ਪੜਚੋਲ ਕਰੋ

Assam Exit Poll 2026 : ਅਸਾਮ 'ਚ ਫਿਰ ਖਿੜ ਸਕਦਾ 'ਕਮਲ' ,ਜਾਣੋ NDA ਨੂੰ ਕਿੰਨੀਆਂ ਸੀਟਾਂ ਮਿਲ ਸਕਦੀਆਂ ਹਨ ?

Assam Exit Poll 2026 : ਅਸਾਮ ਵਿਧਾਨ ਸਭਾ ਚੋਣਾਂ ਕਿਹੜੀ ਪਾਰਟੀ ਜਿੱਤੇਗੀ? ਕੀ CM ਹਿਮੰਤ ਬਿਸਵਾ ਸਰਮਾ ਤੀਜੀ ਵਾਰ ਮੁੱਖ ਮੰਤਰੀ ਬਣਨਗੇ ਜਾਂ ਕੀ ਸੱਤਾ ਵਿੱਚ ਤਬਦੀਲੀ ਹੋਵੇਗੀ? ਐਗਜ਼ਿਟ ਪੋਲ ਦੇ ਨਤੀਜਿਆਂ ਨੇ ਰਾਜ ਵਿੱਚ ਸਿਆਸੀ ਹਲਚਲ ਵਧਾ ਦਿੱਤੀ

Assam Exit Poll 2026 : ਅਸਾਮ ਵਿਧਾਨ ਸਭਾ ਚੋਣਾਂ ਕਿਹੜੀ ਪਾਰਟੀ ਜਿੱਤੇਗੀ? ਕੀ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਤੀਜੀ ਵਾਰ ਮੁੱਖ ਮੰਤਰੀ ਬਣਨਗੇ ਜਾਂ ਕੀ ਸੱਤਾ ਵਿੱਚ ਤਬਦੀਲੀ ਹੋਵੇਗੀ? ਐਗਜ਼ਿਟ ਪੋਲ ਦੇ ਨਤੀਜਿਆਂ ਨੇ ਰਾਜ ਵਿੱਚ ਸਿਆਸੀ ਹਲਚਲ ਵਧਾ ਦਿੱਤੀ ਹੈ। ਮੈਟਰਾਈਜ਼ (Matrize) ਐਗਜ਼ਿਟ ਪੋਲ ਦੇ ਅਨੁਸਾਰ ਅਸਾਮ 'ਚ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਦੀ ਅਗਵਾਈ ਬੀਜੇਪੀ ਗਠਜੋੜ ਦੀ ਸੱਤਾ ਬਰਕਰਾਰ ਰਹਿੰਦੀ ਦਿਖਾਈ ਦੇ ਰਹੀ ਹੈ। ਐਗਜ਼ਿਟ ਪੋਲ ਵਿੱਚ NDA ਗਠਜੋੜ ਬਹੁਮਤ ਦੇ ਜਾਦੂਈ ਅੰਕੜੇ ਨੂੰ ਆਸਾਨੀ ਨਾਲ ਪਾਰ ਕਰਦਾ ਦਿੱਖ ਰਿਹਾ ਹੈ।

ਮੈਟਰਾਈਜ਼ ਦੇ ਅਨੁਸਾਰ ਰਾਜ ਵਿੱਚ ਭਾਜਪਾ ਅਤੇ ਕਾਂਗਰਸ ਗਠਜੋੜ ਵਿਚਕਾਰ ਕੜੀ ਟੱਕਰ ਹੈ, ਪਰ NDA ਸੱਤਾ ਬਚਾਉਣ 'ਚ ਕਾਮਯਾਬ ਹੁੰਦਾ ਦਿੱਖ ਰਿਹਾ ਹੈ। ਇਸ ਵਾਰ ਕਾਂਗਰਸ ਗਠਜੋੜ ਦੀਆਂ ਸੀਟਾਂ ਹੋਰ ਘੱਟ ਸਕਦੀਆਂ ਹਨ।

ਮੈਟਰਾਈਜ਼ (Matrize) ਐਗਜ਼ਿਟ ਪੋਲ ਦੇ ਅਨੁਸਾਰ

ਭਾਜਪਾ ਗਠਜੋੜ (NDA) ਨੂੰ 85 ਤੋਂ 95 ਸੀਟਾਂ ਮਿਲ ਸਕਦੀਆਂ ਹਨ।

ਕਾਂਗਰਸ ਗਠਜੋੜ (ASM/Mahajot) ਨੂੰ  25 ਤੋਂ 32 ਸੀਟਾਂ ਮਿਲ ਸਕਦੀਆਂ ਹਨ।

ਹੋਰ ਨੂੰ 6 ਤੋਂ 12 ਸੀਟਾਂ ਮਿਲ ਸਕਦੀਆਂ ਹਨ।

ਰਾਜ ਵਿੱਚ ਬਹੁਮਤ ਲਈ ਜਾਦੂਈ ਅੰਕੜਾ 64 ਸੀਟਾਂ ਹੈ।

ਵੋਟ ਸ਼ੇਅਰ ਦਾ ਅਨੁਮਾਨ

ਭਾਜਪਾ ਗਠਜੋੜ - 45.5 ਪ੍ਰਤੀਸ਼ਤ
ਕਾਂਗਰਸ ਗਠਜੋੜ - 39.8 ਪ੍ਰਤੀਸ਼ਤ
ਹੋਰ - 14.7 ਪ੍ਰਤੀਸ਼ਤ

ਭਾਜਪਾ ਗਠਜੋੜ ਨਾ ਸਿਰਫ਼ ਸੀਟਾਂ ਬਚਾਉਣ 'ਚ ਕਾਮਯਾਬ ਹੁੰਦਾ ਦਿਖਾਈ ਦੇ ਰਿਹਾ ਹੈ ਬਲਕਿ ਵੋਟ ਸ਼ੇਅਰ 'ਚ ਵੀ ਮਜਬੂਤ ਇਜ਼ਾਫਾ ਕਰਦੇ ਹੋਏ ਸੱਤਾ ਦੀ ਦੌੜ ਵਿੱਚ ਅੱਗੇ ਹੈ।

ਪਿਛਲੀਆਂ 2021 ਵਿਧਾਨ ਸਭਾ ਚੋਣਾਂ ਵਿੱਚ :

ਐਨਡੀਏ (ਬੀਜੇਪੀ+) ਨੇ 75 ਸੀਟਾਂ ਜਿੱਤੀਆਂ ਸੀ (ਬੀਜੇਪੀ-60, ਏਜੀਪੀ-9, ਯੂਪੀਪੀਐਲ-6)
Mahajot (ਕਾਂਗਰਸ+) ਨੇ 50 ਸੀਟਾਂ ਜਿੱਤੀਆਂ ਸਨ 
ਹੋਰ ਪਾਰਟੀਆਂ ਨੇ 1 ਸੀਟ ਜਿੱਤੀ ਸੀ।

ਇਸ ਵਾਰ ਐਗਜ਼ਿਟ ਪੋਲ ਐਨਡੀਏ ਦੀਆਂ ਸੀਟਾਂ ਵਿੱਚ ਵਾਧਾ (75 ਤੋਂ 85-95) ਅਤੇ ਕਾਂਗਰਸ ਗਠਜੋੜ ਵਿੱਚ ਗਿਰਾਵਟ ਦਾ ਅਨੁਮਾਨ ਹੈ।

2026 ਦੀਆਂ ਅਸਾਮ ਵਿਧਾਨ ਸਭਾ ਚੋਣਾਂ ਵਿੱਚ ਮੁੱਖ ਗੱਠਜੋੜ :

NDA = BJP + AGP + BPF
ASM/Mahajot = INC + Raijor Dal + Assam Jatiya Parishad + CPI(M) + CPI(ML)
OTHERS = AIUDF + UPPL + AITMC + AAP

ਹੁਣ ਸਾਰਿਆਂ ਦੇ ਮਨ ਵਿੱਚ ਇਹ ਸਵਾਲ ਹੈ ਕਿ ਕੀ ਹਿਮੰਤ ਬਿਸਵਾ ਸਰਮਾ ਤੀਜੀ ਵਾਰ ਮੁੱਖ ਮੰਤਰੀ ਬਣਨਗੇ? ਇਹ ਫੈਸਲਾ ਹੁਣ ਵਿਧਾਨ ਸਭਾ ਦੇ ਨਤੀਜਿਆਂ ਅਤੇ 4 ਮਈ ਨੂੰ ਵਿਧਾਨ ਸਭਾ ਦੇ ਨੇਤਾ ਦੀ ਚੋਣ ਨਾਲ ਹੋਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਟਾਪ ਹੈਡਲਾਈਨ

Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
Embed widget