ਪੜਚੋਲ ਕਰੋ

ਨਵਜੋਤ ਸਿੱਧੂ ਨੇ ਕੀਤਾ ਵੱਡਾ ਖੁਲਾਸਾ, ਆਖਰ 'ਆਪ' ਨਾਲ ਕਿਉਂ ਨਹੀਂ ਸਿਰੇ ਲੱਗੀ ਗੱਲ

ਸਿੱਧੂ ਨੇ ਕਿਹਾ ਕਿ ਕੇਜਰੀਵਾਲ ਵੀ ਨਹੀਂ ਚਾਹੁੰਦੇ ਸਨ ਕਿ ਮੈਂ ਵਿਧਾਨ ਸਭਾ ਚੋਣ ਲੜਾਂ। ਉਨ੍ਹਾਂ ਕਿਹਾ ਕਿ ਤੁਸੀਂ ਪ੍ਰਚਾਰ ਕਰੋ। ਅਸੀਂ ਤੁਹਾਡੀ ਪਤਨੀ ਨੂੰ ਚੋਣ ਲੜਾਵਾਂਗੇ। ਉਨ੍ਹਾਂ ਨੂੰ ਮੰਤਰੀ ਬਣਾ ਦੇਣਗੇ।

Punjab Assemby Election 2022: ਪੰਜਾਬ ਦੀ ਸਿਆਸਤ ਵਿੱਚ ਨਿੱਤ ਨਵੇਂ ਰੰਗ ਵਿੱਚ ਦੇਖਣ ਨੂੰ ਮਿਲ ਰਹੇ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਖੁਲਾਸਾ ਕੀਤਾ ਕਿ ਕਿਸ ਤਰ੍ਹਾਂ ਉਨ੍ਹਾਂ ਦੀ ਆਮ ਆਦਮੀ ਪਾਰਟੀ (ਆਪ) ਨਾਲ ਗੱਲਬਾਤ ਸਫਲ ਨਹੀਂ ਹੋ ਸਕੀ ਸੀ।

ਸਿੱਧੂ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਲਈ ‘ਆਪ’ ਤੋਂ ਟਿਕਟ ਬਾਰੇ ਕੋਈ ਗੱਲ ਨਹੀਂ ਕੀਤੀ ਸੀ। ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਕੇਜਰੀਵਾਲ ਚਾਹੁੰਦੇ ਸਨ ਕਿ ਮੈਂ ਚੋਣ ਪ੍ਰਚਾਰ ਕਰਾਂ। ਸਿੱਧੂ ਨੇ ਕਿਹਾ ਕਿ ਉਨ੍ਹਾਂ ਕੇਜਰੀਵਾਲ ਨੂੰ ਪੁੱਛਿਆ ਕਿ ਮੈਂ ਸਿਸਟਮ 'ਚ ਸ਼ਾਮਲ ਹੋਏ ਬਿਨਾਂ ਸਿਸਟਮ 'ਚ ਬਦਲਾਅ ਕਿਵੇਂ ਕਰ ਸਕਦਾ ਹਾਂ।

ਐਨਡੀਟੀਵੀ ਦੀ ਰਿਪੋਰਟ ਮੁਤਾਬਕ ਸਿੱਧੂ ਨੇ ਕਿਹਾ ਕਿ ਕੇਜਰੀਵਾਲ ਵੀ ਨਹੀਂ ਚਾਹੁੰਦੇ ਸਨ ਕਿ ਮੈਂ ਵਿਧਾਨ ਸਭਾ ਚੋਣ ਲੜਾਂ। ਉਨ੍ਹਾਂ ਕਿਹਾ ਕਿ ਤੁਸੀਂ ਪ੍ਰਚਾਰ ਕਰੋ। ਅਸੀਂ ਤੁਹਾਡੀ ਪਤਨੀ ਨੂੰ ਚੋਣ ਲੜਾਵਾਂਗੇ। ਉਨ੍ਹਾਂ ਨੂੰ ਮੰਤਰੀ ਬਣਾ ਦੇਣਗੇ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਦੁਰਗੇਸ਼ ਪਾਠਕ ਤੇ ਸੰਜੇ ਸਿੰਘ ਨੂੰ ਮੇਰੇ ਘਰ ਭੇਜਿਆ ਸੀ। ਹਾਲਾਂਕਿ ਮੈਂ ਉਸ ਨੂੰ ਮਿਲ ਨਹੀਂ ਸਕਿਆ। ਮੈਂ ਉਨ੍ਹਾਂ ਨੂੰ ਬਾਅਦ ਵਿੱਚ ਮਿਲਿਆ, ਮੈਂ ਉਨ੍ਹਾਂ ਨੂੰ ਪੁੱਛਿਆ ਕਿ ਕੀ ਮੈਨੂੰ ਰਾਜ ਸਭਾ ਛੱਡਣੀ ਚਾਹੀਦੀ ਹੈ। ਹਾਲਾਂਕਿ ਉਨ੍ਹਾਂ ਦਾ ਜ਼ੋਰ ਸੀ ਕਿ ਮੈਂ ਸਿਰਫ ਪ੍ਰਚਾਰ ਕਰਾਂ।

ਕਾਂਗਰਸ ਵਿੱਚ ਸ਼ਾਮਲ ਹੋਣ ਤੋਂ ਬਾਅਦ ਅਜਿਹੀਆਂ ਖਬਰਾਂ ਆਉਂਦੀਆਂ ਰਹੀਆਂ ਕਿ ਸਿੱਧੂ ਤੇ ਆਮ ਆਦਮੀ ਪਾਰਟੀ ਵਿਚਾਲੇ ਗੱਲਬਾਤ ਜਾਰੀ ਹੈ। ਪਿਛਲੇ ਸਾਲ 'ਆਪ' ਬਾਰੇ ਸਿੱਧੂ ਦੇ ਟਵੀਟ ਨੇ ਅਟਕਲਾਂ ਨੂੰ ਹਵਾ ਦਿੱਤੀ ਸੀ ਕਿ ਉਹ 'ਆਪ' 'ਚ ਸ਼ਾਮਲ ਹੋ ਸਕਦੇ ਹਨ। ਸਿੱਧੂ ਨੇ ਇਹ ਵੀ ਕਿਹਾ ਕਿ ਪੰਜਾਬ ਦੀ ਵਿਰੋਧੀ ਪਾਰਟੀ 'ਆਪ' ਨੇ ਹਮੇਸ਼ਾ ਪੰਜਾਬ ਬਾਰੇ ਮੇਰੇ ਵਿਜ਼ਨ ਤੇ ਕੰਮ ਨੂੰ ਸਵੀਕਾਰ ਕੀਤਾ ਹੈ।

ਇਹ ਵੀ ਪੜ੍ਹੋ: 24 ਕਰੋੜ ਲੋਕਾਂ ਲਈ ਕੰਮ ਦੀ ਗੱਲ: ਈ-ਸ਼ਰਮ ਕਾਰਡ ਹੋ ਗਿਆ ਰਿਜੈਕਟ! ਇੰਝ ਚੈੱਕ ਕਰੋ ਬੈਂਕ ਖਾਤੇ 'ਚ ਕਿਸ਼ਤ ਆਈ ਜਾਂ ਨਹੀਂ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
Embed widget