ਪੜਚੋਲ ਕਰੋ

Punjab Election 2022: ਕੈਪਟਨ, ਚੰਨੀ, ਸੁਖਬੀਰ ਸਣੇ ਵੱਡੇ ਲੀਡਰ ਚੋਣ ਹਾਰੇ

Punjab Election 2022: ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਇਸ ਵਾਰ ਵੱਡਾ ਫੇਰਬਦਲ ਹੋਇਆ ਹੈ। ਵੱਡੇ ਲੀਡਰ ਹਾਰ ਗਏ ਹਨ। ਪਟਿਆਲਾ ਸ਼ਹਿਰੀ ਤੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ, ਜਲਾਲਾਬਾਦ ਤੋਂ ਸੁਖਬੀਰ ਬਾਦਲ

Punjab Election 2022: ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਇਸ ਵਾਰ ਵੱਡਾ ਫੇਰਬਦਲ ਹੋਇਆ ਹੈ। ਵੱਡੇ ਲੀਡਰ ਹਾਰ ਗਏ ਹਨ। ਪਟਿਆਲਾ ਸ਼ਹਿਰੀ ਤੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ, ਜਲਾਲਾਬਾਦ ਤੋਂ ਸੁਖਬੀਰ ਬਾਦਲ, ਭਦੌੜ ਤੇ ਚਮਕੌਰ ਸਾਹਿਬ ਤੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਹਾਰ ਗਏ ਹਨ। 

ਲੰਬੀ ਤੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਅੰਮ੍ਰਿਤਸਰ ਪੂਰਬੀ ਤੋਂ ਕਾਂਗਰਸ ਦੇ ਨਵਜੋਤ ਸਿੰਘ ਸਿੱਧੂ ਤੇ ਬਿਕਰਮ ਮਜੀਠੀਆ ਵੀ ਹਾਰ ਰਹੇ ਹਨ। ਅੰਮ੍ਰਿਤਸਰ ਕੇਂਦਰੀ ਵਿਧਾਨ ਸਭਾ ਹਲਕੇ ਤੋਂ 'ਆਪ' ਦੇ ਡਾ. ਅਜੈ ਗੁਪਤਾ ਨੇ ਪੰਜਾਬ ਦੇ ਡਿਪਟੀ ਸੀਐਮ ਓਪੀ ਸੋਨੀ ਨੂੰ ਹਰਾਇਆ ਹੈ। 'ਆਪ' ਨੇ ਇਹ ਸੀਟ ਕਾਂਗਰਸ ਕੋਲੋਂ 13965 ਵੋਟਾਂ ਦੇ ਫਰਕ ਨਾਲ ਜਿੱਤੀ ਹੈ।

ਕੈਪਟਨ ਦੇ ਗੜ੍ਹ 'ਚ ਵੀ ਫਿਰਿਆ ਝਾੜੂ 

ਕੈਪਟਨ ਅਮਰਿੰਦਰ ਸਿੰਘ ਦੇ ਗੜ੍ਹ ਪਟਿਆਲਾ ਜ਼ਿਲ੍ਹੇ ਅੰਦਰ 'ਆਪ' ਦਾ ਝਾੜੂ ਫਿਰਿਆ ਹੈ। ਇੱਥੋਂ ਤੱਕ ਕਿ ਪਟਿਆਲਾ ਸ਼ਹਿਰੀ ਤੋਂ ਕੈਪਟਨ ਅਮਰਿੰਦਰ ਸਿੰਘ ਖੁਦ ਪੱਛੜ ਗਏ ਹਨ। ਇਸ ਤੋਂ ਇਲਾਵਾ ਵਿਧਾਨ ਸਭਾ ਹਲਕਾ ਸਨੌਰ ਵਿੱਚ 'ਆਪ' ਦੇ ਹਰਮੀਤ ਪਠਾਣ ਮਾਜਰਾ ਤਕਰੀਬਨ 3500 ਵੋਟਾਂ ਨਾਲ ਅੱਗੇ ਹਨ ਤੇ ਦੂਜੇ ਨੰਬਰ 'ਤੇ ਕਾਂਗਰਸ ਦੇ ਹਰਿੰਦਰਪਾਲ ਸਿੰਘ ਹੈਰੀਮਾਨ ਹਨ। 

ਟਾਪ ਹੈਡਲਾਈਨ

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ

Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...

Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !

 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ

Embed widget