ਪੜਚੋਲ ਕਰੋ

Punjab Election Result 2022 : ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ 3 ਵਿਧਾਨ ਸਭਾ ਹਲਕਿਆਂ 'ਚ AAP ਦੀ ਵੱਡੀ ਜਿੱਤ

ਹਲਕਾ ਫਤਹਿਗੜ੍ਹ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਲਖਬੀਰ ਸਿੰਘ ਰਾਏ ਨੂੰ 57706 ਵੋਟਾਂ, ਭਾਜਪਾ ਦੇ ਉਮੀਦਵਾਰ ਦੀਦਾਰ ਸਿੰਘ ਭੱਟੀ ਨੂੰ 14186 ਵੋਟਾਂ

ਫਤਹਿਗੜ੍ਹ ਸਾਹਿਬ : ਹਲਕਾ ਫਤਹਿਗੜ੍ਹ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਲਖਬੀਰ ਸਿੰਘ ਰਾਏ ਨੂੰ 57706 ਵੋਟਾਂ, ਭਾਜਪਾ ਦੇ ਉਮੀਦਵਾਰ ਦੀਦਾਰ ਸਿੰਘ ਭੱਟੀ ਨੂੰ 14186 ਵੋਟਾਂ, ਸ਼੍ਰੋਮਣੀ ਅਕਾਲੀ ਦਲ ਬਸਪਾ ਦੇ ਜਗਦੀਪ ਸਿੰਘ ਚੀਮਾ  ਨੂੰ 10922, ਕਾਂਗਰਸ ਦੇ  ਕੁਲਜੀਤ ਸਿੰਘ ਨਾਗਰਾ ਨੂੰ 25507ਵੋਟਾਂ, ਸ਼੍ਰੋਮਣੀ ਅਕਾਲੀ ਦਲ (ਅ) ਦੇ ਇਮਾਨ ਸਿੰਘ ਮਾਨ ਨੂੰ 12286 ਵੋਟਾਂ ਅਤੇ  ਸਯੁੰਕਤ ਸੰਘਰਸ਼ ਪਾਰਟੀ ਤੋਂ  ਸਰਬਜੀਤ ਸਿੰਘ ਮੱਖਣ ਨੂੰ 2159  ਵੋਟਾਂ ਅਤੇ 765 ਨੋਟਾ ਵੋਟਾਂ ਪਈਆਂ। ਹਲਕੇ ਵਿੱਚ ਕੁੱਲ 01 ਲੱਖ 25 ਹਜਾਰ 515 ਵੋਟਾਂ ਪਈਆਂ।  

ਹਲਕਾ ਅਮਲੋਹ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਿੰਦਰ ਸਿੰਘ ਗੈਰੀ ਬੜਿੰਗ ਨੂੰ  52912 ਵੋਟਾਂ, ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੂੰ 28249 ਵੋਟਾਂ, ਇੰਡੀਅਨ ਨੈਸ਼ਨਲ ਕਾਂਗਰਸ ਦੇ ਕਾਕਾ ਰਣਦੀਪ ਸਿੰਘ  ਨਾਭਾ ਨੂੰ 16077 ਵੋਟਾਂ, ਭਾਜਪਾ ਦੇ ਕੰਵਰਵੀਰ ਸਿੰਘ ਟੌਹੜਾ ਨੂੰ 9488 ਵੋਟਾਂ, ਸ਼੍ਰੋਮਣੀ ਅਕਾਲੀ ਦਲ (ਅ)ਦੇ ਲਖਬੀਰ ਸਿੰਘ ਸੌਂਟੀ ਨੂੰ 3793 ਵੋਟਾਂ ਅਤੇ 523 ਨੋਟਾ ਵੋਟਾਂ ਪਈਆਂ। ਹਲਕੇ ਵਿੱਚ ਕੁੱਲ 01 ਲੱਖ 13 ਹਜਾਰ 966 ਵੋਟਾਂ ਪਈਆਂ।  

ਹਲਕਾ ਬਸੀ ਪਠਾਣਾ (ਰਿਜ਼ਰਵ)  ਤੋਂ ਆਮ ਆਦਮੀ ਪਾਰਟੀ ਦੇ ਊਮੀਦਵਾਰ ਰੁਪਿੰਦਰ ਸਿੰਘ ਹੈਪੀ ਨੂੰ 54018 ਵੋਟਾਂ, ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਤੋਂ ਗੁਰਪ੍ਰੀਤ ਸਿੰਘ ਜੀ.ਪੀ ਨੂੰ 16177 ਵੋਟਾ, ਬਸਪਾ ਦੇ ਉਮੀਦਵਾਰ ਸ਼ਿਵ ਕੁਮਾਰ ਕਲਿਆਣ ਨੂੰ 7859ਵੋਟਾਂ,  ਸ਼੍ਰੋਮਣੀ ਅਕਾਲੀ ਦਲ (ਅ) ਦੇ ਧਰਮ ਸਿੰਘ ਨੂੰ 10889 ਵੋਟਾਂ ਅਤੇ ਆਜ਼ਾਦ ਉਮੀਦਵਾਰ ਡਾ ਮਨੋਹਰ ਸਿੰਘ ਨੂੰ 13796ਵੋਟਾਂ ਅਤੇ 792 ਨੋਟਾ ਵੋਟਾਂ ਪਈਆਂ। ਹਲਕੇ ਵਿੱਚ ਕੁੱਲ 01 ਲੱਖ 12 ਹਜ਼ਾਰ 144 ਵੋਟਾਂ ਪਈਆਂ।

ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜੇ ਲਗਭਗ ਸਾਫ਼ ਹੋ ਚੁੱਕੇ ਹਨ। ਇਨ੍ਹਾਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ 92 , ਕਾਂਗਰਸ ਨੂੰ 18 , ਭਾਜਪਾ 2 ,ਅਕਾਲੀ ਦਲ 04 ਅਤੇ ਹੋਰ ਨੂੰ 1 ਸੀਟ ਹਾਸਿਲ ਹੋਈ ਹੈ। ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ , ਬਿਕਰਮ ਮਜੀਠੀਆ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ।
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਡੱਲੇਵਾਲ ਦੀ ਸਿਹਤ ਨੂੰ ਲੈਕੇ ਵੱਡੀ ਅਪਡੇਟ, ਲਗਾਤਾਰ ਡਾਊਨ ਹੋ ਰਿਹਾ ਬਲੱਡ ਪ੍ਰੈਸ਼ਰ, ਹਾਲਤ ਹੋਈ ਨਾਜ਼ੁਕ
ਡੱਲੇਵਾਲ ਦੀ ਸਿਹਤ ਨੂੰ ਲੈਕੇ ਵੱਡੀ ਅਪਡੇਟ, ਲਗਾਤਾਰ ਡਾਊਨ ਹੋ ਰਿਹਾ ਬਲੱਡ ਪ੍ਰੈਸ਼ਰ, ਹਾਲਤ ਹੋਈ ਨਾਜ਼ੁਕ
ਨਵੇਂ ਸਾਲ 'ਤੇ ਵਾਪਰ ਗਿਆ ਭਾਣਾ, ਟਰੈਟਕਰ-ਟਰਾਲੀ ਨੇ ਦਰੜਿਆ ਨੌਜਵਾਨ, ਹੋਈ ਮੌਤ
ਨਵੇਂ ਸਾਲ 'ਤੇ ਵਾਪਰ ਗਿਆ ਭਾਣਾ, ਟਰੈਟਕਰ-ਟਰਾਲੀ ਨੇ ਦਰੜਿਆ ਨੌਜਵਾਨ, ਹੋਈ ਮੌਤ
ਨਵੇਂ ਸਾਲ 'ਤੇ ਕਿਤੇ ਘੁੰਮਣ ਜਾ ਰਹੇ ਹੋ, ਤਾਂ ਪਹਿਲਾਂ ਹੀ ਜਾਣ ਲਓ, ਕੋਲ ਨਹੀਂ ਹੋਇਆ ਆਹ ਕਾਗਜ਼ ਤਾਂ ਕੱਟੇਗਾ ਮੋਟਾ ਚਲਾਨ
ਨਵੇਂ ਸਾਲ 'ਤੇ ਕਿਤੇ ਘੁੰਮਣ ਜਾ ਰਹੇ ਹੋ, ਤਾਂ ਪਹਿਲਾਂ ਹੀ ਜਾਣ ਲਓ, ਕੋਲ ਨਹੀਂ ਹੋਇਆ ਆਹ ਕਾਗਜ਼ ਤਾਂ ਕੱਟੇਗਾ ਮੋਟਾ ਚਲਾਨ
ਨਵੇਂ ਸਾਲ 'ਤੇ ਪਿਆਕੜਾਂ ਦੀ ਲੱਗੀ ਮੌਜ, ਹੁਣ ਗੂਗਲ ਦੱਸੇਗਾ ਕਿਹੜੀ ਸ਼ਰਾਬ ਦੀ ਦੁਕਾਨ ਸਭ ਤੋਂ ਨੇੜੇ, ਜਾਣੋ ਕਿਵੇਂ
ਨਵੇਂ ਸਾਲ 'ਤੇ ਪਿਆਕੜਾਂ ਦੀ ਲੱਗੀ ਮੌਜ, ਹੁਣ ਗੂਗਲ ਦੱਸੇਗਾ ਕਿਹੜੀ ਸ਼ਰਾਬ ਦੀ ਦੁਕਾਨ ਸਭ ਤੋਂ ਨੇੜੇ, ਜਾਣੋ ਕਿਵੇਂ
Advertisement
ABP Premium

ਵੀਡੀਓਜ਼

ਸਾਡੀਆਂ ਮੰਗਾ ਕੇਂਦਰ ਨਾਲ ਹੈ, ਪੰਜਾਬ ਸਰਕਾਰ ਸਾਡੇ ਵਿੱਚ ਨਾ ਆਵੇਆਰ. ਐਸ. ਐਸ. ਨਾਲ ਮਿਲੇ ਹੋਣ ਦੀਆਂ ਗੱਲਾਂ ਦਾ ਸੱਚGuwahati 'ਚ ਗੱਜੇ ਦਿਲਜੀਤ ਦੋਸਾਂਝ , Dr. ਮਨਮੋਹਨ ਸਿੰਘ ਦੇ ਨਾਮ ਕੀਤਾ ਸ਼ੋਅਅਕਾਲੀ ਦਲ ਵਲੋਂ ਵਾਰ ਵਾਰ ਆਰ ਐਸ ਐਸ ਦੀ ਦਖ਼ਲਅੰਦਾਜੀ ਦਾ ਮੁੱਦਾ ਕਿਉਂ ਚੁੱਕਿਆ ਜਾਂਦਾ ਹੈ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੱਲੇਵਾਲ ਦੀ ਸਿਹਤ ਨੂੰ ਲੈਕੇ ਵੱਡੀ ਅਪਡੇਟ, ਲਗਾਤਾਰ ਡਾਊਨ ਹੋ ਰਿਹਾ ਬਲੱਡ ਪ੍ਰੈਸ਼ਰ, ਹਾਲਤ ਹੋਈ ਨਾਜ਼ੁਕ
ਡੱਲੇਵਾਲ ਦੀ ਸਿਹਤ ਨੂੰ ਲੈਕੇ ਵੱਡੀ ਅਪਡੇਟ, ਲਗਾਤਾਰ ਡਾਊਨ ਹੋ ਰਿਹਾ ਬਲੱਡ ਪ੍ਰੈਸ਼ਰ, ਹਾਲਤ ਹੋਈ ਨਾਜ਼ੁਕ
ਨਵੇਂ ਸਾਲ 'ਤੇ ਵਾਪਰ ਗਿਆ ਭਾਣਾ, ਟਰੈਟਕਰ-ਟਰਾਲੀ ਨੇ ਦਰੜਿਆ ਨੌਜਵਾਨ, ਹੋਈ ਮੌਤ
ਨਵੇਂ ਸਾਲ 'ਤੇ ਵਾਪਰ ਗਿਆ ਭਾਣਾ, ਟਰੈਟਕਰ-ਟਰਾਲੀ ਨੇ ਦਰੜਿਆ ਨੌਜਵਾਨ, ਹੋਈ ਮੌਤ
ਨਵੇਂ ਸਾਲ 'ਤੇ ਕਿਤੇ ਘੁੰਮਣ ਜਾ ਰਹੇ ਹੋ, ਤਾਂ ਪਹਿਲਾਂ ਹੀ ਜਾਣ ਲਓ, ਕੋਲ ਨਹੀਂ ਹੋਇਆ ਆਹ ਕਾਗਜ਼ ਤਾਂ ਕੱਟੇਗਾ ਮੋਟਾ ਚਲਾਨ
ਨਵੇਂ ਸਾਲ 'ਤੇ ਕਿਤੇ ਘੁੰਮਣ ਜਾ ਰਹੇ ਹੋ, ਤਾਂ ਪਹਿਲਾਂ ਹੀ ਜਾਣ ਲਓ, ਕੋਲ ਨਹੀਂ ਹੋਇਆ ਆਹ ਕਾਗਜ਼ ਤਾਂ ਕੱਟੇਗਾ ਮੋਟਾ ਚਲਾਨ
ਨਵੇਂ ਸਾਲ 'ਤੇ ਪਿਆਕੜਾਂ ਦੀ ਲੱਗੀ ਮੌਜ, ਹੁਣ ਗੂਗਲ ਦੱਸੇਗਾ ਕਿਹੜੀ ਸ਼ਰਾਬ ਦੀ ਦੁਕਾਨ ਸਭ ਤੋਂ ਨੇੜੇ, ਜਾਣੋ ਕਿਵੇਂ
ਨਵੇਂ ਸਾਲ 'ਤੇ ਪਿਆਕੜਾਂ ਦੀ ਲੱਗੀ ਮੌਜ, ਹੁਣ ਗੂਗਲ ਦੱਸੇਗਾ ਕਿਹੜੀ ਸ਼ਰਾਬ ਦੀ ਦੁਕਾਨ ਸਭ ਤੋਂ ਨੇੜੇ, ਜਾਣੋ ਕਿਵੇਂ
Punjab News: ਨਵੇਂ ਸਾਲ ਦੀ ਸ਼ੁਰੂਆਤ ਪੰਜਾਬੀਆਂ ਲਈ ਬਣੀ ਸੰਕਟ! ਇਸ ਚੀਜ਼ ਲਈ ਤਰਸ ਜਾਣਗੇ ਲੋਕ...
Punjab News: ਨਵੇਂ ਸਾਲ ਦੀ ਸ਼ੁਰੂਆਤ ਪੰਜਾਬੀਆਂ ਲਈ ਬਣੀ ਸੰਕਟ! ਇਸ ਚੀਜ਼ ਲਈ ਤਰਸ ਜਾਣਗੇ ਲੋਕ...
Punjab News: ਪੰਜਾਬ 'ਚ ਸਕੂਲਾਂ ਤੋਂ ਬਾਅਦ ਸੰਸਥਾਵਾਂ ਦੀਆਂ ਵਧੀਆਂ ਛੁੱਟੀਆਂ, ਇਹ ਸਰਕਾਰੀ ਅਦਾਰੇ 7 ਜਨਵਰੀ ਤੱਕ ਰਹਿਣਗੇ ਬੰਦ
ਪੰਜਾਬ 'ਚ ਸਕੂਲਾਂ ਤੋਂ ਬਾਅਦ ਸੰਸਥਾਵਾਂ ਦੀਆਂ ਵਧੀਆਂ ਛੁੱਟੀਆਂ, ਇਹ ਸਰਕਾਰੀ ਅਦਾਰੇ 7 ਜਨਵਰੀ ਤੱਕ ਰਹਿਣਗੇ ਬੰਦ
Punjab News: ਪੰਜਾਬ ਵਾਸੀ ਨਵੇਂ ਸਾਲ ਦੇ ਜਸ਼ਨ ਮੌਕੇ ਰਹਿਣ ਸਾਵਧਾਨ, ਪੁਲਿਸ ਨੇ ਦਿੱਤੀ ਸਖਤ ਚੇਤਾਵਨੀ
Punjab News: ਪੰਜਾਬ ਵਾਸੀ ਨਵੇਂ ਸਾਲ ਦੇ ਜਸ਼ਨ ਮੌਕੇ ਰਹਿਣ ਸਾਵਧਾਨ, ਪੁਲਿਸ ਨੇ ਦਿੱਤੀ ਸਖਤ ਚੇਤਾਵਨੀ
LPG Prices: ਸਾਲ 2025 ਦੇ ਪਹਿਲੇ ਹੀ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ!
LPG Prices: ਸਾਲ 2025 ਦੇ ਪਹਿਲੇ ਹੀ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ!
Embed widget