ਪੜਚੋਲ ਕਰੋ

Punjab Election 2022: ਕਾਂਗਰਸ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਚੋਣ ਪ੍ਰਚਾਰ ਨਾ ਕਰਨ 'ਤੇ ਤੋੜੀ ਚੁੱਪੀ, ਕਿਹਾ ਮੈਂ ਅਮਰਿੰਦਰ ਸਿੰਘ ਦੇ ਨਾਲ ਹਾਂ

Punjab Election 2022: ਪ੍ਰਨੀਤ ਕੌਰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਹੈ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਪਟਿਆਲਾ ਵਿੱਚ ਚੋਣ ਪ੍ਰਚਾਰ ਤੋਂ ਦੂਰ ਰਹੀ।

Punjab Election 2022: ਪੰਜਾਬ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਪਾਰਟੀ ਦੀਆਂ ਮੁਸੀਬਤਾਂ ਘੱਟ ਹੋਣ ਦਾ ਨਾਮ ਨਹੀਂ ਲੈ ਰਹੀਆਂ ਹਨ। ਕਾਂਗਰਸ ਦੀ ਸੰਸਦ ਮੈਂਬਰ ਪ੍ਰਨੀਤ ਕੌਰ (Preneet Kaur) ਨੇ ਲਗਾਤਾਰ ਚੋਣ ਪ੍ਰਚਾਰ ਤੋਂ ਦੂਰੀ ਬਣਾ ਰੱਖੀ ਹੈ। ਪਰਨੀਤ ਕੌਰ ਨੇ ਹਾਲਾਂਕਿ ਹੁਣ ਇਸ ਗੱਲ ਦਾ ਜਵਾਬ ਦਿੱਤਾ ਹੈ ਕਿ ਉਹ ਕਾਂਗਰਸੀ ਉਮੀਦਵਾਰਾਂ ਲਈ ਪ੍ਰਚਾਰ ਕਿਉਂ ਨਹੀਂ ਕਰ ਰਹੀ। ਪ੍ਰਨੀਤ ਕੌਰ ਦਾ ਕਹਿਣਾ ਹੈ ਕਿ ਉਹ ਆਪਣੇ ਪਰਿਵਾਰ ਨਾਲ ਹੈ।

ਪ੍ਰਨੀਤ ਕੌਰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਹੈ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਪਟਿਆਲਾ ਵਿੱਚ ਚੋਣ ਪ੍ਰਚਾਰ ਤੋਂ ਦੂਰ ਰਹੀ। ਪ੍ਰਨੀਤ ਕੌਰ ਨੇ ਕਿਹਾ ਕਿ ਪਰਿਵਾਰ ਸਭ ਤੋਂ ਮਹੱਤਵਪੂਰਨ ਹੈ ਅਤੇ ਸਭ ਤੋਂ ਉੱਪਰ ਹੈ। ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਲਈ ਮਜ਼ਬੂਰ ਹੋ ਕੇ ਪਿਛਲੇ ਸਾਲ ਕਾਂਗਰਸ ਛੱਡਣ ਵਾਲੇ ਅਮਰਿੰਦਰ ਸਿੰਘ ਨੇ ਪੰਜਾਬ ਲੋਕ ਕਾਂਗਰਸ ਪਾਰਟੀ ਬਣਾਈ ਹੈ। ਅਮਰਿੰਦਰ ਸਿੰਘ ਪੰਜਾਬ ਲੋਕ ਕਾਂਗਰਸ ਦੀ ਟਿਕਟ 'ਤੇ ਪਟਿਆਲਾ ਸ਼ਹਿਰੀ ਸੀਟ ਤੋਂ ਵਿਧਾਨ ਸਭਾ ਚੋਣ ਲੜ ਰਹੇ ਹਨ।

ਪਰਨੀਤ ਕੌਰ ਨੇ ਤੋੜੀ ਚੁੱਪੀ

ਕੁਝ ਦਿਨ ਪਹਿਲਾਂ ਪਟਿਆਲਾ ਸ਼ਹਿਰੀ ਸੀਟ ਤੋਂ ਕਾਂਗਰਸੀ ਉਮੀਦਵਾਰ ਵਿਸ਼ਨੂੰ ਸ਼ਰਮਾ ਨੇ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੂੰ ਪਾਰਟੀ ਲਈ ਪ੍ਰਚਾਰ ਕਰਨ ਜਾਂ ਅਸਤੀਫ਼ਾ ਦੇਣ ਲਈ ਕਿਹਾ ਸੀ। ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਤੋਂ ਦੂਰੀ ਬਣਾਏ ਰੱਖਣ ਦੇ ਸਵਾਲ 'ਤੇ ਪ੍ਰਨੀਤ ਕੌਰ ਨੇ ਕਿਹਾ ਕਿ ਮੈਂ ਆਪਣੇ ਪਰਿਵਾਰ ਨਾਲ ਹਾਂ। ਪਰਿਵਾਰ ਮੇਰੇ ਲਈ ਸਭ ਤੋਂ ਉੱਪਰ ਹੈ।
ਕਾਂਗਰਸ ਨੇ ਪਿਛਲੇ ਸਾਲ ਨਵੰਬਰ 'ਚ ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰ ਕੇ ਉਨ੍ਹਾਂ ਦੀਆਂ ਕਥਿਤ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਸਪੱਸ਼ਟੀਕਰਨ ਮੰਗਿਆ ਸੀ।

ਇਸ ਬਾਰੇ ਪੁੱਛੇ ਜਾਣ 'ਤੇ ਪ੍ਰਨੀਤ ਕੌਰ ਨੇ ਕਿਹਾ ਕਿ ਉਨ੍ਹਾਂ ਨੂੰ ਅਜਿਹਾ ਕੋਈ ਨੋਟਿਸ ਨਹੀਂ ਮਿਲਿਆ ਹੈ ਸਗੋਂ ਇਸ ਬਾਰੇ ਅਖਬਾਰਾਂ ਅਤੇ ਸੋਸ਼ਲ ਮੀਡੀਆ 'ਤੇ ਪੜ੍ਹਿਆ ਹੈ। ਪੰਜਾਬ ਵਿਧਾਨ ਸਭਾ ਚੋਣਾਂ ਲਈ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਨੇ ਭਾਜਪਾ ਨਾਲ ਗਠਜੋੜ ਕਰ ​​ਲਿਆ ਹੈ। ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ਲਈ 20 ਫਰਵਰੀ ਨੂੰ ਵੋਟਾਂ ਪੈਣੀਆਂ ਹਨ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Embed widget