ਪੜਚੋਲ ਕਰੋ

Karnataka Exit Poll: ਕਾਂਗਰਸ, ਭਾਜਪਾ 'ਚ ਕੌਣ ਜਿੱਤੇਗਾ, ਕੀ JDS ਬਣੇਗੀ ਕਿੰਗਮੇਕਰ? ਐਗਜ਼ਿਟ ਪੋਲ 'ਚ ਹੈਰਾਨੀਜਨਕ ਅੰਕੜੇ

Karnataka Exit Poll: ਕਰਨਾਟਕ ਦੀ 224 ਮੈਂਬਰੀ ਵਿਧਾਨ ਸਭਾ ਲਈ ਬੁੱਧਵਾਰ ਨੂੰ ਵੋਟਿੰਗ ਹੋਈ। ਚੋਣਾਂ ਦੇ ਨਤੀਜੇ 13 ਮਈ ਨੂੰ ਐਲਾਨੇ ਜਾਣਗੇ।

ABP News C voter Karnataka Exit Poll: ਕਰਨਾਟਕ ਵਿੱਚ ਮਹੀਨੇ ਤੱਕ ਚੱਲੇ ਚੋਣ ਪ੍ਰਚਾਰ ਤੋਂ ਬਾਅਦ ਬੁੱਧਵਾਰ (10 ਮਈ) ਨੂੰ ਵੋਟਰਾਂ ਨੇ ਉਮੀਦਵਾਰਾਂ ਦੀ ਕਿਸਮਤ ਈਵੀਐਮ ਵਿੱਚ ਬੰਦ ਕਰ ਦਿੱਤੀ ਹੈ। ਹੁਣ ਸਾਰਿਆਂ ਦੀਆਂ ਨਜ਼ਰਾਂ 13 ਤਾਰੀਕ 'ਤੇ ਟਿਕੀਆਂ ਹੋਈਆਂ ਹਨ, ਜਿਸ ਦਿਨ ਚੋਣ ਨਤੀਜੇ ਐਲਾਨੇ ਜਾਣਗੇ। ਇਸ ਤੋਂ ਪਹਿਲਾਂ ਏਬੀਪੀ ਨਿਊਜ਼ ਸੀ ਵੋਟਰ ਸੂਬੇ ਦਾ ਐਗਜ਼ਿਟ ਪੋਲ ਲੈ ਕੇ ਆਇਆ ਹੈ। ਜਾਣੋ ਇਸ ਐਗਜ਼ਿਟ ਪੋਲ ਮੁਤਾਬਕ ਸੂਬੇ 'ਚ ਕਿਸ ਦੀ ਸਰਕਾਰ ਬਣ ਰਹੀ ਹੈ।

ਐਗਜ਼ਿਟ ਪੋਲ ਮੁਤਾਬਕ ਕਰਨਾਟਕ ਦੇ ਗ੍ਰੇਟਰ ਬੈਂਗਲੁਰੂ ਖੇਤਰ 'ਚ ਕਾਂਗਰਸ ਨੂੰ 39 ਫੀਸਦੀ ਵੋਟਾਂ ਨਾਲ 11-15 ਸੀਟਾਂ ਮਿਲਣ ਦੀ ਉਮੀਦ ਹੈ। ਜਦਕਿ ਭਾਜਪਾ ਨੂੰ 45 ਫੀਸਦੀ ਵੋਟਾਂ ਨਾਲ 15-19 ਸੀਟਾਂ ਮਿਲ ਸਕਦੀਆਂ ਹਨ। ਜੇਡੀਐਸ ਨੂੰ 13 ਫੀਸਦੀ ਵੋਟਾਂ ਨਾਲ 1-4 ਸੀਟਾਂ ਮਿਲਦੀਆਂ ਨਜ਼ਰ ਆ ਰਹੀਆਂ ਹਨ। ਦੂਜੇ ਪਾਸੇ 3 ਫੀਸਦੀ ਵੋਟਾਂ ਨਾਲ 0-1 ਸੀਟਾਂ ਦੂਜਿਆਂ ਦੇ ਖਾਤੇ 'ਚ ਜਾਂਦੀਆਂ ਨਜ਼ਰ ਆ ਰਹੀਆਂ ਹਨ।

ਗ੍ਰੇਟਰ ਬੰਗਲੌਰ ਖੇਤਰ ਵਿੱਚ ਕਿਸ ਨੂੰ ਮਿਲੀਆਂ ਕਿੰਨੀਆਂ ਵੋਟਾਂ? (32 ਸੀਟਾਂ)

ਭਾਜਪਾ-45%

ਕਾਂਗਰਸ-39%

JDS-13%

ਹੋਰ - 3%

ਗ੍ਰੇਟਰ ਬੰਗਲੌਰ ਖੇਤਰ ਵਿੱਚ ਕਿਸ ਨੂੰ ਮਿਲੀਆਂ ਹਨ ਕਿੰਨੀਆਂ ਸੀਟਾਂ?

ਭਾਜਪਾ-15-19

INC-11-15

ਜੇਡੀਐਸ-1-4

ਹੋਰ-0-1

ਇਹ ਵੀ ਪੜ੍ਹੋ: Karnataka Election Voting : ਕਰਨਾਟਕ ਵਿੱਚ ਆਖਰੀ ਪੜਾਅ ਵਿੱਚ ਵੋਟਿੰਗ ਪ੍ਰਕਿਰਿਆ, ਕੁੱਝ ਦੇਰ 'ਚ ਆਉਣਗੇ ਐਗਜ਼ਿਟ ਪੋਲ ਦੇ ਨਤੀਜੇ

ਐਗਜ਼ਿਟ ਪੋਲ ਮੁਤਾਬਕ ਕਰਨਾਟਕ ਦੇ ਓਲਡ ਮੈਸੂਰ ਰੀਜ਼ਨ 'ਚ ਕਾਂਗਰਸ ਅਤੇ ਜੇਡੀਐੱਸ ਵਿਚਾਲੇ ਮੁਕਾਬਲਾ ਨਜ਼ਰ ਆ ਰਿਹਾ ਹੈ ਅਤੇ ਭਾਜਪਾ ਇਸ 'ਚ ਪਛੜਦੀ ਨਜ਼ਰ ਆ ਰਹੀ ਹੈ। ਕਾਂਗਰਸ ਨੂੰ 28-32 ਸੀਟਾਂ ਮਿਲਣ ਦੀ ਉਮੀਦ ਹੈ। ਜਦਕਿ ਭਾਜਪਾ ਨੂੰ 0-4 ਸੀਟਾਂ ਮਿਲ ਸਕਦੀਆਂ ਹਨ। ਜੇਡੀਐਸ ਨੂੰ 19-23 ਸੀਟਾਂ ਮਿਲਦੀਆਂ ਨਜ਼ਰ ਆ ਰਹੀਆਂ ਹਨ। ਦੂਜੇ ਪਾਸੇ 0-3 ਸੀਟਾਂ ਦੂਜਿਆਂ ਦੇ ਖਾਤੇ 'ਚ ਜਾਂਦੀਆਂ ਨਜ਼ਰ ਆ ਰਹੀਆਂ ਹਨ।

ਓਲਡ ਮੈਸੂਰ ਰੀਜ਼ਨ ਵਿੱਚ ਕਿਸ ਨੂੰ ਮਿਲਣਗੀਆਂ ਕਿੰਨੀਆਂ ਸੀਟਾਂ? (55 ਸੀਟਾਂ)

ਭਾਜਪਾ-0-4

INC-28-32

ਜੇਡੀਐਸ-19-23

ਹੋਰ-0-3

ਓਲਡ ਮੈਸੂਰ ਰੀਜ਼ਨ ਵਿੱਚ ਕਿਸ ਨੂੰ ਮਿਲੇ ਕਿੰਨੇ ਵੋਟ?

ਭਾਜਪਾ-26%

ਕਾਂਗਰਸ-38%

JDS-29%

ਹੋਰ - 7%

ਐਗਜ਼ਿਟ ਪੋਲ ਮੁਤਾਬਕ ਕੇਂਦਰੀ ਕਰਨਾਟਕ ਖੇਤਰ 'ਚ ਕਾਂਗਰਸ ਅਤੇ ਭਾਜਪਾ ਵਿਚਾਲੇ ਮੁਕਾਬਲਾ ਨਜ਼ਰ ਆ ਰਿਹਾ ਹੈ। ਕਾਂਗਰਸ ਨੂੰ ਇੱਥੇ 18-22 ਸੀਟਾਂ ਮਿਲਣ ਦੀ ਉਮੀਦ ਹੈ। ਜਦਕਿ ਭਾਜਪਾ ਨੂੰ 12-16 ਸੀਟਾਂ ਮਿਲ ਸਕਦੀਆਂ ਹਨ। ਜੇਡੀਐਸ ਨੂੰ 0-2 ਸੀਟਾਂ ਮਿਲਦੀਆਂ ਨਜ਼ਰ ਆ ਰਹੀਆਂ ਹਨ। ਦੂਜੇ ਪਾਸੇ 0-1 ਸੀਟਾਂ ਦੂਜਿਆਂ ਦੇ ਖਾਤੇ 'ਚ ਜਾਂਦੀਆਂ ਨਜ਼ਰ ਆ ਰਹੀਆਂ ਹਨ।

ਸੈਂਟਰਲ ਕਰਨਾਟਕ ਰੀਜ਼ਨ ਵਿੱਚ ਕਿਸ ਨੂੰ ਮਿਲਣਗੀਆਂ ਕਿੰਨੀਆਂ ਸੀਟਾਂ? (35 ਸੀਟਾਂ)

ਭਾਜਪਾ-12-16

INC-18-22

ਜੇਡੀਐਸ-0-2

ਹੋਰ-0-1

ਕੇਂਦਰੀ ਕਰਨਾਟਕ ਖੇਤਰ ਵਿੱਚ ਕਿਸ ਨੂੰ ਮਿਲੀਆਂਕਿੰਨੀਆਂ ਵੋਟਾਂ ਮਿਲੀਆਂ?

ਭਾਜਪਾ-39%

ਕਾਂਗਰਸ-44%

JDS-10%

ਹੋਰ - 7%

ਐਗਜ਼ਿਟ ਪੋਲ ਦੇ ਮੁਤਾਬਕ ਕੋਸਟਲ ਕਰਨਾਟਕ ਰੀਜ਼ਨ 'ਚ ਬੀਜੇਪੀ ਮਜ਼ਬੂਤ ​​ਹੁੰਦੀ ਨਜ਼ਰ ਆ ਰਹੀ ਹੈ। ਇੱਥੇ ਭਾਜਪਾ ਨੂੰ 15-19 ਸੀਟਾਂ ਮਿਲਣ ਦੀ ਉਮੀਦ ਹੈ। ਕਾਂਗਰਸ ਨੂੰ ਇੱਥੇ 2-6 ਸੀਟਾਂ ਮਿਲਣ ਦੀ ਉਮੀਦ ਹੈ। ਜਦੋਂ ਕਿ ਜੇਡੀਐਸ ਅਤੇ ਹੋਰਾਂ ਦਾ ਖਾਤਾ ਵੀ ਇੱਥੇ ਨਜ਼ਰ ਨਹੀਂ ਆ ਰਿਹਾ ਹੈ।

ਕੋਸਟਲ ਕਰਨਾਟਕ ਖੇਤਰ ਵਿੱਚ ਕਿਸ ਨੂੰ ਕਿੰਨੀਆਂ ਸੀਟਾਂ ਮਿਲਣਗੀਆਂ? (21 ਸੀਟਾਂ)

ਭਾਜਪਾ-15-19

INC-2-6

ਜੇਡੀਐਸ-0-0

ਹੋਰ-0-0

ਕੋਸਟਲ ਕਰਨਾਟਕ ਖੇਤਰ ਵਿੱਚ ਕਿਸਨੂੰ ਕਿੰਨੀਆਂ ਵੋਟਾਂ ਮਿਲੀਆਂ?

ਭਾਜਪਾ-49%

ਕਾਂਗਰਸ-37%

JDS-8%

ਹੋਰ - 6%

ਮੁੰਬਈ-ਕਰਨਾਟਕ ਖੇਤਰ 'ਚ ਕਿਸ ਨੂੰ ਕਿੰਨੀਆਂ ਸੀਟਾਂ ਮਿਲਣਗੀਆਂ? (50 ਸੀਟਾਂ)

ਭਾਜਪਾ- 24-28

ਕਾਂਗਰਸ - 22-26

ਜੇਡੀਐਸ- 0-1

ਹੋਰ- 0-1

ਮੁੰਬਈ-ਕਰਨਾਟਕ ਖੇਤਰ ਵਿੱਚ ਕਿਸ ਨੂੰ ਕਿੰਨੀਆਂ ਵੋਟਾਂ ਮਿਲੀਆਂ? (50 ਸੀਟਾਂ)

ਭਾਜਪਾ-43%

ਕਾਂਗਰਸ-44%

JDS-6%

ਹੋਰ - 7%

ਹੈਦਰਾਬਾਦ-ਕਰਨਾਟਕ ਖੇਤਰ ਵਿੱਚ ਕਿਸ ਨੂੰ ਕਿੰਨੀਆਂ ਵੋਟਾਂ ਮਿਲੀਆਂ? (31 ਸੀਟਾਂ)

ਭਾਜਪਾ-38%

ਕਾਂਗਰਸ-44%

JDS-13%

ਹੋਰ - 5%

ਟਾਪ ਹੈਡਲਾਈਨ

Big News: ਸਿਆਸੀ ਜਗਤ ਚ ਪਸਰਿਆ ਮਾਤਮ, CM ਦੀ ਮਾਂ ਦਾ ਦੇਹਾਂਤ, 91 ਸਾਲ ਦੀ ਉਮਰ ਵਿੱਚ ਲਿਆ ਆਖਰੀ ਸਾਹ, ਸਦਮੇ 'ਚ ਯੋਗੀ ਆਦਿੱਤਿਆਨਾਥ...
Big News: ਸਿਆਸੀ ਜਗਤ ਚ ਪਸਰਿਆ ਮਾਤਮ, CM ਦੀ ਮਾਂ ਦਾ ਦੇਹਾਂਤ, 91 ਸਾਲ ਦੀ ਉਮਰ ਵਿੱਚ ਲਿਆ ਆਖਰੀ ਸਾਹ, ਸਦਮੇ 'ਚ ਯੋਗੀ ਆਦਿੱਤਿਆਨਾਥ...
Punjab News: ਪੰਜਾਬ ਰਾਜ ਸਭਾ ਮੈਂਬਰ ਨੂੰ ED ਨੇ ਭੇਜਿਆ ਸੰਮਨ, ਫੰਡਾਂ ਨੂੰ ਲੈ ਕੇ ਹੋਏਗੀ ਪੁੱਛਗਿੱਛ, ਮੋਹਾਲੀ ਵਿੱਚ ਚੰਡੀਗੜ੍ਹ ਯੂਨੀਵਰਸਿਟੀ ਦੇ ਮਾਲਕ...
ਪੰਜਾਬ ਰਾਜ ਸਭਾ ਮੈਂਬਰ ਨੂੰ ED ਨੇ ਭੇਜਿਆ ਸੰਮਨ, ਫੰਡਾਂ ਨੂੰ ਲੈ ਕੇ ਹੋਏਗੀ ਪੁੱਛਗਿੱਛ, ਮੋਹਾਲੀ ਵਿੱਚ ਚੰਡੀਗੜ੍ਹ ਯੂਨੀਵਰਸਿਟੀ ਦੇ ਮਾਲਕ...
Punjab News: ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਭਾਰੀ ਸੁਰੱਖਿਆ ਵਿਚਾਲੇ ਜਲੰਧਰ ਪਹੁੰਚੇ, ਪਰਗਟ ਸਿੰਘ ਦੇ ਘਰ ਕਈ ਮੁੱਦਿਆਂ 'ਤੇ ਚਰਚਾ ਦੀ ਉਮੀਦ...
ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਭਾਰੀ ਸੁਰੱਖਿਆ ਵਿਚਾਲੇ ਜਲੰਧਰ ਪਹੁੰਚੇ, ਪਰਗਟ ਸਿੰਘ ਦੇ ਘਰ ਕਈ ਮੁੱਦਿਆਂ 'ਤੇ ਚਰਚਾ ਦੀ ਉਮੀਦ...
Punjab Weather Update: ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਦਾ ਅਲਰਟ, 22 ਨਵੰਬਰ ਤੱਕ ਸਵੇਰ ਸਮੇਂ ਘੱਟ ਰਹੇਗੀ ਵਿਜ਼ੀਬਿਲਟੀ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਦਾ ਅਲਰਟ, 22 ਨਵੰਬਰ ਤੱਕ ਸਵੇਰ ਸਮੇਂ ਘੱਟ ਰਹੇਗੀ ਵਿਜ਼ੀਬਿਲਟੀ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਸਿਆਸੀ ਜਗਤ ਚ ਪਸਰਿਆ ਮਾਤਮ, CM ਦੀ ਮਾਂ ਦਾ ਦੇਹਾਂਤ, 91 ਸਾਲ ਦੀ ਉਮਰ ਵਿੱਚ ਲਿਆ ਆਖਰੀ ਸਾਹ, ਸਦਮੇ 'ਚ ਯੋਗੀ ਆਦਿੱਤਿਆਨਾਥ...
Big News: ਸਿਆਸੀ ਜਗਤ ਚ ਪਸਰਿਆ ਮਾਤਮ, CM ਦੀ ਮਾਂ ਦਾ ਦੇਹਾਂਤ, 91 ਸਾਲ ਦੀ ਉਮਰ ਵਿੱਚ ਲਿਆ ਆਖਰੀ ਸਾਹ, ਸਦਮੇ 'ਚ ਯੋਗੀ ਆਦਿੱਤਿਆਨਾਥ...
Punjab News: ਪੰਜਾਬ ਰਾਜ ਸਭਾ ਮੈਂਬਰ ਨੂੰ ED ਨੇ ਭੇਜਿਆ ਸੰਮਨ, ਫੰਡਾਂ ਨੂੰ ਲੈ ਕੇ ਹੋਏਗੀ ਪੁੱਛਗਿੱਛ, ਮੋਹਾਲੀ ਵਿੱਚ ਚੰਡੀਗੜ੍ਹ ਯੂਨੀਵਰਸਿਟੀ ਦੇ ਮਾਲਕ...
ਪੰਜਾਬ ਰਾਜ ਸਭਾ ਮੈਂਬਰ ਨੂੰ ED ਨੇ ਭੇਜਿਆ ਸੰਮਨ, ਫੰਡਾਂ ਨੂੰ ਲੈ ਕੇ ਹੋਏਗੀ ਪੁੱਛਗਿੱਛ, ਮੋਹਾਲੀ ਵਿੱਚ ਚੰਡੀਗੜ੍ਹ ਯੂਨੀਵਰਸਿਟੀ ਦੇ ਮਾਲਕ...
Punjab News: ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਭਾਰੀ ਸੁਰੱਖਿਆ ਵਿਚਾਲੇ ਜਲੰਧਰ ਪਹੁੰਚੇ, ਪਰਗਟ ਸਿੰਘ ਦੇ ਘਰ ਕਈ ਮੁੱਦਿਆਂ 'ਤੇ ਚਰਚਾ ਦੀ ਉਮੀਦ...
ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਭਾਰੀ ਸੁਰੱਖਿਆ ਵਿਚਾਲੇ ਜਲੰਧਰ ਪਹੁੰਚੇ, ਪਰਗਟ ਸਿੰਘ ਦੇ ਘਰ ਕਈ ਮੁੱਦਿਆਂ 'ਤੇ ਚਰਚਾ ਦੀ ਉਮੀਦ...
Punjab Weather Update: ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਦਾ ਅਲਰਟ, 22 ਨਵੰਬਰ ਤੱਕ ਸਵੇਰ ਸਮੇਂ ਘੱਟ ਰਹੇਗੀ ਵਿਜ਼ੀਬਿਲਟੀ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਦਾ ਅਲਰਟ, 22 ਨਵੰਬਰ ਤੱਕ ਸਵੇਰ ਸਮੇਂ ਘੱਟ ਰਹੇਗੀ ਵਿਜ਼ੀਬਿਲਟੀ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
Canada Most Wanted List: ਕੈਨੇਡਾ ਦੀ 'ਮੋਸਟ ਵਾਂਟੇਡ' ਲਿਸਟ 'ਚ ਗੋਲਡੀ ਬਰਾੜ, ਸਰਕਾਰ ਨੇ 2.5 ਲੱਖ ਡਾਲਰ ਦਾ ਐਲਾਨਿਆ ਇਨਾਮ, ਜਾਣੋ ਪੂਰਾ ਮਾਮਲਾ...
ਕੈਨੇਡਾ ਦੀ 'ਮੋਸਟ ਵਾਂਟੇਡ' ਲਿਸਟ 'ਚ ਗੋਲਡੀ ਬਰਾੜ, ਸਰਕਾਰ ਨੇ 2.5 ਲੱਖ ਡਾਲਰ ਦਾ ਐਲਾਨਿਆ ਇਨਾਮ, ਜਾਣੋ ਪੂਰਾ ਮਾਮਲਾ...
MLA Passed Away: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਵਿਧਾਇਕ ਦੀ ਮੌਤ, ਹਾਰਟ ਅਟੈਕ ਕਾਰਨ ਹਸਪਤਾਲ 'ਚ ਤੋੜਿਆ ਦਮ...
ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਵਿਧਾਇਕ ਦੀ ਮੌਤ, ਹਾਰਟ ਅਟੈਕ ਕਾਰਨ ਹਸਪਤਾਲ 'ਚ ਤੋੜਿਆ ਦਮ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਨਵੰਬਰ 2026
 Milk Price Hike : ਦੁੱਧ ਖਰੀਦਣ ਵਾਲਿਆਂ ਨੂੰ ਵੱਡਾ ਝਟਕਾ! ਮੱਝ ਤੇ ਗਾਂ ਦੇ ਦੁੱਧ ਦੀਆਂ ਕੀਮਤਾਂ ਵਧੀਆਂ  
 Milk Price Hike : ਦੁੱਧ ਖਰੀਦਣ ਵਾਲਿਆਂ ਨੂੰ ਵੱਡਾ ਝਟਕਾ! ਮੱਝ ਤੇ ਗਾਂ ਦੇ ਦੁੱਧ ਦੀਆਂ ਕੀਮਤਾਂ ਵਧੀਆਂ  
Embed widget