ਪੜਚੋਲ ਕਰੋ

Punjab Assembly Election 2022: ਚਰਨਜੀਤ ਚੰਨੀ ਨੂੰ CM ਫੇਸ ਐਲਾਨਣ ਮਗਰੋਂ ਸੋਸ਼ਲ ਮੀਡੀਆ 'ਤੇ ਚਰਚਾ ਦਾ ਵਿਸ਼ਾ ਬਣੇ ਸਿੱਧੂ

ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਲੁਧਿਆਣਾ ਵਿੱਚ ਇੱਕ ਰੈਲੀ ਦੌਰਾਨ ਪੰਜਾਬ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ।

ਚੰਡੀਗੜ੍ਹ: ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਲੁਧਿਆਣਾ ਵਿੱਚ ਇੱਕ ਰੈਲੀ ਦੌਰਾਨ ਪੰਜਾਬ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਪੰਜਾਬ 'ਚ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਾਂਗਰਸ ਦਾ ਮੁੱਖ ਮੰਤਰੀ ਚਿਹਰਾ ਹੋਣਗੇ। ਇਸ ਮਗਰੋਂ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਜੋ ਇਸ ਦੌੜ ਵਿੱਚ ਸੀ ਸੋਸ਼ਲ ਮੀਡੀਆ 'ਤੇ ਚਰਚਾ ਦਾ ਵਿਸ਼ਾ ਬਣੇ ਹੋਏ ਹਨ।

ਵਿਧਾਇਕ ਜਗਦੇਵ ਸਿੰਘ ਕਮਾਲੂ ਨੇ ਸੋਸ਼ਲ ਮੀਡੀਆ ਪਲੇਟਫਾਰਮ ਕੂ ਐਪ 'ਤੇ ਪੋਸਟ ਕਰਦਿਆਂ ਲਿਖਿਆ ਕਿ ਰਾਹੁਲ ਗਾਂਧੀ ਨੇ ਪੰਜਾਬੀਆਂ ਦੀ ਮੰਗ ਮੰਨ ਲਈ, ਚਰਨਜੀਤ ਚੰਨੀ ਹੋਣਗੇ ਪੰਜਾਬ ਦੇ ਮੁੱਖ ਮੰਤਰੀ! ਚੰਨੀ ਚਮਕੌਰ ਸਾਹਿਬ ਤੋਂ ਇਲਾਵਾ ਭਦੌੜ ਵਿਧਾਨ ਸਭਾ ਸੀਟ ਤੋਂ ਵੀ ਚੋਣ ਲੜ ਰਹੇ ਹਨ।

Punjab Assembly Election 2022: ਚਰਨਜੀਤ ਚੰਨੀ ਨੂੰ CM ਫੇਸ ਐਲਾਨਣ ਮਗਰੋਂ ਸੋਸ਼ਲ ਮੀਡੀਆ 'ਤੇ ਚਰਚਾ ਦਾ ਵਿਸ਼ਾ ਬਣੇ ਸਿੱਧੂ

ਰਾਹੁਲ ਗਾਂਧੀ ਦੇ ਇਸ ਐਲਾਨ ਤੋਂ ਬਾਅਦ ਲੋਕਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ ਕੂ ਐਪ 'ਤੇ ਸਿੱਧੂ ਬਾਰੇ ਟਿੱਪਣੀਆਂ ਕਰਨੀਆਂ ਸ਼ੁਰੂ ਕਰ ਦਿੱਤੀਆਂ। ਦੇਖਦੇ ਹੀ ਦੇਖਦੇ #NavjotSinghSidhu #thokotaali ਸੋਸ਼ਲ ਮੀਡੀਆ ਤੇ ਟ੍ਰੈਂਡ ਕਰਨ ਲੱਗੇ। ਆਓ ਦੇਖੀਏ ਕਿ ਲੋਕਾਂ ਨੇ ਕੀ ਟਿੱਪਣੀਆਂ ਕੀਤੀਆਂ ਹਨ। ਪੰਜਾਬੀ ਕਲੋਲ ਨਾਂ ਦੇ ਯੂਜ਼ਰ ਨੇ ਸੋਸ਼ਲ ਮੀਡੀਆ ਐਪ ਕੂ 'ਤੇ ਲਿਖਿਆ ਕਿ ਸਿੱਧੂ ਤੋਂ ਬਸ ਇੱਕ ਹੀ ਸਵਾਲ ਹੈ

Punjab Assembly Election 2022: ਚਰਨਜੀਤ ਚੰਨੀ ਨੂੰ CM ਫੇਸ ਐਲਾਨਣ ਮਗਰੋਂ ਸੋਸ਼ਲ ਮੀਡੀਆ 'ਤੇ ਚਰਚਾ ਦਾ ਵਿਸ਼ਾ ਬਣੇ ਸਿੱਧੂ

ਬਲਵਿੰਦਰ ਸਿੰਘ ਨਾਂ ਦੇ ਇੱਕ ਯੂਜ਼ਰ ਨੇ ਮਾਈਕ੍ਰੋ ਬਲਾਗਿੰਗ ਪਲੇਟਫਾਰਮ ਕੂ ਐਪ 'ਤੇ ਇੱਕ ਮੀਮ ਸ਼ੇਅਰ ਕਰਦੇ ਹੋਏ ਲਿਖਿਆ ਕਿ ਰਾਹੁਲ ਗਾਂਧੀ ਦੇ ਐਲਾਨ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਦੇ ਹਾਲ ।

Punjab Assembly Election 2022: ਚਰਨਜੀਤ ਚੰਨੀ ਨੂੰ CM ਫੇਸ ਐਲਾਨਣ ਮਗਰੋਂ ਸੋਸ਼ਲ ਮੀਡੀਆ 'ਤੇ ਚਰਚਾ ਦਾ ਵਿਸ਼ਾ ਬਣੇ ਸਿੱਧੂ

ਸਿੱਧੂ ਮੂਸੇਵਾਲ ਫੈਨ ਕਲੱਬ ਨੇ ਦੇਸ਼ ਦੇ ਪਹਿਲੇ ਬਹੁਭਾਸ਼ੀ ਆਨਲਾਈਨ ਪਲੇਟਫਾਰਮ ਕੂ ਐਪ 'ਤੇ ਇੱਕ ਫੋਟੋ ਸਾਂਝੀ ਕੀਤੀ ਅਤੇ ਲਿਖਿਆ ਕਿ ਰਾਹੁਲ ਗਾਂਧੀ ਦੇ ਐਲਾਨ ਤੋਂ ਬਾਅਦ ਸਿੱਧੂ ਦੀ ਪਹਿਲੀ ਪ੍ਰਤੀਕਿਰਿਆ

Punjab Assembly Election 2022: ਚਰਨਜੀਤ ਚੰਨੀ ਨੂੰ CM ਫੇਸ ਐਲਾਨਣ ਮਗਰੋਂ ਸੋਸ਼ਲ ਮੀਡੀਆ 'ਤੇ ਚਰਚਾ ਦਾ ਵਿਸ਼ਾ ਬਣੇ ਸਿੱਧੂ

ਪ੍ਰਿਯੰਕਾ ਗਿੱਲ ਨਾਂ ਦੇ ਯੂਜ਼ਰ ਨੇ ਰਾਹੁਲ ਗਾਂਧੀ ਦੀ ਇਕ ਵੀਡੀਓ ਸ਼ੇਅਰ ਕਰਦੇ ਹੋਏ ਲਿਖਿਆ ਹੈ ਕਿ ਵੀਡੀਓ ਦੇ ਅੰਤ ਚ ਨਵਜੋਤ ਸਿੰਘ ਸਿੱਧੂ ਦਾ ਰੀਐਕਸ਼ਨ ਪੂਰੀ ਕਹਾਣੀ ਬਿਆਨ ਕਰਦਾ ਹੈ

Punjab Assembly Election 2022: ਚਰਨਜੀਤ ਚੰਨੀ ਨੂੰ CM ਫੇਸ ਐਲਾਨਣ ਮਗਰੋਂ ਸੋਸ਼ਲ ਮੀਡੀਆ 'ਤੇ ਚਰਚਾ ਦਾ ਵਿਸ਼ਾ ਬਣੇ ਸਿੱਧੂ

ਪ੍ਰਦੀਪ ਕੌਰ ਨਾਂ ਦੇ ਯੂਜ਼ਰ ਨੇ ਸੋਸ਼ਲ ਮੀਡੀਆ ਐਪ ਕੂ 'ਤੇ ਲਿਖਿਆ ਕਿ ਚੋਣਾਂ ਤੋਂ ਪਹਿਲਾ ਸਿੱਧੂ ਨੇ ਕਰ ਦਿੱਤਾ ਇਸਤੀਫੇ ਦਾ ਐਲਾਨ ..ਉਹੇ ਓਹੇ ਇਹਨਾਂ ਗੁੱਸਾ

Punjab Assembly Election 2022: ਚਰਨਜੀਤ ਚੰਨੀ ਨੂੰ CM ਫੇਸ ਐਲਾਨਣ ਮਗਰੋਂ ਸੋਸ਼ਲ ਮੀਡੀਆ 'ਤੇ ਚਰਚਾ ਦਾ ਵਿਸ਼ਾ ਬਣੇ ਸਿੱਧੂ

ਮਾਨਵ ਗੁਪਤਾ ਨਾਂ ਦੇ ਯੂਜ਼ਰ ਨੇ ਸਿੱਧੂ ਦੀ ਵੀਡੀਓ ਸ਼ੇਅਰ ਕਰਦੇ ਹੋਏ ਲਿਖਿਆ ਕਿ ਓਗੁਰੂ 1200 ਦੀ ਸ਼ਾਲ ਆ ਤੇ ਦਾਲ ਚੌਲ ਖਾਂਦਾ ਤੇ cm ਬਣਨ ਤੋਂ ਫੇਰ ਰਹਿ ਗਿਆ ਠੋਕੋਤਾਲੀ

Punjab Assembly Election 2022: ਚਰਨਜੀਤ ਚੰਨੀ ਨੂੰ CM ਫੇਸ ਐਲਾਨਣ ਮਗਰੋਂ ਸੋਸ਼ਲ ਮੀਡੀਆ 'ਤੇ ਚਰਚਾ ਦਾ ਵਿਸ਼ਾ ਬਣੇ ਸਿੱਧੂ

ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ

ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ

ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ

ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਡੋਨਾਲਡ ਟਰੰਪ ਨਾਲ ਬਹਿਸ ਜੈਲੇਂਸਕੀ ਨੂੰ ਪਈ ਭਾਰੀ, ਅਮਰੀਕਾ ਨੇ ਜੰਗ ਲਈ ਦਿੱਤੀ ਜਾਣ ਵਾਲੀ ਸਾਰੀ ਸੈਨਿਕ ਸਹਾਇਤਾ ਰੋਕੀ

Punjab News: ਵੱਡਾ ਪ੍ਰਸ਼ਾਸਨਿਕ ਫੇਰਬਦਲ, ਪੰਜਾਬ 'ਚ 43 ਅਫਸਰਾਂ ਦੇ ਤਬਾਦਲੇ

ਅਰਵਿੰਦ ਕੇਜਰੀਵਾਲ ਦਾ ਪੰਜਾਬ ਦੌਰਾ, ਰਹਿਣਗੇ 10 ਦਿਨ

Farmer Protest: ਕਿਸਾਨ ਲੀਡਰਾਂ ਨਾਲ ਹੋਈ ਬਹਿਸ ਤੋਂ ਬਾਅਦ ਮੁੱਖ ਮੰਤਰੀ ਨੇ ਦਿੱਤੀ ਪਹਿਲੀ ਪ੍ਰਤੀਕਿਰਿਆ, ਜਾਣੋ ਕੀ ਕਿਹਾ ?

ABP Premium

ਵੀਡੀਓਜ਼

ਪੰਜਾਬ ਸਰਕਾਰ ਨੇ ਕੈਬਿਨੇਟ ਮੀਟਿੰਗ 'ਚ ਕਰ ਦਿੱਤੇ ਵੱਡੇ ਫੈਸਲੇSangrur | MLA Narinder Kaur Bharaj| ਆਪਣੇ ਪੁੱਤ ਦੀ ਸਹੁੰ ਖਾਣ ਲੱਗੀ 'ਆਪ' ਵਿਧਾਇਕ ਨੂੰ ਵਰਕਰਾਂ ਨੇ ਰੋਕਿਆਨਸ਼ਾ ਤਸਕਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, Bhagwant Mann ਸਰਕਾਰ ਦੀ NON-STOP ਕਾਰਵਾਈਸਿੱਖ ਵਪਾਰੀ 'ਤੇ ਜਾਨਲੇਵਾ ਹਮਲਾ, ਦਸਤਾਰ ਦੀ ਹੋਈ ਬੇਅਦਬੀ, ਸ਼ੋਰੂਮ 'ਤੇ ਮਾਰੇ ਪੱਥਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੋਨਾਲਡ ਟਰੰਪ ਨਾਲ ਬਹਿਸ ਜੈਲੇਂਸਕੀ ਨੂੰ ਪਈ ਭਾਰੀ, ਅਮਰੀਕਾ ਨੇ ਜੰਗ ਲਈ ਦਿੱਤੀ ਜਾਣ ਵਾਲੀ ਸਾਰੀ ਸੈਨਿਕ ਸਹਾਇਤਾ ਰੋਕੀ
ਡੋਨਾਲਡ ਟਰੰਪ ਨਾਲ ਬਹਿਸ ਜੈਲੇਂਸਕੀ ਨੂੰ ਪਈ ਭਾਰੀ, ਅਮਰੀਕਾ ਨੇ ਜੰਗ ਲਈ ਦਿੱਤੀ ਜਾਣ ਵਾਲੀ ਸਾਰੀ ਸੈਨਿਕ ਸਹਾਇਤਾ ਰੋਕੀ
Punjab News: ਵੱਡਾ ਪ੍ਰਸ਼ਾਸਨਿਕ ਫੇਰਬਦਲ, ਪੰਜਾਬ 'ਚ 43 ਅਫਸਰਾਂ ਦੇ ਤਬਾਦਲੇ
Punjab News: ਵੱਡਾ ਪ੍ਰਸ਼ਾਸਨਿਕ ਫੇਰਬਦਲ, ਪੰਜਾਬ 'ਚ 43 ਅਫਸਰਾਂ ਦੇ ਤਬਾਦਲੇ
ਅਰਵਿੰਦ ਕੇਜਰੀਵਾਲ ਦਾ ਪੰਜਾਬ ਦੌਰਾ, ਰਹਿਣਗੇ 10 ਦਿਨ
ਅਰਵਿੰਦ ਕੇਜਰੀਵਾਲ ਦਾ ਪੰਜਾਬ ਦੌਰਾ, ਰਹਿਣਗੇ 10 ਦਿਨ
Farmer Protest: ਕਿਸਾਨ ਲੀਡਰਾਂ ਨਾਲ ਹੋਈ ਬਹਿਸ ਤੋਂ ਬਾਅਦ ਮੁੱਖ ਮੰਤਰੀ ਨੇ ਦਿੱਤੀ ਪਹਿਲੀ ਪ੍ਰਤੀਕਿਰਿਆ, ਜਾਣੋ ਕੀ ਕਿਹਾ ?
Farmer Protest: ਕਿਸਾਨ ਲੀਡਰਾਂ ਨਾਲ ਹੋਈ ਬਹਿਸ ਤੋਂ ਬਾਅਦ ਮੁੱਖ ਮੰਤਰੀ ਨੇ ਦਿੱਤੀ ਪਹਿਲੀ ਪ੍ਰਤੀਕਿਰਿਆ, ਜਾਣੋ ਕੀ ਕਿਹਾ ?
ਪੰਜਾਬ ‘ਚ ਲਗਾਤਾਰ ਚਾਰ ਛੁੱਟੀਆਂ, ਬੈਂਕ, ਸਕੂਲ ਸਣੇ ਸਾਰੇ ਅਦਾਰੇ ਰਹਿਣਗੇ ਬੰਦ

ਪੰਜਾਬ 'ਚ ਲਗਾਤਾਰ ਹੋ ਰਹੇ ਨੇ Encounter, ਅਦਾਲਤ ਨੇ ਸੁਣਾਇਆ ਫੈਸਲਾ, ਜਾਅਲੀ ਮੁਕਾਬਲੇ ਮਾਮਲੇ 'ਚ ਦੋ ਪੁਲਿਸ ਮੁਲਾਜ਼ਮ ਦੋਸ਼ੀ ਕਰਾਰ, ਜਾਣੋ ਕੀ ਹੈ ਮਾਮਲਾ

ਧੀ ਦੀ ਖੈਰੀਅਤ ਪੁੱਛਣ ਲਈ ਪਿਓ ਪਹੁੰਚਿਆ HC, ਸ਼ਹਿਜਾਦੀ ਨੂੰ UAE ‘ਚ ਹੋਈ ਫਾਂਸੀ, ਜਾਣੋ ਪੂਰਾ ਮਾਮਲਾ

ਕੈਨੇਡਾ ਦੇ ਨਵੇਂ ਵੀਜ਼ਾ ਨਿਯਮਾਂ ਨੇ ਵਧਾਈ ਟੈਨਸ਼ਨ, ਰੱਦ ਹੋ ਰਹੇ ਪਰਮਿਟ, ਇਨ੍ਹਾਂ ਲੋਕਾਂ ਦਾ ਹੋਵੇਗਾ ਵੱਧ ਨੁਕਸਾਨ

Embed widget