ਪੜਚੋਲ ਕਰੋ

Punjab Assembly Elections 2022: ਪੀਐਮ ਮੋਦੀ ਪੰਜਾਬ ਵਿੱਚ ਰੈਲੀਆਂ ਨੂੰ ਸੰਬੋਧਨ ਕਰਨਗੇ, ਜਾਣੋ ਕੀ ਹੈ ਖਾਸ ਤਿਆਰੀਆਂ

PM Modi Rally in Punjab: ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਵਿੱਚ ਤਿੰਨ ਜਨ ਸਭਾਵਾਂ ਨੂੰ ਸੰਬੋਧਨ ਕਰਨਗੇ। ਇਸ ਤਹਿਤ ਮਾਲਵਾ, ਦੁਆਬਾ ਅਤੇ ਮਾਝਾ ਖੇਤਰ ਕਵਰ ਕੀਤਾ ਜਾਵੇਗਾ। ਪੰਜਾਬ ਦੀ 117 ਮੈਂਬਰੀ ਵਿਧਾਨ ਸਭਾ ਦੀਆਂ ਚੋਣਾਂ 20 ਫਰਵਰੀ ਨੂੰ ਹੋਣ ਜਾ ਰਹੀਆਂ ਹਨ

Punjab Assembly Election 2022: ਪ੍ਰਧਾਨ ਮੰਤਰੀ ਨਰਿੰਦਰ ਮੋਦੀ 14 ਫਰਵਰੀ ਅਤੇ 16 ਅਤੇ 17 ਫਰਵਰੀ ਨੂੰ ਪੰਜਾਬ ਦੇ ਤਿੰਨ ਚੋਣ ਦੌਰੇ ਕਰਨਗੇ। ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਪੀਐਮ ਮੋਦੀ 5 ਜਨਵਰੀ ਨੂੰ ਪੰਜਾਬ ਆਏ ਸੀ ਪਰ ਪੀਐਮ ਮੋਦੀ ਦੀ ਸੁਰੱਖਿਆ ਵਿੱਚ ਕੁਤਾਹੀ ਦੀ ਘਟਨਾ ਤੋਂ ਬਾਅਦ ਉਹ ਸਮਾਗਮ ਵਾਲੀ ਥਾਂ ਨਹੀਂ ਪਹੁੰਚ ਸਕੇ ਸੀ। ਹੁਣ ਇੱਕ ਵਾਰ ਫਿਰ ਤੋਂ ਉਹ ਸਿਆਸੀ ਮਾਹੌਲ ਭਖਾਉਣ ਆ ਰਹੇ ਹਨ।

ਪੀਐਮ ਮੋਦੀ ਦੀ ਰੈਲੀ ਨੂੰ ਲੈ ਕੇ ਪੰਜਾਬ ਪੁਲਿਸ 14, 16 ਅਤੇ 17 ਫਰਵਰੀ ਨੂੰ ਮੋਦੀ ਦੇ ਪੰਜਾਬ ਦੌਰੇ ਲਈ ਸੁਰੱਖਿਆ ਪ੍ਰਬੰਧ ਕਰਨ ਵਿੱਚ ਕੋਈ ਕਸਰ ਨਹੀਂ ਛੱਡ ਰਹੀ ਹੈ। ਸੂਬੇ 'ਚ 20 ਫਰਵਰੀ ਨੂੰ ਚੋਣਾਂ ਹੋਣੀਆਂ ਹਨ ਅਤੇ ਇਸ ਸਮੇਂ ਹਰ ਪਾਰਟੀ ਦੇ ਦਿੱਗਜ ਆਪਣੀ ਪਾਰਟੀ ਨੂੰ ਜੇਤੂ ਬਣਾਉਣ ਲਈ ਪੂਰੇ ਜੋਰਾਂ ਸ਼ੋਰਾਂ ਨਾਲ ਪ੍ਰਚਾਰ ਕਰ ਰਹੀ ਹੈ।

ਪੰਜਾਬ ਪੁਲਿਸ ਵਲੋਂ ਸੁਰਖਿਆ ਦਾ ਪੁਖਤਾ ਪ੍ਰਬੰਧ

ਪੰਜਾਬ ਪੁਲਿਸ ਪ੍ਰਧਾਨ ਮੰਤਰੀ ਮੋਦੀ ਦੀ ਪੰਜਾਬ ਫੇਰੀ ਨੂੰ ਲੈ ਕੇ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕਰਨ ਵਿੱਚ ਲੱਗੀ ਹੋਈ ਹੈ। ਦੂਜੇ ਪਾਸੇ ਸੁਪਰੀਮ ਕੋਰਟ ਦੀ ਸੇਵਾਮੁਕਤ ਜੱਜ ਇੰਦੂ ਮਲਹੋਤਰਾ ਦੀ ਅਗਵਾਈ ਵਾਲੀ ਪੰਜ ਮੈਂਬਰੀ ਕਮੇਟੀ 5 ਜਨਵਰੀ ਦੀ ਘਟਨਾ ਦੀ ਜਾਂਚ ਰਿਪੋਰਟ ਨੂੰ ਅੰਤਿਮ ਰੂਪ ਦੇ ਰਹੀ ਹੈ। ਪੀਐਮ ਮੋਦੀ 5 ਜਨਵਰੀ ਨੂੰ ਪੰਜਾਬ ਦੌਰੇ 'ਤੇ ਸੀ। ਉਨ੍ਹਾਂ ਨੇ ਫਿਰੋਜ਼ਪੁਰ 'ਚ ਰੈਲੀ ਨੂੰ ਸੰਬੋਧਨ ਕਰਨਾ ਸੀ ਪਰ ਰਸਤੇ 'ਚ ਇੱਕ ਫਲਾਈਓਵਰ 'ਤੇ ਕਰੀਬ 20 ਮਿੰਟ ਰੁਕ ਕੇ ਵਾਪਸ ਪਰਤਣਾ ਪਿਆ।

ਪੀਐਮ ਮੋਦੀ ਦੇ ਦੌਰੇ ਨੂੰ ਲੈ ਕੇ ਪੰਜਾਬ ਪੁਲਿਸ ਨੇ ਜ਼ੋਰਦਾਰ ਤਿਆਰੀਆਂ ਕੀਤੀਆਂ ਹਨ। ਪੁਲਿਸ ਨੇ 5000 ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਹਨ। ਪਿਛਲੀ ਵਾਰ ਫਿਰੋਜ਼ਪੁਰ ਯਾਤਰਾ ਦੌਰਾਨ 10,000 ਜਵਾਨ ਤਾਇਨਾਤ ਕੀਤੇ ਗਏ ਸੀ। ਚੋਣਾਂ ਕਾਰਨ ਸੂਬੇ ਵਿੱਚ ਸੀਏਪੀਐਫ ਦੇ ਜਵਾਨ ਪਹਿਲਾਂ ਹੀ ਡਿਊਟੀ ਕਰ ਰਹੇ ਹਨ। ਯਾਤਰਾ ਵਿੱਚ ਰੋਡਵੇਜ਼ ਦੀ ਵਰਤੋਂ ਨੂੰ ਘੱਟ ਤੋਂ ਘੱਟ ਰੱਖਿਆ ਗਿਆ ਹੈ ਅਤੇ ਆਖਰੀ ਮਿੰਟ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ ਹੈ।

ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਵਿੱਚ ਤਿੰਨ ਜਨ ਸਭਾਵਾਂ ਨੂੰ ਸੰਬੋਧਨ ਕਰਨਗੇ। ਇਸ ਤਹਿਤ ਮਾਲਵਾ, ਦੁਆਬਾ ਅਤੇ ਮਾਝਾ ਖੇਤਰ ਕਵਰ ਕੀਤਾ ਜਾਵੇਗਾ। ਪੰਜਾਬ ਦੀ 117 ਮੈਂਬਰੀ ਵਿਧਾਨ ਸਭਾ ਦੀਆਂ ਚੋਣਾਂ 20 ਫਰਵਰੀ ਨੂੰ ਹੋਣ ਜਾ ਰਹੀਆਂ ਹਨ। ਪ੍ਰਧਾਨ ਮੰਤਰੀ ਪਹਿਲੀ ਜਨ ਸਭਾ ਨੂੰ 14 ਫਰਵਰੀ ਨੂੰ ਜਲੰਧਰ, ਦੂਜੀ 16 ਫਰਵਰੀ ਨੂੰ ਪਠਾਨਕੋਟ ਅਤੇ ਤੀਜੀ 17 ਫਰਵਰੀ ਨੂੰ ਅਬੋਹਰ ਵਿੱਚ ਸੰਬੋਧਨ ਕਰਨਗੇ।

ਇਹ ਵੀ ਪੜ੍ਹੋ: Assembly Elections 2022: ਦੇਸ਼ ਦੇ ਤਿੰਨ ਸੂਬਿਆਂ ਯੂਪੀ, ਗੋਆ ਅਤੇ ਉਤਰਾਖੰਡ 'ਚ ਚੋਣਾਂ ਦਾ ਦਿਨ, ਯੂਪੀ ਚੋਣਾਂ 'ਚ ਦੂਜੇ ਗੇੜ ਲਈ ਹੋਵੇਗੀ ਵੋਟਿੰਗ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਥਾਈਲੈਂਡ ਤੋਂ ਵਾਪਸੀ ‘ਤੇ ਮੁਟਿਆਰ ਗ੍ਰਿਫ਼ਤਾਰ: ਅੰਮ੍ਰਿਤਸਰ ਏਅਰਪੋਰਟ ‘ਤੇ ਫਲਾਈਟ ਲੈਂਡ ਹੁੰਦੇ ਹੀ ਪੁਲਿਸ ਨੇ ਫੜਿਆ, ਜਾਣੋ ਪੂਰਾ ਮਾਮਲਾ ਹੈ ਕੀ?

ਇਸ ਸੂਬੇ ਦਾ DGP ਰਾਮਚੰਦਰ ਰਾਓ ਸਸਪੈਂਡ, ਦਫ਼ਤਰ 'ਚ ਔਰਤਾਂ ਨਾਲ ਗੰਦੀ ਹਰਕਤਾਂ ਕਰਨ ਵਾਲਾ ਵੀਡੀਓ ਵਾਇਰਲ, ਜਾਣੋ ਪੂਰਾ ਮਾਮਲਾ ਹੈ ਕੀ?

Punjab News: ਵਿਜੀਲੈਂਸ ਵੱਲੋਂ ਵੱਡਾ ਐਕਸ਼ਨ! ਇਸ ਮਹਿਕਮੇ ਦੀ ਮਹਿਲਾ ਮੁਲਾਜ਼ਮ 1 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਗ੍ਰਿਫ਼ਤਾਰ

Punjab News: ਪੰਜਾਬ ਸਰਕਾਰ ਦਾ ਵੱਡਾ ਫੈਸਲਾ! IAS ਅਧਿਕਾਰੀਆਂ ਦੇ ਤਬਾਦਲੇ, ਸੌਂਪੀ ਗਈਆਂ ਨਵੀਂ ਜ਼ਿੰਮੇਵਾਰੀ, ਹੁਕਮ ਤੁਰੰਤ ਲਾਗੂ

ਵੀਡੀਓਜ਼

ਪੰਜਾਬ ‘ਚ ਨਹੀਂ ਹੋਵੇਗੀ ਕਾਂਗਰਸ ਦੀ ਵਾਪਸੀ : CM Mann
ਧਾਮੀ ਸੁਖਬੀਰ ਬਾਦਲ ਦਾ ਸਿਪਾਹੀ ਹੈ, ਭੜਕੇ CM ਮਾਨ
ਅਕਾਲੀ ਮੁੜ ਪੰਜਾਬ ‘ਚ ਗੁੰਡਾਗਰਦੀ ਕਰਨਾ ਚਾਹੁੰਦੇ: CM ਮਾਨ
328 ਸਰੂਪਾਂ ਦੇ ਮਾਮਲੇ ‘ਚ CM ਮਾਨ ਦਾ ਵੱਡਾ ਬਿਆਨ
ਮਜੀਠੀਆ ‘ਚ ਗੱਜੇ CM ਮਾਨ, AAP ਨਾਲ ਖੜ੍ਹਾ ਹਰ ਬੰਦਾ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਥਾਈਲੈਂਡ ਤੋਂ ਵਾਪਸੀ ‘ਤੇ ਮੁਟਿਆਰ ਗ੍ਰਿਫ਼ਤਾਰ: ਅੰਮ੍ਰਿਤਸਰ ਏਅਰਪੋਰਟ ‘ਤੇ ਫਲਾਈਟ ਲੈਂਡ ਹੁੰਦੇ ਹੀ ਪੁਲਿਸ ਨੇ ਫੜਿਆ, ਜਾਣੋ ਪੂਰਾ ਮਾਮਲਾ ਹੈ ਕੀ?
ਥਾਈਲੈਂਡ ਤੋਂ ਵਾਪਸੀ ‘ਤੇ ਮੁਟਿਆਰ ਗ੍ਰਿਫ਼ਤਾਰ: ਅੰਮ੍ਰਿਤਸਰ ਏਅਰਪੋਰਟ ‘ਤੇ ਫਲਾਈਟ ਲੈਂਡ ਹੁੰਦੇ ਹੀ ਪੁਲਿਸ ਨੇ ਫੜਿਆ, ਜਾਣੋ ਪੂਰਾ ਮਾਮਲਾ ਹੈ ਕੀ?
ਇਸ ਸੂਬੇ ਦਾ DGP ਰਾਮਚੰਦਰ ਰਾਓ ਸਸਪੈਂਡ, ਦਫ਼ਤਰ 'ਚ ਔਰਤਾਂ ਨਾਲ ਗੰਦੀ ਹਰਕਤਾਂ ਕਰਨ ਵਾਲਾ ਵੀਡੀਓ ਵਾਇਰਲ, ਜਾਣੋ ਪੂਰਾ ਮਾਮਲਾ ਹੈ ਕੀ?
ਇਸ ਸੂਬੇ ਦਾ DGP ਰਾਮਚੰਦਰ ਰਾਓ ਸਸਪੈਂਡ, ਦਫ਼ਤਰ 'ਚ ਔਰਤਾਂ ਨਾਲ ਗੰਦੀ ਹਰਕਤਾਂ ਕਰਨ ਵਾਲਾ ਵੀਡੀਓ ਵਾਇਰਲ, ਜਾਣੋ ਪੂਰਾ ਮਾਮਲਾ ਹੈ ਕੀ?
Punjab News: ਵਿਜੀਲੈਂਸ ਵੱਲੋਂ ਵੱਡਾ ਐਕਸ਼ਨ! ਇਸ ਮਹਿਕਮੇ ਦੀ ਮਹਿਲਾ ਮੁਲਾਜ਼ਮ 1 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਗ੍ਰਿਫ਼ਤਾਰ
Punjab News: ਵਿਜੀਲੈਂਸ ਵੱਲੋਂ ਵੱਡਾ ਐਕਸ਼ਨ! ਇਸ ਮਹਿਕਮੇ ਦੀ ਮਹਿਲਾ ਮੁਲਾਜ਼ਮ 1 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਗ੍ਰਿਫ਼ਤਾਰ
Punjab News: ਪੰਜਾਬ ਸਰਕਾਰ ਦਾ ਵੱਡਾ ਫੈਸਲਾ! IAS ਅਧਿਕਾਰੀਆਂ ਦੇ ਤਬਾਦਲੇ, ਸੌਂਪੀ ਗਈਆਂ ਨਵੀਂ ਜ਼ਿੰਮੇਵਾਰੀ, ਹੁਕਮ ਤੁਰੰਤ ਲਾਗੂ
Punjab News: ਪੰਜਾਬ ਸਰਕਾਰ ਦਾ ਵੱਡਾ ਫੈਸਲਾ! IAS ਅਧਿਕਾਰੀਆਂ ਦੇ ਤਬਾਦਲੇ, ਸੌਂਪੀ ਗਈਆਂ ਨਵੀਂ ਜ਼ਿੰਮੇਵਾਰੀ, ਹੁਕਮ ਤੁਰੰਤ ਲਾਗੂ
AAP ਦੀ ਝੋਲੀ ਪਈ ਮੋਗਾ ਦੀ Mayor ਦੀ ਸੀਟ, ਸਾਬਕਾ ਸੀਨੀਅਰ ਡਿਪਟੀ ਮੇਅਰ ਨੇ ਫਿਰ ਮਾਰੀ ਬਾਜ਼ੀ!

Punjab Weather Today: ਪੰਜਾਬ 'ਚ ਮੌਸਮ ਬਦਲੇਗਾ! ਅੱਜ ਤੋਂ ਦੋ ਦਿਨ ਦਾ ਧੁੰਦ ਦਾ ਅਲਰਟ, ਇਸ ਦਿਨ ਤੋਂ ਬਾਰਿਸ਼, ਤੇਜ਼ ਹਵਾਵਾਂ ਅਤੇ ਬਿਜਲੀ ਚਮਕਣ ਦੀ ਵਾਰਨਿੰਗ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (20-01-2026)

ਮੁੱਖ ਮੰਤਰੀ ਸਿਹਤ ਬੀਮਾ ਕਾਰਡ ਬਣਵਾਉਣ ਲਈ ਵਸੂਲ ਰਹੇ ਸੀ ਪੈਸੇ, ਦੋ ਜ਼ਿਲ੍ਹਿਆਂ ਤੋਂ ਆਈ ਸ਼ਿਕਾਇਤ, ਮੁਲਾਜ਼ਮਾਂ ਨੂੰ ਕੀਤਾ ਸਸਪੈਂਡ

Embed widget