ਪੜਚੋਲ ਕਰੋ

Breaking : ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਨਜੀਤ ਬੈਂਸ ਨੂੰ ਪੁਲਿਸ ਨੇ ਚੁੱਕਿਆ, ਜਾਣੋ ਕੀ ਹੈ ਮਾਮਲਾ

Punjab News : ਲੋਕ ਇਨਸਾਫ਼ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਸਮਰਥਕਾਂ ਵਿਚਾਲੇ ਝੜਪ ਹੋ ਗਈ। ਇਸ ਝੜਪ 'ਚ ਤਿੰਨ ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਇਸ ਤੋਂ ਇਲਾਵਾ ਪੰਜ ਵਾਹਨਾਂ ਦੀ ਵੀ ਭੰਨ੍ਹ-ਤੋੜ ਕੀਤੀ ਗਈ।

ਰਵਨੀਤ ਕੌਰ ਦੀ ਰਿਪੋਰਟ

ਚੰਡੀਗੜ੍ਹ, ਆਤਮ ਨਗਰ  'ਚ ਹੰਗਾਮੇ ਤੋਂ ਬਾਅਦ ਬੈਂਸ ਤੇ ਸਮਰਥਕਾਂ 'ਤੇ 307 ਦਾ ਪਰਚਾ ਦਰਜ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਸਿਰਮਨਜੀਤ ਸਿੰਘ ਬੈਂਸ ਕੋਰਟ ਕੰਪਲੈਕਸ 'ਚ ਮੌਜੂਦ ਸੀ ਇਸ ਦੌਰਾਨ ਪੁਲਿਸ ਛਾਪੇਮਾਰੀ ਕਰ ਰਹੀ ਸੀ ਜਿਸ ਤੋਂ ਬਾਅਦ ਪੁਲਿਸ ਨੇ MLA ਸਿਮਰਨਜੀਤ ਬੈਂਸ ਨੂੰ ਗ੍ਰਿਫਤਾਰ ਕਰ ਲਿਆ ਹੈ। 

ਕੀ ਹੈ ਮਾਮਲਾ

ਆਉਣ ਵਾਲੇ ਦਿਨਾਂ 'ਚ ਪੰਜਾਬ 'ਚ ਚੋਣਾਂ ਹੋਣ ਜਾ ਰਹੀਆਂ ਹਨ। ਚੋਣਾਂ ਦੀ ਤਰੀਕ ਨੇੜੇ ਆਉਂਦਿਆਂ ਹੀ ਸਾਰੀਆਂ ਪਾਰਟੀਆਂ ਜ਼ੋਰ-ਸ਼ੋਰ ਨਾਲ ਚੋਣ ਪ੍ਰਚਾਰ 'ਚ ਲੱਗੀਆਂ ਹੋਈਆਂ ਹਨ। ਇਸੇ ਦੌਰਾਨ ਬੀਤੀ ਰਾਤ ਆਤਮਾ ਨਗਰ ਵਿਧਾਨ ਸਭਾ ਸੀਟ ਤੋਂ ਕਾਂਗਰਸੀ ਉਮੀਦਵਾਰ ਕਮਲਜੀਤ ਸਿੰਘ ਕੜਵਾਲ ਤੇ ਲੋਕ ਇਨਸਾਫ਼ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਸਮਰਥਕਾਂ ਵਿਚਾਲੇ ਝੜਪ ਹੋ ਗਈ। ਇਸ ਝੜਪ 'ਚ ਤਿੰਨ ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਇਸ ਤੋਂ ਇਲਾਵਾ ਪੰਜ ਵਾਹਨਾਂ ਦੀ ਵੀ ਭੰਨ੍ਹ-ਤੋੜ ਕੀਤੀ ਗਈ।

ਕੜਵਾਲ ਨੇ ਆਪਣੇ ਬਿਆਨ 'ਚ ਕਿਹਾ ਕਿ ਸਾਰਾ ਵਿਵਾਦ ਸਿਮਰਜੀਤ ਸਿੰਘ ਬੈਂਸ ਦੇ ਸਮਰਥਕਾਂ ਵੱਲੋਂ ਸ਼ੁਰੂ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਉਹ ਬੀਤੀ ਰਾਤ ਢਾਬਾ ਰੋਡ ’ਤੇ ਸਥਿਤ ਦਫ਼ਤਰ 'ਚ ਆਪਣੇ ਸਮਰਥਕਾਂ ਨਾਲ ਮੀਟਿੰਗ ਕਰ ਰਹੇ ਸਨ ਤਾਂ ਬੈਂਸ ਆਪਣੇ ਲੜਕੇ ਅਤੇ ਸਾਹਮਣੇ ਤੋਂ ਆਏ 50 ਸਮਰਥਕਾਂ ਸਮੇਤ ਉਥੇ ਪਹੁੰਚ ਗਏ ਅਤੇ ਮੇਰੇ ਸਮਰਥਕਾਂ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਉਨ੍ਹਾਂ ਕਿਹਾ ਕਿ ਬੈਂਸ ਦੇ ਸਮਰਥਕਾਂ ਕੋਲ ਡੰਡੇ ਤੇ ਲੋਹੇ ਦੀਆਂ ਰਾਡਾਂ ਸਨ।

ਕਰਵਾਲ ਨੇ ਦਾਅਵਾ ਕੀਤਾ ਕਿ ਸਾਹਮਣੇ ਵਾਲੀ ਪਾਰਟੀ ਦੇ ਲੋਕਾਂ ਨੇ ਸੜਕ 'ਤੇ ਖੜੀ ਗੱਡੀ ਦੀ ਭੰਨਤੋੜ ਕਰਨੀ ਸ਼ੁਰੂ ਕਰ ਦਿੱਤੀ ਪਰ ਉਨ੍ਹਾਂ ਦੇ ਪਾਰਟੀ ਦੇ ਸਮਰਥਕਾਂ ਨੇ ਇਸ ਗੱਲ 'ਤੇ ਇੰਤਰਾਜ਼ ਜਤਾਇਆ ਤੇ ਉਨ੍ਹਾਂ ਨੇ ਉਨ੍ਹਾਂ ਨਾਲ ਵੀ ਮਾਰਕੁੱਟ ਕੀਤੀ। ਕਰਵਾਲ ਨੇ ਕਿਹਾ ਕਿ ਇਨਸਾਫ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਸਮਰਥਕ ਏਨਾ ਕਰਨ ਦੇ ਬਾਵਜੂਦ ਵੀ ਨਹੀਂ ਰੁਕੇ ਉਨ੍ਹਾਂ ਲੋਕਾਂ ਨੇ ਉੱਥੇ ਵੀ ਗੋਲੀਆਂ ਚਲਾਈਆਂ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab Holiday: ਪੰਜਾਬ 'ਚ ਛੁੱਟੀ ਦਾ ਐਲਾਨ, 12 ਸਤੰਬਰ ਨੂੰ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਨੋਟੀਫਿਕੇਸ਼ਨ ਜਾਰੀ...

Cabinet Expansion: ਕੈਬਨਿਟ 'ਚ ਫੇਰਬਦਲ ਨੂੰ ਲੈ ਕੇ ਅਹਿਮ ਮੀਟਿੰਗ, ਇਨ੍ਹਾਂ 2 ਮੰਤਰੀਆਂ ਨੂੰ ਹਟਾਉਣ 'ਤੇ ਚਰਚਾ ਤੇਜ਼; ਜਾਣੋ ਨਵੇਂ ਮੰਤਰੀ ਦੇ ਅਹੁਦਿਆਂ ਦੀ ਦੌੜ ਵਿੱਚ ਕੌਣ ਸ਼ਾਮਲ...
ਕੈਬਨਿਟ 'ਚ ਫੇਰਬਦਲ ਨੂੰ ਲੈ ਕੇ ਅਹਿਮ ਮੀਟਿੰਗ, ਇਨ੍ਹਾਂ 2 ਮੰਤਰੀਆਂ ਨੂੰ ਹਟਾਉਣ 'ਤੇ ਚਰਚਾ ਤੇਜ਼; ਜਾਣੋ ਨਵੇਂ ਮੰਤਰੀ ਦੇ ਅਹੁਦਿਆਂ ਦੀ ਦੌੜ ਵਿੱਚ ਕੌਣ ਸ਼ਾਮਲ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਨੂੰ ਗ੍ਰਿਫਤਾਰ ਕੀਤਾ ਗਿਆ, ਜਾਣੋ ਪੂਰਾ ਮਾਮਲਾ...

ਅੱਜ 9 ਸਤੰਬਰ ਨੂੰ ਸਸਤਾ ਜਾਂ ਮਹਿੰਗਾ ਹੋਇਆ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Holiday: ਪੰਜਾਬ 'ਚ ਛੁੱਟੀ ਦਾ ਐਲਾਨ, 12 ਸਤੰਬਰ ਨੂੰ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਨੋਟੀਫਿਕੇਸ਼ਨ ਜਾਰੀ...
Punjab Holiday: ਪੰਜਾਬ 'ਚ ਛੁੱਟੀ ਦਾ ਐਲਾਨ, 12 ਸਤੰਬਰ ਨੂੰ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਨੋਟੀਫਿਕੇਸ਼ਨ ਜਾਰੀ...
Cabinet Expansion: ਕੈਬਨਿਟ 'ਚ ਫੇਰਬਦਲ ਨੂੰ ਲੈ ਕੇ ਅਹਿਮ ਮੀਟਿੰਗ, ਇਨ੍ਹਾਂ 2 ਮੰਤਰੀਆਂ ਨੂੰ ਹਟਾਉਣ 'ਤੇ ਚਰਚਾ ਤੇਜ਼; ਜਾਣੋ ਨਵੇਂ ਮੰਤਰੀ ਦੇ ਅਹੁਦਿਆਂ ਦੀ ਦੌੜ ਵਿੱਚ ਕੌਣ ਸ਼ਾਮਲ...
ਕੈਬਨਿਟ 'ਚ ਫੇਰਬਦਲ ਨੂੰ ਲੈ ਕੇ ਅਹਿਮ ਮੀਟਿੰਗ, ਇਨ੍ਹਾਂ 2 ਮੰਤਰੀਆਂ ਨੂੰ ਹਟਾਉਣ 'ਤੇ ਚਰਚਾ ਤੇਜ਼; ਜਾਣੋ ਨਵੇਂ ਮੰਤਰੀ ਦੇ ਅਹੁਦਿਆਂ ਦੀ ਦੌੜ ਵਿੱਚ ਕੌਣ ਸ਼ਾਮਲ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਨੂੰ ਗ੍ਰਿਫਤਾਰ ਕੀਤਾ ਗਿਆ, ਜਾਣੋ ਪੂਰਾ ਮਾਮਲਾ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਨੂੰ ਗ੍ਰਿਫਤਾਰ ਕੀਤਾ ਗਿਆ, ਜਾਣੋ ਪੂਰਾ ਮਾਮਲਾ...
ਅੱਜ 9 ਸਤੰਬਰ ਨੂੰ ਸਸਤਾ ਜਾਂ ਮਹਿੰਗਾ ਹੋਇਆ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਅੱਜ 9 ਸਤੰਬਰ ਨੂੰ ਸਸਤਾ ਜਾਂ ਮਹਿੰਗਾ ਹੋਇਆ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਸਾਬਕਾ ਚੀਫ ਸਕੱਤਰ ਨੇ ਚੁੱਕਿਆ ਖੌਫਨਾਕ ਕਦਮ, ਮਿਲੀ ਲਾਸ਼; ਮੱਚਿਆ ਹੜਕੰਪ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਸਤੰਬਰ 2026

LPG Cylinder Booking : ਗੈਸ ਸਿਲੰਡਰ ਬੁਕਿੰਗ ਨੂੰ ਲੈ ਕੇ ਵੱਡੀ ਖ਼ਬਰ! ਹੁਣ 25 ਦਿਨਾਂ ਬਾਅਦ ਮਿਲੇਗਾ LPG ਸਿਲੰਡਰ!

Amritsar ’ਚ ਦਰਦਨਾਕ ਹਾਦਸਾ , SIR ਡਿਊਟੀ ’ਤੇ ਜਾ ਰਹੇ ਸਰਕਾਰੀ ਸਕੂਲ ਦੇ ਲੈਕਚਰਾਰ ਦੀ ਸੜਕ ਹਾਦਸੇ ’ਚ ਮੌਤ

Embed widget