ਪੜਚੋਲ ਕਰੋ

ਆਗਾਮੀ ਚੋਣਾਂ ਦਾ ਮਾਹੌਲ ਭਖਾਉਣ ਲਈ ਪੰਜਾਬ 'ਚ ਧੜਾਧੜ ਤਿੰਨ ਰੈਲੀਆਂ ਕਰਨਗੇ PM ਮੋਦੀ

ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦਾ ਮਾਹੌਲ ਭਖਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਧੜਾਧੜ ਤਿੰਨ ਰੈਲੀਆਂ ਨੂੰ ਸੰਬੋਧਨ ਕਰਨਗੇ।

ਚੰਡੀਗੜ੍ਹ: ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦਾ ਮਾਹੌਲ ਭਖਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਧੜਾਧੜ ਤਿੰਨ ਰੈਲੀਆਂ ਨੂੰ ਸੰਬੋਧਨ ਕਰਨਗੇ। ਪ੍ਰਧਾਨ ਮੰਤਰੀ 14 ਫਰਵਰੀ ਨੂੰ ਜਲੰਧਰ, 16 ਫਰਵਰੀ ਨੂੰ ਪਠਾਨਕੋਟ ਅਤੇ 17 ਫਰਵਰੀ ਨੂੰ ਅਬੋਹਰ 'ਚ ਰੈਲੀ ਨੂੰ ਸੰਬੋਧਨ ਕਰਨਗੇ। ਹਾਲਾਂਕਿ ਦੂਜੇ ਪਾਸੇ ਬੁੱਧਵਾਰ ਨੂੰ ਹੋਣ ਵਾਲੀ ਉਨ੍ਹਾਂ ਦੀ ਵਰਚੁਅਲ ਰੈਲੀ ਰੱਦ ਕਰ ਦਿੱਤੀ ਗਈ ਹੈ।

ਜ਼ਿਕਰਯੋਗ ਹੈ ਕਿ ਪਿਛਲੇ ਮਹੀਨੇ ਪੰਜਾਬ ਦੇ ਫਿਰੋਜ਼ਪੁਰ 'ਚ 'ਸੁਰੱਖਿਆ ਘਾਟ' ਦੇ ਮਾਮਲੇ ਤੋਂ ਬਾਅਦ ਮੋਦੀ ਦਾ ਇਹ ਪਹਿਲਾ ਮੌਕਾ ਹੋਵੇਗਾ ਜਦੋਂ ਪ੍ਰਧਾਨ ਮੰਤਰੀ ਰੈਲੀ ਨੂੰ ਸੰਬੋਧਨ ਕਰਨਗੇ। ਰਾਜ ਵਿੱਚ ਵਿਧਾਨ ਸਭਾ ਚੋਣਾਂ 20 ਫਰਵਰੀ ਨੂੰ ਹੋਣੀਆਂ ਹਨ ਤੇ ਨਤੀਜੇ 10 ਮਾਰਚ ਨੂੰ ਐਲਾਨੇ ਜਾਣਗੇ।

5 ਜਨਵਰੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਦੇ ਫਿਰੋਜ਼ਪੁਰ ਫੇਰੀ ਨੂੰ ਸੁਰੱਖਿਆ ਘਾਟ ਦੇ ਵਿਚਕਾਰ ਰੱਦ ਕਰ ਦਿੱਤਾ ਗਿਆ ਸੀ। ਕੁਝ ਪ੍ਰਦਰਸ਼ਨਕਾਰੀਆਂ ਵੱਲੋਂ ਰੋਡ ਜਾਮ ਕੀਤੇ ਜਾਣ ਕਾਰਨ ਪ੍ਰਧਾਨ ਮੰਤਰੀ ਮੋਦੀ 20 ਮਿੰਟ ਤੱਕ ਫਲਾਈਓਵਰ 'ਤੇ ਫਸੇ ਰਹੇ। ਉਹ ਫਿਰੋਜ਼ਪੁਰ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰਨ ਤੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨ ਲਈ ਜਾ ਰਹੇ ਸੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਜਪਾ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦੇ ਲੋਕਾਂ ਅਤੇ ਭਾਜਪਾ ਵਰਕਰਾਂ ਨਾਲ ਗੱਲਬਾਤ ਕਰਨ ਲਈ 14 ਫਰਵਰੀ ਨੂੰ ਜਲੰਧਰ ਪਹੁੰਚ ਰਹੇ ਹਨ, ਜਿੱਥੇ ਉਹ ਬਾਅਦ ਦੁਪਹਿਰ 02 ਵਜੇ ਰੈਲੀ ਨੂੰ ਸੰਬੋਧਨ ਕਰਨਗੇ।

ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ

ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ

ਟਾਪ ਹੈਡਲਾਈਨ

Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ

SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...

Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ

ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ

ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ

Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।

Embed widget