ਪੜਚੋਲ ਕਰੋ

Punjab Election Result: ਅੰਮ੍ਰਿਤਸਰ ਜ਼ਿਲ੍ਹੇ 'ਚ 'ਆਪ' ਦਾ ਹੂੰਝਾ

Punjab Election Result: ਅੰਮ੍ਰਿਤਸਰ ਜ਼ਿਲ੍ਹੇ ਵਿੱਚ ਆਮ ਆਦਮੀ ਪਾਰਟੀ ਦੀ ਚੜ੍ਹਤ ਹੈ। ਜ਼ਿਲ੍ਹੇ ਦੀਆਂ ਬਾਬਾ ਬਕਾਲਾ, ਜੰਡਿਆਲਾ, ਅਜਨਾਲਾ, ਅਟਾਰੀ, ਅੰਮ੍ਰਿਤਸਰ ਪੂਰਬੀ, ਅੰਮ੍ਰਿਤਸਰ ਦੱਖਣੀ ਹਲਕਿਆਂ ਤੋਂ 'ਆਪ' ਦੀ ਲੀਡ ਹੈ।

Punjab Election Result: ਅੰਮ੍ਰਿਤਸਰ ਜ਼ਿਲ੍ਹੇ ਵਿੱਚ ਆਮ ਆਦਮੀ ਪਾਰਟੀ ਦੀ ਚੜ੍ਹਤ ਹੈ। ਜ਼ਿਲ੍ਹੇ ਦੀਆਂ ਬਾਬਾ ਬਕਾਲਾ, ਜੰਡਿਆਲਾ, ਅਜਨਾਲਾ, ਅਟਾਰੀ, ਅੰਮ੍ਰਿਤਸਰ ਪੂਰਬੀ, ਅੰਮ੍ਰਿਤਸਰ ਦੱਖਣੀ, ਅੰਮ੍ਰਿਤਸਰ ਉੱਤਰੀ, ਅੰਮ੍ਰਿਤਸਰ ਕੇਂਦਰੀ, ਅੰਮ੍ਰਿਤਸਰ ਪੱਛਮੀ ਹਲਕਿਆਂ ਤੋਂ 'ਆਪ' ਦੀ ਲੀਡ ਹੈ।

ਇਸ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਚੋਣਾਂ ਲਈ 117 ਸੀਟਾਂ 'ਤੇ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਪਹਿਲਾ ਰੁਝਾਨ ਸਾਹਮਣੇ ਆਇਆ ਹੈ। ਪੰਜਾਬ ਵਿੱਚ ਕਾਂਗਰਸ ਦਾ ਖਾਤਾ ਖੁੱਲ੍ਹ ਗਿਆ ਹੈ। ਪਹਿਲਾ ਰੁਝਾਨ 'ਚ ਆਪ 83 , ਕਾਂਗਰਸ 16, ਬੀਜੇਪੀ 05, ਸ਼੍ਰੋਮਣੀ ਅਕਾਲੀ ਦਲ 12 'ਤੇ ਹੈ। 117 ਸੀਟਾਂ 'ਤੇ ਸਿਰਫ ਇਕ ਸੀਟ ਤੋਂ ਹੀ ਰੁਝਾਨ ਆਇਆ ਹੈ। ਸੂਬੇ ਵਿੱਚ ਪੂਰਨ ਬਹੁਮਤ ਵਾਲੀ ਸਰਕਾਰ ਬਣਾਉਣ ਲਈ ਕਿਸੇ ਵੀ ਸਿਆਸੀ ਪਾਰਟੀ ਨੂੰ ਘੱਟੋ-ਘੱਟ 59 ਸੀਟਾਂ ਚਾਹੀਦੀਆਂ ਹਨ।

'ਆਪ' ਤੇ ਕਾਂਗਰਸ 'ਚ ਸਖਤ ਟੱਕਰ
ਪੰਜਾਬ ਵਿੱਚ 20 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਅੱਜ ਸ਼ਾਮ ਤੱਕ ਇਹ ਸਪੱਸ਼ਟ ਹੋ ਜਾਵੇਗਾ ਕਿ ਪੰਜਾਬ ਵਿੱਚ ਕਿਸ ਦੀ ਸਰਕਾਰ ਬਣੇਗੀ ਅਤੇ ਕਿਸ ਦੀ ਸਰਕਾਰ ਸੱਤਾ ਤੋਂ ਬਾਹਰ ਹੋਵੇਗੀ। ਪੰਜਾਬ ਦੀਆਂ ਕੁੱਲ 117 ਵਿਧਾਨ ਸਭਾ ਸੀਟਾਂ ਲਈ ਗਿਣਤੀ ਜਾਰੀ ਹੈ।

ਹਾਲਾਂਕਿ, ਇਹ ਹੁਣ ਲਈ ਸਿਰਫ ਸ਼ੁਰੂਆਤੀ ਰੁਝਾਨ ਹਨ। ਕੁਝ ਸਮੇਂ ਬਾਅਦ ਇਹ ਲਗਾਤਾਰ ਬਦਲਦਾ ਰਹੇਗਾ। ਸੂਬੇ ਵਿੱਚ ਮੁੱਖ ਮੁਕਾਬਲਾ ਆਮ ਆਦਮੀ ਪਾਰਟੀ, ਕਾਂਗਰਸ, ਅਕਾਲੀ ਦਲ-ਬਸਪਾ ਗਠਜੋੜ ਅਤੇ ਭਾਜਪਾ ਵਿਚਾਲੇ ਹੈ। ਮੰਨਿਆ ਜਾ ਰਿਹਾ ਹੈ ਕਿ ਸੂਬੇ 'ਚ 'ਆਪ' ਅਤੇ ਕਾਂਗਰਸ ਵਿਚਾਲੇ ਸਖਤ ਟੱਕਰ ਹੈ।

ਵੋਟਾਂ ਕਦੋਂ ਪਈਆਂ
ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਲਈ 20 ਫਰਵਰੀ ਨੂੰ ਵੋਟਾਂ ਪਈਆਂ ਸਨ। ਪੰਜਾਬ ਵਿਧਾਨ ਸਭਾ ਚੋਣਾਂ ਦੇ ਐਗਜ਼ਿਟ ਪੋਲ ਦੇ ਨਤੀਜੇ ਆਉਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਡੇਰੇ ਵਿੱਚ ਉਤਸ਼ਾਹ ਦੀ ਲਹਿਰ ਹੈ। ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਵਿੱਚ ਭਗਵੰਤ ਮਾਨ ਨੂੰ ਸੀਐਮ ਦਾ ਚਿਹਰਾ ਬਣਾਇਆ ਹੈ। ਭਗਵੰਤ ਮਾਨ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ 100 ਸੀਟਾਂ ਵੀ ਜਿੱਤ ਸਕਦੀ ਹੈ। 

ਟਾਪ ਹੈਡਲਾਈਨ

Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ
Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ
Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ
 8th Pay Commission ਤੋਂ ਮੁਲਾਜ਼ਮਾਂ ਦੀਆਂ ਵਧੀਆਂ ਉਮੀਦਾਂ, ਫਿਟਮੈਂਟ ਫੈਕਟਰ ਨੂੰ ਲੈ ਕੇ ਵੀ ਵੱਡੀ ਮੰਗ!
 8th Pay Commission ਤੋਂ ਮੁਲਾਜ਼ਮਾਂ ਦੀਆਂ ਵਧੀਆਂ ਉਮੀਦਾਂ, ਫਿਟਮੈਂਟ ਫੈਕਟਰ ਨੂੰ ਲੈ ਕੇ ਵੀ ਵੱਡੀ ਮੰਗ!
 Punjab News : ਵੋਟਰ ਸੂਚੀ ’ਚ ਸ਼ਹੀਦ ਭਗਤ ਸਿੰਘ ਦੀ ਫੋਟੋ ਲੱਗਣ ਦਾ ਦਾਅਵਾ, ਸਾਬਕਾ ਵਿਧਾਇਕ ਨੇ ਚੁੱਕੇ ਸਵਾਲ
 Punjab News : ਵੋਟਰ ਸੂਚੀ ’ਚ ਸ਼ਹੀਦ ਭਗਤ ਸਿੰਘ ਦੀ ਫੋਟੋ ਲੱਗਣ ਦਾ ਦਾਅਵਾ, ਸਾਬਕਾ ਵਿਧਾਇਕ ਨੇ ਚੁੱਕੇ ਸਵਾਲ
IPL 2027 Release Players List: ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Embed widget