ਪੜਚੋਲ ਕਰੋ

ਮੋਟਰਸਾਇਕਲ ਸਵਾਰ ਨੂੰ ਗੱਡੀ ਨਾਲ ਟੱਕਰ ਮਾਰ ਉਤਾਰਿਆ ਮੌਤ ਦੇ ਘਾਟ, ਮੌਜੂਦਾ ਵਿਧਾਇਕ ਦੇ ਸਾਥੀਆਂ 'ਤੇ ਕਤਲ ਕੇਸ ਦਰਜ

ਮੋਟਰਸਾਇਕਲ ਸਵਾਰ ਨੌਜਵਾਨ ਨੂੰ ਇਨੋਵਾ ਕਾਰ ਸਵਾਰ ਵੱਲੋਂ ਟੱਕਰ ਮਾਰ ਕੇ ਮੌਤ ਦੇ ਘਾਟ ਉਤਾਰਨ ਦੇ ਮਾਮਲੇ 'ਚ ਪੁਲਿਸ ਨੇ ਮੌਜੂਦਾ ਵਿਧਾਇਕ ਅਤੇ ਕਾਂਗਰਸ ਚੋਂ ਕੱਢੇ ਗਏ ਅਮਰੀਕ ਸਿੰਘ ਢਿੱਲੋਂ ਦੇ ਦੋ ਸਾਥੀਆਂ ਖਿਲਾਫ ਕਤਲ ਕੇਸ ਦਰਜ ਕੀਤਾ।

ਸਮਰਾਲਾ: ਸਮਰਾਲਾ 'ਚ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਤੋਂ ਇੱਕ ਰਾਤ ਪਹਿਲਾਂ ਮੋਟਰਸਾਇਕਲ ਸਵਾਰ ਨੌਜਵਾਨ ਨੂੰ ਇਨੋਵਾ ਕਾਰ ਸਵਾਰ ਵੱਲੋਂ ਟੱਕਰ ਮਾਰ ਕੇ ਮੌਤ ਦੇ ਘਾਟ ਉਤਾਰਨ ਦੇ ਮਾਮਲੇ 'ਚ ਪੁਲਿਸ ਨੇ ਮੌਜੂਦਾ ਵਿਧਾਇਕ ਅਤੇ ਕਾਂਗਰਸ ਚੋਂ ਕੱਢੇ ਗਏ ਅਮਰੀਕ ਸਿੰਘ ਢਿੱਲੋਂ ਦੇ ਦੋ ਸਾਥੀਆਂ ਖਿਲਾਫ ਕਤਲ ਕੇਸ ਦਰਜ ਕੀਤਾ। ਆਜ਼ਾਦ ਚੋਣ ਲੜ ਰਹੇ ਅਮਰੀਕ ਢਿੱਲੋਂ ਦੇ ਸਾਥੀਆਂ ਵੱਲੋਂ ਜਾਣ ਬੁੱਝ ਕੇ ਮੋਟਰਸਾਈਕਲ ਨੂੰ ਟੱਕਰ ਮਾਰਨ ਦਾ ਆਰੋਪ ਹੈ। ਇਸ ਘਟਨਾ 'ਚ ਇੱਕ ਨੌਜਵਾਨ ਦੀ ਮੌਤ ਹੋਈ ਅਤੇ ਦੂਜਾ ਬਾਲ-ਬਾਲ ਬਚਿਆ।ਕਤਲ ਕੇਸ ਦੇ ਨਾਲ-ਨਾਲ ਇਸ 'ਚ ਇਰਾਦਾ ਕਤਲ ਦੀ ਧਾਰਾ ਵੀ ਲਗਾਈ ਗਈ ਹੈ। 

ਪੰਜਾਬ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਤੋ ਇੱਕ ਰਾਤ ਪਹਿਲਾਂ ਸਮਰਾਲਾ ਅੰਦਰ ਇਨੋਵਾ ਨਾਲ ਟੱਕਰ ਮਾਰ ਕੇ ਇੱਕ ਨੌਜਵਾਨ ਨੂੰ ਮੌਤ ਦੇ ਘਾਟ ਉਤਾਰਿਆ ਗਿਆ। ਮ੍ਰਿਤਕ ਦੀ ਸ਼ਨਾਖ਼ਤ ਲਵਪ੍ਰੀਤ ਸਿੰਘ  (19) ਵਾਸੀ ਸਮਰਾਲਾ ਵਜੋਂ ਹੋਈ। ਘਟਨਾ ਦੇ ਸਮੇਂ ਲਵਪ੍ਰੀਤ ਦੇ ਨਾਲ ਮੋਟਰਸਾਈਕਲ ਉਪਰ ਸਵਾਰ ਹਰਵਿੰਦਰ ਸਿੰਘ ਨੇ ਦਸਿਆ ਕਿ ਜਦੋਂ ਉਹ ਪਪੜੌਦੀ ਤੋਂ ਜਾ ਰਹੇ ਸੀ ਤਾਂ ਇਨੋਵਾ ਕਾਰ ਵਿਚ ਸਵਾਰ ਵਿਧਾਇਕ ਅਮਰੀਕ ਸਿੰਘ ਢਿੱਲੋਂ ਦੇ ਬੰਦਿਆਂ ਨੇ ਉਹਨਾਂ ਦਾ ਪਿੱਛਾ ਕੀਤਾ। ਗੱਡੀ ਦੀਆਂ ਲਾਈਟਾਂ ਬੰਦ ਕਰਕੇ ਉਹਨਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰੀ ਗਈ। ਇਹ ਸਾਜਿਸ਼ ਰੰਜਿਸ਼ ਕਰਕੇ ਰਚੀ ਗਈ। ਉਹਨਾਂ ਨੂੰ ਇਨਸਾਫ ਮਿਲਣਾ ਚਾਹੀਦਾ ਹੈ। ਸਰਕਾਰੀ ਹਸਪਤਾਲ 'ਚ ਮੌਜੂਦ ਹਰਸ਼ ਕੁਮਾਰ ਨੇ ਕਿਹਾ ਕਿ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਪਰਿਵਾਰ ਨੂੰ ਇਨਸਾਫ ਮਿਲਣਾ ਚਾਹੀਦਾ ਹੈ।

ਉਥੇ ਹੀ ਵਿਧਾਇਕ ਅਮਰੀਕ ਸਿੰਘ ਢਿੱਲੋਂ ਨੇ ਨੌਜਵਾਨ ਦੀ ਮੌਤ ਉਪਰ ਬਿਆਨ ਦਿੰਦੇ ਹੋਏ ਕਿਹਾ ਕਿ, "ਐਵੇਂ ਤਾਂ ਮੇਰੀ ਗੱਡੀ 'ਚ ਕਿਸੇ ਚੰਡੀਗੜ ਦੇ ਬੰਦੇ ਨੇ ਗੱਡੀ ਮਾਰੀ।ਕੀ ਹੁਣ ਮੈਂ ਕਹਿ ਦੇਵਾਂ ਕਿ ਅਕਾਲੀਆਂ ਨੇ ਗੱਡੀ ਮਾਰੀ।" ਸਮਰਾਲਾ ਦੇ ਡੀਐਸਪੀ ਹਰਵਿੰਦਰ ਸਿੰਘ ਖਹਿਰਾ ਨੇ ਦੱਸਿਆ ਕਿ ਮੌਕੇ ਦੇ ਗਵਾਹ ਹਰਵਿੰਦਰ ਸਿੰਘ ਦੇ ਬਿਆਨਾਂ ਉਪਰ ਕਾਰਵਾਈ ਕਰਦੇ ਹੋਏ ਆਈਪੀਸੀ ਦੀ ਧਾਰਾਵਾਂ 302, 307, 427, 34 ਦੇ ਅਧੀਨ ਪ੍ਰਵੇਸ਼ ਅਤੇ ਤਿਵਾੜੀ ਖਿਲਾਫ ਮੁਕਦਮਾ ਦਰਜ ਕਰ ਲਿਆ ਗਿਆ ਹੈ। ਕਥਿਤ ਦੋਸ਼ੀ ਫਰਾਰ ਹਨ।

ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ

ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ

ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ

ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ

ਟਾਪ ਹੈਡਲਾਈਨ

Chandrika Dixit :
Chandrika Dixit : "ਬੱਚੇ ਨੂੰ ਪਾਲਣ ਲਈ ਜੇ ਕਿਸੇ ਨਾਲ ਵੀ ਸੌਣਾ ਪਿਆ, ਤਾਂ ਉਹ ਵੀ ਕਰ ਲਵਾਂਗੀ", ਇਹ ਬਿਆਨ ਦੇ ਕੇ ਪਛਤਾਈ ਚੰਦ੍ਰਿਕਾ ਦਿਕਸ਼ਿਤ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ

Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?

Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandrika Dixit :
Chandrika Dixit : "ਬੱਚੇ ਨੂੰ ਪਾਲਣ ਲਈ ਜੇ ਕਿਸੇ ਨਾਲ ਵੀ ਸੌਣਾ ਪਿਆ, ਤਾਂ ਉਹ ਵੀ ਕਰ ਲਵਾਂਗੀ", ਇਹ ਬਿਆਨ ਦੇ ਕੇ ਪਛਤਾਈ ਚੰਦ੍ਰਿਕਾ ਦਿਕਸ਼ਿਤ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ
Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?
Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?
Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!
Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!
Punjab News: ਪੰਜਾਬ 'ਚ ਵੱਡੀ ਵਾਰਦਾਤ, ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਹਮਲਾ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ...
ਪੰਜਾਬ 'ਚ ਵੱਡੀ ਵਾਰਦਾਤ, ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਹਮਲਾ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ...
Video : ਕੈਬ ਨੂੰ ਹੀ OYO ਬਣਾ ਬੈਠਾ ਜੋੜਾ, ਗੁੱਸੇ 'ਚ ਡਰਾਈਵਰ ਨੇ ਕੈਮਰੇ ਸਾਹਮਣੇ ਲਾਈ ਕਲਾਸ, ਵੀਡੀਓ ਵਾਇਰਲ

Google Photos 'ਚ ਮੁੜ ਆਇਆ ਇਹ ਫੀਚਰ ! Ask Photos ਤੋਂ ਕਿਵੇਂ ਹੈ ਬਿਲਕੁਲ ਵੱਖਰਾ? ਜਾਣੋ ਪੂਰੀ ਜਾਣਕਾਰੀ

Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਕਸ਼ਨ, BDPO ਨੂੰ ਸਸਪੈਂਡ ਕੀਤਾ: ਜਾਣੋ ਵਜ੍ਹਾ...

Embed widget