ਪੜਚੋਲ ਕਰੋ

Punjab Election Result: ਸ਼੍ਰੋਮਣੀ ਅਕਾਲੀ ਦਲ ਨੂੰ ਦੂਜੀ ਵਾਰ ਵੱਡਾ ਝਟਕਾ, 9 ਸੀਟਾਂ ’ਤੇ ਸਿਮਟੀ

Punjab Election Result: ਸੁਖਬੀਰ ਬਾਦਲ ਤੇ ਪ੍ਰਕਾਸ਼ ਸਿੰਘ ਬਾਦਲ ਵੀ ਪਿੱਛੇ ਚੱਲ ਰਹੇ ਹਨ। ਪੰਜਾਬ ਦੀ ਸਭ ਤੋਂ ਵੱਡੀ ਪਾਰਟੀ ਦਾ ਇਹ ਹਾਲ ਦੂਜੀ ਵਾਰ ਹੋ ਰਿਹਾ ਹੈ। 

Punjab Election Result: ਸ਼੍ਰੋਮਣੀ ਅਕਾਲੀ ਦਲ ਨੂੰ ਦੂਜੀ ਵਾਰ ਪੰਜਾਬ ਅੰਦਰ ਵੱਡਾ ਝਟਕਾ ਲੱਗਾ ਹੈ। ਪਾਰਟੀ ਨੂੰ ਦੇ ਸਿਰਫ ਉਮੀਦਵਾਰ ਸਿਰਫ 9 ਸੀਟਾਂ ’ਤੇ ਅੱਗੇ ਚੱਲ ਰਹੇ ਹਨ। ਸੁਖਬੀਰ ਬਾਦਲ ਤੇ ਪ੍ਰਕਾਸ਼ ਸਿੰਘ ਬਾਦਲ ਵੀ ਪਿੱਛੇ ਚੱਲ ਰਹੇ ਹਨ। ਪੰਜਾਬ ਦੀ ਸਭ ਤੋਂ ਵੱਡੀ ਪਾਰਟੀ ਦਾ ਇਹ ਹਾਲ ਦੂਜੀ ਵਾਰ ਹੋ ਰਿਹਾ ਹੈ। 

ਪੰਜਾਬ ਵਿਧਾਨ ਸਭਾ ਦੀਆਂ 117 ਸੀਟਾਂ ’ਤੇ ਚੋਣਾਂ ਦੇ ਰੁਝਾਨ ਵਿੱਚ ਆਪ 89, ਕਾਂਗਰਸ 13, ਭਾਜਪਾ 5 ਤੇ ਸ਼੍ਰੋਮਣੀ ਅਕਾਲੀ ਦਲ 9 ਸੀਟਾਂ ’ਤੇ ਅੱਗੇ ਚੱਲ ਰਹੇ ਹਨ।

ਇਸ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਚੋਣਾਂ ਲਈ 117 ਸੀਟਾਂ 'ਤੇ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਪਹਿਲਾ ਰੁਝਾਨ ਸਾਹਮਣੇ ਆਇਆ ਹੈ। ਪੰਜਾਬ ਵਿੱਚ ਕਾਂਗਰਸ ਦਾ ਖਾਤਾ ਖੁੱਲ੍ਹ ਗਿਆ ਹੈ। ਪਹਿਲਾ ਰੁਝਾਨ 'ਚ ਆਪ 83 , ਕਾਂਗਰਸ 16, ਬੀਜੇਪੀ 05, ਸ਼੍ਰੋਮਣੀ ਅਕਾਲੀ ਦਲ 12 'ਤੇ ਹੈ। 117 ਸੀਟਾਂ 'ਤੇ ਸਿਰਫ ਇਕ ਸੀਟ ਤੋਂ ਹੀ ਰੁਝਾਨ ਆਇਆ ਹੈ। ਸੂਬੇ ਵਿੱਚ ਪੂਰਨ ਬਹੁਮਤ ਵਾਲੀ ਸਰਕਾਰ ਬਣਾਉਣ ਲਈ ਕਿਸੇ ਵੀ ਸਿਆਸੀ ਪਾਰਟੀ ਨੂੰ ਘੱਟੋ-ਘੱਟ 59 ਸੀਟਾਂ ਚਾਹੀਦੀਆਂ ਹਨ।

'ਆਪ' ਤੇ ਕਾਂਗਰਸ 'ਚ ਸਖਤ ਟੱਕਰ
ਪੰਜਾਬ ਵਿੱਚ 20 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਅੱਜ ਸ਼ਾਮ ਤੱਕ ਇਹ ਸਪੱਸ਼ਟ ਹੋ ਜਾਵੇਗਾ ਕਿ ਪੰਜਾਬ ਵਿੱਚ ਕਿਸ ਦੀ ਸਰਕਾਰ ਬਣੇਗੀ ਅਤੇ ਕਿਸ ਦੀ ਸਰਕਾਰ ਸੱਤਾ ਤੋਂ ਬਾਹਰ ਹੋਵੇਗੀ। ਪੰਜਾਬ ਦੀਆਂ ਕੁੱਲ 117 ਵਿਧਾਨ ਸਭਾ ਸੀਟਾਂ ਲਈ ਗਿਣਤੀ ਜਾਰੀ ਹੈ।

ਹਾਲਾਂਕਿ, ਇਹ ਹੁਣ ਲਈ ਸਿਰਫ ਸ਼ੁਰੂਆਤੀ ਰੁਝਾਨ ਹਨ। ਕੁਝ ਸਮੇਂ ਬਾਅਦ ਇਹ ਲਗਾਤਾਰ ਬਦਲਦਾ ਰਹੇਗਾ। ਸੂਬੇ ਵਿੱਚ ਮੁੱਖ ਮੁਕਾਬਲਾ ਆਮ ਆਦਮੀ ਪਾਰਟੀ, ਕਾਂਗਰਸ, ਅਕਾਲੀ ਦਲ-ਬਸਪਾ ਗਠਜੋੜ ਅਤੇ ਭਾਜਪਾ ਵਿਚਾਲੇ ਹੈ। ਮੰਨਿਆ ਜਾ ਰਿਹਾ ਹੈ ਕਿ ਸੂਬੇ 'ਚ 'ਆਪ' ਅਤੇ ਕਾਂਗਰਸ ਵਿਚਾਲੇ ਸਖਤ ਟੱਕਰ ਹੈ।

ਵੋਟਾਂ ਕਦੋਂ ਪਈਆਂ
ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਲਈ 20 ਫਰਵਰੀ ਨੂੰ ਵੋਟਾਂ ਪਈਆਂ ਸਨ। ਪੰਜਾਬ ਵਿਧਾਨ ਸਭਾ ਚੋਣਾਂ ਦੇ ਐਗਜ਼ਿਟ ਪੋਲ ਦੇ ਨਤੀਜੇ ਆਉਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਡੇਰੇ ਵਿੱਚ ਉਤਸ਼ਾਹ ਦੀ ਲਹਿਰ ਹੈ। ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਵਿੱਚ ਭਗਵੰਤ ਮਾਨ ਨੂੰ ਸੀਐਮ ਦਾ ਚਿਹਰਾ ਬਣਾਇਆ ਹੈ। ਭਗਵੰਤ ਮਾਨ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ 100 ਸੀਟਾਂ ਵੀ ਜਿੱਤ ਸਕਦੀ ਹੈ। 

ਟਾਪ ਹੈਡਲਾਈਨ

ਸਾਬਕਾ ਕੈਬਨਿਟ ਮੰਤਰੀ ਤੇ BJP ਵਿਧਾਇਕ ਦਾ 73 ਦੀ ਉਮਰ 'ਚ ਦੇਹਾਂਤ; ਪਾਰਟੀ 'ਚ ਸੋਗ ਦੀ ਲਹਿਰ
ਸਾਬਕਾ ਕੈਬਨਿਟ ਮੰਤਰੀ ਤੇ BJP ਵਿਧਾਇਕ ਦਾ 73 ਦੀ ਉਮਰ 'ਚ ਦੇਹਾਂਤ; ਪਾਰਟੀ 'ਚ ਸੋਗ ਦੀ ਲਹਿਰ
Zodiac Sign: ਇਨ੍ਹਾਂ 4 ਰਾਸ਼ੀ ਵਾਲਿਆਂ 'ਤੇ ਧਨਦੌਲਤ ਦੀ ਹੋਏਗੀ ਬਰਸਾਤ, ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ-ਨੌਕਰੀ 'ਚ ਮਿਲੇਗੀ ਤਰੱਕੀ, ਮਾਂ ਲਕਸ਼ਮੀ ਦੀ ਕ੍ਰਿਪਾ ਨਾਲ ਖੁਸ਼ੀਆਂ ਨਾਲ ਭਰੇਗੀ ਝੋਲੀ...
ਇਨ੍ਹਾਂ 4 ਰਾਸ਼ੀ ਵਾਲਿਆਂ 'ਤੇ ਧਨਦੌਲਤ ਦੀ ਹੋਏਗੀ ਬਰਸਾਤ, ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ-ਨੌਕਰੀ 'ਚ ਮਿਲੇਗੀ ਤਰੱਕੀ, ਮਾਂ ਲਕਸ਼ਮੀ ਦੀ ਕ੍ਰਿਪਾ ਨਾਲ ਖੁਸ਼ੀਆਂ ਨਾਲ ਭਰੇਗੀ ਝੋਲੀ...
ਵਾਪਰਿਆ ਭਿਆਨਕ ਰੇਲ ਹਾਦਸਾ, ਆਪਸ 'ਚ ਵੱਜੀਆਂ 2 ਰੇਲਾਂ; 7 ਦੀ ਮੌਤ, ਕਈ ਜ਼ਖ਼ਮੀ
ਵਾਪਰਿਆ ਭਿਆਨਕ ਰੇਲ ਹਾਦਸਾ, ਆਪਸ 'ਚ ਵੱਜੀਆਂ 2 ਰੇਲਾਂ; 7 ਦੀ ਮੌਤ, ਕਈ ਜ਼ਖ਼ਮੀ
ਪੰਜਾਬ ਦਾ ਖਤਰਨਾਕ ਗੈਂਗਸਟਰ ਇਥਯੋਪੀਆ ਤੋਂ ਡਿਪੋਰਟ, ਕਈ ਮਾਮਲਿਆਂ 'ਚ ਸੀ ਵਾਂਟੇਡ
ਪੰਜਾਬ ਦਾ ਖਤਰਨਾਕ ਗੈਂਗਸਟਰ ਇਥਯੋਪੀਆ ਤੋਂ ਡਿਪੋਰਟ, ਕਈ ਮਾਮਲਿਆਂ 'ਚ ਸੀ ਵਾਂਟੇਡ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਾਬਕਾ ਕੈਬਨਿਟ ਮੰਤਰੀ ਤੇ BJP ਵਿਧਾਇਕ ਦਾ 73 ਦੀ ਉਮਰ 'ਚ ਦੇਹਾਂਤ; ਪਾਰਟੀ 'ਚ ਸੋਗ ਦੀ ਲਹਿਰ
ਸਾਬਕਾ ਕੈਬਨਿਟ ਮੰਤਰੀ ਤੇ BJP ਵਿਧਾਇਕ ਦਾ 73 ਦੀ ਉਮਰ 'ਚ ਦੇਹਾਂਤ; ਪਾਰਟੀ 'ਚ ਸੋਗ ਦੀ ਲਹਿਰ
Zodiac Sign: ਇਨ੍ਹਾਂ 4 ਰਾਸ਼ੀ ਵਾਲਿਆਂ 'ਤੇ ਧਨਦੌਲਤ ਦੀ ਹੋਏਗੀ ਬਰਸਾਤ, ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ-ਨੌਕਰੀ 'ਚ ਮਿਲੇਗੀ ਤਰੱਕੀ, ਮਾਂ ਲਕਸ਼ਮੀ ਦੀ ਕ੍ਰਿਪਾ ਨਾਲ ਖੁਸ਼ੀਆਂ ਨਾਲ ਭਰੇਗੀ ਝੋਲੀ...
ਇਨ੍ਹਾਂ 4 ਰਾਸ਼ੀ ਵਾਲਿਆਂ 'ਤੇ ਧਨਦੌਲਤ ਦੀ ਹੋਏਗੀ ਬਰਸਾਤ, ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ-ਨੌਕਰੀ 'ਚ ਮਿਲੇਗੀ ਤਰੱਕੀ, ਮਾਂ ਲਕਸ਼ਮੀ ਦੀ ਕ੍ਰਿਪਾ ਨਾਲ ਖੁਸ਼ੀਆਂ ਨਾਲ ਭਰੇਗੀ ਝੋਲੀ...
ਵਾਪਰਿਆ ਭਿਆਨਕ ਰੇਲ ਹਾਦਸਾ, ਆਪਸ 'ਚ ਵੱਜੀਆਂ 2 ਰੇਲਾਂ; 7 ਦੀ ਮੌਤ, ਕਈ ਜ਼ਖ਼ਮੀ
ਵਾਪਰਿਆ ਭਿਆਨਕ ਰੇਲ ਹਾਦਸਾ, ਆਪਸ 'ਚ ਵੱਜੀਆਂ 2 ਰੇਲਾਂ; 7 ਦੀ ਮੌਤ, ਕਈ ਜ਼ਖ਼ਮੀ
ਪੰਜਾਬ ਦਾ ਖਤਰਨਾਕ ਗੈਂਗਸਟਰ ਇਥਯੋਪੀਆ ਤੋਂ ਡਿਪੋਰਟ, ਕਈ ਮਾਮਲਿਆਂ 'ਚ ਸੀ ਵਾਂਟੇਡ
ਪੰਜਾਬ ਦਾ ਖਤਰਨਾਕ ਗੈਂਗਸਟਰ ਇਥਯੋਪੀਆ ਤੋਂ ਡਿਪੋਰਟ, ਕਈ ਮਾਮਲਿਆਂ 'ਚ ਸੀ ਵਾਂਟੇਡ
Body Warning Signs Of Infection: ਪਿਸ਼ਾਬ 'ਚ ਹੁੰਦੀ ਜਲਨ ਨੂੰ ਮੰਨਦੇ ਮਾਮੂਲੀ? ਨਜ਼ਰਅੰਦਾਜ਼ ਕੀਤਾ ਤਾਂ ਖਰਾਬ ਹੋ ਸਕਦੀ ਕਿਡਨੀ!
Body Warning Signs Of Infection: ਪਿਸ਼ਾਬ 'ਚ ਹੁੰਦੀ ਜਲਨ ਨੂੰ ਮੰਨਦੇ ਮਾਮੂਲੀ? ਨਜ਼ਰਅੰਦਾਜ਼ ਕੀਤਾ ਤਾਂ ਖਰਾਬ ਹੋ ਸਕਦੀ ਕਿਡਨੀ!
ਪੰਜਾਬ 'ਚ ਦੀਵਾਲੀ ਤੋਂ ਬਾਅਦ ਵਧਿਆ ਪ੍ਰਦੂਸ਼ਣ, ਲੁਧਿਆਣਾ-ਮੰਡੀ ਗੋਬਿੰਦਗੜ੍ਹ ਦਾ AQI 300 ਤੋਂ ਪਾਰ;ਅਗਲੇ 3 ਦਿਨ ਪੈ ਸਕਦੀ ਧੁੰਦ
ਪੰਜਾਬ 'ਚ ਦੀਵਾਲੀ ਤੋਂ ਬਾਅਦ ਵਧਿਆ ਪ੍ਰਦੂਸ਼ਣ, ਲੁਧਿਆਣਾ-ਮੰਡੀ ਗੋਬਿੰਦਗੜ੍ਹ ਦਾ AQI 300 ਤੋਂ ਪਾਰ;ਅਗਲੇ 3 ਦਿਨ ਪੈ ਸਕਦੀ ਧੁੰਦ
ਦੀਵਾਲੀ 'ਤੇ ਰਾਤ ਨੂੰ ਵਾਪਰੀ ਵੱਡੀ ਵਾਰਦਾਤ, ASI ਨੂੰ ਮਾਰੀਆਂ ਗੋਲੀਆਂ; ਮੱਚਿਆ ਚੀਕ ਚੀਹਾੜਾ
ਦੀਵਾਲੀ 'ਤੇ ਰਾਤ ਨੂੰ ਵਾਪਰੀ ਵੱਡੀ ਵਾਰਦਾਤ, ASI ਨੂੰ ਮਾਰੀਆਂ ਗੋਲੀਆਂ; ਮੱਚਿਆ ਚੀਕ ਚੀਹਾੜਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਨਵੰਬਰ 2026
Embed widget