ਪੜਚੋਲ ਕਰੋ

Punjab Election result 2022: ਨਤੀਜਿਆਂ ਤੋਂ ਪਹਿਲਾਂ ਭਗਵੰਤ ਮਾਨ ਦੇ ਘਰ ਇੰਝ ਕੀਤੀਆਂ ਤਿਆਰੀਆਂ

ਨਤੀਜਿਆਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਚਿਹਰੇ ਭਗਵੰਤ ਮਾਨ ਦੇ ਘਰ ਬਾਹਰ ਖੂਬ ਤਿਆਰੀਆਂ ਚੱਲ ਰਹੀਆਂ। ਮਾਨ ਦੇ ਘਰ ਭਲਕੇ ਗਿਣਤੀ ਵਾਲੇ ਦਿਨ ਦੀਆਂ ਤਿਆਰੀਆਂ ਪੂਰੇ ਜ਼ੋਰਾਂ 'ਤੇ ਸ਼ੁਰੂ ਹੋ ਰਹੀਆਂ ਹਨ।

Punjab Election result 2022: ਨਤੀਜਿਆਂ ਤੋਂ ਪਹਿਲਾਂ ਆਮ ਆਦਮੀ ਪਾਰਟੀ (Aam Aadmi Party) ਦੇ ਮੁੱਖ ਮੰਤਰੀ ਚਿਹਰੇ ਭਗਵੰਤ ਮਾਨ (Bhagwant Mann) ਦੇ ਘਰ ਬਾਹਰ ਖੂਬ ਤਿਆਰੀਆਂ ਚੱਲ ਰਹੀਆਂ। ਮਾਨ ਦੇ ਘਰ ਭਲਕੇ ਗਿਣਤੀ ਵਾਲੇ ਦਿਨ ਦੀਆਂ ਤਿਆਰੀਆਂ ਪੂਰੇ ਜ਼ੋਰਾਂ 'ਤੇ ਸ਼ੁਰੂ ਹੋ ਰਹੀਆਂ ਹਨ। ਘਰ ਬਾਹਰ ਵੱਡੀ LED ਲਗਾਈ ਜਾਵੇਗੀ, ਜਿੱਥੋਂ ਪੂਰਾ ਨਤੀਜਾ ਲਾਈਵ ਦੇਖਣ ਦੇ ਨਾਲ-ਨਾਲ ਆਮ ਆਦਮੀ ਪਾਰਟੀ ਦੇ ਵਰਕਰਾਂ ਤੇ ਵਲੰਟੀਅਰਾਂ ਲਈ ਕੁਰਸੀਆਂ ਲਗਾਈਆਂ ਜਾਣਗੀਆਂ।

ਇਸ ਦੌਰਾਨ ਮੀਡੀਆ ਲਈ ਵੱਖਰੀ ਵੱਡੀ ਸਟੇਜ ਬਣਾਈ ਗਈ ਹੈ। ਇੱਥੇ ਖਾਣ-ਪੀਣ ਲਈ ਲੰਗਰ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਬਣਦੇ ਹੀ ਆਮ ਆਦਮੀ ਪਾਰਟੀ ਦੇ ਕਹਿਣ 'ਤੇ ਭਗਵੰਤ ਮਾਨ ਆਪਣੇ ਘਰ ਦੀ ਛੱਤ ਮੀਡੀਆ ਤੇ ਲੋਕਾਂ ਨੂੰ ਸੰਬੋਧਨ ਕਰਨਗੇ।

ਭਗਵੰਤ ਮਾਨ ਆਮ ਆਦਮੀ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਹੈ। ਜ਼ਿਆਦਾਤਰ ਸਰਵੇਖਣ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਬਣਾ ਰਹੇ ਹਨ। ਇਸ ਲਈ ਆਮ ਆਦਮੀ ਪਾਰਟੀ ਵੀ ਪੂਰੀ ਤਿਆਰੀ ਕਰ ਰਹੀ ਹੈ।ਦੱਸ ਦੇਈਏ ਕਿ ਐਗਜ਼ਿਟ ਪੋਲਸ ਮੁਤਾਬਿਕ ਪੰਜਾਬ 'ਚ ਆਪ ਦੀ ਸਰਕਾਰ ਬਣਦੀ ਨਜ਼ਰ ਆ ਰਹੀ ਹੈ।

ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ

ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ

ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ

ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ

ਟਾਪ ਹੈਡਲਾਈਨ

Punjab News: ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
Embed widget