ਪੜਚੋਲ ਕਰੋ

Punjab Election 2022: ਚੋਣ ਜ਼ਾਬਤਾ ਲੱਗਣ ਤੋਂ ਬਾਅਦ 479.12 ਕਰੋੜ ਕੀਮਤ ਦੀਆਂ ਵਸਤਾਂ ਜ਼ਬਤ

ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ, ਵੱਖ-ਵੱਖ ਇਨਫੋਰਸਮੈਂਟ ਟੀਮਾਂ ਨੇ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ 16 ਫਰਵਰੀ, 2022 ਤੱਕ 479.12 ਕਰੋੜ ਰੁਪਏ ਦੀ ਕੀਮਤ ਦਾ ਸਾਮਾਨ ਜ਼ਬਤ ਕੀਤਾ ਹੈ।

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ, ਵੱਖ-ਵੱਖ ਇਨਫੋਰਸਮੈਂਟ ਟੀਮਾਂ ਨੇ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ 16 ਫਰਵਰੀ, 2022 ਤੱਕ 479.12 ਕਰੋੜ ਰੁਪਏ ਦੀ ਕੀਮਤ ਦਾ ਸਾਮਾਨ ਜ਼ਬਤ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ, ਪੰਜਾਬ ਡਾ: ਐਸ ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਪੰਜਾਬ ਆਬਕਾਰੀ ਵਿਭਾਗ ਦੀਆਂ ਨਿਗਰਾਨ ਟੀਮਾਂ ਨੇ 32.40 ਕਰੋੜ ਰੁਪਏ ਦੀ 53.37 ਲੱਖ ਲੀਟਰ ਸ਼ਰਾਬ ਜ਼ਬਤ ਕੀਤੀ ਹੈ। ਇਸੇ ਤਰ੍ਹਾਂ, ਇਨਫੋਰਸਮੈਂਟ ਵਿੰਗਾਂ ਨੇ  352.16 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ  ਬਰਾਮਦ ਕੀਤੇ ਹਨ ਅਤੇ 31.16 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਹੈ।

ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ 1546 ਕਮਜ਼ੋਰ ਖੇਤਰਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ 4294 ਵਿਅਕਤੀਆਂ ਦੀ ਸ਼ਨਾਖਤ ਗੜਬੜੀ ਕਰਨ ਵਾਲੇ ਸੰਭਾਵੀ ਸਰੋਤਾਂ ਵਜੋਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਅਕਤੀਆਂ ਵਿੱਚੋਂ 3792 ਵਿਅਕਤੀਆਂ ਵਿਰੁੱਧ ਪਹਿਲਾਂ ਹੀ  ਕਾਰਵਾਈ ਵਿੱਢੀ ਜਾ ਚੁੱਕੀ ਹੈ ਜਦਕਿ ਬਾਕੀਆਂ ਨੂੰ ਵੀ ਕਾਬੂ ਕਰ ਲਿਆ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਸੁਰੱਖਿਆ ਦੇ ਨਜ਼ਰੀਏ ਤੋਂ 2553 ਵਿਅਕਤੀਆਂ ਨੂੰ ਸੀ.ਆਰ.ਪੀ.ਸੀ. ਐਕਟ ਦੀਆਂ ਰੋਕਥਾਮ ਵਾਲੀਆਂ ਧਾਰਾਵਾਂ ਤਹਿਤ ਗ੍ਰਿਫਤਾਰ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸਾਰੇ 3173 ਕੇਸਾਂ ਵਿੱਚ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ 29232 ਨਾਕੇ ਲਗਾਏ ਗਏ ਹਨ। ਡਾ. ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ `ਤੇ ਅਮਲ ਕਰਦਿਆਂ ਰਾਜ ਵਿੱਚ ਹੁਣ ਤੱਕ ਕੁੱਲ 3,91,320 ਲਾਇਸੈਂਸੀ ਹਥਿਆਰਾਂ ਵਿੱਚੋਂ 3,80,856 ਹਥਿਆਰ ਜਮ੍ਹਾਂ ਕਰਵਾਏ ਜਾ ਚੁੱਕੇ ਹਨ। ਜਦੋਂ ਕਿ ਸੂਬੇ ਵਿੱਚ 133 ਬਿਨਾਂ ਲਾਇਸੈਂਸ ਦੇ ਹਥਿਆਰ ਜ਼ਬਤ ਕੀਤੇ ਗਏ ਹਨ।

ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ

ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ

ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ

ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਨਵੇਂ ਸਾਲ 'ਚ ਪ੍ਰਵਾਨ ਹੋਵੇਗਾ ਸੁਖਬੀਰ ਬਾਦਲ ਦਾ ਅਸਤੀਫਾ, 14 ਦਸੰਬਰ ਨੂੰ ਖ਼ਤਮ ਹੋਇਆ ਕਾਰਜਕਾਲ, ਮੁੜ ਚੁਣੇ ਜਾਣਗੇ ਅਕਾਲੀ ਦਲ ਦੇ ਪ੍ਰਧਾਨ ?
Punjab News: ਨਵੇਂ ਸਾਲ 'ਚ ਪ੍ਰਵਾਨ ਹੋਵੇਗਾ ਸੁਖਬੀਰ ਬਾਦਲ ਦਾ ਅਸਤੀਫਾ, 14 ਦਸੰਬਰ ਨੂੰ ਖ਼ਤਮ ਹੋਇਆ ਕਾਰਜਕਾਲ, ਮੁੜ ਚੁਣੇ ਜਾਣਗੇ ਅਕਾਲੀ ਦਲ ਦੇ ਪ੍ਰਧਾਨ ?
IND vs AUS 4th Test: ਸੈਂਕੜਾ ਬਣਾਉਣ ਵਾਲੇ ਖਿਡਾਰੀਆਂ ਨੂੰ ਕਿੰਨੇ ਪੈਸੇ ਦਿੰਦਾ ਹੈ BCCI ?
IND vs AUS 4th Test: ਸੈਂਕੜਾ ਬਣਾਉਣ ਵਾਲੇ ਖਿਡਾਰੀਆਂ ਨੂੰ ਕਿੰਨੇ ਪੈਸੇ ਦਿੰਦਾ ਹੈ BCCI ?
ਨਵੇਂ ਸਾਲ ਦੀ ਪਾਰਟੀ ਲਈ ਘਰ 'ਚ ਰੱਖੀ ਸ਼ਰਾਬ ਤਾਂ ਤੁਹਾਨੂੰ ਚੱਕ ਲਵੇਗੀ ਪੁਲਿਸ, ਜਾਣੋ ਕਾਨੂੰਨ
ਨਵੇਂ ਸਾਲ ਦੀ ਪਾਰਟੀ ਲਈ ਘਰ 'ਚ ਰੱਖੀ ਸ਼ਰਾਬ ਤਾਂ ਤੁਹਾਨੂੰ ਚੱਕ ਲਵੇਗੀ ਪੁਲਿਸ, ਜਾਣੋ ਕਾਨੂੰਨ
New Year Holiday: ਕਿਹੜੇ ਰਾਜ ਵਿੱਚ ਨਵੇਂ ਸਾਲ ਦੇ ਦਿਨ ਹੋਵੇਗੀ ਛੁੱਟੀ ਅਤੇ ਕਿੱਥੇ ਨਹੀਂ, ਇੱਥੇ ਦੇਖੋ ਪੂਰੀ ਲਿਸਟ
New Year Holiday: ਕਿਹੜੇ ਰਾਜ ਵਿੱਚ ਨਵੇਂ ਸਾਲ ਦੇ ਦਿਨ ਹੋਵੇਗੀ ਛੁੱਟੀ ਅਤੇ ਕਿੱਥੇ ਨਹੀਂ, ਇੱਥੇ ਦੇਖੋ ਪੂਰੀ ਲਿਸਟ
Advertisement
ABP Premium

ਵੀਡੀਓਜ਼

ਰਨਵੇ 'ਤੇ ਫਿਸਲਿਆ ਜਹਾਜ਼, 179 ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾFarmers protest | Joginder Singh Ugraha | ਡੱਲੇਵਾਲ ਦੇ ਪੱਖ 'ਚ ਆਏ ਉਗਰਾਹਾਂ ਕਰਨਗੇ ਸਟੇਜ਼ ਸਾਂਝੀ? |Abp SanjhaDr Manmohan Singh | ਡਾ ਮਨਮੋਹਨ ਸਿੰਘ 'ਤੇ ਕਾਂਗਰਸ ਕਰ ਰਹੀ ਸਿਆਸਤ JP ਨੱਡਾ ਦਾ ਵੱਡਾ ਬਿਆਨ! |JP NaddaKisaan Andolan |Dallewal | ਕਿਸਾਨਾਂ ਦੇ ਪੱਖ 'ਚ ਆਈ ਸਾਬਕਾ CM ਰਜਿੰਦਰ ਕੌਰ ਭੱਠਲ ਕੇਂਦਰ ਨੂੰ ਸੁਣਾਈਆਂ ਖਰੀਆਂ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਨਵੇਂ ਸਾਲ 'ਚ ਪ੍ਰਵਾਨ ਹੋਵੇਗਾ ਸੁਖਬੀਰ ਬਾਦਲ ਦਾ ਅਸਤੀਫਾ, 14 ਦਸੰਬਰ ਨੂੰ ਖ਼ਤਮ ਹੋਇਆ ਕਾਰਜਕਾਲ, ਮੁੜ ਚੁਣੇ ਜਾਣਗੇ ਅਕਾਲੀ ਦਲ ਦੇ ਪ੍ਰਧਾਨ ?
Punjab News: ਨਵੇਂ ਸਾਲ 'ਚ ਪ੍ਰਵਾਨ ਹੋਵੇਗਾ ਸੁਖਬੀਰ ਬਾਦਲ ਦਾ ਅਸਤੀਫਾ, 14 ਦਸੰਬਰ ਨੂੰ ਖ਼ਤਮ ਹੋਇਆ ਕਾਰਜਕਾਲ, ਮੁੜ ਚੁਣੇ ਜਾਣਗੇ ਅਕਾਲੀ ਦਲ ਦੇ ਪ੍ਰਧਾਨ ?
IND vs AUS 4th Test: ਸੈਂਕੜਾ ਬਣਾਉਣ ਵਾਲੇ ਖਿਡਾਰੀਆਂ ਨੂੰ ਕਿੰਨੇ ਪੈਸੇ ਦਿੰਦਾ ਹੈ BCCI ?
IND vs AUS 4th Test: ਸੈਂਕੜਾ ਬਣਾਉਣ ਵਾਲੇ ਖਿਡਾਰੀਆਂ ਨੂੰ ਕਿੰਨੇ ਪੈਸੇ ਦਿੰਦਾ ਹੈ BCCI ?
ਨਵੇਂ ਸਾਲ ਦੀ ਪਾਰਟੀ ਲਈ ਘਰ 'ਚ ਰੱਖੀ ਸ਼ਰਾਬ ਤਾਂ ਤੁਹਾਨੂੰ ਚੱਕ ਲਵੇਗੀ ਪੁਲਿਸ, ਜਾਣੋ ਕਾਨੂੰਨ
ਨਵੇਂ ਸਾਲ ਦੀ ਪਾਰਟੀ ਲਈ ਘਰ 'ਚ ਰੱਖੀ ਸ਼ਰਾਬ ਤਾਂ ਤੁਹਾਨੂੰ ਚੱਕ ਲਵੇਗੀ ਪੁਲਿਸ, ਜਾਣੋ ਕਾਨੂੰਨ
New Year Holiday: ਕਿਹੜੇ ਰਾਜ ਵਿੱਚ ਨਵੇਂ ਸਾਲ ਦੇ ਦਿਨ ਹੋਵੇਗੀ ਛੁੱਟੀ ਅਤੇ ਕਿੱਥੇ ਨਹੀਂ, ਇੱਥੇ ਦੇਖੋ ਪੂਰੀ ਲਿਸਟ
New Year Holiday: ਕਿਹੜੇ ਰਾਜ ਵਿੱਚ ਨਵੇਂ ਸਾਲ ਦੇ ਦਿਨ ਹੋਵੇਗੀ ਛੁੱਟੀ ਅਤੇ ਕਿੱਥੇ ਨਹੀਂ, ਇੱਥੇ ਦੇਖੋ ਪੂਰੀ ਲਿਸਟ
BSNL New Plan: Jio, Airtel ਤੇ Vi ਨੂੰ ਝਟਕਾ! ਨਵੇਂ ਸਾਲ 'ਤੇ BSNL ਦਾ ਧਮਾਕਾ, ਆ ਗਿਆ 120GB ਡਾਟਾ ਵਾਲਾ ਪਲਾਨ
BSNL New Plan: Jio, Airtel ਤੇ Vi ਨੂੰ ਝਟਕਾ! ਨਵੇਂ ਸਾਲ 'ਤੇ BSNL ਦਾ ਧਮਾਕਾ, ਆ ਗਿਆ 120GB ਡਾਟਾ ਵਾਲਾ ਪਲਾਨ
Pilibhit Encounter: ਪੀਲੀਭੀਤ ਐਨਕਾਊਂਟਰ 'ਚ ਤਿੰਨ ਪੰਜਾਬੀਆਂ ਦੀ ਮੌਤ 'ਤੇ ਉੱਠੇ ਸਵਾਲ! 'ਆਪ' ਵਿਧਾਇਕ ਨੇ ਮੰਗੀ ਉੱਚ ਪੱਧਰੀ ਜਾਂਚ 
ਪੀਲੀਭੀਤ ਐਨਕਾਊਂਟਰ 'ਚ ਤਿੰਨ ਪੰਜਾਬੀਆਂ ਦੀ ਮੌਤ 'ਤੇ ਉੱਠੇ ਸਵਾਲ! 'ਆਪ' ਵਿਧਾਇਕ ਨੇ ਮੰਗੀ ਉੱਚ ਪੱਧਰੀ ਜਾਂਚ 
Punjab News: ਪੰਜਾਬ ਦੇ ਇਸ ਸ਼ਹਿਰ ਧਮਾਕਿਆਂ ਦਾ ਸਿਲਸਿਲਾ ਜਾਰੀ, ਇਲਾਕੇ 'ਚ ਮੱਚੀ ਤਰਥੱਲੀ, ਦਹਿਸ਼ਤ 'ਚ ਲੋਕ 
Punjab News: ਪੰਜਾਬ ਦੇ ਇਸ ਸ਼ਹਿਰ ਧਮਾਕਿਆਂ ਦਾ ਸਿਲਸਿਲਾ ਜਾਰੀ, ਇਲਾਕੇ 'ਚ ਮੱਚੀ ਤਰਥੱਲੀ, ਦਹਿਸ਼ਤ 'ਚ ਲੋਕ 
Punjab News: ਪੰਜਾਬ 'ਚ ਦਰਦਨਾਕ ਹਾਦਸਾ, ਖੌਫਨਾਕ ਮੰਜ਼ਰ ਦੇਖ ਲੋਕਾਂ ਦੇ ਉਡੇ ਹੋਸ਼; ਲੱਗਿਆ ਜਾਮ
Punjab News: ਪੰਜਾਬ 'ਚ ਦਰਦਨਾਕ ਹਾਦਸਾ, ਖੌਫਨਾਕ ਮੰਜ਼ਰ ਦੇਖ ਲੋਕਾਂ ਦੇ ਉਡੇ ਹੋਸ਼; ਲੱਗਿਆ ਜਾਮ
Embed widget