜਨ ਗਿੱਲ ਨੂੰ ਅਕਾਲੀ ਦਲ ਦਾ ਜਨਰਲ ਸਕੱਤਰ ਨਿਯੁਕਤ ਕੀਤਾ।"

ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ

ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ

ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ

ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ

ਟਾਪ ਹੈਡਲਾਈਨ

ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ

ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ

ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ

ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026

ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?

Embed widget