ਪੜਚੋਲ ਕਰੋ

ਭਗਵੰਤ ਮਾਨ ਦਾ ਵੱਡਾ ਦਾਅਵਾ, ਲੋਕਾਂ ਨੇ ਸੱਤਾ ਬਦਲੀ ਲਈ ਪਾਈਆਂ ਵੋਟਾਂ, ਪੰਜਾਬ 'ਚ ਬਣੇਗੀ 'AAP' ਦੀ ਸਰਕਾਰ

ਭਗਵੰਤ ਮਾਨ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਬਾਦਲ, ਭਾਜਪਾ ਅਤੇ ਕੈਪਟਨ ਦੇ ਗਠਜੋੜ ਦੀ ਸਰਕਾਰ ਨਹੀਂ ਬਣੇਗੀ, ਭਾਜਾਪਾ ਵਾਲੇ ਅਕਾਲੀ ਦਲ ਬਾਦਲ ਅਤੇ ਕੈਪਟਨ ਅਮਰਿੰਦਰ ਸਿੰਘ ਨਾਲ ਜਿੰਨਾ ਮਰਜੀ ਮਜ਼ਬੂਤ ਗੱਠਜੋੜ ਕਰ ਲੈਣ। 

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਬਾਦਲ, ਭਾਜਪਾ ਅਤੇ ਕੈਪਟਨ ਦੇ ਗਠਜੋੜ ਦੀ ਸਰਕਾਰ ਨਹੀਂ ਬਣੇਗੀ, ਭਾਜਾਪਾ ਵਾਲੇ ਅਕਾਲੀ ਦਲ ਬਾਦਲ ਅਤੇ ਕੈਪਟਨ ਅਮਰਿੰਦਰ ਸਿੰਘ ਨਾਲ ਜਿੰਨਾ ਮਰਜੀ ਮਜ਼ਬੂਤ ਗੱਠਜੋੜ ਕਰ ਲੈਣ। 

ਮਾਨ ਨੇ ਕਿਹਾ ਕਿ ਅਕਾਲੀ ਦਲ ਬਾਦਲ, ਭਾਜਪਾ ਅਤੇ  ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ, ਮਜ਼ਦੂਰਾਂ ਅਤੇ ਪੰਜਾਬ ਵਾਸੀਆਂ ਨੂੰ ਧੋਖ਼ਾ ਦਿੱਤਾ ਹੈ, ਇਸ ਲਈ ਪੰਜਾਬ ਦੇ ਵੋਟਰਾਂ ਨੇ ਇਨਾਂ ਰਿਵਾਇਤੀ ਪਾਰਟੀਆਂ ਨੂੰ ਮੁੱਢ ਤੋਂ ਹੀ ਨਿਕਾਰ ਦਿੱਤਾ ਹੈ। ਪਰ ਸੱਤਾ ਦੇ ਲਾਲਚ 'ਚ ਪਈਆਂ ਰਿਵਾਇਤੀ ਪਾਰਟੀਆਂ ਇੱਕਜੁਟ ਹੋ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਰੋਕਣ ਦੇ ਯਤਨ ਕਰ ਰਹੀਆਂ ਹਨ। ਇਸੇ ਲਈ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਸਮੇਤ ਭਾਰਤੀ ਜਨਤਾ ਪਾਰਟੀ ਦੇ ਆਗੂ ਅਮਿਤ ਸ਼ਾਹ ਤੇ ਹੋਰ ਆਗੂ ਪੰਜਾਬ 'ਚ ਸਰਕਾਰ ਬਣਾਉਣ ਦੀ ਕੋਝੀਆਂ ਚਾਲਾਂ ਚੱਲ ਰਹੇ ਹਨ।

ਮੰਗਲਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਦੇ ਕੌਮੀ ਆਗੂ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਪੰਜਾਬ 'ਚ ਸਰਕਾਰ ਬਣਾਉਣ ਲਈ ਅਕਾਲੀ ਦਲ ਬਾਦਲ ਨਾਲ ਗੱਠਜੋੜ ਹੋਣ ਦੀ ਹਾਮੀ ਭਰਦੇ ਹਨ ਅਤੇ ਉਨਾਂ ਤੋਂ ਪਹਿਲਾਂ ਅਕਾਲੀ ਆਗੂ ਬਿਕਰਮ ਮਜੀਠੀਆ ਨੇ ਵੀ ਭਾਜਪਾ ਨਾਲ ਗੱਠਜੋੜ ਹੋਣ ਦਾ ਐਲਾਨ ਕੀਤਾ ਸੀ। 

ਮਾਨ ਨੇ ਕਿਹਾ ਕਿ ਇਨਾਂ ਆਗੂਆਂ ਵੱਲੋਂ ਕੀਤੇ ਦਾਅਵੇ ਤੋਂ ਸਿੱਧ ਹੋ ਗਿਆ ਕਿ ਕਿਸਾਨਾਂ, ਮਜ਼ਦੂਰਾਂ ਅਤੇ ਆਮ ਪੰਜਾਬੀਆਂ ਦੀਆਂ ਵੋਟਾਂ ਲੈਣ ਲਈ ਹੀ ਅਕਾਲੀ ਦਲ ਬਾਦਲ ਭਾਜਪਾ ਤੋਂ ਵੱਖ ਹੋਇਆ ਸੀ, ਜਦੋਂ ਸੱਚ ਇਹ ਹੈ ਕਿ ਅਕਾਲੀ ਦਲ ਬਾਦਲ ਅਤੇ ਭਾਜਪਾ ਇੱਕੋ ਥੱਲੀ ਦੇ ਚੱਟੇ- ਵੱਟੇ ਹਨ। ਉਨਾਂ ਕਿਹਾ ਕਿ ਪਰਦੇ ਦੇ ਪਿੱਛੇ ਅਕਾਲੀ ਦਲ ਬਾਦਲ ਦਾ ਭਾਜਪਾ ਨਾਲ ਰਾਜਸੀ ਗੱਠਜੋੜ ਅੱਜ ਵੀ ਕਾਇਮ ਹੈ। ਅਕਾਲੀ ਦਲ ਬਾਦਲ ਨੇ ਭਾਜਪਾ ਨਾਲੋਂ ਅਲੱਗ ਹੋ ਅਤੇ ਚੋਣਾ ਲੜ ਕੇ ਕਿਸਾਨਾਂ ਅਤੇ ਪੰਜਾਬੀਆਂ ਦੇ ਅੱਖਾਂ 'ਚ ਘੱਟਾ ਪਾਉਣ ਦਾ ਯਤਨ ਕੀਤਾ ਹੈ।

ਭਗਵੰਤ ਮਾਨ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ, ਅਕਾਲੀ ਦਲ ਬਾਦਲ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਹਮੇਸ਼ਾ ਹੀ ਦੇਸ਼ ਦੇ ਕਿਸਾਨਾਂ ਅਤੇ ਪੰਜਾਬੀਆਂ ਨੂੰ ਧੋਖ਼ਾ ਦਿੱਤਾ ਹੈ। ਭਾਂਵੇ ਅਕਾਲੀ ਦਲ ਬਾਦਲ, ਕੈਪਟਨ ਅਮਰਿੰਦਰ ਸਿੰਘ ਅਤੇ ਭਾਜਪਾ ਨੇ ਲੋਕ ਦਿਖਾਵੇ ਲਈ ਵੱਖੋਂ- ਵੱਖ ਚੋਣਾ ਲੜੀਆਂ ਹਨ, ਪਰ ਅੰਦਰੂਨੀ ਤੌਰ 'ਤੇ ਅਕਾਲੀ ਦਲ ਬਾਦਲ ਅਤੇ ਭਾਜਪਾ ਇੱਕਮਿੱਕ ਸਨ। 

ਉਨਾਂ ਕਿਹਾ ਕਿ ਅਕਾਲੀ ਦਲ ਬਾਦਲ ਨੇ ਕਿਸਾਨ ਵਿਰੋਧੀ ਕਾਲੇ ਖੇਤੀਬਾੜੀ ਕਾਨੂੰਨਾਂ ਦਾ ਕੇਂਦਰ ਸਰਕਾਰ 'ਚ ਰਹਿ ਕੇ ਸਮਰਥਨ ਕੀਤਾ ਸੀ ਅਤੇ ਬਾਹਰ ਅਖਬਾਰਾਂ ਰਾਹੀਂ ਇਨਾਂ ਕਾਲੇ ਕਾਨੂੰਨਾਂ ਦੀ ਪੈਰਵੀ ਕੀਤੀ ਸੀ, ਪਰ ਕਿਸਾਨੀ ਸੰਘਰਸ਼ ਦੇ ਡਰ ਕਾਰਨ ਬਾਦਲਾਂ ਨੇ ਭਾਜਪਾ ਨਾਲੋਂ ਨਾਤਾ ਤੋੜਨ ਦਾ ਜੋ ਡਰਾਮਾ ਕੀਤਾ ਸੀ, ਉਸ ਡਰਾਮੇ ਤੋਂ ਮਜੀਠੀਆ ਨੇ ਪਰਦਾ ਹਟਾ ਦਿੱਤਾ ਸੀ।

ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ

ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ

ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ

ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ

ਟਾਪ ਹੈਡਲਾਈਨ

ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ
ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਅਪਡੇਟ! 2 ਦਿਨ ਭਾਰੀ ਮੀਂਹ ਦੀ ਚੇਤਾਵਨੀ, 10 ਜ਼ਿਲ੍ਹਿਆਂ 'ਚ ਤੂਫ਼ਾਨ ਦਾ ਅਲਰਟ ਜਾਰੀ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਅਪਡੇਟ! 2 ਦਿਨ ਭਾਰੀ ਮੀਂਹ ਦੀ ਚੇਤਾਵਨੀ, 10 ਜ਼ਿਲ੍ਹਿਆਂ 'ਚ ਤੂਫ਼ਾਨ ਦਾ ਅਲਰਟ ਜਾਰੀ
ਪੰਜਾਬ ਭਾਜਪਾ ਨੇ ਖਿੱਚੀ ਚੋਣਾਂ ਦੀ ਤਿਆਰੀ, 6 ਜ਼ਿਲ੍ਹਿਆਂ 'ਚ ਬਣਾਏ ਨਵੇਂ ਪ੍ਰਧਾਨ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਭਾਜਪਾ ਨੇ ਖਿੱਚੀ ਚੋਣਾਂ ਦੀ ਤਿਆਰੀ, 6 ਜ਼ਿਲ੍ਹਿਆਂ 'ਚ ਬਣਾਏ ਨਵੇਂ ਪ੍ਰਧਾਨ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
BJP ਪੰਜਾਬ ਦੀ ਨਵੀਂ ਟੀਮ ਦਾ ਐਲਾਨ! ਕੇਵਲ ਢਿੱਲੋਂ ਨੂੰ ਸੂਬਾ ਅਧਿਕਾਰੀ ਕੀਤੇ ਨਿਯੁਕਤ
BJP ਪੰਜਾਬ ਦੀ ਨਵੀਂ ਟੀਮ ਦਾ ਐਲਾਨ! ਕੇਵਲ ਢਿੱਲੋਂ ਨੂੰ ਸੂਬਾ ਅਧਿਕਾਰੀ ਕੀਤੇ ਨਿਯੁਕਤ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ
ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਅਪਡੇਟ! 2 ਦਿਨ ਭਾਰੀ ਮੀਂਹ ਦੀ ਚੇਤਾਵਨੀ, 10 ਜ਼ਿਲ੍ਹਿਆਂ 'ਚ ਤੂਫ਼ਾਨ ਦਾ ਅਲਰਟ ਜਾਰੀ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਅਪਡੇਟ! 2 ਦਿਨ ਭਾਰੀ ਮੀਂਹ ਦੀ ਚੇਤਾਵਨੀ, 10 ਜ਼ਿਲ੍ਹਿਆਂ 'ਚ ਤੂਫ਼ਾਨ ਦਾ ਅਲਰਟ ਜਾਰੀ
ਪੰਜਾਬ ਭਾਜਪਾ ਨੇ ਖਿੱਚੀ ਚੋਣਾਂ ਦੀ ਤਿਆਰੀ, 6 ਜ਼ਿਲ੍ਹਿਆਂ 'ਚ ਬਣਾਏ ਨਵੇਂ ਪ੍ਰਧਾਨ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਭਾਜਪਾ ਨੇ ਖਿੱਚੀ ਚੋਣਾਂ ਦੀ ਤਿਆਰੀ, 6 ਜ਼ਿਲ੍ਹਿਆਂ 'ਚ ਬਣਾਏ ਨਵੇਂ ਪ੍ਰਧਾਨ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
BJP ਪੰਜਾਬ ਦੀ ਨਵੀਂ ਟੀਮ ਦਾ ਐਲਾਨ! ਕੇਵਲ ਢਿੱਲੋਂ ਨੂੰ ਸੂਬਾ ਅਧਿਕਾਰੀ ਕੀਤੇ ਨਿਯੁਕਤ
BJP ਪੰਜਾਬ ਦੀ ਨਵੀਂ ਟੀਮ ਦਾ ਐਲਾਨ! ਕੇਵਲ ਢਿੱਲੋਂ ਨੂੰ ਸੂਬਾ ਅਧਿਕਾਰੀ ਕੀਤੇ ਨਿਯੁਕਤ
ਪੰਜਾਬ ਚੋਣਾਂ ਤੋਂ ਪਹਿਲਾਂ ਕੱਟ ਸਕਦੇ 20 ਲੱਖ ਵੋਟ, ਸਭ ਤੋਂ ਜ਼ਿਆਦਾ ਲੁਧਿਆਣਾ 'ਚ; ਇਨ੍ਹਾਂ ਵੋਟਰਾਂ ਨੇ ਨਹੀਂ ਜਮ੍ਹਾ ਕਰਵਾਏ SIR ਫਾਰਮ
ਪੰਜਾਬ ਚੋਣਾਂ ਤੋਂ ਪਹਿਲਾਂ ਕੱਟ ਸਕਦੇ 20 ਲੱਖ ਵੋਟ, ਸਭ ਤੋਂ ਜ਼ਿਆਦਾ ਲੁਧਿਆਣਾ 'ਚ; ਇਨ੍ਹਾਂ ਵੋਟਰਾਂ ਨੇ ਨਹੀਂ ਜਮ੍ਹਾ ਕਰਵਾਏ SIR ਫਾਰਮ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਅਗਸਤ 2026
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Embed widget