ਪੜਚੋਲ ਕਰੋ

Manipur Exit Poll 2022: ਵੇਖੋ ਮਣੀਪੁਰ 'ਚ ਕਿਸਦੀ ਬਣੇਗੀ ਸਰਕਾਰ, ਕੌਣ ਲੋਕਾਂ ਦੀ ਪਹਿਲੀ ਪਸੰਦ

ਉੱਤਰ-ਪੂਰਬੀ ਰਾਜ ਮਣੀਪੁਰ ਵਿੱਚ ਵਿਧਾਨ ਸਭਾ ਚੋਣਾਂ (Manipur Election) ਦੋ ਪੜਾਵਾਂ ਵਿੱਚ ਹੋ ਚੁੱਕੀਆਂ ਹਨ। ਪਹਿਲੇ ਪੜਾਅ 'ਚ 28 ਫਰਵਰੀ ਅਤੇ ਦੂਜੇ ਪੜਾਅ 'ਚ 5 ਮਾਰਚ ਨੂੰ ਵੋਟਿੰਗ ਹੋਈ।

Manipur Election 2022: ਉੱਤਰ-ਪੂਰਬੀ ਰਾਜ ਮਣੀਪੁਰ ਵਿੱਚ ਵਿਧਾਨ ਸਭਾ ਚੋਣਾਂ (Manipur Election) ਦੋ ਪੜਾਵਾਂ ਵਿੱਚ ਹੋ ਚੁੱਕੀਆਂ ਹਨ। ਪਹਿਲੇ ਪੜਾਅ 'ਚ 28 ਫਰਵਰੀ ਅਤੇ ਦੂਜੇ ਪੜਾਅ 'ਚ 5 ਮਾਰਚ ਨੂੰ ਵੋਟਿੰਗ ਹੋਈ। ਮਣੀਪੁਰ ਵਿਧਾਨ ਸਭਾ 'ਚ 60 ਵਿਧਾਨ ਸਭਾ ਸੀਟਾਂ ਹਨ ਅਤੇ ਮੌਜੂਦਾ ਸਮੇਂ ਵਿੱਚ ਭਾਜਪਾ ਦੀ ਸਰਕਾਰ ਹੈ। ਮਣੀਪੁਰ ਵਿਧਾਨ ਸਭਾ ਦਾ ਕਾਰਜਕਾਲ 19 ਮਾਰਚ 2022 ਨੂੰ ਖਤਮ ਹੋ ਰਿਹਾ ਹੈ। ਅਜਿਹੇ 'ਚ ਸੂਬੇ 'ਚ ਸਰਕਾਰ ਬਣਾਉਣ ਦੀ ਪ੍ਰਕਿਰਿਆ ਉਸ ਤੋਂ ਪਹਿਲਾਂ ਹੀ ਪੂਰੀ ਹੋ ਜਾਵੇਗੀ। ਮਣੀਪੁਰ ਚੋਣਾਂ ਦੇ ਨਤੀਜੇ ਵੀ ਬਾਣੀ ਚਾਰ ਸੂਬਿਆਂ ਨਾਲ 10 ਮਾਰਚ ਨੂੰ ਆ ਜਾਣਗੇ ਪਰ ਇਸ ਤੋਂ ਪਹਿਲਾਂ ਏਬੀਪੀ ਨਿਊਜ਼ ਸੀ-ਵੋਟਰ ਐਗਜ਼ਿਟ ਪੋਲ ਆ ਗਿਆ ਹੈ।

ਆਓ ਜਾਣਦੇ ਹਾਂ ਕਿ ਲੋਕਾਂ ਦੀ ਰਾਏ ਕੀ ਹੈ...

ਸਰਵੇਅ ਮੁਤਾਬਿਕ ਵੋਟ ਸ਼ੇਅਰ ਦੀ ਗੱਲ ਕਰੀਏ ਤਾਂ

  • ਕਾਂਗਰਸ- 28.7
  • ਬੀਜੇਪੀ- 37.8
  • NFP- 9.2
  • NPP- 11.2
  • Others- 13.1
    Manipur Exit Poll 2022: ਵੇਖੋ ਮਣੀਪੁਰ 'ਚ ਕਿਸਦੀ ਬਣੇਗੀ ਸਰਕਾਰ, ਕੌਣ ਲੋਕਾਂ ਦੀ ਪਹਿਲੀ ਪਸੰਦ

Manipur Exit Poll 2022: ਵੇਖੋ ਮਣੀਪੁਰ 'ਚ ਕਿਸਦੀ ਬਣੇਗੀ ਸਰਕਾਰ, ਕੌਣ ਲੋਕਾਂ ਦੀ ਪਹਿਲੀ ਪਸੰਦ

2017 ਵਿੱਚ ਕਾਂਗਰਸ ਨੂੰ ਭਾਜਪਾ ਨਾਲੋਂ ਵੱਧ ਸੀਟਾਂ ਮਿਲੀਆਂ
2017 ਦੀਆਂ ਚੋਣਾਂ 'ਚ ਭਾਜਪਾ ਨੂੰ ਸਿਰਫ 21 ਸੀਟਾਂ ਮਿਲੀਆਂ ਸਨ, ਜਿਸ ਕਾਰਨ ਭਾਜਪਾ ਨੂੰ 60 ਮੈਂਬਰੀ ਵਿਧਾਨ ਸਭਾ 'ਚ ਸਰਕਾਰ ਬਣਾਉਣ ਲਈ ਬਹੁਮਤ ਲਈ ਹੋਰ ਪਾਰਟੀਆਂ ਤੋਂ ਸਮਰਥਨ ਲੈਣਾ ਪਿਆ ਸੀ। ਭਾਜਪਾ ਨੇ ਐਨਪੀਪੀ ਅਤੇ ਕੁਝ ਆਜ਼ਾਦ ਵਿਧਾਇਕਾਂ ਦੇ ਸਮਰਥਨ ਨਾਲ ਸਰਕਾਰ ਬਣਾਈ ਅਤੇ ਐਨ ਬੀਰੇਂਦਰ ਸਿੰਘ ਰਾਜ ਦੇ ਮੁੱਖ ਮੰਤਰੀ ਬਣੇ। ਜਦਕਿ ਇਸ ਚੋਣ ਵਿੱਚ ਕਾਂਗਰਸ ਨੂੰ 28 ਸੀਟਾਂ ਮਿਲੀਆਂ ਹਨ। ਸੂਬੇ ਵਿੱਚ ਬਹੁਮਤ ਲਈ 31 ਸੀਟਾਂ ਦੀ ਲੋੜ ਹੈ।

ਸੂਬੇ ਵਿੱਚ ਕਿੰਨੇ ਵੋਟਰ ਹਨ?
ਚੋਣ ਕਮਿਸ਼ਨ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਸੂਬੇ ਵਿੱਚ 9 ਲੱਖ 85 ਹਜ਼ਾਰ 119 ਪੁਰਸ਼ ਅਤੇ 10 ਲੱਖ 49 ਹਜ਼ਾਰ 639 ਮਹਿਲਾ ਵੋਟਰ ਹਨ। ਇਸ ਦੇ ਨਾਲ ਹੀ ਟਰਾਂਸਜੈਂਡਰ ਵੋਟਰਾਂ ਦੀ ਗਿਣਤੀ 208 ਹੈ। ਇਨ੍ਹਾਂ ਵਿੱਚੋਂ ਅਪਾਹਜ ਵੋਟਰਾਂ ਦੀ ਗਿਣਤੀ 14 ਹਜ਼ਾਰ 565 ਹੈ, ਜਦਕਿ 80 ਸਾਲ ਤੋਂ ਵੱਧ ਉਮਰ ਦੇ ਵੋਟਰਾਂ ਦੀ ਗਿਣਤੀ 41 ਹਜ਼ਾਰ 867 ਹੈ। ਰਾਜ ਵਿੱਚ ਕੁੱਲ ਪੋਲਿੰਗ ਸਟੇਸ਼ਨਾਂ ਦੀ ਗਿਣਤੀ 2959 ਹੈ। ਚੋਣ ਕਮਿਸ਼ਨ ਅਨੁਸਾਰ 1 ਹਜ਼ਾਰ 99 ਪੋਲਿੰਗ ਸਟੇਸ਼ਨਾਂ ਅਤੇ 763 ਪੋਲਿੰਗ ਸਟੇਸ਼ਨਾਂ ਨੂੰ ਸੰਵੇਦਨਸ਼ੀਲ ਅਤੇ ਮਹੱਤਵਪੂਰਨ ਮੰਨਿਆ ਗਿਆ ਹੈ।

ਪਹਿਲੇ ਪੜਾਅ 'ਚ ਕਿਹੜੀਆਂ ਸੀਟਾਂ 'ਤੇ ਵੋਟਿੰਗ ਹੋਈ?
1-ਖੁੰਦਰਕਪਾਮ, 2-ਹਿੰਗਾਂਗ, 3-ਖੁਰਾਈ, 4-ਖੇਤਰੀਗਾਓ, ਐਸ-ਥੋਂਗਜੂ, 6-ਕੀਰਾਓ, 7-ਆਂਦਰੋ, 8-ਲਾਮਲਾਈ, 9-ਥਾਂਗਮੀਬੈਂਡ, ਲੋ-ਉਰੀਪੋਕ, 1L-ਸਗੋਲਬੰਦ, L2-ਕੇਸਮਥੋਂਗ, L3 ਸਿੰਗਜਾਮੇਈ, ਐਲ4-ਯੈਸਕੁਲ, 15-ਵਾਂਗਖੇਈ, 16-ਸੇਕਮਾਈ (ਐਸ.ਸੀ.), 17-ਲਾਮਸਾਂਗ, 18-ਕੋਨਥੌਜਾਮ, 19- ਪਟਸੋਈ, 2ਓ-ਲਾਂਗਥਾਬਲ, 21- ਨੌਰੀਆ ਪਖੰਗਲਕਪਾ, 22- ਵਾਂਗੋਈ, 23-ਐੱਮ.ਪੀ. , 25-ਓਨਮ, 26-ਬਿਸ਼ਨਪੁਰ, 27-ਮੋਇਰਾਂਗ, 28-ਥਾੰਗਾ, 29-ਕੁੰਬੀ, 46-ਸੈਕੁਲ (ਐਸਟੀ), ਸੋ-ਕਾਂਗਪੋਕਪੀ, 51-ਸੈਤੂ (ਆਰਡਰ-), 55- ਤਪਾਈਮੁਖ (ਐਸਟੀ), 56-ਥਾਨਲੋਨ (ST), 57-ਹੰਗਲੇਪ (ST), 58 ਚੂਰਾਚੰਦਪੁਰ (ST), 59-ਸਾਈਕੋਟ (SI), ਅਤੇ 60-ਸਿੰਘਟ (ST)।

ਦੂਜੇ ਪੜਾਅ 'ਚ ਕਿਹੜੀਆਂ ਸੀਟਾਂ 'ਤੇ ਵੋਟਿੰਗ ਹੋਈ?
30-ਲਿਲੋਂਗ, 31-ਥੌਬਲ, 32-ਵਾਂਗਖੇਮ, 33-ਹੀਰੋਕ, 34-ਵਾਂਗਜਿੰਗ ਟੇਂਥਾ, 35-ਖਾਂਗਬੋਕ, 36-ਵਬਗਾਈ, 37-ਕਾਕਚਿੰਗ, 38-ਹਯਾਂਗਲਾਮ, 39-ਸੁਗਨੂ, 40-ਲੀਰਬਹਾਨ , 42- ਟੇਂਗਨੋਪਲ (Sl), 43-ਫੰਗਯਾਰ (ST), 44-ਉਖਰੁਲ (ST), 45-ਚਿੰਗਾਈ (ST), 47-ਕਾਰੰਗ (SD), 48- ਮਾਓ (ST), 49-ਤਦੁਬੀ ( ST), 52-Tamei (Sr.-), 53-Tameglong (ST) ਅਤੇ 54-Nungba (ST)।

ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ

ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ

ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ

ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਤਰਨਤਾਰਨ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲੀਆਂ
ਤਰਨਤਾਰਨ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲੀਆਂ
ਚੰਡੀਗੜ੍ਹ ਮੇਅਰ ਚੋਣਾਂ ਦਾ ਹੋਇਆ ਐਲਾਨ, ਜਾਣੋ ਕਿੰਨੀ ਤਰੀਕ ਨੂੰ ਪੈਣਗੀਆਂ ਵੋਟਾਂ
ਚੰਡੀਗੜ੍ਹ ਮੇਅਰ ਚੋਣਾਂ ਦਾ ਹੋਇਆ ਐਲਾਨ, ਜਾਣੋ ਕਿੰਨੀ ਤਰੀਕ ਨੂੰ ਪੈਣਗੀਆਂ ਵੋਟਾਂ
Alert: ਪ੍ਰਸ਼ਾਸਨ ਵੱਲੋਂ ਅਚਾਨਕ ਪਿੰਡ ਕਰਵਾਏ ਗਏ ਖਾਲੀ, ਜ਼ੋਰਦਾਰ ਧਮਾਕਿਆਂ ਨਾਲ ਫੈਲੀ ਦਹਿਸ਼ਤ; ਲੋਕਾਂ ਨੂੰ ਦਿੱਤੀ ਗਈ ਆਹ ਹਦਾਇਤ...
ਪ੍ਰਸ਼ਾਸਨ ਵੱਲੋਂ ਅਚਾਨਕ ਪਿੰਡ ਕਰਵਾਏ ਗਏ ਖਾਲੀ, ਜ਼ੋਰਦਾਰ ਧਮਾਕਿਆਂ ਨਾਲ ਫੈਲੀ ਦਹਿਸ਼ਤ; ਲੋਕਾਂ ਨੂੰ ਦਿੱਤੀ ਗਈ ਆਹ ਹਦਾਇਤ...
Embed widget