ਪੜਚੋਲ ਕਰੋ

Punjab Election 2022 : ਸਿਆਸੀ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਬੰਦ , 20 ਫਰਵਰੀ ਨੂੰ ਮਸ਼ੀਨਾਂ 'ਚ ਬੰਦ ਹੋਵੇਗੀ ਉਮੀਦਵਾਰਾਂ ਦੀ ਕਿਸਮਤ

ਕੋਰੋਨਾ ਦੀ ਮਾਰ ਤੋਂ ਬੱਚਦੇ ਹੋਏ ਸਿਆਸੀ ਪਾਰਟੀਆਂ ਵੱਲੋਂ ਪਿਛਲੇ ਡੇਢ -ਦੋ ਮਹੀਨਿਆਂ ਤੋਂ ਜਾਰੀ ਚੋਣ ਪ੍ਰਚਾਰ ਅੱਜ ਵੱਖ -ਵੱਖ ਉਮੀਦਵਾਰਾਂ ਨੇ ਬੁਲੰਦ ਹੌਂਸਲਿਆਂ ਤੇ ਜਿੱਤਣ ਦੀ ਆਸ ਨਾਲ ਬੰਦ ਕਰ ਦਿੱਤਾ।

ਅੰਮ੍ਰਿਤਸਰ : ਕੋਰੋਨਾ ਦੀ ਮਾਰ ਤੋਂ ਬੱਚਦੇ ਹੋਏ ਸਿਆਸੀ ਪਾਰਟੀਆਂ ਵੱਲੋਂ ਪਿਛਲੇ ਡੇਢ -ਦੋ ਮਹੀਨਿਆਂ ਤੋਂ ਜਾਰੀ ਚੋਣ ਪ੍ਰਚਾਰ ਅੱਜ ਵੱਖ -ਵੱਖ ਉਮੀਦਵਾਰਾਂ ਨੇ ਬੁਲੰਦ ਹੌਂਸਲਿਆਂ ਤੇ ਜਿੱਤਣ ਦੀ ਆਸ ਨਾਲ ਬੰਦ ਕਰ ਦਿੱਤਾ। ਹਾਲਾਂਕਿ ਅਖੀਰਲੇ ਦਿਨ ਵੀ ਅੰਮ੍ਰਿਤਸਰ ਜ਼ਿਲੇ ਸਮੇਤ ਮਾਝੇ 'ਚ ਸਾਰੀਆਂ ਹੀ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਅੱਡੀ ਚੋਟੀ ਦਾ ਜੋਰ ਲਗਾਇਆ ਤੇ ਵੋਟਰਾਂ ਤੱਕ ਸੰਪਰਕ ਸਾਧਣ ਦੀ ਕੋਈ ਕਸਰ ਨਹੀਂ ਛੱਡੀ। ਭਾਵੇਂ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਕਾਰਨ ਵੱਡੀਆਂ ਸਿਆਸੀ ਰੈਲੀਆਂ ਇਸ ਵਾਰ ਨਹੀਂ ਹੋਈਆਂ ਪਰ ਡੋਰ ਟੂ ਡੋਰ ਤੇ ਨੁਕੜ ਮੀਟਿੰਗਾਂ ਨੇ ਉਮੀਦਵਾਰਾਂ ਦੇ ਸਾਹ ਫੁਲਾ ਦਿੱਤੇ। ਹੁਣ 20 ਫਰਵਰੀ ਨੂੰ ਵੋਟਿੰਗ ਹੋਵੇਗੀ ਤੇ 10 ਮਾਰਚ ਨੂੰ ਨਤੀਜੇ ਆਉਣਗੇ।
 
 ਅੰਮ੍ਰਿਤਸਰ 'ਚ ਪੂਰਬੀ ਹਲਕੇ ਤੋਂ ਕਾਂਗਰਸੀ ਉਮੀਦਵਾਰ ਨਵਜੋਤ ਸਿੱਧੂ ਨੇ ਚੋਣ ਪ੍ਰਚਾਰ ਦੇ ਅਖੀਰਲੇ ਦਿਨ ਭੰਡਾਰੀ ਪੁਲ ਖੁਲਵਾ ਦਿੱਤਾ ਤੇ ਲੋਕਾਂ ਨੂੰ ਈਮਾਨ ਦੇ ਨਾਮ 'ਤੇ ਵੋਟਾਂ ਪਵਾਉਣ ਦੀ ਅਪੀਲ ਕੀਤੀ ਜਦਕਿ ਇਸੇ ਹਲਕੇ ਤੋਂ ਅਕਾਲੀ ਦਲ ਦੇ ਉਮੀਦਵਾਰ ਬਿਕਰਮ ਸਿੰਘ ਮਜੀਠੀਆ ਨੇ ਆਖਰੀ ਦਿਨ ਰੋਡ ਸ਼ੋਅ ਕੀਤਾ, ਨਾਲ ਹੀ ਪੰਜਾਬ ਦੇ ਡਿਪਟੀ ਸੀਅੇੈਮ ਓਪੀ ਸੋਨੀ ਦੇ ਹੱਕ ਬੇਰੀ ਗੇਟ ਇਲਾਕੇ 'ਚ ਚੋਣ ਪ੍ਰਚਾਰ ਬਾਬਤ ਰੋਡ ਸ਼ੋਅ ਕੀਤਾ, ਜਦਕਿ ਆਪ ਦੇ ਅੰਮ੍ਰਿਤਸਰ ਉਤਰੀ ਤੋਂ ਉਮੀਦਵਾਰ ਕੁੰਵਰ ਵਿਜੈ ਪ੍ਰਤਾਪ ਦੇ ਹੱਕ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਨਾਲ ਰੋਡ ਸ਼ੋਅ ਕੱਢਿਆ, ਜਦਕਿ ਭਾਰਤੀ ਜਨਤਾ ਪਾਰਟੀ ਵੀ ਪਿੱਛੇ ਨਹੀਂ ਰਹੇ। 
 
ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਅੰਮ੍ਰਿਤਸਰ 'ਚ ਪ੍ਰੇੈਸ ਕਾਨਫਰੰਸ ਕਰਕੇ ਭਾਜਪਾ ਦੇ ਹੱਕ 'ਚ ਕਸੀਦੇ ਪੜੇ ਤੇ ਨਾਲ ਹੀ ਅਰਵਿੰਦ ਕੇਜਰੀਵਾਲ, ਚਰਨਜੀਤ ਸਿੰਘ ਚੰਨੀ/ ਨਵਜੋਤ ਸਿੱਧੂ 'ਤੇ ਹਮਲੇ ਕੀਤੇ। ਪਿਛਲੇ ਦਿਨੀ ਮਾਝੇ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ (ਪਠਾਨਕੋਟ), ਅਮਿਤ ਸ਼ਾਹ ਤੇ ਰਾਜਨਾਥ ਸਿੰਘ (ਅੰਮ੍ਰਿਤਸਰ),  ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (ਅੰਮ੍ਰਿਤਸਰ), ਸੁਖਬੀਰ ਸਿੰਘ ਬਾਦਲ, ਅਰਵਿੰਦ ਕੇਜਰੀਵਾਲ, ਮਨੀਸ ਸਿਸੋਦੀਆ ਸਮੇਤ ਕਈ ਵੱਡੇ ਆਗੂਆਂ ਨੇ ਚੋਣ ਪ੍ਰਚਾਰ ਕੀਤਾ। ਭਾਵੇਂ ਕਿ ਕੋਰੋਨਾ ਕਾਰਨ ਸ਼ੁਰੂਆਤ 'ਚ ਚੋਣ ਪ੍ਰਚਾਰ ਦੀ ਰਫਤਾਰ ਮੱਧਮ ਸੀ ਪਰ ਜਿਵੇੰ ਜਿਵੇਂ ਚੋਣ ਪ੍ਰਚਾਰ ਪੜਾਅ ਦਰ ਪੜਾਅ ਅੱਗੇ ਵਧਿਆ, ਚੋਣ ਪ੍ਰਚਾਰ ਨੇ ਤੇਜੀ ਫੜੀ। ਨਾਲ ਹੀ ਅੰਮ੍ਰਿਤਸਰ ਪੂਰਬੀ ਵਿਧਾਨ ਸਭਾ ਸੀਟ ਕਾਫੀ ਹਾਟ ਬਣੀ ਰਹੀ ,ਜਿੱਥੇ ਨਵਜੋਤ ਸਿੱਧੂ ਤੇ ਬਿਕਰਮ ਸਿੰਘ ਮਜੀਠੀਆ ਨੇ ਇਕ ਦੂਜੇ ਖਿਲਾਫ ਨਿੱਜੀ ਦੂਸ਼ਣਬਾਜੀ ਕੀਤੀ।
 
ਇਹ ਵੀ ਪੜ੍ਹੋ :ਪੰਜਾਬ ਵਿਧਾਨ ਸਭਾ ਚੋਣਾਂ ਲਈ ਬੰਦ ਹੋਇਆ ਚੋਣ ਪ੍ਰਚਾਰ , ਲਾਊਡ ਸਪੀਕਰਾਂ ਤੋਂ ਲੋਕਾਂ ਨੂੰ ਮਿਲੇਗੀ ਰਾਹਤ" href="https://punjabi.abplive.com/elections/punjab-assembly-elections-campaign-closed-today-people-will-get-relief-from-noise-pollution-of-loudspeakers-644798" target="">Punjab Election 2022 : ਪੰਜਾਬ ਵਿਧਾਨ ਸਭਾ ਚੋਣਾਂ ਲਈ ਬੰਦ ਹੋਇਆ ਚੋਣ ਪ੍ਰਚਾਰ , ਲਾਊਡ ਸਪੀਕਰਾਂ ਤੋਂ ਲੋਕਾਂ ਨੂੰ ਮਿਲੇਗੀ ਰਾਹਤ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :

https://play.google.com/store/apps/details?id=com.winit.starnews.hin
https://apps.apple.com/in/app/abp-live-news/id81111490

ਟਾਪ ਹੈਡਲਾਈਨ

Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Embed widget