ਪੜਚੋਲ ਕਰੋ

ਭਾਜਪਾ ਨੂੰ ਪੰਜਾਬ 'ਚ ਬਿਹਤਰ ਪ੍ਰਦਰਸ਼ਨ ਦੀ ਉਮੀਦ, ਪਾਰਟੀ ਪ੍ਰਧਾਨ ਜੇਪੀ ਨੱਡਾ ਨੇ ਚੋਣ ਨਤੀਜਿਆਂ ਤੋਂ ਪਹਿਲਾਂ ਕੀਤਾ ਇਹ ਗਾਅਵਾ

Punjab Election: ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਵੱਲੋਂ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ। ਭਾਜਪਾ ਨੂੰ ਉਮੀਦ ਹੈ ਕਿ ਉਹ ਪਹਿਲਾਂ ਨਾਲੋਂ ਬਿਹਤਰ ਪ੍ਰਦਰਸ਼ਨ ਕਰੇਗੀ।

Punjab Election, JP Nadda hopes that BJP will do better this time in Punjab

Punjab Election: ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜੇ 10 ਮਾਰਚ ਨੂੰ ਆ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਤੋੜਨ ਤੋਂ ਬਾਅਦ ਭਾਰਤੀ ਜਨਤਾ ਪਾਰਟੀ (BJP) ਨੇ ਨਵੇਂ ਸਹਿਯੋਗੀਆਂ ਨਾਲ ਚੋਣ ਮੈਦਾਨ ਵਿੱਚ ਆਪਣੀ ਕਿਸਮਤ ਅਜ਼ਮਾਈ ਹੈ। ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਪਹਿਲੀ ਵਾਰ ਵੱਡੇ ਭਰਾ ਦੀ ਭੂਮਿਕਾ ਵਿੱਚ ਹੈ। ਭਾਜਪਾ ਦੇ ਸਿਖਰਲੇ ਆਗੂਆਂ ਨੇ ਉਮੀਦ ਜਤਾਈ ਹੈ ਕਿ ਪਾਰਟੀ ਪੰਜਾਬ ਵਿੱਚ ਆਪਣੀ ਸਥਿਤੀ ਮਜ਼ਬੂਤ ਕਰ ਲਵੇਗੀ।

ਪਾਰਟੀ ਆਗੂਆਂ ਨੇ ਇਹ ਵੀ ਦਾਅਵਾ ਕੀਤਾ ਕਿ ਇਸ ਨੂੰ ਚੋਣਾਂ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਲੋਕਪ੍ਰਿਅਤਾ ਦਾ ਫਾਇਦਾ ਹੋਇਆ ਹੈ। ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨੇ ਕਿਹਾ, ''ਮੈਂ ਯਕੀਨਨ ਕਹਿ ਸਕਦਾ ਹਾਂ ਕਿ ਪੰਜ ਸੂਬਿਆਂ ਦੇ ਲੋਕਾਂ ਨੇ ਭਾਜਪਾ ਦਾ ਸਮਰਥਨ ਕੀਤਾ ਹੈ। ਚਾਰ ਸੂਬਿਆਂ ਵਿੱਚ ਜਿੱਥੇ ਭਾਜਪਾ ਦੀ ਸਰਕਾਰ ਹੈ, ਉੱਥੇ ਭਾਜਪਾ ਮੁੜ ਵਾਪਸ ਆਵੇਗੀ ਅਤੇ ਪੰਜਾਬ ਵਿੱਚ ਸਾਡੀ ਸਥਿਤੀ ਮਜ਼ਬੂਤ ​​ਹੋਵੇਗੀ।"

ਜੇਪੀ ਨੱਡਾ ਨੇ ਕਿਹਾ ਕਿ ਪੰਜਾਬ ਵਿੱਚ ਭਾਜਪਾ ਨੂੰ ਜਨਤਾ ਵੱਲੋਂ ਹਾਂ-ਪੱਖੀ ਹੁੰਗਾਰਾ ਮਿਲਿਆ ਹੈ। ਉਨ੍ਹਾਂ ਕਿਹਾ, ''ਪੰਜਾਬ 'ਚ ਪਹਿਲੀ ਵਾਰ ਭਾਜਪਾ 65 ਤੋਂ ਵੱਧ ਸੀਟਾਂ 'ਤੇ ਚੋਣ ਲੜ ਰਹੀ ਹੈ। ਸਾਨੂੰ ਉੱਥੇ ਬਹੁਤ ਸਕਾਰਾਤਮਕ ਜਨਤਕ ਸਮਰਥਨ ਮਿਲਿਆ ਹੈ ਅਤੇ ਅਸੀਂ ਉੱਥੇ ਉਮੀਦ ਨਾਲੋਂ ਬਿਹਤਰ ਨਤੀਜੇ ਲਿਆਵਾਂਗੇ।

ਅਕਾਲੀ ਦਲ ਨਾਲੋਂ ਟੁੱਟਿਆ ਨਾਤਾ

ਪੰਜਾਬ ਵਿੱਚ ਭਾਜਪਾ ਦਾ ਸ਼੍ਰੋਮਣੀ ਅਕਾਲੀ ਦਲ ਨਾਲ ਲੰਮੇ ਸਮੇਂ ਤੋਂ ਗਠਜੋੜ ਸੀ ਪਰ ਕੇਂਦਰ ਸਰਕਾਰ ਦੇ ਤਿੰਨ ਵਿਵਾਦਤ ਖੇਤੀ ਕਾਨੂੰਨਾਂ ਨੂੰ ਲੈ ਕੇ ਦੋਵਾਂ ਪਾਰਟੀਆਂ ਦਾ ਗਠਜੋੜ ਟੁੱਟ ਗਿਆ। ਪੰਜਾਬ ਵਿੱਚ ਇਸ ਵਾਰ ਭਾਜਪਾ ਨੇ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਾਲੀ ਅਕਾਲੀ ਦਲ (ਸੰਯੁਕਤ) ਨਾਲ ਗੱਠਜੋੜ ਕੀਤਾ।

ਹਾਲਾਂਕਿ ਭਾਜਪਾ ਨੇ ਪੀਐਮ ਮੋਦੀ ਨੂੰ ਚਿਹਰਾ ਬਣਾ ਕੇ ਹੀ ਵਿਧਾਨ ਸਭਾ ਚੋਣਾਂ ਲੜੀਆਂ ਹਨ। ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਵੱਲੋਂ ਮੁੱਖ ਮੰਤਰੀ ਦਾ ਚਿਹਰਾ ਪੇਸ਼ ਨਹੀਂ ਕੀਤਾ ਗਿਆ। ਇਸ ਚੋਣ ਤੋਂ ਪਹਿਲਾਂ ਭਾਜਪਾ ਸਭ ਤੋਂ ਵੱਧ 23 ਵਿਧਾਨ ਸਭਾ ਸੀਟਾਂ 'ਤੇ ਆਪਣੀ ਕਿਸਮਤ ਅਜ਼ਮਾ ਰਹੀ ਹੈ।

ਇਹ ਵੀ ਪੜ੍ਹੋ: Punjab Election: ਕੀ ਪੰਜਾਬ 'ਚ ਉਪਲਬਧ ਨਹੀਂ ਹਨ ਲੋੜੀਂਦੇ ਬੈਲਟ ਪੇਪਰ? ਆਮ ਆਦਮੀ ਪਾਰਟੀ ਨੇ ਉਠਾਏ ਸਵਾਲ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਅੱਜ ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੱਗੇਗਾ Powercut
Punjab News: ਪੰਜਾਬ 'ਚ ਅੱਜ ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੱਗੇਗਾ Powercut
Shah rukh Khan-Karan Johar: ਸ਼ਾਹਰੁਖ ਖਾਨ-ਕਰਨ ਜੌਹਰ ਦੇ ਸਮਲਿੰਗੀ ਸਬੰਧਾਂ ਨੂੰ ਲੈ ਫਿਰ ਛਿੜੀ ਚਰਚਾ, ਵਾਇਰਲ ਵੀਡੀਓ ਨੇ ਫੈਨਜ਼ ਦੇ ਉਡਾਏ ਹੋਸ਼
ਸ਼ਾਹਰੁਖ ਖਾਨ-ਕਰਨ ਜੌਹਰ ਦੇ ਸਮਲਿੰਗੀ ਸਬੰਧਾਂ ਨੂੰ ਲੈ ਫਿਰ ਛਿੜੀ ਚਰਚਾ, ਵਾਇਰਲ ਵੀਡੀਓ ਨੇ ਫੈਨਜ਼ ਦੇ ਉਡਾਏ ਹੋਸ਼
ਪੰਜਾਬ ਦੇ 5 ਸ਼ਹਿਰਾਂ ਦੀ ਹਵਾ ਹੋਈ ਖਰਾਬ, ਜਾਣੋ ਆਪਣੇ ਸ਼ਹਿਰ ਦਾ AQI
ਪੰਜਾਬ ਦੇ 5 ਸ਼ਹਿਰਾਂ ਦੀ ਹਵਾ ਹੋਈ ਖਰਾਬ, ਜਾਣੋ ਆਪਣੇ ਸ਼ਹਿਰ ਦਾ AQI
ਕੱਚਾ ਜਾਂ ਉਬਲਿਆ ਹੋਇਆ? ਕਿਹੜਾ ਦੁੱਧ ਸਿਹਤ ਦੇ ਲਈ ਵੱਧ ਫਾਇਦੇਮੰਦ
ਕੱਚਾ ਜਾਂ ਉਬਲਿਆ ਹੋਇਆ? ਕਿਹੜਾ ਦੁੱਧ ਸਿਹਤ ਦੇ ਲਈ ਵੱਧ ਫਾਇਦੇਮੰਦ
Advertisement
ABP Premium

ਵੀਡੀਓਜ਼

ਕੌਣ ਹੈ ਨੀਰੂ ਬਾਜਵਾ ਦਾ ਚੁਗਲੀ Partner , ਹੋ ਗਿਆ ਖੁਲਾਸਾJaipur 'ਚ ਵੀ ਤੁਰੀ ਪੱਗ ਦੀ ਗੱਲ , ਕਮਾਲ ਕਰ ਗਏ ਦਿਲਜੀਤ ਦੋਸਾਂਝਕੁੜੀਆਂ ਭਾਲਦੀਆਂ ਰੋਡਾ ਮੁੰਡਾ ,ਪੱਗ ਵਾਲੇ ... ਵੇਖੋ ਕੇ ਬੋਲੇ ਜੱਸ ਬਾਜਵਾਸਲਮਾਨ ਖਾਨ ਨੂੰ ਕੋਈ ਧਮਕੀ ਨਹੀਂ ਦੇ ਸਕਦਾ , ਗੱਜੇ ਧਾਕੜ ਵਿਲਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਅੱਜ ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੱਗੇਗਾ Powercut
Punjab News: ਪੰਜਾਬ 'ਚ ਅੱਜ ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੱਗੇਗਾ Powercut
Shah rukh Khan-Karan Johar: ਸ਼ਾਹਰੁਖ ਖਾਨ-ਕਰਨ ਜੌਹਰ ਦੇ ਸਮਲਿੰਗੀ ਸਬੰਧਾਂ ਨੂੰ ਲੈ ਫਿਰ ਛਿੜੀ ਚਰਚਾ, ਵਾਇਰਲ ਵੀਡੀਓ ਨੇ ਫੈਨਜ਼ ਦੇ ਉਡਾਏ ਹੋਸ਼
ਸ਼ਾਹਰੁਖ ਖਾਨ-ਕਰਨ ਜੌਹਰ ਦੇ ਸਮਲਿੰਗੀ ਸਬੰਧਾਂ ਨੂੰ ਲੈ ਫਿਰ ਛਿੜੀ ਚਰਚਾ, ਵਾਇਰਲ ਵੀਡੀਓ ਨੇ ਫੈਨਜ਼ ਦੇ ਉਡਾਏ ਹੋਸ਼
ਪੰਜਾਬ ਦੇ 5 ਸ਼ਹਿਰਾਂ ਦੀ ਹਵਾ ਹੋਈ ਖਰਾਬ, ਜਾਣੋ ਆਪਣੇ ਸ਼ਹਿਰ ਦਾ AQI
ਪੰਜਾਬ ਦੇ 5 ਸ਼ਹਿਰਾਂ ਦੀ ਹਵਾ ਹੋਈ ਖਰਾਬ, ਜਾਣੋ ਆਪਣੇ ਸ਼ਹਿਰ ਦਾ AQI
ਕੱਚਾ ਜਾਂ ਉਬਲਿਆ ਹੋਇਆ? ਕਿਹੜਾ ਦੁੱਧ ਸਿਹਤ ਦੇ ਲਈ ਵੱਧ ਫਾਇਦੇਮੰਦ
ਕੱਚਾ ਜਾਂ ਉਬਲਿਆ ਹੋਇਆ? ਕਿਹੜਾ ਦੁੱਧ ਸਿਹਤ ਦੇ ਲਈ ਵੱਧ ਫਾਇਦੇਮੰਦ
ਰਾਇਤੇ ਵਾਲੇ ਦਹੀਂ 'ਚ ਤੁਸੀਂ ਵੀ ਮਿਲਾਉਂਦੇ ਹੋ ਆਹ ਚੀਜ਼, ਤਾਂ ਹੋ ਜਾਓ ਸਾਵਧਾਨ, ਵਿਗੜ ਸਕਦੀ ਸਿਹਤ
ਰਾਇਤੇ ਵਾਲੇ ਦਹੀਂ 'ਚ ਤੁਸੀਂ ਵੀ ਮਿਲਾਉਂਦੇ ਹੋ ਆਹ ਚੀਜ਼, ਤਾਂ ਹੋ ਜਾਓ ਸਾਵਧਾਨ, ਵਿਗੜ ਸਕਦੀ ਸਿਹਤ
ਹਾਰਟ ਅਤੇ ਬੀਪੀ ਦੇ ਮਰੀਜ਼ਾਂ ਨੂੰ ਛਠ ਦਾ ਵਰਤ ਰੱਖਣ ਵੇਲੇ ਇਨ੍ਹਾਂ ਗੱਲਾਂ ਦਾ ਰੱਖਣਾ ਚਾਹੀਦਾ ਖਾਸ ਧਿਆਨ, ਨਹੀਂ ਤਾਂ...
ਹਾਰਟ ਅਤੇ ਬੀਪੀ ਦੇ ਮਰੀਜ਼ਾਂ ਨੂੰ ਛਠ ਦਾ ਵਰਤ ਰੱਖਣ ਵੇਲੇ ਇਨ੍ਹਾਂ ਗੱਲਾਂ ਦਾ ਰੱਖਣਾ ਚਾਹੀਦਾ ਖਾਸ ਧਿਆਨ, ਨਹੀਂ ਤਾਂ...
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (5-11-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (5-11-2024)
Punjab News: ਗਿੱਦੜਬਾਹਾ ਪਹੁੰਚੇ ਰਵਨੀਤ ਬਿੱਟੂ ਦਾ ਵੱਡਾ ਐਲਾਨ, ਕਿਹਾ-2027 ਲਈ ਮੈਂ ਮੁੱਖ ਮੰਤਰੀ ਅਹੁਦੇ ਦਾ ਹਾਂ ਦਾਅਵੇਦਾਰ
Punjab News: ਗਿੱਦੜਬਾਹਾ ਪਹੁੰਚੇ ਰਵਨੀਤ ਬਿੱਟੂ ਦਾ ਵੱਡਾ ਐਲਾਨ, ਕਿਹਾ-2027 ਲਈ ਮੈਂ ਮੁੱਖ ਮੰਤਰੀ ਅਹੁਦੇ ਦਾ ਹਾਂ ਦਾਅਵੇਦਾਰ
Embed widget