ਪੜਚੋਲ ਕਰੋ

Punjab Election 2022: ਸੁਖਬੀਰ ਬਾਦਲ 29632 ਵੋਟਾਂ ਦੇ ਫਰਕ ਨਾਲ ਹਾਰੇ

Punjab Election 2022: ਜਲਾਲਾਬਾਦ ਵਿਧਾਨ ਸਭਾ ਦੀ ਹਾਟ ਮੰਨੀ ਜਾਣ ਵਾਲੀ ਸੀਟ ਤੋਂ ਆਮ ਆਦਮੀ ਪਾਰਟੀ ਨੇ ਵੱਡਾ ਧਮਾਕਾ ਕੀਤਾ ਹੈ। ਇੱਥੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਗਦੀਪ ਕੰਬੋਜ ਗੋਲਡੀ

Punjab Election 2022: ਜਲਾਲਾਬਾਦ ਵਿਧਾਨ ਸਭਾ ਦੀ ਹਾਟ ਮੰਨੀ ਜਾਣ ਵਾਲੀ ਸੀਟ ਤੋਂ ਆਮ ਆਦਮੀ ਪਾਰਟੀ ਨੇ ਵੱਡਾ ਧਮਾਕਾ ਕੀਤਾ ਹੈ। ਇੱਥੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਗਦੀਪ ਕੰਬੋਜ ਗੋਲਡੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੁਖਬੀਰ ਸਿੰਘ ਬਾਦਲ ਨੂੰ 29632 ਵੋਟਾਂ ਦੇ ਫਰਕ ਨਾਲ ਹਰਾਇਆ ਹੈ। 

ਅਨਮੋਲ ਗਗਨ ਮਾਨ ਜੇਤੂ
ਵਿਧਾਨ ਸਭਾ ਹਲਕਾ ਖਰੜ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਨਮੋਲ ਗਗਨ ਮਾਨ ਨੇ ਰਿਕਾਰਡ ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਹਾਸਲ ਜਾਣਕਾਰੀ ਅਨੁਸਾਰ ਅਨਮੋਲ ਗਗਨ ਮਾਨ ਨੂੰ ਕੁੱਲ 78,067 ਵੋਟਾਂ ਪਈਆਂ ਜਦਕਿ ਅਕਾਲੀ ਦਲ ਦੇ ਉਮੀਦਵਾਰ ਰਣਜੀਤ ਸਿੰਘ ਗਿੱਲ ਨੂੰ 40,349 ਵੋਟਾਂ ਤੇ ਕਾਂਗਰਸ ਦੇ ਵਿਜੈ ਸ਼ਰਮਾ ਟਿੰਕੂ ਨੂੰ 25,265 ਵੋਟਾਂ ਹਾਸਲ ਹੋਈਆਂ ਹਨ।

ਨੀਨਾ ਮਿੱਤਲ ਚੋਣ ਜਿੱਤੀ 
ਵਿਧਾਨ ਸਭਾ ਹਲਕਾ ਰਾਜਪੁਰਾ ਦੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੀਨਾ ਮਿੱਤਲ ਚੋਣ ਜਿੱਤ ਗਏ ਹਨ। ਉਨ੍ਹਾਂ ਨੇ ਆਪਣੇ ਵਿਰੋਧੀ ਉਮੀਦਵਾਰ ਨੂੰ ਕੁੱਲ 22365 ਵੋਟਾਂ ਨਾਲ ਹਰਾਇਆ। ਆਮ ਆਦਮੀ ਪਾਰਟੀ ਦੀ ਉਮੀਦਵਾਰ ਨੀਨਾ ਮਿੱਤਲ ਨੂੰ 54617 ਵੋਟਾਂ ਪਈਆਂ। ਕਾਂਗਰਸ ਪਾਰਟੀ ਦੇ ਉਮੀਦਵਾਰ ਹਰਦਿਆਲ ਸਿੰਘ ਕੰਬੋਜ ਨੂੰ 28520, ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਜਗਦੀਸ਼ ਕੁਮਾਰ ਜੱਗਾ ਨੂੰ 32252, ਸ਼੍ਰੋਮਣੀ ਅਕਾਲੀ ਦਲ ਦੇ ਚਰਨਜੀਤ ਸਿੰਘ ਬਰਾੜ ਨੂੰ 14967 ਪਈਆਂ ਹਨ।

ਕੈਪਟਨ ਅਮਰਿੰਦਰ ਸਿੰਘ ਨੇ ਵੀ 'ਆਪ' ਨੂੰ ਦਿੱਤੀ ਵਧਾਈ 

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਾਰ ਮਗਰੋਂ ਟਵੀਟ ਕਰਕੇ ਆਪਣੀ ਪ੍ਰਤੀਕ੍ਰਿਆ ਦਿੱਤੀ ਹੈ। ਉਨ੍ਹਾਂ ਕਿਹਾ ਹੈ ਕਿ ਮੈਂ ਲੋਕਾਂ ਦੇ ਫੈਸਲੇ ਨੂੰ ਪੂਰੀ ਨਿਮਰਤਾ ਨਾਲ ਸਵੀਕਾਰ ਕਰਦਾ ਹਾਂ। ਲੋਕਤੰਤਰ ਦੀ ਜਿੱਤ ਹੋਈ ਹੈ। ਪੰਜਾਬੀਆਂ ਨੇ ਭੇਦ-ਭਾਵ ਤੇ ਜਾਤ-ਪਾਤ ਤੋਂ ਉੱਪਰ ਉੱਠ ਕੇ ਵੋਟਾਂ ਪਾ ਕੇ ਪੰਜਾਬੀਅਤ ਦੀ ਅਸਲੀ ਭਾਵਨਾ ਦਿਖਾਈ ਹੈ। ਉਨ੍ਹਾਂ ਨੇ ਆਮ ਆਦਮੀ ਪਾਰਟੀ ਪੰਜਾਬ ਤੇ ਭਗਵੰਤ ਮਾਨ ਨੂੰ ਵਧਾਈ ਦਿੱਤੀ ਹੈ।

ਟਾਪ ਹੈਡਲਾਈਨ

Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock

 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ

Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?

Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ

Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ

Relationship Possessiveness : ਰਿਸ਼ਤਾ ਬਣਦੇ ਹੀ ਕੁੜੀਆਂ ਕਿਉਂ ਹੋ ਜਾਂਦੀਆਂ ਹਨ ਪਜ਼ੈਸਿਵ? ਸਮਝੋ ਇਸ ਦੇ ਪਿੱਛੇ ਦਾ ਕਾਰਨ 

School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ

Embed widget