ਪੜਚੋਲ ਕਰੋ

Punjab Election Result: ਮੋਗਾ ਜ਼ਿਲ੍ਹੇ 'ਚ 'ਆਪ' ਨੇ ਕੀਤਾ ਸਭ ਦਾ ਸਫਾਇਆ

AAP in Punajb Election result: ਮੋਗਾ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਤੋਂ ਆਮ ਆਦਮੀ ਪਾਰਟੀ ਵੱਡੇ ਫਰਕ ਨਾਲ ਆਪਣੇ ਵਿਰੋਧੀਆਂ ਤੋਂ ਅੱਗੇ ਚੱਲ ਰਹੀ ਹੈ। ਕਾਂਗਰਸ ਦੇ ਤਿੰਨੇ ਮੌਜੂਦਾ ਵਿਧਾਇਕ ਕਾਫੀ ਫਰਕ ਨਾਲ ਪਿੱਛੇ ਚੱਲ ਰਹੇ ਹਨ।

Punjab Election Result: Aam Aadmi Party winds up in Malwa, leading its opponents from all the assembly constituencies in Moga district

Punjab Election Result: ਮਾਲਵਾ ਵਿੱਚ ਆਮ ਆਦਮੀ ਪਾਰਟੀ ਦੀ ਹਨ੍ਹੇਰੀ ਆਈ ਹੈ। ਮੋਗਾ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਤੋਂ ਆਮ ਆਦਮੀ ਪਾਰਟੀ ਵੱਡੇ ਫਰਕ ਨਾਲ ਆਪਣੇ ਵਿਰੋਧੀਆਂ ਤੋਂ ਅੱਗੇ ਚੱਲ ਰਹੀ ਹੈ। ਕਾਂਗਰਸ ਦੇ ਤਿੰਨੇ ਮੌਜੂਦਾ ਵਿਧਾਇਕ ਕਾਫੀ ਫਰਕ ਨਾਲ ਪਿੱਛੇ ਚੱਲ ਰਹੇ ਹਨ।

ਹਾਸਲ ਜਾਣਕਾਰੀ ਮੁਤਾਬਕ ਹਲਕਾ ਧਰਮਕੋਟ ਤੋਂ ਕਾਂਗਰਸ ਦੂਸਰੇ ਨੰਬਰ ’ਤੇ, ਹਲਕਾ ਬਾਘਾਪੁਰਾਣਾ ਤੋਂ ਅਕਾਲੀ ਦਲ ਦੂਸਰੇ ਨੰਬਰ ’ਤੇ, ਹਲਕਾ ਮੋਗਾ ਤੋਂ ਅਕਾਲੀ ਦਲ ਦੂਸਰੇ ਨੰਬਰ ’ਤੇ ਅਤੇ ਮੋਗਾ ਤੋਂ ਕਾਂਗਰਸੀ ਉਮੀਦਵਾਰ ਮਾਲਵਿਕਾ ਸੂਦ ਦੂਜੇ ਨੰਬਰ ’ਤੇ ਚੱਲ ਰਹੀ ਹੈ।

ਪੰਜਾਬ (Punjab) ਸਣੇ ਪੰਜ ਰਾਜਾਂ ਦੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਤਾਜ਼ਾ ਰੁਝਾਨਾਂ ਮੁਤਾਬਿਕ 'ਆਪ' ਅੱਗੇ ਚੱਲ ਰਹੀ ਹੈ।ਇਸ ਵਾਰ ਕਾਂਗਰਸ (Congress) ਆਪਣੀ ਸੱਤਾ ਬਚਾਉਣ ਦੀ ਲੜਾਈ ਲੜ ਰਹੀ ਹੈ ਤੇ ਆਮ ਆਦਮੀ ਪਾਰਟੀ (Aam Aadmi Party) ਪੁਰਾਣੀਆਂ ਪਾਰਟੀਆਂ ਨੂੰ ਲਾਂਭੇ ਕਰਨ ਦੇ ਸੁਫਨੇ ਵੇਖ ਰਹੀ ਹੈ।ਇਸ ਵਿਚਾਲੇ ਅੰਮ੍ਰਿਤਸਰ ਪੂਰਬੀ ਸੀਟ ਤੋਂ ਨਵਜੋਤ ਸਿੰਘ ਸਿੱਧੂ ਤੀਜੇ ਨੰਬਰ 'ਤੇ ਚੱਲ ਰਹੇ ਹਨ।

ਆਪ ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਸਵੇਰੇ ਹੀ ਆਪਣੇ ਜੱਦੀ ਪਿੰਡ ਵਿੱਚ ਗੁਰੂਦਵਾਰਾ ਮਸਤੁਆਣਾ ਸਾਹਿਬ ਸੰਗਰੂਰ ਵਿਖੇ ਨਤਮਸਤਕ ਹੋਏ।ਇਸ ਦੌਰਾਨ ਭਗਵੰਤ ਮਾਨ ਨੇ ਸਰਕਾਰ ਬਣਾਉਣ ਦਾ ਦਾਅਵਾ ਵੀ ਕੀਤਾ ਹੈ।ਉਧਰ ਵਿਰੋਧ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ 85-100 ਸੀਟਾਂ ਤੱਕ ਜਿੱਤਣ ਦਾ ਦਾਅਵਾ ਵੀ ਕੀਤਾ ਹੈ। ਦੱਸ ਦੇਈਏ ਕਿ ਠੀਕ 8 ਵਜੇ ਵੋਟਾਂ ਦੀ ਗਿਣਤੀ ਸ਼ੁਰੂ ਹੋ ਜਾਏਗੀ।ਜਿਸ ਤੋਂ ਬਾਅਦ ਸਾਰੀ ਸਥਿਤੀ ਸਾਫ ਹੋ ਜਾਏਗੀ ਕਿ ਆਖਰ ਕੌਣ ਹੋਏਗਾ ਪੰਜਾਬ ਦਾ ਅਗਲਾ ਮੁੱਖ ਮੰਤਰੀ।

ਐਗਜ਼ਿਟ ਪੋਲ (Exit Poll) ਨੇ ਆਮ ਆਦਮੀ ਪਾਰਟੀ ਨੂੰ ਬੜ੍ਹਤ ਦਿੱਤੀ ਹੈ ਪਰ ਅਸਲੀ ਤਸਵੀਰ ਅੱਜ ਸਾਹਮਣੇ ਆਏਗੀ। ਪੰਜਾਬ ਵਿਧਾਨ ਸਭਾ (Punjab Vidhan Sabha) ਦੀਆਂ 117 ਸੀਟਾਂ ਲਈ 20 ਫਰਵਰੀ ਨੂੰ ਚੋਣਾਂ ਹੋਈਆਂ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers Protest:  ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
Farmers Protest: ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
TMKOC ਦੇ ਗੁਰੂਚਰਨ ਸਿੰਘ ਹਸਪਤਾਲ ਭਰਤੀ, ਵੀਡੀਓ ਸ਼ੇਅਰ ਕਰ ਬੋਲੇ- ਹਾਲਾਤ ਬਹੁਤ ਖਰਾਬ; ਫੈਨਜ਼ ਦੀ ਵਧੀ ਚਿੰਤਾ...
TMKOC ਦੇ ਗੁਰੂਚਰਨ ਸਿੰਘ ਹਸਪਤਾਲ ਭਰਤੀ, ਵੀਡੀਓ ਸ਼ੇਅਰ ਕਰ ਬੋਲੇ- ਹਾਲਾਤ ਬਹੁਤ ਖਰਾਬ; ਫੈਨਜ਼ ਦੀ ਵਧੀ ਚਿੰਤਾ...
Advertisement
ABP Premium

ਵੀਡੀਓਜ਼

Kisan Mahapanchayat | ਮੋਗਾ ਵਿਖੇ SKM ਦੀ ਕਿਸਾਨ ਮਹਾਂਪੰਚਾਇਤ 'ਚ ਪਹੁੰਚੇ ਹਜਾਰਾਂ ਕਿਸਾਨWeather Update | ਪੰਜਾਬ ਵਿੱਚ ਅਗਲੇ 2 ਦਿਨ ਮੀਂਹ ਪੈਣ ਦੀ ਸੰਭਾਵਨਾAkali dal| Sukhbir Badal | ਸੁਖਬੀਰ ਬਾਦਲ ਦਾ ਅਸਤੀਫ਼ਾ 10 ਜਨਵਰੀ ਨੂੰ ਹੋਏਗਾ ਸਵੀਕਾਰ! |Abp SanjhaDhallewal ਨੂੰ ਲੈਕੇ Sukhpal Khaira ਨੇ CM Bhagwant Mann ਦੀ ਕਾਰਗੁਜਾਰੀ 'ਤੇ ਸਵਾਲ ਖੜੇ ਕੀਤੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest:  ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
Farmers Protest: ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
TMKOC ਦੇ ਗੁਰੂਚਰਨ ਸਿੰਘ ਹਸਪਤਾਲ ਭਰਤੀ, ਵੀਡੀਓ ਸ਼ੇਅਰ ਕਰ ਬੋਲੇ- ਹਾਲਾਤ ਬਹੁਤ ਖਰਾਬ; ਫੈਨਜ਼ ਦੀ ਵਧੀ ਚਿੰਤਾ...
TMKOC ਦੇ ਗੁਰੂਚਰਨ ਸਿੰਘ ਹਸਪਤਾਲ ਭਰਤੀ, ਵੀਡੀਓ ਸ਼ੇਅਰ ਕਰ ਬੋਲੇ- ਹਾਲਾਤ ਬਹੁਤ ਖਰਾਬ; ਫੈਨਜ਼ ਦੀ ਵਧੀ ਚਿੰਤਾ...
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Embed widget