ਪੜਚੋਲ ਕਰੋ

ਸਿੱਧੂ ਨੇ ਪੰਜਾਬ ਮਾਡਲ ਹਾਈਕਮਾਂਡ ਨੂੰ ਸੌਂਪਿਆ, ਹੁਣ ਅਗਲੀ ਜ਼ਿੰਮੇਵਾਰੀ ਸੀਐਮ ਚੰਨੀ ਦੀ...

Punjab Elections 2022 : ਸੀਐਮ ਚੰਨੀ ਦੀ ਗਰੀਬੀ ਨੂੰ ਲੈ ਕੇ ਉੱਠ ਰਹੇ ਸਵਾਲਾਂ ਬਾਰੇ ਉਨ੍ਹਾਂ ਕਿਹਾ ਕਿ ਉਹ ਇਸ ਬਾਰੇ ਕੋਈ ਕੁਮੈਂਟ ਨਹੀਂ ਕਰਨਗੇ ਜਦਕਿ ਆਪਣੀ ਆਮਦਨ ਬਾਰੇ ਉਹ ਦੱਸ ਸਕਦੇ ਹਨ।

ਅੰਮ੍ਰਿਤਸਰ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਵਿਧਾਨ ਸਭਾ ਹਲਕਾ ਪੂਰਬੀ ਤੋਂ ਕਾਂਗਰਸੀ ਉਮੀਦਵਾਰ ਨਵਜੋਤ ਸਿੱਧੂ ਨੇ ਅੱਜ ਆਪਣੇ ਹਲਕੇ 'ਚ ਚੋਣ ਪ੍ਰਚਾਰ ਜਾਰੀ ਰੱਖਦਿਆਂ ਕਈ ਚੋਣ ਸਭਾਵਾਂ 'ਚ ਸ਼ਿਰਕਤ ਕੀਤੀ। ਪ੍ਰਤਾਪ ਨਗਰ 'ਚ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਪਾਰਟੀ ਹਾਈਕਮਾਂਡ ਉਨ੍ਹਾਂ ਦੀ ਜਿੱਥੇ ਡਿਊਟੀ ਲਾਏਗੀ, ਉਹ ਉੱਥੇ ਜਾ ਕੇ ਚੋਣ ਪ੍ਰਚਾਰ ਕਰਨਗੇ। ਸਿੱਧੂ ਨੇ ਖੁਦ ਨੂੰ ਪਾਰਟੀ ਦਾ ਵਫਾਦਾਰ ਸਿਪਾਹੀ ਦੱਸਦਿਆਂ ਕਿਹਾ ਪਾਰਟੀ ਜੋ ਕਹੇਗੀ, ਉਹ ਉਹੀ ਕਰਨਗੇ।

ਨਵਜੋਤ ਸਿੰਘ ਸਿੱਧੂ ਨੇ ਚੰਨੀ ਵੱਲੋਂ ਉਨ੍ਹਾਂ ਦੇ ਹਲਕੇ 'ਚ ਚੋਣ ਪ੍ਰਚਾਰ ਕਰਨ ਦੀਆਂ ਖਬਰਾਂ ਬਾਰੇ ਕਿਹਾ ਕਿ ਉਨ੍ਹਾਂ ਕੋਲ ਹਾਲੇ ਤਕ ਕੋਈ ਜਾਣਕਾਰੀ ਨਹੀਂ। ਸੀਐਮ ਚੰਨੀ ਦੀ ਗਰੀਬੀ ਨੂੰ ਲੈ ਕੇ ਉੱਠ ਰਹੇ ਸਵਾਲਾਂ ਬਾਰੇ ਉਨ੍ਹਾਂ ਕਿਹਾ ਕਿ ਉਹ ਇਸ ਬਾਰੇ ਕੋਈ ਕੁਮੈਂਟ ਨਹੀਂ ਕਰਨਗੇ ਜਦਕਿ ਆਪਣੀ ਆਮਦਨ ਬਾਰੇ ਉਹ ਦੱਸ ਸਕਦੇ ਹਨ ਕਿ ਉਨ੍ਹਾਂ ਦੀ ਆਮਦਨ ਪ੍ਰਤੀ ਸਾਲ ਕਰੋੜਾਂ ਤੋਂ ਘੱਟ ਕੇ ਲੱਖਾਂ 'ਚ ਰਹਿ ਗਈ ਹੈ।

ਨਵਜੋਤ ਸਿੱਧੂ ਨੇ ਕਿਹਾ ਕਿ ਇਸ ਨਾਲ ਭਾਵੇਂ ਉਨ੍ਹਾਂ ਨੇ ਬਹੁਤ ਕੁਝ ਝੱਲਿਆ ਪਰ ਉਨ੍ਹਾਂ ਦੇ ਮਨ ਨੂੰ ਸੰਤੁਸ਼ਟੀ ਹੈ। ਸਿੱਧੂ ਨੇ ਕਿਹਾ ਪੰਜਾਬ ਮਾਡਲ ਉਹ ਪਾਰਟੀ ਹਾਈਕਮਾਂਡ ਨੂੰ ਦੇ ਚੁੱਕੇ ਹਨ। ਇਹ ਜ਼ਿੰਮੇਵਾਰੀ ਹੁਣ ਸੀਐਮ ਚਰਨਜੀਤ ਚੰਨੀ ਦੀ ਹੈ। ਸਿੱਧੂ ਨੇ ਕਿਹਾ ਕਿ ਪੰਜਾਬ ਮਾਡਲ 'ਚ ਉਨ੍ਹਾਂ ਨੇ ਬੇਅਦਬੀ ਮਾਮਲੇ ਦੀ ਜਾਂਚ ਲਈ ਫਾਸਟ ਟ੍ਰੈਕ ਅਦਾਲਤ ਬਣਾਉਣ ਦੀ ਗੱਲ ਰੱਖੀ ਸੀ। ਸਿੱਧੂ ਨੇ ਬੇਅਦਬੀ ਮਾਮਲੇ ਦੀ ਜਾਂਚ ਪ੍ਰਭਾਵਤ ਕਰਨ ਲਈ ਕੈਪਟਨ ਅਮਰਿੰਦਰ ਸਿੰਘ ਨੂੰ ਜਿੰਮੇਵਾਰ ਸਮਝਿਆ ਤੇ ਕੈਪਟਨ ਅਮਰਿੰਦਰ ਸਿੰਘ 'ਤੇ ਕਾਫੀ ਨਿਸ਼ਾਨਾ ਸਾਧਿਆ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget