ਪੜਚੋਲ ਕਰੋ

Punjab Election Result: ਸੰਗਰੂਰ ਜ਼ਿਲ੍ਹੇ ਵਿੱਚ ਚੱਲਿਆ ਭਗਵੰਤ ਮਾਨ ਦਾ ਜਾਦੂ, ਸਾਰੀਆਂ ਸੀਟਾਂ 'ਤੇ 'ਆਪ' ਅੱਗੇ

Punjab Election Result: ਸੰਗਰੂਰ ਜ਼ਿਲ੍ਹੇ ਵਿੱਚ ਭਗਵੰਤ ਮਾਨ ਦਾ ਜਾਦੂ ਸਾਫ ਦਿਖਾਈ ਦੇ ਰਿਹਾ ਹੈ। ਜ਼ਿਲ੍ਹੇ ਦੀਆਂ ਸਾਰੀਆਂ ਸੀਟਾਂ ਉੱਪਰ ਆਮ ਆਦਮੀ ਪਾਰਟੀ ਛਾਈ ਹੋਈ ਹੈ।

Punjab Election Result: Bhagwant Mann's magic is clearly visible in Sangrur district, Mann from Dhuri is leading with 8720 votes

Punjab Election Result: ਸੰਗਰੂਰ ਜ਼ਿਲ੍ਹੇ ਵਿੱਚ ਭਗਵੰਤ ਮਾਨ ਦਾ ਜਾਦੂ ਸਾਫ ਦਿਖਾਈ ਦੇ ਰਿਹਾ ਹੈ। ਜ਼ਿਲ੍ਹੇ ਦੀਆਂ ਸਾਰੀਆਂ ਸੀਟਾਂ ਉੱਪਰ ਆਮ ਆਦਮੀ ਪਾਰਟੀ ਛਾਈ ਹੋਈ ਹੈ। ਜ਼ਿਲ੍ਹੇ ਦੇ ਲਹਿਰਾਗਾਗਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਬਰਿੰਦਰ ਗੋਇਲ 10800 ਵੋਟਾਂ ਨਾਲ ਅੱਗੇ ਚੱਲ ਰਹੇ ਹਨ।

ਇਸ ਤੋਂ ਇਲਾਵਾ ਦਿੜ੍ਹਬਾ ਤੋਂ ਆਮ ਆਦਮੀ ਪਾਰਟੀ ਦੇ ਹਰਪਾਲ ਸਿੰਘ ਚੀਮਾ ਵੀ 4000 ਵੋਟਾਂ ਨਾਲ ਅੱਗੇ ਚੱਲ ਰਹੇ ਹਨ। ਧੂਰੀ ਤੋਂ ਭਗਵੰਤ ਸਿੰਘ ਮਾਨ 8720 ਵੋਟਾਂ ਨਾਲ ਅੱਗੇ ਹਨ ਤੇ ਸੁਨਾਮ ਤੋਂ ਆਪ ਦੇ ਹੀ ਅਮਨ ਅਰੋੜਾ ਤੇ ਸੰਗਰੂਰ ਤੋਂ ਨਰਿੰਦਰ ਭਰਾਜ ਅੱਗੇ ਹੈ।

ਪੰਜਾਬ (Punjab) ਸਣੇ ਪੰਜ ਰਾਜਾਂ ਦੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਤਾਜ਼ਾ ਰੁਝਾਨਾਂ ਮੁਤਾਬਿਕ 'ਆਪ' ਅੱਗੇ ਚੱਲ ਰਹੀ ਹੈ।ਇਸ ਵਾਰ ਕਾਂਗਰਸ (Congress) ਆਪਣੀ ਸੱਤਾ ਬਚਾਉਣ ਦੀ ਲੜਾਈ ਲੜ ਰਹੀ ਹੈ ਤੇ ਆਮ ਆਦਮੀ ਪਾਰਟੀ (Aam Aadmi Party) ਪੁਰਾਣੀਆਂ ਪਾਰਟੀਆਂ ਨੂੰ ਲਾਂਭੇ ਕਰਨ ਦੇ ਸੁਫਨੇ ਵੇਖ ਰਹੀ ਹੈ।ਇਸ ਵਿਚਾਲੇ ਅੰਮ੍ਰਿਤਸਰ ਪੂਰਬੀ ਸੀਟ ਤੋਂ ਨਵਜੋਤ ਸਿੰਘ ਸਿੱਧੂ ਤੀਜੇ ਨੰਬਰ 'ਤੇ ਚੱਲ ਰਹੇ ਹਨ।

ਆਪ ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਸਵੇਰੇ ਹੀ ਆਪਣੇ ਜੱਦੀ ਪਿੰਡ ਵਿੱਚ ਗੁਰੂਦਵਾਰਾ ਮਸਤੁਆਣਾ ਸਾਹਿਬ ਸੰਗਰੂਰ ਵਿਖੇ ਨਤਮਸਤਕ ਹੋਏ।ਇਸ ਦੌਰਾਨ ਭਗਵੰਤ ਮਾਨ ਨੇ ਸਰਕਾਰ ਬਣਾਉਣ ਦਾ ਦਾਅਵਾ ਵੀ ਕੀਤਾ ਹੈ।ਉਧਰ ਵਿਰੋਧ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ 85-100 ਸੀਟਾਂ ਤੱਕ ਜਿੱਤਣ ਦਾ ਦਾਅਵਾ ਵੀ ਕੀਤਾ ਹੈ। ਦੱਸ ਦੇਈਏ ਕਿ ਠੀਕ 8 ਵਜੇ ਵੋਟਾਂ ਦੀ ਗਿਣਤੀ ਸ਼ੁਰੂ ਹੋ ਜਾਏਗੀ।ਜਿਸ ਤੋਂ ਬਾਅਦ ਸਾਰੀ ਸਥਿਤੀ ਸਾਫ ਹੋ ਜਾਏਗੀ ਕਿ ਆਖਰ ਕੌਣ ਹੋਏਗਾ ਪੰਜਾਬ ਦਾ ਅਗਲਾ ਮੁੱਖ ਮੰਤਰੀ।

ਐਗਜ਼ਿਟ ਪੋਲ (Exit Poll) ਨੇ ਆਮ ਆਦਮੀ ਪਾਰਟੀ ਨੂੰ ਬੜ੍ਹਤ ਦਿੱਤੀ ਹੈ ਪਰ ਅਸਲੀ ਤਸਵੀਰ ਅੱਜ ਸਾਹਮਣੇ ਆਏਗੀ। ਪੰਜਾਬ ਵਿਧਾਨ ਸਭਾ (Punjab Vidhan Sabha) ਦੀਆਂ 117 ਸੀਟਾਂ ਲਈ 20 ਫਰਵਰੀ ਨੂੰ ਚੋਣਾਂ ਹੋਈਆਂ ਸੀ।

ਕਿੱਥੇ-ਕਿੱਥੇ ਦੇਖ ਸਕਦੇ ਹਾਂ ਨਤੀਜੇ?

ਟੀਵੀ ਨਾਲ ਮੋਬਾਈਲ ਫੋਨਾਂ ਤੇ ਹੋਰ ਸਾਰੇ ਪਲੇਟਫਾਰਮਾਂ 'ਤੇ ਟੈਕਸਟ, ਫੋਟੋਆਂ, ਵੀਡੀਓ ਦੇ ਨਾਲ ਏਬੀਪੀ ਸਾਂਝਾ ਟੀਵੀ ਦੀ ਲਾਈਵ ਸਟ੍ਰੀਮਿੰਗ ਹੋਵੇਗੀ। ਤੁਸੀਂ ਵੀਡੀਓ ਸਟ੍ਰੀਮਿੰਗ ਵੈੱਬਸਾਈਟ ਤੇ ਐਪ Hotstar 'ਤੇ ਓਪੀਨੀਅਨ ਪੋਲ ਦੀ ਲਾਈਵ ਕਵਰੇਜ ਵੀ ਦੇਖ ਸਕੋਗੇ। ਇਸ ਦੇ ਨਾਲ ਤੁਸੀਂ ਯੂਟਿਊਬ 'ਤੇ ਏਬੀਪੀ ਸਾਂਝਾ 'ਤੇ ਲਾਈਵ ਨਤੀਜੇ ਦੇਖ ਸਕਦੇ ਹੋ। ਤੁਸੀਂ ਏਬੀਪੀ ਲਾਈਵ ਦੀ ਐਪ ਐਂਡਰੌਇਡ ਜਾਂ ਆਈਓਐਸ ਸਮਾਰਟਫ਼ੋਨ ਵਿੱਚ ਡਾਊਨਲੋਡ ਕਰਕੇ ਲਾਈਵ ਟੀਵੀ 'ਤੇ ਨਤੀਜੇ ਵੇਖ ਤੇ ਪੜ੍ਹ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ
CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Advertisement
ABP Premium

ਵੀਡੀਓਜ਼

Bhagwant Mann | Sukhpal Khaira | ਪੰਜਾਬ ਯੁਨੀਵਰਸਿਟੀ 'ਤੇ ਹੋਏਗਾ ਕੇਂਦਰ ਸਰਕਾਰ ਦਾ ਕਬਜ਼ਾJagjit Dhallewal | ਜਿੰਦਾ ਸ਼ਹੀਦ ਸਿੰਘ ਸਾਹਿਬ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਨੇ ਡੱਲੇਵਾਲ ਲਈ ਕੀਤੀ ਅਰਦਾਸਨਵੇਂ ਸਾਲ ਮੌਕੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡਾ ਤੋਹਫਾ!Farmers Protest | ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! | SKM | JAGJIT SINGH DALLEWAL |ABP SANJHA

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ
CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸ਼ੰਭੂ ਬਾਰਡਰ 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ, ਦਿੱਲੀ ਕੂਚ ਦੇ ਫੈਸਲੇ ਦਾ ਹੋਏਗਾ ਜਲਦ ਐਲਾਨ 
Farmers Protest: ਸ਼ੰਭੂ ਬਾਰਡਰ 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ, ਦਿੱਲੀ ਕੂਚ ਦੇ ਫੈਸਲੇ ਦਾ ਹੋਏਗਾ ਜਲਦ ਐਲਾਨ 
Punjab News: ਨਵੇਂ ਸਾਲ 'ਚ ਸਫਰ ਹੋਵੇਗਾ ਸੁਖਾਵਾਂ, PRTC ਦੇ ਬੇੜੇ 'ਚ ਸ਼ਾਮਲ ਹੋਣਗੀਆਂ 83 BS-6 ਨਵੀਆਂ ਬੱਸਾਂ
Punjab News: ਨਵੇਂ ਸਾਲ 'ਚ ਸਫਰ ਹੋਵੇਗਾ ਸੁਖਾਵਾਂ, PRTC ਦੇ ਬੇੜੇ 'ਚ ਸ਼ਾਮਲ ਹੋਣਗੀਆਂ 83 BS-6 ਨਵੀਆਂ ਬੱਸਾਂ
Gold-Silver Price Today: ਨਵੇਂ ਸਾਲ ਦੇ ਪਹਿਲੇ ਦਿਨ ਸੋਨਾ ਹੋਇਆ ਮਹਿੰਗਾ, ਚਾਂਦੀ ਦੀ ਕੀਮਤ ਘਟੀ, ਜਾਣੋ ਅੱਜ ਦਾ ਰੇਟ
Gold-Silver Price Today: ਨਵੇਂ ਸਾਲ ਦੇ ਪਹਿਲੇ ਦਿਨ ਸੋਨਾ ਹੋਇਆ ਮਹਿੰਗਾ, ਚਾਂਦੀ ਦੀ ਕੀਮਤ ਘਟੀ, ਜਾਣੋ ਅੱਜ ਦਾ ਰੇਟ
ਸਰਕਾਰੀ ਵੈਬਸਾਈਟਸ 'ਤੇ ਹੋਇਆ ਵੱਡਾ Cyber Attack, Instagram, Facebook, YouTube ਸਭ ਕੁਝ ਕੀਤਾ ਹੈਕ
ਸਰਕਾਰੀ ਵੈਬਸਾਈਟਸ 'ਤੇ ਹੋਇਆ ਵੱਡਾ Cyber Attack, Instagram, Facebook, YouTube ਸਭ ਕੁਝ ਕੀਤਾ ਹੈਕ
Embed widget