ਪੜਚੋਲ ਕਰੋ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ 'ਚ ਜਿੱਤ ਲਈ ਕਾਲਾ ਕੱਟਾ ਕੀਤਾ ਦਾਨ

Punjab Elections 2022 : ਕਾਲਾ ਕੱਟਾ ਦਾਨ ਕਰਨ ’ਤੇ ਸ਼ਨੀ ਦੇਵ ਖੁਸ਼ ਹੁੰਦਾ ਹੈ ਤੇ ਉਸ ਦੀ ਰਹਿਮਤ ਦੀ ਵਰਖਾ ਹੁੰਦੀ ਹੈ। ਇਸ ਦੇ ਨਾਲ ਹੀ ਸ਼ਨੀ ਦੇਵ ਵੀ ਸ਼ਾਂਤ ਹੁੰਦਾ ਹੈ। ਚੰਗੇ ਕੰਮਾਂ ਵਿਚ ਰੁਕਾਵਟ ਦੂਰ ਹੁੰਦੀ ਹੈ।

Punjab Elections 2022 : ਪੰਜਾਬ ਦੇ ਦੋ ਵਾਰ ਮੁੱਖ ਮੰਤਰੀ ਰਹੇ ਕੈਪਟਨ ਅਮਰਿੰਦਰ ਸਿੰਘ ਸ਼ਨੀ ਦੇਵ ਨੂੰ ਖੁਸ਼ ਕਰਨ ਦੇ ਲਈ  ਮੋਤੀ ਬਾਗ ਪੈਲੇਸ ਵਿਖੇ ਵੋਟਾਂ ਤੋਂ ਪਹਿਲਾਂ ਕੱਟਾ ਦਾਨ ਕੀਤਾ ਗਿਆ। ਉਨ੍ਹਾਂ ਨੇ ਆਪਣੀ ਪਟਿਆਲਾ ਰਿਹਾਇਸ਼ ਨਿਊ ਮੋਤੀ ਮਹਿਲ ਵਿਖੇ ਪੰਡਿਤ ਦੀ ਮੌਜੂਦਗੀ ਵਿਚ ਇਕ ਕਾਲਾ ਕੱਟਾ ਦਾਨ ਕੀਤਾ ਹੈ।

ਮੰਨਿਆ ਜਾਂਦਾ ਹੈ ਕਿ ਬੀਤੇ ਦਿਨੀਂ  ਨੂੰ ਕਾਲਾ ਕੱਟਾ ਦਾਨ ਕਰਨ ’ਤੇ ਸ਼ਨੀ ਦੇਵ ਖੁਸ਼ ਹੁੰਦਾ ਹੈ ਤੇ ਉਸ ਦੀ ਰਹਿਮਤ ਦੀ ਵਰਖਾ ਹੁੰਦੀ ਹੈ। ਇਸ ਦੇ ਨਾਲ ਹੀ ਸ਼ਨੀ ਦੇਵ ਵੀ ਸ਼ਾਂਤ ਹੁੰਦਾ ਹੈ। ਚੰਗੇ ਕੰਮਾਂ ਵਿਚ ਰੁਕਾਵਟ ਦੂਰ ਹੁੰਦੀ ਹੈ।

ਦੱਸ ਦਈਏ ਕਿ ਪੰਜਾਬ ਲੋਕ ਕਾਂਗਰਸ, ਭਾਜਪਾ ਤੇ ਢੀਂਡਸਾ ਗੱਠਜੋੜ ਵੱਲੋਂ ਚੋਣ ਲੜ ਰਹੇ ਕੈਪਟਨ ਅਮਰਿੰਦਰ ਨੂੰ ਪਟਿਆਲਾ ਸੀਟ ਤੋਂ ਸਖ਼ਤ ਚੁਣੌਤੀ ਮਿਲ ਰਹੀ ਹੈ। ਵਾਇਰਲ ਹੋਈ ਵੀਡੀਓ ਵਿੱਚ ਪਟਿਆਲਾ ਦੇ ਨਿਊ ਮੋਤੀ ਮਹਿਲ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ  ਬ੍ਰਾਹਮਣ ਬੁਲਾਏ ਹੋਏ ਹਨ ਤੇ ਉਨ੍ਹਾਂ ਤੋਂ ਪੂਜਾ ਕਰਵਾਈ ਗਈ ਹੈ।

ਇਹ ਵੀ ਪੜ੍ਹੋ

ਪਟਿਆਲਾ/ਲੁਧਿਆਣਾ : ਪੰਜਾਬ 'ਚ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਅੱਜ ਤਿਆਰੀਆਂ ਜ਼ੋਰਾਂ 'ਤੇ ਚਲ ਰਹੀਆਂ ਹਨ ।  ਪੋਲਿੰਗ ਸਬੰਧੀ ਪੋਲਿੰਗ ਪਾਰਟੀਆ ਨੂੰ ਰਿਟਰਨਿੰਗ ਅਫਸਰ ਚਰਨਜੀਤ ਸਿੰਘ ਵਲੋਂ ਜਾਣਕਾਰੀ ਦਿਤੀ ਗਈ ਅਤੇ ਉਨ੍ਹਾਂ ਨੂੰ ਪੋਲਿੰਗ ਸਬੰਧੀ ਟਰੇਨਿੰਗ ਦਿੱਤੀ । ਪਟਿਆਲਾ 'ਚ ਵੱਡੀ ਗਿਣਤੀ ਵਿਚ ਸੁਰੱਖਿਆ ਬਲ ਵੀ ਤਾਇਨਾਤ ਹਨ । ਲਗਪਗ ਸਾਰੇ ਪੋਲਿੰਗ ਟੀਮਾਂ ਦੀ ਟਰੇਨਿੰਗ ਹੋ ਚੁੱਕੀ ਹੈ। ਬਸਾਂ ਰਾਂਹੀ ਪੋਲਿੰਗ ਟੀਮਾਂ ਨੂੰ ਰਵਾਨਾ ਕੀਤਾ ਜਾਏਗਾ। ਕੱਲ੍ਹ ਵੋਟਿੰਗ ਸਵੇਰ 8 ਵਜੇ ਤੋਂ ਸ਼ਾਮ 6 ਵਜੇ ਤਕ ਹੋਵੇਗੀ

182 ਪੋਲਿੰਗ ਸਟੇਸ਼ਨ ਪੁਰੇ ਪਟਿਆਲਾ ਵਿਚ ਹਨ । ਸੁਰੱਖਿਆ ਦੇ ਇੰਤਜਾਮ ਪੂਰੇ ਕੀਤੇ ਗਏ ਹਨ । ਸਾਰੀ ਪੋਲਿੰਗ ਬੂਥ ਤੇ ਵੈਬਕਾਸਟਿੰਗ ਹੋਏਗੀ । ਲਾਈਵ ਵੈਬਕਾਸਟਿੰਗ ਕੀਤੀ ਜਾਵੇਗੀ ।4 ਪੋਲਿੰਗ ਸਟੇਸ਼ਨ ਪਟਿਆਲਾ ਵਿਚ ਸੇਂਸਟਿਵ ਹਨ । 12 ਟਰਾਂਸਜੈਂਡਰ ਹਨ ਪਟਿਆਲਾ ਜ਼ਿਲ੍ਹੇ ਵਿਚ ਜੋ ਕਿ ਆਮ ਵੋਟਰ ਦੀ ਤਰ੍ਹਾਂ ਹੀ ਵੋਟ ਕਰਨਗੇ। ਸੀਨੀਅਰ ਸੀਟੀਜ਼ਨ ਨੂੰ ਪੋਸਟਲ ਬੈਲੇਟ ਦੇ ਰਾਹੀ ਵੋਟ ਪਵਾਈ ਗਈ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab News: ਪੰਜਾਬ 'ਆਪ' ਨੂੰ ਚੋਣਾਂ ਤੋਂ ਪਹਿਲਾਂ ਵੱਡਾ ਝਟਕਾ, ਸਾਬਕਾ ਸਰਪੰਚ ਅਤੇ ਸਾਥੀਆਂ ਸਣੇ ਭਾਜਪਾ 'ਚ ਹੋਏ ਸ਼ਾਮਲ, ਜ਼ਿਲ੍ਹਾ ਪ੍ਰਧਾਨ ਨੇ ਕੀਤਾ ਸਵਾਗਤ; ਬੋਲੇ- 'ਇਮਾਨਦਾਰੀ ਨਾਲ...'
ਪੰਜਾਬ 'ਆਪ' ਨੂੰ ਚੋਣਾਂ ਤੋਂ ਪਹਿਲਾਂ ਵੱਡਾ ਝਟਕਾ, ਸਾਬਕਾ ਸਰਪੰਚ ਅਤੇ ਸਾਥੀਆਂ ਸਣੇ ਭਾਜਪਾ 'ਚ ਹੋਏ ਸ਼ਾਮਲ, ਜ਼ਿਲ੍ਹਾ ਪ੍ਰਧਾਨ ਨੇ ਕੀਤਾ ਸਵਾਗਤ; ਬੋਲੇ- 'ਇਮਾਨਦਾਰੀ ਨਾਲ...'
Canada Study Visa: ਪੰਜਾਬ ਵਿਦਿਆਰਥੀਆਂ ਨੂੰ ਝਟਕਾ, ਕੈਨੇਡਾ ਵੱਲੋਂ ਸਟੱਡੀ ਵੀਜ਼ਾ ਨਿਯਮਾਂ 'ਚ ਬਦਲਾਅ: ਬੈਂਕ ਬੈਲੇਂਸ ਲਿਮਟ ਪਹਿਲਾਂ ਤੋਂ 2 ਲੱਖ ਵਧਾਏ; 31 ਅਗਸਤ ਤੱਕ ਅਪਲਾਈ ਕਰਨ ਵਾਲਿਆਂ ਨੂੰ...
ਪੰਜਾਬ ਵਿਦਿਆਰਥੀਆਂ ਨੂੰ ਝਟਕਾ, ਕੈਨੇਡਾ ਵੱਲੋਂ ਸਟੱਡੀ ਵੀਜ਼ਾ ਨਿਯਮਾਂ 'ਚ ਬਦਲਾਅ: ਬੈਂਕ ਬੈਲੇਂਸ ਲਿਮਟ ਪਹਿਲਾਂ ਤੋਂ 2 ਲੱਖ ਵਧਾਏ; 31 ਅਗਸਤ ਤੱਕ ਅਪਲਾਈ ਕਰਨ ਵਾਲਿਆਂ ਨੂੰ...
EPFO WhatsApp Service : ਹੁਣ WhatsApp 'ਤੇ ਮਿਲੇਗੀ PF ਨਾਲ ਜੁੜੀ ਸਾਰੀ ਜਾਣਕਾਰੀ !  ਜਾਣੋ ਕਿਵੇਂ 
EPFO WhatsApp Service : ਹੁਣ WhatsApp 'ਤੇ ਮਿਲੇਗੀ PF ਨਾਲ ਜੁੜੀ ਸਾਰੀ ਜਾਣਕਾਰੀ !  ਜਾਣੋ ਕਿਵੇਂ 
UPI ਪੇਮੈਂਟ ’ਤੇ ਹੁਣ ਦੇਣੀ ਪਵੇਗੀ ਫੀਸ ? ਜਾਣੋ 5 ਹਜ਼ਾਰ ਅਤੇ 10 ਹਜ਼ਾਰ ਰੁਪਏ ’ਤੇ ਕਿੰਨੇ ਕੱਟਣਗੇ ਰੁਪਏ 
UPI ਪੇਮੈਂਟ ’ਤੇ ਹੁਣ ਦੇਣੀ ਪਵੇਗੀ ਫੀਸ ? ਜਾਣੋ 5 ਹਜ਼ਾਰ ਅਤੇ 10 ਹਜ਼ਾਰ ਰੁਪਏ ’ਤੇ ਕਿੰਨੇ ਕੱਟਣਗੇ ਰੁਪਏ 

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਆਪ' ਨੂੰ ਚੋਣਾਂ ਤੋਂ ਪਹਿਲਾਂ ਵੱਡਾ ਝਟਕਾ, ਸਾਬਕਾ ਸਰਪੰਚ ਅਤੇ ਸਾਥੀਆਂ ਸਣੇ ਭਾਜਪਾ 'ਚ ਹੋਏ ਸ਼ਾਮਲ, ਜ਼ਿਲ੍ਹਾ ਪ੍ਰਧਾਨ ਨੇ ਕੀਤਾ ਸਵਾਗਤ; ਬੋਲੇ- 'ਇਮਾਨਦਾਰੀ ਨਾਲ...'
ਪੰਜਾਬ 'ਆਪ' ਨੂੰ ਚੋਣਾਂ ਤੋਂ ਪਹਿਲਾਂ ਵੱਡਾ ਝਟਕਾ, ਸਾਬਕਾ ਸਰਪੰਚ ਅਤੇ ਸਾਥੀਆਂ ਸਣੇ ਭਾਜਪਾ 'ਚ ਹੋਏ ਸ਼ਾਮਲ, ਜ਼ਿਲ੍ਹਾ ਪ੍ਰਧਾਨ ਨੇ ਕੀਤਾ ਸਵਾਗਤ; ਬੋਲੇ- 'ਇਮਾਨਦਾਰੀ ਨਾਲ...'
Canada Study Visa: ਪੰਜਾਬ ਵਿਦਿਆਰਥੀਆਂ ਨੂੰ ਝਟਕਾ, ਕੈਨੇਡਾ ਵੱਲੋਂ ਸਟੱਡੀ ਵੀਜ਼ਾ ਨਿਯਮਾਂ 'ਚ ਬਦਲਾਅ: ਬੈਂਕ ਬੈਲੇਂਸ ਲਿਮਟ ਪਹਿਲਾਂ ਤੋਂ 2 ਲੱਖ ਵਧਾਏ; 31 ਅਗਸਤ ਤੱਕ ਅਪਲਾਈ ਕਰਨ ਵਾਲਿਆਂ ਨੂੰ...
ਪੰਜਾਬ ਵਿਦਿਆਰਥੀਆਂ ਨੂੰ ਝਟਕਾ, ਕੈਨੇਡਾ ਵੱਲੋਂ ਸਟੱਡੀ ਵੀਜ਼ਾ ਨਿਯਮਾਂ 'ਚ ਬਦਲਾਅ: ਬੈਂਕ ਬੈਲੇਂਸ ਲਿਮਟ ਪਹਿਲਾਂ ਤੋਂ 2 ਲੱਖ ਵਧਾਏ; 31 ਅਗਸਤ ਤੱਕ ਅਪਲਾਈ ਕਰਨ ਵਾਲਿਆਂ ਨੂੰ...
EPFO WhatsApp Service : ਹੁਣ WhatsApp 'ਤੇ ਮਿਲੇਗੀ PF ਨਾਲ ਜੁੜੀ ਸਾਰੀ ਜਾਣਕਾਰੀ !  ਜਾਣੋ ਕਿਵੇਂ 
EPFO WhatsApp Service : ਹੁਣ WhatsApp 'ਤੇ ਮਿਲੇਗੀ PF ਨਾਲ ਜੁੜੀ ਸਾਰੀ ਜਾਣਕਾਰੀ !  ਜਾਣੋ ਕਿਵੇਂ 
UPI ਪੇਮੈਂਟ ’ਤੇ ਹੁਣ ਦੇਣੀ ਪਵੇਗੀ ਫੀਸ ? ਜਾਣੋ 5 ਹਜ਼ਾਰ ਅਤੇ 10 ਹਜ਼ਾਰ ਰੁਪਏ ’ਤੇ ਕਿੰਨੇ ਕੱਟਣਗੇ ਰੁਪਏ 
UPI ਪੇਮੈਂਟ ’ਤੇ ਹੁਣ ਦੇਣੀ ਪਵੇਗੀ ਫੀਸ ? ਜਾਣੋ 5 ਹਜ਼ਾਰ ਅਤੇ 10 ਹਜ਼ਾਰ ਰੁਪਏ ’ਤੇ ਕਿੰਨੇ ਕੱਟਣਗੇ ਰੁਪਏ 
Aadhaar Card : ਮਾਪੇ ਧਿਆਨ ਦੇਣ ! 30 ਸਤੰਬਰ ਤੋਂ ਪਹਿਲਾਂ ਬੱਚਿਆਂ ਦੇ ਆਧਾਰ ਵਿੱਚ ਕਰਵਾ ਲਓ ਅਪਡੇਟ, ਹੁਣ ਨਹੀਂ ਲੱਗੇਗੀ ਫੀਸ
Aadhaar Card : ਮਾਪੇ ਧਿਆਨ ਦੇਣ ! 30 ਸਤੰਬਰ ਤੋਂ ਪਹਿਲਾਂ ਬੱਚਿਆਂ ਦੇ ਆਧਾਰ ਵਿੱਚ ਕਰਵਾ ਲਓ ਅਪਡੇਟ, ਹੁਣ ਨਹੀਂ ਲੱਗੇਗੀ ਫੀਸ
LPG e-KYC ਦੇ ਨਾਮ 'ਤੇ OTP ਮੰਗਣ ਵਾਲਿਆਂ ਤੋਂ ਸਾਵਧਾਨ, ਖਾਲੀ ਹੋ ਸਕਦਾ ਹੈ ਬੈਂਕ ਖਾਤਾ !
LPG e-KYC ਦੇ ਨਾਮ 'ਤੇ OTP ਮੰਗਣ ਵਾਲਿਆਂ ਤੋਂ ਸਾਵਧਾਨ, ਖਾਲੀ ਹੋ ਸਕਦਾ ਹੈ ਬੈਂਕ ਖਾਤਾ !
 Mobile ਦੀ EMI ਲਈ ਨੌਜਵਾਨ ਦਾ ਖੂਨ ਕੱਢ ਕੇ ਵੇਚਣ ਦਾ ਆਰੋਪ , 5 ਦਿਨਾਂ ਤੱਕ ਬਣਾਇਆ ਬੰਧਕ
 Mobile ਦੀ EMI ਲਈ ਨੌਜਵਾਨ ਦਾ ਖੂਨ ਕੱਢ ਕੇ ਵੇਚਣ ਦਾ ਆਰੋਪ , 5 ਦਿਨਾਂ ਤੱਕ ਬਣਾਇਆ ਬੰਧਕ
ਵੱਡੀ ਖ਼ਬਰ! ਕੈਨੇਡਾ ਤੋਂ ਡਿਪਰੋਟ ਹੋਏ 4 ਪੰਜਾਬੀ, ਜਾਣੋ ਵਜ੍ਹਾ; ਕਿਉਂ ਕੀਤੀ ਗਈ ਕਾਰਵਾਈ?
ਵੱਡੀ ਖ਼ਬਰ! ਕੈਨੇਡਾ ਤੋਂ ਡਿਪਰੋਟ ਹੋਏ 4 ਪੰਜਾਬੀ, ਜਾਣੋ ਵਜ੍ਹਾ; ਕਿਉਂ ਕੀਤੀ ਗਈ ਕਾਰਵਾਈ?
Embed widget