ਪੜਚੋਲ ਕਰੋ

Punjab Election: ਚੋਣ ਨਤੀਜਿਆਂ ਤੋਂ ਪਹਿਲਾਂ ਬਾਦਲ ਨੇ ਕੀਤਾ ਵੱਡਾ ਦਾਅਵਾ, ਦੱਸਿਆ, ਪੰਜਾਬ 'ਚ ਕਿਸ ਦੀ ਬਣੇਗੀ ਸਰਕਾਰ

Punjab Election: ਬਾਦਲ ਨੇ ਕਿਹਾ ਹੈ ਕਿ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਹੀ ਸਰਕਾਰ ਬਣਾਏਗਾ। ਉਨ੍ਹਾਂ ਕਿਹਾ ਕਿ ਜਿਵੇਂ ਲੋਕਾਂ ਨੇ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਦੇ ਹੱਕ ਵਿੱਚ ਵੋਟਾਂ ਪਾਈਆਂ ਹਨ,

Punjab Election: ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜੇ 10 ਮਾਰਚ ਨੂੰ ਆਉਣੇ ਹਨ ਪਰ ਸਾਰੀਆਂ ਸਿਆਸੀ ਧਿਰਾਂ ਦਾਅਵਾ ਕਰ ਰਹੀਆਂ ਹਨ ਕਿ ਇਸ ਵਾਰ ਸਰਕਾਰ ਉਨ੍ਹਾਂ ਦੀ ਹੀ ਬਣੇਗੀ। ਅਜਿਹੇ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੇ ਵੱਡਾ ਦਾਅਵਾ ਕੀਤਾ ਹੈ।

ਬਾਦਲ ਨੇ ਕਿਹਾ ਹੈ ਕਿ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਹੀ ਸਰਕਾਰ ਬਣਾਏਗਾ। ਉਨ੍ਹਾਂ ਕਿਹਾ ਕਿ ਜਿਵੇਂ ਲੋਕਾਂ ਨੇ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਦੇ ਹੱਕ ਵਿੱਚ ਵੋਟਾਂ ਪਾਈਆਂ ਹਨ, ਉਸ ਤੋਂ ਇਹ ਸਾਫ਼ ਹੋ ਗਿਆ ਹੈ ਕਿ ਹੁਣ ਸੂਬੇ ਵਿੱਚ ਅਕਾਲੀ ਦਲ ਦੀ ਸਰਕਾਰ ਬਣਨ ਤੋਂ ਕੋਈ ਰੋਕ ਨਹੀਂ ਸਕੇਗਾ। ਉਨ੍ਹਾਂ ਕਿਹਾ ਕਿ ਪੰਜਾਬ ਲਈ ਕੇਵਲ ਸ਼੍ਰੋਮਣੀ ਅਕਾਲੀ ਦਲ ਨੇ ਹੀ ਹਮੇਸ਼ਾ ਲੜਾਈ ਲੜੀ ਹੈ, ਜਦੋਂਕਿ ਕਾਂਗਰਸ ਸਣੇ ਹੋਰ ਸਿਆਸੀ ਧਿਰਾਂ ਨੇ ਸੂਬੇ ਵਿੱਚ ਆਪਣੀ ਚੌਧਰ ਕਾਇਮ ਕਰਨ ਲਈ ਹੀ ਰੋਟੀਆਂ ਸੇਕੀਆਂ ਹਨ।

ਉਨ੍ਹਾਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਰਾਜ ਵਿੱਚ ਲੱਗੇ ਹੋਏ ਥਰਮਲ ਪਲਾਂਟ ਨੂੰ ਬੰਦ ਕਰਨ ਦੇ ਹੱਕ ਵਿੱਚ ਹਨ ਤੇ ਵਾਰ-ਵਾਰ ਇਹ ਆਖ ਰਹੇ ਹਨ ਕਿ ਪੰਜਾਬ ਦੇ ਤਾਪ ਘਰਾਂ ਤੇ ਕਣਕ ਦੇ ਨਾੜ ਸਣੇ ਝੋਨੇ ਦੀ ਪਰਾਲੀ ਨੇ ਦਿੱਲੀ ਵਿੱਚ ਧੂੰਆਂ ਕਰਕੇ ਪ੍ਰਦੂਸ਼ਣ ਫੈਲਾਅ ਰੱਖਿਆ ਹੈ।

ਉਧਰ, ਪੰਜਾਬ ਚੋਣਾਂ ਨੂੰ ਲੈ ਕੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਢਾ ਨੇ ਹੰਗ ਅਸੈਂਬਲੀ ਦਾ ਮੁਲਾਂਕਣ ਕੀਤਾ ਹੈ। ਨੱਢਾ ਨੇ ਕਿਹਾ ਕਿ ਪੰਜਾਬ ਵਿੱਚ ਕਿਸੇ ਇੱਕ ਪਾਰਟੀ ਨੂੰ ਬਹੁਮਤ ਮਿਲਣ ਦੀ ਸੰਭਾਵਨਾ ਨਹੀਂ। ਚੋਣਾਂ ਤੋਂ ਬਾਅਦ ਕਿਸੇ ਪਾਰਟੀ ਨਾਲ ਗਠਜੋੜ ਦੇ ਸਵਾਲ 'ਤੇ ਉਨ੍ਹਾਂ ਕਿਹਾ ਕਿ ਇਸ ਬਾਰੇ ਕੁਝ ਵੀ ਕਹਿਣਾ ਜਲਦਬਾਜ਼ੀ ਹੋਵੇਗੀ। ਇਸ ਬਾਰੇ 10 ਮਾਰਚ ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਸੋਚਿਆ ਜਾਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਵਿੱਚ ਪਾਰਟੀ ਦਾ ਆਧਾਰ ਵਧਾਉਣਾ ਚਾਹੁੰਦੀ ਹੈ। ਉਹ ਖੁਸ਼ ਹੈ ਕਿ ਇਸ ਵਾਰ ਉਹ ਜ਼ਿਆਦਾ ਸੀਟਾਂ 'ਤੇ ਚੋਣ ਲੜੇਗਾ।

ਟਾਪ ਹੈਡਲਾਈਨ

Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਤਾਸ਼ ਦੇ ਪੱਤਿਆਂ ਵਾਂਗ ਢਹਿ ਗਈਆਂ ਇਮਾਰਤਾਂ: 7.1 ਅਤੇ 7.5 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਤਾਸ਼ ਦੇ ਪੱਤਿਆਂ ਵਾਂਗ ਢਹਿ ਗਈਆਂ ਇਮਾਰਤਾਂ: 7.1 ਅਤੇ 7.5 ਤੀਬਰਤਾ ਨਾਲ ਜ਼ਬਰਦਸਤ...
Punjab News :
Punjab News : "ਮੇਰੇ ਉੱਤੇ ਝੂਠੇ ਆਰੋਪ ਲੱਗੇ , ਵਿਰੋਧੀਆਂ ਨੇ ਸਾਜ਼ਿਸ਼ ਰਚੀ' ,ਵਾਇਰਲ ਵੀਡੀਓ ਮਾਮਲੇ 'ਤੇ ਬੋਲੇ CM ਭਗਵੰਤ ਮਾਨ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਸਾਬਕਾ ਕੇਂਦਰੀ ਮੰਤਰੀ ਦੇ ਘਰ ਪਹੁੰਚੀ SIT; ਜਾਣੋ ਪੂਰਾ ਮਾਮਲਾ

Pune Murder Case : ਮੰਗੇਤਰ ਨਿਕਲੀ ਕਾਤਿਲ !  ਲੜਕੀ ਨੇ ਪ੍ਰੇਮੀ ਨਾਲ ਮਿਲ ਕੇ ਮੰਗੇਤਰ ਨੂੰ 400 ਫੁੱਟ ਡੂੰਘੀ ਖੱਡ 'ਚ ਦਿੱਤਾ ਧੱਕਾ

ਵੀਡੀਓਜ਼

ਦਿੱਲੀ ਤੱਕ ਪੁੱਜਿਆ ਕਥਿਤ CM VIDEO ਦਾ ਮੁੱਦਾ! BJP ਨੇ ਦਿੱਤਾ ਵੱਡਾ ਬਿਆਨ
ਰਵਨੀਤ ਬਿੱਟੂ ਨੂੰ ਧਾਰਮਿਕ ਸਜ਼ਾ! 4 ਥਾਵਾਂ 'ਤੇ ਮੱਥਾ ਟੇਕਣ ਦੇ ਹੁਕਮ
BJP ਪਈ CM ਮਾਨ ਦੇ ਮਗਰ! ਹੁਣ ਅਸਤੀਫ਼ੇ ਦੀ ਉਠੀ ਮੰਗ
ਪਿੰਡ 'ਚ ਖੁੱਲ੍ਹੇ ਵਿਕਾਸ ਦੇ ਦਰਵਾਜ਼ੇ! MLA ਗੁਰਲਾਲ ਨੇ ਕੀਤਾ ਉਦਘਾਟਨ
ਜੇ VIDEO ਨਕਲੀ ਸੀ ਤਾਂ ਇੰਨਾ ਸਾਰਾ ਡਰਾਮਾ ਕਿਉਂ?’—ਖਹਿਰਾ ਨੇ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਤਾਸ਼ ਦੇ ਪੱਤਿਆਂ ਵਾਂਗ ਢਹਿ ਗਈਆਂ ਇਮਾਰਤਾਂ: 7.1 ਅਤੇ 7.5 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਤਾਸ਼ ਦੇ ਪੱਤਿਆਂ ਵਾਂਗ ਢਹਿ ਗਈਆਂ ਇਮਾਰਤਾਂ: 7.1 ਅਤੇ 7.5 ਤੀਬਰਤਾ ਨਾਲ ਜ਼ਬਰਦਸਤ...
Punjab News :
Punjab News : "ਮੇਰੇ ਉੱਤੇ ਝੂਠੇ ਆਰੋਪ ਲੱਗੇ , ਵਿਰੋਧੀਆਂ ਨੇ ਸਾਜ਼ਿਸ਼ ਰਚੀ' ,ਵਾਇਰਲ ਵੀਡੀਓ ਮਾਮਲੇ 'ਤੇ ਬੋਲੇ CM ਭਗਵੰਤ ਮਾਨ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਸਾਬਕਾ ਕੇਂਦਰੀ ਮੰਤਰੀ ਦੇ ਘਰ ਪਹੁੰਚੀ SIT; ਜਾਣੋ ਪੂਰਾ ਮਾਮਲਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਸਾਬਕਾ ਕੇਂਦਰੀ ਮੰਤਰੀ ਦੇ ਘਰ ਪਹੁੰਚੀ SIT; ਜਾਣੋ ਪੂਰਾ ਮਾਮਲਾ
Pune Murder Case : ਮੰਗੇਤਰ ਨਿਕਲੀ ਕਾਤਿਲ !  ਲੜਕੀ ਨੇ ਪ੍ਰੇਮੀ ਨਾਲ ਮਿਲ ਕੇ ਮੰਗੇਤਰ ਨੂੰ 400 ਫੁੱਟ ਡੂੰਘੀ ਖੱਡ 'ਚ ਦਿੱਤਾ ਧੱਕਾ
Pune Murder Case : ਮੰਗੇਤਰ ਨਿਕਲੀ ਕਾਤਿਲ !  ਲੜਕੀ ਨੇ ਪ੍ਰੇਮੀ ਨਾਲ ਮਿਲ ਕੇ ਮੰਗੇਤਰ ਨੂੰ 400 ਫੁੱਟ ਡੂੰਘੀ ਖੱਡ 'ਚ ਦਿੱਤਾ ਧੱਕਾ
Pakistan Politics : ਪਾਕਿਸਤਾਨ ਦੀ ਸਿਆਸਤ 'ਚ ਵੱਡੀ ਹਲਚਲ ! ਕੀ ਸ਼ਹਬਾਜ਼ ਸ਼ਰੀਫ਼ ਦੀ ਕੁਰਸੀ ਖਤਰੇ 'ਚ ? ਸਾਬਕਾ ਮੰਤਰੀ ਦਾ ਵੱਡਾ ਦਾਅਵਾ

Ravneet Bittu: ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਖਿਲਾਫ SC ਕਮਿਸ਼ਨ ਨੇ ਸੁਣਾਇਆ ਫੈਸਲਾ, ਮਿਲੀ ਧਾਰਮਿਕ ਸਜ਼ਾ...

Kolkata Warehouse Collapse : ਕੋਲਕਾਤਾ ਦੇ ਤਾਰਾਤਲਾ 'ਚ ਗੋਦਾਮ ਦੀ ਛੱਤ ਡਿੱਗੀ, 50-60 ਮਜ਼ਦੂਰ ਮਲਬੇ ਹੇਠਾਂ ਦੱਬੇ, ਰੈਸਕਿਊ ਜਾਰੀ

Punjab 'ਚ ਲੱਗੇ CM ਭਗਵੰਤ ਮਾਨ ਦੇ ਬਹਿਸ਼ਕਾਰ ਵਾਲੇ ਪੋਸਟਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦਾ ਦਿੱਤਾ ਗਿਆ ਹਵਾਲਾ

Embed widget