ਪੜਚੋਲ ਕਰੋ

Punjab Election 2022: ਕੈਪਟਨ ਅਮਰਿੰਦਰ ਸਿੰਘ 'ਆਪ' ਉਮੀਦਵਾਰ ਤੋਂ 13 ਹਜ਼ਾਰ ਤੋਂ ਵੱਧ ਵੋਟਾਂ ਨਾਲ ਹਾਰੇ

ਪਟਿਆਲਾ ਸ਼ਹਿਰੀ ਤੋਂ ਕੈਪਟਨ ਅਮਰਿੰਦਰ ਸਿੰਘ ਚੋਣ ਹਾਰ ਗਏ ਹਨ। ਉਨ੍ਹਾਂ ਨੂੰ ਆਪ ਉਮੀਦਵਾਰ ਅਜੀਤਪਾਲ ਸਿੰਘ ਕੋਹਲੀ ਨੇ 13 ਹਜ਼ਾਰ ਤੋਂ ਵੱਧ ਵੋਟਾਂ ਨਾਲ ਹਰਾਇਆ।

Punjab Election 2022: ਪਟਿਆਲਾ ਸ਼ਹਿਰੀ ਤੋਂ ਕੈਪਟਨ ਅਮਰਿੰਦਰ ਸਿੰਘ ਚੋਣ ਹਾਰ ਗਏ ਹਨ। ਉਨ੍ਹਾਂ ਨੂੰ ਆਪ ਉਮੀਦਵਾਰ ਅਜੀਤਪਾਲ ਸਿੰਘ ਕੋਹਲੀ ਨੇ 13 ਹਜ਼ਾਰ ਤੋਂ ਵੱਧ ਵੋਟਾਂ ਨਾਲ ਹਰਾਇਆ।

ਅਨਮੋਲ ਗਗਨ ਮਾਨ ਜੇਤੂ
ਵਿਧਾਨ ਸਭਾ ਹਲਕਾ ਖਰੜ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਨਮੋਲ ਗਗਨ ਮਾਨ ਨੇ ਰਿਕਾਰਡ ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਹਾਸਲ ਜਾਣਕਾਰੀ ਅਨੁਸਾਰ ਅਨਮੋਲ ਗਗਨ ਮਾਨ ਨੂੰ ਕੁੱਲ 78,067 ਵੋਟਾਂ ਪਈਆਂ ਜਦਕਿ ਅਕਾਲੀ ਦਲ ਦੇ ਉਮੀਦਵਾਰ ਰਣਜੀਤ ਸਿੰਘ ਗਿੱਲ ਨੂੰ 40,349 ਵੋਟਾਂ ਤੇ ਕਾਂਗਰਸ ਦੇ ਵਿਜੈ ਸ਼ਰਮਾ ਟਿੰਕੂ ਨੂੰ 25,265 ਵੋਟਾਂ ਹਾਸਲ ਹੋਈਆਂ ਹਨ।

ਨੀਨਾ ਮਿੱਤਲ ਚੋਣ ਜਿੱਤੀ 
ਵਿਧਾਨ ਸਭਾ ਹਲਕਾ ਰਾਜਪੁਰਾ ਦੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੀਨਾ ਮਿੱਤਲ ਚੋਣ ਜਿੱਤ ਗਏ ਹਨ। ਉਨ੍ਹਾਂ ਨੇ ਆਪਣੇ ਵਿਰੋਧੀ ਉਮੀਦਵਾਰ ਨੂੰ ਕੁੱਲ 22365 ਵੋਟਾਂ ਨਾਲ ਹਰਾਇਆ। ਆਮ ਆਦਮੀ ਪਾਰਟੀ ਦੀ ਉਮੀਦਵਾਰ ਨੀਨਾ ਮਿੱਤਲ ਨੂੰ 54617 ਵੋਟਾਂ ਪਈਆਂ। ਕਾਂਗਰਸ ਪਾਰਟੀ ਦੇ ਉਮੀਦਵਾਰ ਹਰਦਿਆਲ ਸਿੰਘ ਕੰਬੋਜ ਨੂੰ 28520, ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਜਗਦੀਸ਼ ਕੁਮਾਰ ਜੱਗਾ ਨੂੰ 32252, ਸ਼੍ਰੋਮਣੀ ਅਕਾਲੀ ਦਲ ਦੇ ਚਰਨਜੀਤ ਸਿੰਘ ਬਰਾੜ ਨੂੰ 14967 ਪਈਆਂ ਹਨ।

Punjab Election 2022: ਕੈਪਟਨ ਅਮਰਿੰਦਰ ਸਿੰਘ 'ਆਪ' ਉਮੀਦਵਾਰ ਤੋਂ 13 ਹਜ਼ਾਰ ਤੋਂ ਵੱਧ ਵੋਟਾਂ ਨਾਲ ਹਾਰੇ

ਪੰਜ ਰਾਜਾਂ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਦੇ ਅੱਜ ਨਤੀਜੇ ਆ ਰਹੇ ਹਨ। ਪੰਜਾਬ 'ਚ 'ਆਪ' ਇਤਿਹਾਸਕ ਜਿੱਤ ਵੱਲ ਵੱਧ ਰਹੀ ਹੈ। ਜਿਸ ਨੂੰ ਲੈ ਕੇ 'ਆਪ' ਵਰਕਰਾਂ 'ਚ ਜਸ਼ਨ ਦਾ ਮਾਹੌਲ ਹੈ। ਉੱਤਰ ਪ੍ਰਦੇਸ਼, ਉਤਰਾਖੰਡ, ਗੋਆ, ਮਨੀਪੁਰ ਅਤੇ ਪੰਜਾਬ ਦੇ ਲੋਕਾਂ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ ਸੀ। ਉੱਤਰ ਪ੍ਰਦੇਸ਼ ਵਿੱਚ ਚੋਣਾਂ 10 ਫਰਵਰੀ ਨੂੰ ਪਹਿਲੇ ਪੜਾਅ ਦੀ ਵੋਟਿੰਗ ਨਾਲ ਸ਼ੁਰੂ ਹੋਈਆਂ ਅਤੇ 7 ਮਾਰਚ ਨੂੰ ਸੱਤਵੇਂ ਗੇੜ ਦੀ ਵੋਟਿੰਗ ਨਾਲ ਸਮਾਪਤ ਹੋਈਆਂ।

ਉੱਤਰ ਪ੍ਰਦੇਸ਼ ਦੀਆਂ 403, ਪੰਜਾਬ ਦੀਆਂ 117, ਗੋਆ ਦੀਆਂ 40, ਉਤਰਾਖੰਡ ਦੀਆਂ 70 ਅਤੇ ਮਨੀਪੁਰ ਦੀਆਂ 60 ਸੀਟਾਂ ਲਈ ਹੋਈਆਂ ਚੋਣਾਂ ਦੇ ਨਤੀਜੇ ਐਲਾਨੇ ਜਾ ਰਹੇ ਹਨ। ਬਹੁਮਤ ਦਾ ਅੰਕੜਾ ਉੱਤਰ ਪ੍ਰਦੇਸ਼ ਵਿੱਚ 202, ਗੋਆ ਵਿੱਚ 21, ਉੱਤਰਾਖੰਡ ਵਿੱਚ 36, ਮਨੀਪੁਰ ਵਿੱਚ 31 ਅਤੇ ਪੰਜਾਬ ਵਿੱਚ 59 ਹੈ। ਯਾਨੀ ਇਨ੍ਹਾਂ ਰਾਜਾਂ ਵਿੱਚ ਸਰਕਾਰ ਬਣਾਉਣ ਲਈ ਕਿਸੇ ਵੀ ਪਾਰਟੀ ਨੂੰ ਇੰਨੀਆਂ ਸੀਟਾਂ ਜਿੱਤਣੀਆਂ ਪੈਣਗੀਆਂ। ਜਿਨ੍ਹਾਂ 5 ਸੂਬਿਆਂ 'ਚ ਚੋਣਾਂ ਹੋ ਚੁੱਕੀਆਂ ਹਨ, ਉਨ੍ਹਾਂ 'ਚੋਂ 4 'ਚ ਭਾਜਪਾ ਦੀ ਸਰਕਾਰ ਹੈ। ਗੋਆ, ਯੂਪੀ, ਉਤਰਾਖੰਡ ਅਤੇ ਮਨੀਪੁਰ ਵਿੱਚ ‘ਕਮਲ’ ਖਿੜ ਰਿਹਾ ਹੈ, ਜਦੋਂ ਕਿ ਪੰਜਾਬ ਵਿੱਚ ਕਾਂਗਰਸ ਸੱਤਾ ਵਿੱਚ ਹੈ।

ਟਾਪ ਹੈਡਲਾਈਨ

Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
Embed widget