ਪੜਚੋਲ ਕਰੋ

Punjab Election Result 2022: ਪੰਜਾਬ 'ਚ ਵੋਟਾਂ ਦੀ ਗਿਣਤੀ ਸ਼ੁਰੂ, ਜਾਣੋ ਰੁਝਾਨਾਂ 'ਚ ਕੌਣ ਅੱਗੇ ਤੇ ਕੌਣ ਪਿੱਛੇ?

Punjab Election Result : ਪੰਜਾਬ ਵਿੱਚ 20 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਅੱਜ ਸ਼ਾਮ ਤੱਕ ਇਹ ਸਪੱਸ਼ਟ ਹੋ ਜਾਵੇਗਾ ਕਿ ਪੰਜਾਬ ਵਿੱਚ ਕਿਸ ਦੀ ਸਰਕਾਰ ਬਣੇਗੀ।

Punjab Election Result 2022: ਪੰਜਾਬ ਵਿਧਾਨ ਸਭਾ ਚੋਣਾਂ ਲਈ 117 ਸੀਟਾਂ 'ਤੇ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਪਹਿਲਾ ਰੁਝਾਨ ਸਾਹਮਣੇ ਆਇਆ ਹੈ। ਪੰਜਾਬ ਵਿੱਚ ਕਾਂਗਰਸ ਦਾ ਖਾਤਾ ਖੁੱਲ੍ਹ ਗਿਆ ਹੈ। ਪਹਿਲਾ ਰੁਝਾਨ 'ਚ ਕਾਂਗਰਸ 10, ਆਪ 13, ਬੀਜੇਪੀ 00, ਸ਼੍ਰੋਮਣੀ ਅਕਾਲੀ ਦਲ 02 'ਤੇ ਹੈ। 117 ਸੀਟਾਂ 'ਤੇ ਸਿਰਫ ਇਕ ਸੀਟ ਤੋਂ ਹੀ ਰੁਝਾਨ ਆਇਆ ਹੈ। ਸੂਬੇ ਵਿੱਚ ਪੂਰਨ ਬਹੁਮਤ ਵਾਲੀ ਸਰਕਾਰ ਬਣਾਉਣ ਲਈ ਕਿਸੇ ਵੀ ਸਿਆਸੀ ਪਾਰਟੀ ਨੂੰ ਘੱਟੋ-ਘੱਟ 59 ਸੀਟਾਂ ਚਾਹੀਦੀਆਂ ਹਨ।

'ਆਪ' ਤੇ ਕਾਂਗਰਸ ਦੀ ਲੜਾਈ
ਪੰਜਾਬ ਵਿੱਚ 20 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਅੱਜ ਸ਼ਾਮ ਤੱਕ ਇਹ ਸਪੱਸ਼ਟ ਹੋ ਜਾਵੇਗਾ ਕਿ ਪੰਜਾਬ ਵਿੱਚ ਕਿਸ ਦੀ ਸਰਕਾਰ ਬਣੇਗੀ ਅਤੇ ਕਿਸ ਦੀ ਸਰਕਾਰ ਸੱਤਾ ਤੋਂ ਬਾਹਰ ਹੋਵੇਗੀ। ਪੰਜਾਬ ਦੀਆਂ ਕੁੱਲ 117 ਵਿਧਾਨ ਸਭਾ ਸੀਟਾਂ ਲਈ ਗਿਣਤੀ ਜਾਰੀ ਹੈ।

ਹਾਲਾਂਕਿ, ਇਹ ਹੁਣ ਲਈ ਸਿਰਫ ਸ਼ੁਰੂਆਤੀ ਰੁਝਾਨ ਹਨ। ਕੁਝ ਸਮੇਂ ਬਾਅਦ ਇਹ ਲਗਾਤਾਰ ਬਦਲਦਾ ਰਹੇਗਾ। ਸੂਬੇ ਵਿੱਚ ਮੁੱਖ ਮੁਕਾਬਲਾ ਆਮ ਆਦਮੀ ਪਾਰਟੀ, ਕਾਂਗਰਸ, ਅਕਾਲੀ ਦਲ-ਬਸਪਾ ਗਠਜੋੜ ਅਤੇ ਭਾਜਪਾ ਵਿਚਾਲੇ ਹੈ। ਮੰਨਿਆ ਜਾ ਰਿਹਾ ਹੈ ਕਿ ਸੂਬੇ 'ਚ 'ਆਪ' ਅਤੇ ਕਾਂਗਰਸ ਵਿਚਾਲੇ ਸਖਤ ਟੱਕਰ ਹੈ।

ਵੋਟਾਂ ਕਦੋਂ ਪਈਆਂ
ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਲਈ 20 ਫਰਵਰੀ ਨੂੰ ਵੋਟਾਂ ਪਈਆਂ ਸਨ। ਪੰਜਾਬ ਵਿਧਾਨ ਸਭਾ ਚੋਣਾਂ ਦੇ ਐਗਜ਼ਿਟ ਪੋਲ ਦੇ ਨਤੀਜੇ ਆਉਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਡੇਰੇ ਵਿੱਚ ਉਤਸ਼ਾਹ ਦੀ ਲਹਿਰ ਹੈ। ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਵਿੱਚ ਭਗਵੰਤ ਮਾਨ ਨੂੰ ਸੀਐਮ ਦਾ ਚਿਹਰਾ ਬਣਾਇਆ ਹੈ।

ਭਗਵੰਤ ਮਾਨ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ 100 ਸੀਟਾਂ ਵੀ ਜਿੱਤ ਸਕਦੀ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਿਆਸੀ ਕਿਸਮਤ ਦਾਅ 'ਤੇ ਲੱਗੀ ਹੋਈ ਹੈ। ਚੰਨੀ ਪੰਜਾਬ ਦੀਆਂ ਦੋ ਵਿਧਾਨ ਸਭਾ ਸੀਟਾਂ ਤੋਂ ਚੋਣ ਲੜ ਰਹੇ ਹਨ, ਪਹਿਲੀ ਚਮਕੌਰ ਸਾਹਿਬ ਅਤੇ ਦੂਜੀ ਭਦੌੜ ਤੋਂ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

Embed widget