Punjab Election 2022: ਪੰਜਾਬ ਵਿਧਾਜਾਨ ਸਭਾ ਦੀਆਂ 117 ਸੀਟਾਂ ਲਈ ਅੱਜ ਸੂਬੇ ਅੰਦਰ ਵੋਟਾਂ ਪਈਆਂ। ਕੁੱਝ ਥਾਵਾਂ ਨੂੰ ਛੱਡ ਕੇ ਸੂਬੇ ਭਰ ਵਿੱਚ ਵੋਟਾਂ ਸ਼ਾਂਤੀਪੂਰਵਕ ਮੁਕੰਮਲ ਹੋਈਆਂ।ਸ਼ਾਮ 5 ਵਜੇ ਤੱਕ 64.27% ਦੇ ਕਰੀਬ ਵੋਟਿੰਗ ਹੋਈ। ਚੋਣਾਂ ਦੇ ਅਮਨ-ਸ਼ਾਂਤੀ ਨਾਲ ਨੇਪਰ੍ਹੇ ਚੜ੍ਹਨ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ (Sukhbir Badal) ਨੇ ਪੰਜਾਬੀਆਂ ਦਾ ਧੰਨਵਾਦ ਕੀਤਾ ਹੈ।
ਸੁਖਬੀਰ ਬਾਦਲ ਨੇ ਆਪਣੇ ਅਧਿਕਾਰਤ ਟਵਿੱਟਰ ਹੈਂਡਲ ਤੋਂ ਟਵੀਟ ਕਰਦੇ ਕਿਹਾ, ''ਮੈਂ ਪੰਜਾਬ ਦੇ ਲੋਕਾਂ ਦਾ ਆਪਣੇ ਜਮਹੂਰੀ ਹੱਕ ਦੀ ਸ਼ਾਂਤੀਪੂਰਵਕ ਵਰਤੋਂ ਲਈ ਧੰਨਵਾਦ ਕਰਦਾ ਹਾਂ। ਹੁਣ ਤੱਕ ਦੇ ਉਪਲਬਧ ਰੁਝਾਨਾਂ ਨੇ ਲੋਕਤੰਤਰ ਵਿੱਚ ਮੇਰਾ ਵਿਸ਼ਵਾਸ ਹੋਰ ਡੂੰਘਾ ਕੀਤਾ ਹੈ।''
ਸੁਖਬੀਰ ਬਾਦਲ ਨੇ ਅਗੇ ਲਿਖਿਆ, ''ਮੈਂ ਪੰਜਾਬ ਦੇ ਲੋਕਾਂ ਦਾ ਆਪਣੇ ਜਮਹੂਰੀ ਹੱਕ ਦੀ ਸ਼ਾਂਤੀਪੂਰਵਕ ਵਰਤੋਂ ਲਈ ਧੰਨਵਾਦ ਕਰਦਾ ਹਾਂ। ਹੁਣ ਤੱਕ ਦੇ ਉਪਲਬਧ ਰੁਝਾਨਾਂ ਨੇ ਲੋਕਤੰਤਰ ਵਿੱਚ ਮੇਰਾ ਵਿਸ਼ਵਾਸ ਹੋਰ ਡੂੰਘਾ ਕੀਤਾ ਹੈ।''
ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ
ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ
ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ
ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ