ਪੜਚੋਲ ਕਰੋ

Punjab Election: ਵੋਟਿੰਗ ਦੌਰਾਨ ਦੋ ਧਿਰਾਂ 'ਚ ਜ਼ੋਰਦਾਰ ਝੜਪ, ਚੱਲੀਆਂ ਗੋਲੀਆਂ, 1 ਜ਼ਖਮੀ

ਜ਼ਿਲ੍ਹਾ ਫਿਰੋਜ਼ਪੁਰ ਦੇ ਹਲਕਾ ਜ਼ੀਰਾ ਦੇ ਕਸਬਾ ਮੱਲਾਂਵਾਲਾ ਦੇ ਪਿੰਡ ਮੱਲੂਵਾਲੀਆ 'ਚ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ।ਇਸ ਦੌਰਾਨ ਇੱਕ ਸ਼ਖਸ ਦੇ ਪੈਰ 'ਚ ਗੋਲੀ ਲੱਗਣ ਦੀ ਖ਼ਬਰ ਹੈ।

ਫਿਰੋਜ਼ਪੁਰ: ਜ਼ਿਲ੍ਹਾ ਫਿਰੋਜ਼ਪੁਰ ਦੇ ਹਲਕਾ ਜ਼ੀਰਾ ਦੇ ਕਸਬਾ ਮੱਲਾਂਵਾਲਾ ਦੇ ਪਿੰਡ ਮੱਲੂਵਾਲੀਆ 'ਚ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ।ਇਸ ਦੌਰਾਨ ਇੱਕ ਸ਼ਖਸ ਦੇ ਪੈਰ 'ਚ ਗੋਲੀ ਲੱਗਣ ਦੀ ਖ਼ਬਰ ਹੈ। ਦਰਅਸਲ, ਵੋਟਿੰਗ ਦੌਰਾਨ ਅਕਾਲੀ ਦਲ ਅਤੇ ਕਾਂਗਰਸੀ ਵਰਕਰਾਂ ਦਰਮਿਆਨ ਝੜਪ ਹੋਈ।

ਇਸ ਝੜਪ ਦੌਰਾਨ ਕਾਂਗਰਸ ਪਾਰਟੀ ਨਾਲ ਸਬੰਧਤ ਇਕ ਸਾਹਿਲ ਪੁੱਤਰ ਮਲਕੀਤ ਸਿੰਘ ਵਾਸੀ ਪਿੰਡ ਮੱਲੂਵਾਲੀਆਂ ਵਾਲਾ ਦੇ ਪੈਰ ਵਿੱਚ ਗੋਲੀ ਲੱਗੀ ਹੈ।ਜ਼ਖਮੀ ਸ਼ਖਸ ਨੂੰ ਸਿਵਲ ਹਸਪਤਾਲ ਜ਼ੀਰਾ ਵਿਖੇ ਪਹੁੰਚਾਇਆ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿਵਲ ਹਸਪਤਾਲ ਜ਼ੀਰਾ ਵਿਖੇ ਜ਼ੇਰੇ ਇਲਾਜ ਸਾਹਿਲ ਨੇ ਦੱਸਿਆ ਕਿ ਪਿੰਡ ਵਿਖੇ ਜਦੋਂ ਵੋਟਾਂ ਪੈ ਰਹੀਆਂ ਸਨ ਤਾਂ ਅਚਾਨਕ ਅਕਾਲੀ ਅਤੇ ਕਾਂਗਰਸੀ ਵਰਕਰ ਆਪਸ ਵਿਚ ਭਿੜ ਗਏ। ਜਿਸ ਦੌਰਾਨ ਇੱਟਾਂ ਰੋੜੇ ਚੱਲੇ ਅਤੇ ਇਸ ਦੌਰਾਨ ਅਕਾਲੀ ਵਰਕਰਾਂ ਵੱਲੋਂ ਫਾਈਰਿੰਗ ਸ਼ੁਰੂ ਕਰ ਦਿੱਤੀ। 

ਇਸ ਮਾਮਲੇ 'ਚ ਪੁਲਿਸ ਨੇ ਕਿਹਾ ਕਿਹਾ ਕਿ ਜਾਂਚ ਜਾਰੀ ਹੈ ਅਤੇ ਦੋਸ਼ੀਆਂ ਖਿਲਾਫ ਬਣਦੀ ਕਾਰਵਾਈ ਕੀਤੀ ਗਈ ਹੈ।

ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ

ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ

ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ

ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ

ਟਾਪ ਹੈਡਲਾਈਨ

Chandrika Dixit :
Chandrika Dixit : "ਬੱਚੇ ਨੂੰ ਪਾਲਣ ਲਈ ਜੇ ਕਿਸੇ ਨਾਲ ਵੀ ਸੌਣਾ ਪਿਆ, ਤਾਂ ਉਹ ਵੀ ਕਰ ਲਵਾਂਗੀ", ਇਹ ਬਿਆਨ ਦੇ ਕੇ ਪਛਤਾਈ ਚੰਦ੍ਰਿਕਾ ਦਿਕਸ਼ਿਤ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ

Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?

Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandrika Dixit :
Chandrika Dixit : "ਬੱਚੇ ਨੂੰ ਪਾਲਣ ਲਈ ਜੇ ਕਿਸੇ ਨਾਲ ਵੀ ਸੌਣਾ ਪਿਆ, ਤਾਂ ਉਹ ਵੀ ਕਰ ਲਵਾਂਗੀ", ਇਹ ਬਿਆਨ ਦੇ ਕੇ ਪਛਤਾਈ ਚੰਦ੍ਰਿਕਾ ਦਿਕਸ਼ਿਤ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ
Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?
Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?
Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!
Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!
Punjab News: ਪੰਜਾਬ 'ਚ ਵੱਡੀ ਵਾਰਦਾਤ, ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਹਮਲਾ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ...
ਪੰਜਾਬ 'ਚ ਵੱਡੀ ਵਾਰਦਾਤ, ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਹਮਲਾ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ...
Video : ਕੈਬ ਨੂੰ ਹੀ OYO ਬਣਾ ਬੈਠਾ ਜੋੜਾ, ਗੁੱਸੇ 'ਚ ਡਰਾਈਵਰ ਨੇ ਕੈਮਰੇ ਸਾਹਮਣੇ ਲਾਈ ਕਲਾਸ, ਵੀਡੀਓ ਵਾਇਰਲ

Google Photos 'ਚ ਮੁੜ ਆਇਆ ਇਹ ਫੀਚਰ ! Ask Photos ਤੋਂ ਕਿਵੇਂ ਹੈ ਬਿਲਕੁਲ ਵੱਖਰਾ? ਜਾਣੋ ਪੂਰੀ ਜਾਣਕਾਰੀ

Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਕਸ਼ਨ, BDPO ਨੂੰ ਸਸਪੈਂਡ ਕੀਤਾ: ਜਾਣੋ ਵਜ੍ਹਾ...

Embed widget