ਪੜਚੋਲ ਕਰੋ

Punjab Election 2022: ਕੇਂਦਰ ਸਰਕਾਰ 'ਤੇ ਵਰ੍ਹੇ ਸਾਬਕਾ ਪੀਐਮ ਡਾ. ਮਨਮੋਹਨ ਸਿੰਘ ਕਿਹਾ- ਭਾਜਪਾ ਦਾ ਜਾਅਲੀ ਰਾਸ਼ਟਰਵਾਦ ਜਿੰਨਾ ਖੋਖਲਾ, ਓਨਾ ਹੀ ਖਤਰਨਾਕ

Punjab Constituency Election 2022: ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਕਿਹਾ ਕਿ ਕਰੋਨਾ ਦੌਰਾਨ ਕੇਂਦਰ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਾਰਨ ਲੋਕ ਆਰਥਿਕਤਾ, ਬੇਰੁਜ਼ਗਾਰੀ ਤੇ ਵਧਦੀ ਮਹਿੰਗਾਈ ਤੋਂ ਪ੍ਰੇਸ਼ਾਨ ਹਨ।

Punjab Constituency Election 2022: ਜਿਵੇਂ-ਜਿਵੇਂ ਪੰਜਾਬ ਚੋਣਾਂ ਦੀ ਤਰੀਕ ਨੇੜੇ ਆ ਰਹੀ ਹੈ, ਤਿਉਂ-ਤਿਉਂ ਸਿਆਸੀ ਪਾਰਟੀਆਂ ਵਿਚਾਲੇ ਇਲਜ਼ਾਮਾਂ ਤੇ ਜਵਾਬੀ ਦੋਸ਼ਾਂ ਦਾ ਦੌਰ ਤੇਜ਼ ਹੁੰਦਾ ਜਾ ਰਿਹਾ ਹੈ। ਕਾਂਗਰਸ ਪੰਜਾਬ ਵਿੱਚ ਆਪਣੀ ਕੁਰਸੀ ਬਚਾਉਣ ਲਈ ਪੂਰੀ ਵਾਹ ਲਾ ਰਹੀ ਹੈ। ਇਸ ਕੜੀ ਵਿੱਚ ਉਨ੍ਹਾਂ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਵੀ ਪਿੱਛੇ ਕਰ ਦਿੱਤਾ ਹੈ। ਵੀਰਵਾਰ ਨੂੰ ਡਾ. ਮਨਮੋਹਨ ਸਿੰਘ ਨੇ ਮੋਰਚਾ ਸੰਭਾਲਦਿਆਂ ਕੇਂਦਰ ਦੀ ਭਾਜਪਾ ਸਰਕਾਰ 'ਤੇ ਤਿੱਖਾ ਹਮਲਾ ਕੀਤਾ।


'ਰਿਸ਼ਤਾ ਜੱਫੀ ਪਾ ਕੇ ਜਾਂ ਅਚਾਨਕ ਬਿਰਯਾਨੀ ਖਾਣ ਨਾਲ ਨਹੀਂ ਬਣਦਾ'

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਕਿਹਾ ਕਿ ਕਰੋਨਾ ਦੌਰਾਨ ਕੇਂਦਰ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਾਰਨ ਲੋਕ ਆਰਥਿਕਤਾ, ਬੇਰੁਜ਼ਗਾਰੀ ਤੇ ਵਧਦੀ ਮਹਿੰਗਾਈ ਤੋਂ ਪ੍ਰੇਸ਼ਾਨ ਹਨ। 7.5 ਸਾਲ ਸਰਕਾਰ ਚਲਾਉਣ ਤੋਂ ਬਾਅਦ ਸਰਕਾਰ ਆਪਣੀ ਗਲਤੀ ਮੰਨਣ ਤੇ ਸੁਧਾਰਨ ਦੀ ਬਜਾਏ ਸਭ ਤੋਂ ਪਹਿਲਾਂ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ 'ਤੇ ਦੋਸ਼ ਮੜ੍ਹ ਰਹੀ ਹੈ।

ਰਿਸ਼ਤੇ ਕਿਸੇ ਹੋਰ ਦੇਸ਼ ਦੇ ਨੇਤਾ ਨੂੰ ਜੱਫੀ ਪਾ ਕੇ ਜਾਂ ਅਚਾਨਕ ਬਿਰਯਾਨੀ ਖਾਣ ਨਾਲ ਨਹੀਂ ਬਣਦੇ। ਇਸ ਸਰਕਾਰ ਦਾ ਨਕਲੀ ਰਾਸ਼ਟਰਵਾਦ ਜਿੰਨਾ ਖੋਖਲਾ ਹੈ, ਓਨਾ ਹੀ ਖਤਰਨਾਕ ਹੈ। ਉਨ੍ਹਾਂ ਦਾ ਰਾਸ਼ਟਰਵਾਦ 'ਪਾੜੋ ਅਤੇ ਰਾਜ ਕਰੋ' ਦੀ ਬ੍ਰਿਟਿਸ਼ ਨੀਤੀ 'ਤੇ ਟਿਕਿਆ ਹੋਇਆ ਹੈ। ਸੰਵਿਧਾਨਕ ਸੰਸਥਾਵਾਂ ਨੂੰ ਲਗਾਤਾਰ ਕਮਜ਼ੋਰ ਕੀਤਾ ਜਾ ਰਿਹਾ ਹੈ। ਵਿਦੇਸ਼ ਨੀਤੀ ਦੇ ਮੋਰਚੇ 'ਤੇ ਵੀ ਇਹ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ।

ਕੇਂਦਰ ਸਰਕਾਰ ਆਰਥਿਕ ਤੇ ਵਿਦੇਸ਼ ਨੀਤੀ ਦੋਨਾਂ ਪੱਖੋਂ ਫੇਲ੍ਹ ਹੋ ਚੁੱਕੀ
ਕਾਂਗਰਸ ਦੇ ਸਮੇਂ ਦੌਰਾਨ ਕੀਤੇ ਚੰਗੇ ਕੰਮ ਅੱਜ ਵੀ ਲੋਕਾਂ ਦੇ ਮਨਾਂ ਵਿੱਚ ਯਾਦ ਹਨ। ਪ੍ਰਧਾਨ ਮੰਤਰੀ ਦੀ ਸੁਰੱਖਿਆ ਦੇ ਮੁੱਦੇ 'ਤੇ ਭਾਜਪਾ ਵਾਲਿਆਂ ਨੇ ਪੰਜਾਬ ਦੇ ਮੁੱਖ ਮੰਤਰੀ ਅਤੇ ਲੋਕਾਂ ਦਾ ਅਪਮਾਨ ਕਰਨ ਦੀ ਕੋਸ਼ਿਸ਼ ਕੀਤੀ ਹੈ। ਮਨਮੋਹਨ ਸਿੰਘ ਇੱਥੇ ਹੀ ਨਹੀਂ ਰੁਕੇ, ਉਨ੍ਹਾਂ ਨੇ ਸਰਕਾਰ ਨੂੰ ਆਰਥਿਕ ਮੋਰਚੇ 'ਤੇ ਵੀ ਘੇਰਿਆ। ਉਨ੍ਹਾਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਨੂੰ ਆਰਥਿਕ ਨੀਤੀ ਦੀ ਕੋਈ ਸਮਝ ਨਹੀਂ ਹੈ। ਮਾਮਲਾ ਦੇਸ਼ ਤਕ ਸੀਮਤ ਨਹੀਂ ਹੈ। ਇਹ ਸਰਕਾਰ ਵਿਦੇਸ਼ ਨੀਤੀ 'ਤੇ ਵੀ ਫੇਲ ਰਹੀ ਹੈ। ਚੀਨ ਸਾਡੀ ਸਰਹੱਦ 'ਤੇ ਬੈਠਾ ਹੈ ਅਤੇ ਸਾਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

 

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
8th Pay Commission: ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
Advertisement
ABP Premium

ਵੀਡੀਓਜ਼

Kabbadi Player| ਪੱਟੀ 'ਚ ਮਸ਼ਹੂਰ ਕਬੱਡੀ ਖਿਡਾਰੀ 'ਤੇ ਚਲਾਈਆਂ ਗੋਲੀਆਂਵਿਆਹ ਵਾਲੇ ਘਰ 'ਚ ਹੋਇਆ ਹਾਦਸਾ, ਵਿਛ ਗਿਆ ਸੱਥਰ |Fatehgarh Sahib |ਝਗੜੇ ਦੌਰਾਨ ਦਿਨ ਦਿਹਾੜੇ ਤਾੜ-ਤਾੜ ਚੱਲੀਆਂ ਗੋਲੀਆਂਘਰ 'ਚ ਹੋਈ ਨਿੱਕੀ ਜਿਹੀ ਗੱਲ 'ਤੇ ਲੜਾਈ, ਪਤੀ ਨੇ ਚੁੱਕਿਆ ਖੌਫਨਾਕ ਕਦਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
8th Pay Commission: ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
IPL 2025 Auction: 72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
ਪਾਕਿਸਤਾਨ ਤੋਂ ਬਾਅਦ ਨੇਪਾਲ ਵੀ ਹੋਇਆ ਕੰਗਾਲ, ਡ੍ਰੈਗਨ ਦੀ ਦੋਸਤੀ ਬਣੀ ਵਜ੍ਹਾ
ਪਾਕਿਸਤਾਨ ਤੋਂ ਬਾਅਦ ਨੇਪਾਲ ਵੀ ਹੋਇਆ ਕੰਗਾਲ, ਡ੍ਰੈਗਨ ਦੀ ਦੋਸਤੀ ਬਣੀ ਵਜ੍ਹਾ
ਵਿਦੇਸ਼ ਘੁੰਮਣਾ ਚਾਹੁੰਦੇ ਹੋ ਤਾਂ ਨੋਟ ਕਰ ਲਓ ਇਨ੍ਹਾਂ ਦੇਸ਼ਾਂ ਦੇ ਨਾਮ, ਇੱਥੇ ਭਾਰਤੀਆਂ ਨੂੰ ਨਹੀਂ ਪੈਂਦੀ ਵੀਜ਼ੇ ਦੀ ਲੋੜ
ਵਿਦੇਸ਼ ਘੁੰਮਣਾ ਚਾਹੁੰਦੇ ਹੋ ਤਾਂ ਨੋਟ ਕਰ ਲਓ ਇਨ੍ਹਾਂ ਦੇਸ਼ਾਂ ਦੇ ਨਾਮ, ਇੱਥੇ ਭਾਰਤੀਆਂ ਨੂੰ ਨਹੀਂ ਪੈਂਦੀ ਵੀਜ਼ੇ ਦੀ ਲੋੜ
Indian Railways Train Delayed: ਸੰਘਣੀ ਧੁੰਦ ਕਾਰਨ ਟਰੇਨ ਯਾਤਰੀਆਂ ਨੂੰ ਵੱਡਾ ਝਟਕਾ, 19 ਟਰੇਨਾਂ 'ਚ ਦੇਰੀ, ਘਰੋਂ ਨਿਕਲਣ ਤੋਂ ਪਹਿਲਾਂ ਜਾਣ ਲਓ ਸਮਾਂ
ਸੰਘਣੀ ਧੁੰਦ ਕਾਰਨ ਟਰੇਨ ਯਾਤਰੀਆਂ ਨੂੰ ਵੱਡਾ ਝਟਕਾ, 19 ਟਰੇਨਾਂ 'ਚ ਦੇਰੀ, ਘਰੋਂ ਨਿਕਲਣ ਤੋਂ ਪਹਿਲਾਂ ਜਾਣ ਲਓ ਸਮਾਂ
Embed widget