ਪੜਚੋਲ ਕਰੋ

AAP ਦਾ ਸਿੱਧੂ ਨੂੰ ਸਵਾਲ, ਕੀ ਹੁਣ ਮਾਫੀਆ ਨਾਲ ਖੜੇ ਹੋਣਗੇ ਨਵਜੋਤ ਸਿੱਧੂ

AAP ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਸਵਾਲ ਪੁੱਛਿਆ, ''ਕੀ ਸਿੱਧੂ ਹੁਣ ਮਾਫੀਆ ਨਾਲ ਖੜੇ ਹੋਣਗੇ ਅਤੇ ਉਨਾਂ ਲਈ ਪ੍ਰਚਾਰ ਕਰਨਗੇ?

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਸਵਾਲ ਪੁੱਛਿਆ, ''ਕੀ ਸਿੱਧੂ ਹੁਣ ਮਾਫੀਆ ਨਾਲ ਖੜੇ ਹੋਣਗੇ ਅਤੇ ਉਨਾਂ ਲਈ ਪ੍ਰਚਾਰ ਕਰਨਗੇ? ਕੀ ਉਹ ਪੰਜਾਬ ਦੇ ਲੋਕਾਂ ਨੂੰ ਮਾਫੀਆ ਨੂੰ ਵੋਟ ਦੇਣ ਲਈ ਕਹਿਣਗੇ? ਸਿੱਧੂ ਇਸ ਸੰਬੰਧੀ ਆਪਣਾ ਰੁੱਖ ਸਪੱਸ਼ਟ ਕਰਨ।'' 

ਚੀਮਾ ਨੇ ਕਿਹਾ ਕਿ ਪੰਜਾਬ ਦਾ ਹਰ ਵਿਅਕਤੀ ਜਾਣਦਾ ਹੈ ਕਿ ਸਿੱਧੂ ਕਿਸੇ ਦੇ ਦੋਸਤ ਨਹੀਂ ਹਨ। ਉਹ ਹਮੇਸ਼ਾਂ ਸੱਤਾ ਦੇ ਹੱਕ ਵਿੱਚ ਰਹੇ ਹਨ ਅਤੇ ਹਰ ਪਾਰਟੀ ਦੀ ਸੱਤਾ ਵਿੱਚ ਕਿਸੇ ਨਾ ਕਿਸੇ ਰੂਪ ਵਿੱਚ ਸ਼ਾਮਲ ਰਹੇ ਹਨ। ਸਿੱਧੂ ਕਦੇ ਵੀ ਪੰਜਾਬ ਦੇ ਲੋਕਾਂ ਨਾਲ ਨਹੀਂ ਖੜੇ ਹੋਏ।

ਸੋਮਵਾਰ ਨੂੰ ਇੱਥੇ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਇੱਕ ਬਿਆਨ ਵਿੱਚ ਹਰਪਾਲ ਸਿੰਘ ਚੀਮਾ ਨੇ ਕਿਹਾ, ''2004 ਤੋਂ 2016 ਤੱਕ ਨਵਜੋਤ ਸਿਧੂ ਭਾਰਤੀ ਜਨਤਾ ਪਾਰਟੀ ਦੇ ਆਗੂ ਸਨ ਅਤੇ ਪੰਜਾਬ ਵਿੱਚ ਉਸ ਸਮੇਂ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੀ ਸਾਂਝੀ ਸਰਕਾਰ ਸੀ। ਉਸ ਤੋਂ ਬਾਅਦ 2017 ਤੋਂ ਬਾਅਦ ਉਹ ਕਾਂਗਰਸ ਦੇ ਵਿਧਾਇਕ ਹਨ ਅਤੇ ਕੈਪਟਨ ਸਰਕਾਰ ਵਿੱਚ ਮੰਤਰੀ ਬਣੇ। ਅੱਜ ਪੰਜਾਬ ਦੀ ਜਨਤਾ ਦੇ ਮਨ ਵਿੱਚ ਨਵਜੋਤ ਸਿੱਧੂ ਬਾਰੇ ਬੱਸ ਇੱਕ ਹੀ ਸਵਾਲ ਹੈ ਕਿ 15 ਸਾਲ ਸੱਤਾ ਵਿੱਚ ਰਹਿੰਦਿਆਂ ਉਨਾਂ ਪੰਜਾਬ, ਪੰਜਾਬ ਦੀ ਜਨਤਾ ਅਤੇ ਆਪਣੇ ਚੋਣ ਖੇਤਰ ਅੰਮ੍ਰਿਤਸਰ ਦੇ ਲੋਕਾਂ ਲਈ ਕੀ ਕੀਤਾ?"

ਚੀਮਾ ਨੇ ਕਿਹਾ ਕਿ, "ਪੰਜਾਬ ਦੇ ਲੋਕ ਨਵਜੋਤ ਸਿੰਘ ਸਿੱਧੂ ਦੇ ਗੈਰ ਜ਼ਿੰਮੇਵਾਰੀ ਵਾਲੇ ਸੁਭਾਅ ਤੋਂ ਚੰਗੀ ਤਰਾਂ ਵਾਕਿਫ਼ ਹੈ।ਅਸੀਂ ਸਾਰੇ ਜਾਣਦੇ ਹਾਂ ਕਿ ਉਹ ਸਿਰਫ਼ ਗੱਲਾਂ ਹੀ ਕਰਦੇ ਹਨ। ਆਪਣੀ ਕਹੀ ਗੱਲ 'ਤੇ ਕੋਈ ਅਮਲ ਨਹੀਂ ਕਰਦੇ। ਪਿਛਲੇ 15 ਸਾਲਾਂ ਤੋਂ ਸੱਤਾਧਾਰੀ ਸਰਕਾਰ ਦਾ ਹਿੱਸਾ ਹੋਣ ਦੇ ਬਾਵਜੂਦ ਵੀ ਉਨਾਂ ਸਿਰਫ ਗੱਲਾਂ ਹੀ ਕੀਤੀਆਂ ਹਨ।"

ਚੀਮਾ ਨੇ ਸਿੱਧੂ ਨੂੰ ਚੁਣੌਤੀ ਦਿੱਤੀ ਕਿ ਸਮੇਂ ਸਮੇਂ 'ਤੇ ਉਨਾਂ ਮਾਫੀਆ ਵਿਰੋਧੀ, ਭ੍ਰਿਸ਼ਟਾਚਾਰ ਵਿਰੋਧੀ ਅਤੇ ਪੰਜਾਬ ਸਮਰਥਕ ਹੋਣ ਦਾ ਦਾਅਵਾ ਕੀਤਾ ਹੈ। ਜੇ ਉਹ ਸੱਚ ਵਿਚ ਪੰਜਾਬ ਵਿਚਲੇ ਮਾਫੀਆ ਅਤੇ ਭ੍ਰਿਸ਼ਟਾਚਾਰ ਵਿਰੋਧੀ ਹਨ ਤਾਂ ਮਾਫੀਆ ਨੂੰ ਸੁਰੱਖਿਆ ਦੇਣ ਵਾਲੇ ਅਤੇ ਚਲਾਉਣ ਵਾਲੇ ਕਾਂਗਰਸੀ ਮੰਤਰੀਆਂ ਦੇ ਨਾਂਅ ਜਨਤਕ ਕਰਨ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਲੋਕ ਨਵਜੋਤ ਸਿੰਘ ਸਿੱਧੂ 'ਤੇ ਇਸ ਲਈ ਭਰੋਸਾ ਨਹੀਂ ਕਰਦੇ, ਕਿਉਂਕਿ ਇੱਕ ਦਿਨ ਉਹ ਕਹਿੰਦੇ ਹਨ ਕਿ ਉਹ ਪੰਜਾਬ ਦੇ ਲੋਕਾਂ ਲਈ ਲੜਨਗੇ ਅਤੇ ਮਾਫੀਆ ਨੂੰ ਪੰਜਾਬ ਨੂੰ ਰਾਜ ਨਹੀਂ ਕਰਨ ਦੇਣਗੇ। ਅਗਲੇ ਦਿਨ ਉਹ ਭ੍ਰਿਸ਼ਟਾਚਾਰ ਤੇ ਮਾਫੀਆ ਦੇ ਦੋਸ਼ਾਂ ਨਾਲ ਘਿਰੇ ਕਾਂਗਰਸੀਆਂ ਨਾਲ ਸਟੇਜ ਸਾਂਝੀ ਕਰ ਰਹੇ ਹੁੰਦੇ ਹਨ ਅਤੇ ਉਸੇ ਮਾਫੀਆ ਲਈ ਪ੍ਰਸੰਸਾਂ ਦੇ ਗੀਤ ਗਾ ਰਹੇ ਹੁੰਦੇ ਹਨ।

ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ

ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ

ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ

ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget