ਪੜਚੋਲ ਕਰੋ

Punjab Election 2022 : ਪੰਜਾਬ 'ਚ ਚੋਣਾਂ ਤੋਂ ਪਹਿਲਾਂ ਡੇਰਾ ਸੱਚਾ ਸੌਦਾ ਨੇ ਖੋਲ੍ਹੇ ਆਪਣੇ ਸਿਆਸੀ ਪੱਤੇ, ਪੜ੍ਹੋ ਕੀ ਲਿਆ ਫੈਸਲਾ

ਪੰਜਾਬ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਤੋਂ ਪਹਿਲਾਂ ਡੇਰਾ ਸੱਚਾ ਸੌਦਾ (dera Sacha Sauda) ਨੇ ਨੇਤਾਵਾਂ ਦੀ ਧੜਕਣ ਵਧਾ ਦਿੱਤੀ ਹੈ।

ਚੰਡੀਗੜ੍ਹ :  Punjab Assembly Election 2022 : ਪੰਜਾਬ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਤੋਂ ਪਹਿਲਾਂ ਡੇਰਾ ਸੱਚਾ ਸੌਦਾ (dera Sacha Sauda) ਨੇ ਨੇਤਾਵਾਂ ਦੀ ਧੜਕਣ ਵਧਾ ਦਿੱਤੀ ਹੈ। ਦਰਅਸਲ 'ਚ ਡੇਰਾ ਸੱਚਾ ਸੌਦਾ ਇਹ ਫ਼ੈਸਲਾ ਕਰੇਗਾ ਕਿ ਇਨ੍ਹਾਂ ਵਿਧਾਨ ਸਭਾ ਚੋਣਾਂ ਵਿੱਚ ਕਿਸ ਪਾਰਟੀ ਨੂੰ ਸਮਰਥਨ ਦੇਣਾ ਹੈ। ਪੰਜਾਬ ਦੀਆਂ ਕਈ ਸੀਟਾਂ 'ਤੇ ਡੇਰਾ ਸੱਚਾ ਸੌਦਾ ਨਾਲ ਜੁੜੇ ਲੋਕ ਫੈਸਲਾਕੁੰਨ ਭੂਮਿਕਾ 'ਚ ਹਨ। ਖਾਸ ਕਰਕੇ ਮਾਲਵੇ ਦੀਆਂ 56 ਸੀਟਾਂ 'ਤੇ ਡੇਰਾ ਸਮਰਥਕਾਂ ਦੀ ਅਹਿਮ ਭੂਮਿਕਾ ਹੈ।

ਸੂਤਰਾਂ ਅਨੁਸਾਰ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਡੇਰਾ ਸੱਚਾ ਸੌਦਾ ਨੇ ਆਪਣੇ ਪੱਤੇ ਖੋਲ੍ਹ ਦਿੱਤੇ ਹਨ। ਪਿਛਲੇ ਕਈ ਦਿਨਾਂ ਤੋਂ ਡੇਰੇ ਨੇ ਸਿਆਸੀ ਪਾਰਟੀਆਂ ਦੇ ਆਗੂਆਂ ਦੇ ਸਾਹ ਰੋਕੇ ਹੋਏ ਸਨ। ਹਾਲਾਂਕਿ ਡੇਰਾ ਅਜੇ ਵੀ ਆਪਣੇ ਫੈਸਲੇ ਬਾਰੇ ਖੁੱਲ੍ਹ ਕੇ ਨਹੀਂ ਦੱਸ ਰਿਹਾ ਹੈ। ਇਸ ਨੂੰ ਗੁਪਤ ਰੱਖਿਆ ਜਾ ਰਿਹਾ ਹੈ। ਡੇਰਾ ਪ੍ਰੇਮੀਆਂ ਨੂੰ ਅੱਜ ਸ਼ਾਮ ਤੱਕ ਇੱਕ ਵੋਇਸ ਮੈਸੇਜ ਭੇਜਿਆ ਜਾਵੇਗਾ ਪਰ ਆਪਣੇ ਫੈਸਲੇ ਨੂੰ ਜਨਤਕ ਨਹੀਂ ਕੀਤਾ ਜਾਵੇਗਾ। 
 
ਡੇਰਾ ਦੇ ਸੂਤਰਾਂ ਅਨੁਸਾਰ ਇਸ ਵਾਰ ਡੇਰਾ ਸੱਚਾ ਸੌਦਾ ਕਿਸੇ ਇੱਕ ਪਾਰਟੀ ਨੂੰ ਸਪੱਸ਼ਟ ਸਮਰਥਨ ਨਹੀਂ ਦੇਵੇਗਾ, ਸਗੋਂ ਵਿਧਾਨ ਸਭਾ ਹਲਕੇ ਦੇ ਉਮੀਦਵਾਰਾਂ ਨੂੰ ਸਮਰਥਨ ਦੇਣ ਦਾ ਫੈਸਲਾ ਕੀਤਾ ਗਿਆ ਹੈ। ਡੇਰਾ ਦੇ ਸੂਤਰਾਂ ਅਨੁਸਾਰ ਇਸ ਵਾਰ ਡੇਰੇ ਨੇ ਕਈ ਪਾਰਟੀਆਂ ਨੂੰ ਸਮਰਥਨ ਦੇਣ ਦਾ ਫੈਸਲਾ ਕੀਤਾ ਹੈ ਪਰ ਇਹ ਵਿਧਾਨ ਸਭਾ ਹਲਕਿਆਂ ਮੁਤਾਬਕ ਹੀ ਹੋਵੇਗਾ ਕਿ ਕਿਸ ਉਮੀਦਵਾਰ ਜਾਂ ਪਾਰਟੀ ਨੇ ਕਿਸ ਥਾਂ ਤੋਂ ਡੇਰੇ ਨੂੰ ਸਮਰਥਨ ਦਿੱਤਾ ਹੈ।
 
ਡੇਰਾ ਕਿਸ ਦੇ ਸਮਰਥਨ ਵਿੱਚ ਜਾਵੇਗਾ, ਇਸ ਬਾਰੇ ਕੋਈ ਦੱਸਣ ਨੂੰ ਤਿਆਰ ਨਹੀਂ ਹੈ। ਸਮਰਥਕਾਂ ਦਾ ਕਹਿਣਾ ਹੈ ਕਿ ਡੇਰੇ ਦੇ ਸਿਆਸੀ ਵਿੰਗ ਦਾ ਫੈਸਲਾ ਸਭ ਨੂੰ ਪ੍ਰਵਾਨ ਹੋਵੇਗਾ। ਹਾਲਾਂਕਿ ਇਸ ਤੋਂ ਇੱਕ ਦਿਨ ਪਹਿਲਾਂ ਡੇਰੇ ਦੇ ਇੱਕ ਧੜੇ ਨੇ ਚੋਣਾਂ ਵਿੱਚ ਨੋਟਾਂ ਦਾ ਬਟਨ ਦਬਾਉਣ ਦੀ ਗੱਲ ਕੀਤੀ ਸੀ, ਜਿਸ ਨੂੰ ਸਿਆਸੀ ਵਿੰਗ ਨੇ ਰੱਦ ਕਰ ਦਿੱਤਾ ਸੀ। ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ 117 ਸੀਟਾਂ ਲਈ 20 ਫਰਵਰੀ ਨੂੰ ਵੋਟਾਂ ਪੈਣਗੀਆਂ। ਅਜਿਹੇ 'ਚ ਨੇਤਾਵਾਂ ਦੀ ਬੇਚੈਨੀ ਲਗਾਤਾਰ ਵਧਦੀ ਜਾ ਰਹੀ ਹੈ। 
 
ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਇਨ੍ਹੀਂ ਦਿਨੀਂ ਪਰੋਲ 'ਤੇ ਹਨ। ਗੁਰਮੀਤ ਰਾਮ ਰਹੀਮ ਸਾਧਵੀ ਜਿਨਸੀ ਸ਼ੋਸ਼ਣ ਅਤੇ ਕਤਲ ਕੇਸ ਵਿੱਚ ਦੋਸ਼ੀ ਹੈ ਅਤੇ ਹਰਿਆਣਾ ਦੇ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਸਜ਼ਾ ਕੱਟ ਰਿਹਾ ਹੈ। ਇਨ੍ਹੀਂ ਦਿਨੀਂ ਪਰੋਲ 'ਤੇ ਚੱਲ ਰਹੇ ਰਾਮ ਰਹੀਮ ਨੇ ਸਿਆਸੀ ਪਾਰਟੀਆਂ ਦੇ ਦਿਲਾਂ ਦੀ ਧੜਕਣ ਵਧਾ ਦਿੱਤੀ ਹੈ।
 
ਦੱਸ ਦੇਈਏ ਕਿ ਪੰਜਾਬ ਦੀਆਂ 117 ਵਿੱਚੋਂ 56 ਸੀਟਾਂ 'ਤੇ ਡੇਰੇ ਦਾ ਪ੍ਰਭਾਵ ਹੈ। ਇੱਥੋਂ ਉਮੀਦਵਾਰਾਂ ਦੀ ਜਿੱਤ-ਹਾਰ ਵਿੱਚ ਪੈਰੋਕਾਰਾਂ ਦੀ ਵੱਡੀ ਭੂਮਿਕਾ ਹੁੰਦੀ ਹੈ। ਹਰਿਆਣਾ ਵਿੱਚ ਵੀ ਡੇਰਾ ਸੱਚਾ ਸੌਦਾ ਨੇ 2014 ਅਤੇ 2019 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੀ ਜਿੱਤ ਵਿੱਚ ਵੱਡੀ ਭੂਮਿਕਾ ਨਿਭਾਈ ਸੀ। ਇੱਥੇ ਭਾਜਪਾ ਨੇ ਡੇਰੇ ਨੂੰ ਪੂਰਾ ਸਮਰਥਨ ਦਿੱਤਾ ਸੀ। ਹੁਣ ਦੂਜੀਆਂ ਪਾਰਟੀਆਂ ਨੂੰ ਚਿੰਤਾ ਹੈ ਕਿ ਜੇਕਰ ਡੇਰਾ ਸਿਰਸਾ ਭਾਜਪਾ ਦਾ ਸਮਰਥਨ ਕਰਦਾ ਹੈ ਤਾਂ ਖੇਡ ਵਿਗੜ ਸਕਦੀ ਹੈ। 
 
ਇਹ ਵੀ ਪੜ੍ਹੋ :ਦਿੱਲੀ ਮੈਟਰੋ ਦੇ ਇਨ੍ਹਾਂ ਸਟੇਸ਼ਨਾਂ 'ਤੇ ਐਤਵਾਰ ਨੂੰ ਬੰਦ ਰਹਿਣਗੀਆਂ ਸੇਵਾਵਾਂ , ਯਾਤਰਾ ਕਰਨ ਤੋਂ ਪਹਿਲਾਂ ਜਾਣੋ ਡਿਟੇਲ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :

https://play.google.com/store/apps/details?id=com.winit.starnews.hin
https://apps.apple.com/in/app/abp-live-news/id81111490

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chandigarh: ਚੰਡੀਗੜ੍ਹ 'ਚ 2 ਕਲੱਬਾਂ ਬਾਹਰ ਧਮਾਕਾ: ਬੰਬ ਫੱਟਣ ਦਾ ਖਦਸ਼ਾ; ਇਲਾਕੇ 'ਚ ਫੈਲੀ ਦਹਿਸ਼ਤ, ਲੋਕ ਬੋਲੇ- ਬਾਈਕ ਸਵਾਰਾਂ ਨੇ ਸੁੱਟਿਆ ਵਿਸਫੋਟਕ
ਚੰਡੀਗੜ੍ਹ 'ਚ 2 ਕਲੱਬਾਂ ਬਾਹਰ ਧਮਾਕਾ: ਬੰਬ ਫੱਟਣ ਦਾ ਖਦਸ਼ਾ; ਇਲਾਕੇ 'ਚ ਫੈਲੀ ਦਹਿਸ਼ਤ, ਲੋਕ ਬੋਲੇ- ਬਾਈਕ ਸਵਾਰਾਂ ਨੇ ਸੁੱਟਿਆ ਵਿਸਫੋਟਕ
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪੁਲਿਸ ਨੇ ਲਿਆ ਹਿਰਾਸਤ 'ਚ, ਪੰਧੇਰ ਨੇ ਕਿਹਾ- ਪੰਜਾਬ ਨਹੀਂ ਬਾਹਰ ਦੀ ਸੀ ਪੁਲਿਸ
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪੁਲਿਸ ਨੇ ਲਿਆ ਹਿਰਾਸਤ 'ਚ, ਪੰਧੇਰ ਨੇ ਕਿਹਾ- ਪੰਜਾਬ ਨਹੀਂ ਬਾਹਰ ਦੀ ਸੀ ਪੁਲਿਸ
ਟੈਕਸਪੇਅਰਸ ਨੂੰ ਜਾਰੀ ਕੀਤਾ ਜਾਵੇਗਾ QR Code ਵਾਲਾ ਨਵਾਂ PAN CARD, ਕਾਰਡ ਹੋਲਡਰਸ ਨੂੰ ਨਹੀਂ ਦੇਣਾ ਪਵੇਗਾ ਕੋਈ ਚਾਰਜ
ਟੈਕਸਪੇਅਰਸ ਨੂੰ ਜਾਰੀ ਕੀਤਾ ਜਾਵੇਗਾ QR Code ਵਾਲਾ ਨਵਾਂ PAN CARD, ਕਾਰਡ ਹੋਲਡਰਸ ਨੂੰ ਨਹੀਂ ਦੇਣਾ ਪਵੇਗਾ ਕੋਈ ਚਾਰਜ
Mahindra ਆਪਣੀ SUV 'ਤੇ ਦੇ ਰਹੀ ਭਾਰੀ ਛੋਟ, ਇਸ ਗੱਡੀ 'ਤੇ 3 ਲੱਖ ਰੁਪਏ ਦਾ ਆਫਰ, ਅੱਜ ਹੀ ਲੈ ਜਾਓ ਘਰ
Mahindra ਆਪਣੀ SUV 'ਤੇ ਦੇ ਰਹੀ ਭਾਰੀ ਛੋਟ, ਇਸ ਗੱਡੀ 'ਤੇ 3 ਲੱਖ ਰੁਪਏ ਦਾ ਆਫਰ, ਅੱਜ ਹੀ ਲੈ ਜਾਓ ਘਰ
Advertisement
ABP Premium

ਵੀਡੀਓਜ਼

ਪਤਨੀ ਦੇ Cancer ਦੇ ਇਲਾਜ ਤੋਂ ਬਾਅਦ Navjot Sidhu ਨੇ ਦੱਸਿਆ Ayurvedic Diet PlanGoogle Map | ਅਧੂਰੇ ਪੁਲ ਤੋਂ ਡਿੱਗੀ ਕਾਰ, ਦਰਦਨਾਕ ਹਾਦਸੇ ਦੀਆਂ ਖੌਫਨਾਕ ਤਸਵੀਰਾਂ ਆਈਆਂ ਸਾਹਮਣੇ |IPL Auction| Punjab ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! Arshdeep Singh ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼Navjot Sidhu | ਪਤਨੀ ਦੇ ਕੈਂਸਰ ਤੋਂ ਠੀਕ ਹੋਣ ਦੀ ਖੁਸ਼ੀ 'ਚ ਪਰਿਵਾਰ ਸਮਤੇ Amritsar ਦੀ ਗੇੜੀ ਤੇ ਨਿਕਲੇ ਸਿੱਧੂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh: ਚੰਡੀਗੜ੍ਹ 'ਚ 2 ਕਲੱਬਾਂ ਬਾਹਰ ਧਮਾਕਾ: ਬੰਬ ਫੱਟਣ ਦਾ ਖਦਸ਼ਾ; ਇਲਾਕੇ 'ਚ ਫੈਲੀ ਦਹਿਸ਼ਤ, ਲੋਕ ਬੋਲੇ- ਬਾਈਕ ਸਵਾਰਾਂ ਨੇ ਸੁੱਟਿਆ ਵਿਸਫੋਟਕ
ਚੰਡੀਗੜ੍ਹ 'ਚ 2 ਕਲੱਬਾਂ ਬਾਹਰ ਧਮਾਕਾ: ਬੰਬ ਫੱਟਣ ਦਾ ਖਦਸ਼ਾ; ਇਲਾਕੇ 'ਚ ਫੈਲੀ ਦਹਿਸ਼ਤ, ਲੋਕ ਬੋਲੇ- ਬਾਈਕ ਸਵਾਰਾਂ ਨੇ ਸੁੱਟਿਆ ਵਿਸਫੋਟਕ
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪੁਲਿਸ ਨੇ ਲਿਆ ਹਿਰਾਸਤ 'ਚ, ਪੰਧੇਰ ਨੇ ਕਿਹਾ- ਪੰਜਾਬ ਨਹੀਂ ਬਾਹਰ ਦੀ ਸੀ ਪੁਲਿਸ
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪੁਲਿਸ ਨੇ ਲਿਆ ਹਿਰਾਸਤ 'ਚ, ਪੰਧੇਰ ਨੇ ਕਿਹਾ- ਪੰਜਾਬ ਨਹੀਂ ਬਾਹਰ ਦੀ ਸੀ ਪੁਲਿਸ
ਟੈਕਸਪੇਅਰਸ ਨੂੰ ਜਾਰੀ ਕੀਤਾ ਜਾਵੇਗਾ QR Code ਵਾਲਾ ਨਵਾਂ PAN CARD, ਕਾਰਡ ਹੋਲਡਰਸ ਨੂੰ ਨਹੀਂ ਦੇਣਾ ਪਵੇਗਾ ਕੋਈ ਚਾਰਜ
ਟੈਕਸਪੇਅਰਸ ਨੂੰ ਜਾਰੀ ਕੀਤਾ ਜਾਵੇਗਾ QR Code ਵਾਲਾ ਨਵਾਂ PAN CARD, ਕਾਰਡ ਹੋਲਡਰਸ ਨੂੰ ਨਹੀਂ ਦੇਣਾ ਪਵੇਗਾ ਕੋਈ ਚਾਰਜ
Mahindra ਆਪਣੀ SUV 'ਤੇ ਦੇ ਰਹੀ ਭਾਰੀ ਛੋਟ, ਇਸ ਗੱਡੀ 'ਤੇ 3 ਲੱਖ ਰੁਪਏ ਦਾ ਆਫਰ, ਅੱਜ ਹੀ ਲੈ ਜਾਓ ਘਰ
Mahindra ਆਪਣੀ SUV 'ਤੇ ਦੇ ਰਹੀ ਭਾਰੀ ਛੋਟ, ਇਸ ਗੱਡੀ 'ਤੇ 3 ਲੱਖ ਰੁਪਏ ਦਾ ਆਫਰ, ਅੱਜ ਹੀ ਲੈ ਜਾਓ ਘਰ
Death: ਮਸ਼ਹੂਰ ਹਸਤੀ ਦਾ ਹੋਇਆ ਦੇਹਾਂਤ, ਧੀ ਨੇ ਪੋਸਟ ਸ਼ੇਅਰ ਕਰ ਲਿਖਿਆ- I Am Sorry...
Death: ਮਸ਼ਹੂਰ ਹਸਤੀ ਦਾ ਹੋਇਆ ਦੇਹਾਂਤ, ਧੀ ਨੇ ਪੋਸਟ ਸ਼ੇਅਰ ਕਰ ਲਿਖਿਆ- I Am Sorry...
ਪਟਿਆਲਾ ਤੋਂ ਅੰਮ੍ਰਿਤਸਰ ਤੱਕ ਸ਼ੁਕਰਾਨਾ ਯਾਤਰਾ ਕੱਢੇਗੀ AAP, ਜ਼ਿਮਨੀ ਚੋਣ ‘ਚ ਹੋਈ ਜਿੱਤ ਤੋਂ ਬਾਅਦ ਲਿਆ ਫੈਸਲਾ, ਜਾਣੋ ਪੂਰਾ ਰੂਟ
ਪਟਿਆਲਾ ਤੋਂ ਅੰਮ੍ਰਿਤਸਰ ਤੱਕ ਸ਼ੁਕਰਾਨਾ ਯਾਤਰਾ ਕੱਢੇਗੀ AAP, ਜ਼ਿਮਨੀ ਚੋਣ ‘ਚ ਹੋਈ ਜਿੱਤ ਤੋਂ ਬਾਅਦ ਲਿਆ ਫੈਸਲਾ, ਜਾਣੋ ਪੂਰਾ ਰੂਟ
ਅਸਥਮਾ ਦੀ ਆਹ ਦਵਾਈ ਦਿਮਾਗੀ ਸਿਹਤ ਨੂੰ ਪਹੁੰਚਾ ਸਕਦੀ ਨੁਕਸਾਨ, ਰਿਸਰਚ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
ਅਸਥਮਾ ਦੀ ਆਹ ਦਵਾਈ ਦਿਮਾਗੀ ਸਿਹਤ ਨੂੰ ਪਹੁੰਚਾ ਸਕਦੀ ਨੁਕਸਾਨ, ਰਿਸਰਚ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Sports News: ਮੈਗਾ ਨਿਲਾਮੀ ਵਿਚਾਲੇ ਕ੍ਰਿਕਟਰ ਨੇ ਕੀਤੀ ਖੁਦ*ਕੁਸ਼ੀ, ਟੀਮ 'ਚ ਜਗ੍ਹਾ ਨਾ ਮਿਲਣ 'ਤੇ ਫਲਾਈਓਵਰ ਤੋਂ ਮਾਰੀ ਛਾਲ
ਮੈਗਾ ਨਿਲਾਮੀ ਵਿਚਾਲੇ ਕ੍ਰਿਕਟਰ ਨੇ ਕੀਤੀ ਖੁਦ*ਕੁਸ਼ੀ, ਟੀਮ 'ਚ ਜਗ੍ਹਾ ਨਾ ਮਿਲਣ 'ਤੇ ਫਲਾਈਓਵਰ ਤੋਂ ਮਾਰੀ ਛਾਲ
Embed widget