ਪੜਚੋਲ ਕਰੋ

ਪੰਜਾਬ ਦੇ ਲੋਕ ਅੱਜ ਤੈਅ ਕਰਨਗੇ ਪੰਜਾਬ ਦਾ ਭਵਿੱਖ, ਉਮੀਦਵਾਰਾਂ ਦੀ ਕਿਸਮਤ ਮਸ਼ੀਨਾਂ 'ਚ ਹੋਵੇਗੀ ਕੈਦ

ਚੋਣਾਂ 'ਚ ਜਿੱਤ ਲਈ ਵੱਖ-ਵੱਖ ਪਾਰਟੀਆਂ ਨਾਲ ਸਬੰਧਿਤ  ਉਮੀਦਵਾਰ ਚੋਣ ਮੈਦਾਨ 'ਚ ਨਿੱਤਰੇ ਹਨ। ਲੋਕ ਅੱਜ ਇਨ੍ਹਾਂ ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ ਤੇ ਆਪਣਾ ਪਸੰਦੀਦਾ ਉਮੀਦਵਾਰ ਚੁਣਨਗੇ।

ਰਵਨੀਤ ਕੌਰ ਦੀ ਰਿਪੋਰਟ

ਚੰਡੀਗੜ੍ਹ, Punjab Elections 2022 : ਪੰਜਾਬ 'ਚ ਅੱਜ ਸਵੇਰੇ 8 ਵਜੇ ਤੋਂ ਵੋਟਿੰਗ ਸ਼ੁਰੂ ਹੋ ਕੇ ਸ਼ਾਮ 6 ਵਜੇ ਤਕ ਖਤਮ ਹੋਵੇਗੀ। ਅੱਜ ਪੰਜਾਬ ਦੇ ਲੋਕ ਪੰਜਾਬ ਦੇ ਵਾਂਗਡੋਗ ਕਿਸੇ ਇਕ ਪਾਰਟੀ ਨੂੰ ਸੌਂਪਣਗੇ। ਵਿਧਾਨ ਸਭਾ ਚੋਣਾਂ ਲਈ 1304 ਉਮੀਦਵਾਰਾਂ ਨੇ ਆਪਣੀ ਕਿਸਮਤ ਅਜਮਾਈ ਹੈ। 

ਚੋਣਾਂ 'ਚ ਜਿੱਤ ਲਈ ਵੱਖ-ਵੱਖ ਪਾਰਟੀਆਂ ਨਾਲ ਸਬੰਧਿਤ  ਉਮੀਦਵਾਰ ਚੋਣ ਮੈਦਾਨ 'ਚ ਨਿੱਤਰੇ ਹਨ। ਲੋਕ ਅੱਜ ਇਨ੍ਹਾਂ ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ ਤੇ ਆਪਣਾ ਪਸੰਦੀਦਾ ਉਮੀਦਵਾਰ ਚੁਣਨਗੇ। ਪੰਜਾਬ 'ਚ ਕੱਲ੍ਹ ਹੀ ਵਿਧਾਨ ਚੋਣਾਂ 2022 ਲਈ ਪੁਖਤਾ ਪ੍ਰਬੰਧ ਕੀਤੇ ਗਏ ਸੀ। ਤਾਂ ਜੋ ਕਿਸੇ ਨੂੰ ਵੋਟਿੰਗ ਸਮੇਂ ਕਿਸੇ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। 

ਇਸ ਤੋਂ ਪਹਿਲਾਂ  ਮੁੱਖ ਚੋਣ ਅਧਿਕਾਰੀ (CEO) ਪੰਜਾਬ ਦੇ ਦਫ਼ਤਰ ਪੰਜਾਬ ਵੱਲੋਂ ਚੋਣਾਂ ਲਈ ਪੁਖ਼ਤਾ ਬੰਦੋਬਤ ਕੀਤੇ ਗਏ ਸੀ  ਤਾਂ ਜੋ  ਪੰਜਾਬ ਵਿੱਚ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਨੂੰ ਯਕੀਨੀ ਬਣਾਇਆ ਜਾ ਸਕੇ।

ਮੁੱਖ ਚੋਣ ਅਧਿਕਾਰੀ ਡਾ. ਐਸ. ਕਰੁਣਾ ਰਾਜੂ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਦੀ ਸਮੁੱਚੀ ਮਸ਼ੀਨਰੀ ਸ਼ਾਂਤਮਈ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 24 ਘੰਟੇ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ  ਕੁੱਲ 21499804 ਵੋਟਰ ਹਨ ਜਿਨ੍ਹਾਂ ਵਿੱਚ 11298081 ਪੁਰਸ਼, 10200996 ਔਰਤਾਂ ਅਤੇ 727 ਟਰਾਂਸਜੈਂਡਰ ਹਨ। 117 ਹਲਕਿਆਂ ਵਿੱਚ 1304 ਉਮੀਦਵਾਰ ਚੋਣ ਲੜ ਰਹੇ ਹਨ ਜਿਨ੍ਹਾਂ ਵਿੱਚ 1209 ਪੁਰਸ਼, 93 ਔਰਤਾਂ ਅਤੇ ਦੋ ਟਰਾਂਸਜੈਂਡਰ ਸ਼ਾਮਲ ਹਨ।

ਉਨ੍ਹਾਂ ਦੱਸਿਆ ਕਿ ਕੁੱਲ 1304 ਉਮੀਦਵਾਰਾਂ ਵਿੱਚੋਂ 231 ਰਾਸ਼ਟਰੀ ਪਾਰਟੀਆਂ, 250 ਸੂਬਾਈ ਪਾਰਟੀਆਂ, 362 ਗੈਰ ਮਾਨਤਾ ਪ੍ਰਾਪਤ ਪਾਰਟੀਆਂ ਨਾਲ ਸਬੰਧਤ ਹਨ ਜਦਕਿ 461 ਆਜ਼ਾਦ ਉਮੀਦਵਾਰ ਹਨ। ਉਨ੍ਹਾਂ ਕਿਹਾ ਕਿ ਚੋਣ ਲੜ ਰਹੇ 315 ਉਮੀਦਵਾਰ ਅਪਰਾਧਿਕ ਪਿਛੋਕੜ ਵਾਲੇ ਹਨ। ਡਾ: ਰਾਜੂ ਨੇ ਦੱਸਿਆ ਕਿ ਪੋਲਿੰਗ ਸਟੇਸ਼ਨਾਂ ਵਾਲੀਆਂ 14684 ਥਾਵਾਂ `ਤੇ 24689 ਪੋਲਿੰਗ ਸਟੇਸ਼ਨ ਅਤੇ 51 ਆਗਜ਼ੀਲਰੀ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਗਏ ਹਨ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget