ਪੜਚੋਲ ਕਰੋ

ਅੰਮ੍ਰਿਤਸਰ ਪੂਰਬੀ ਤੋਂ ਕਾਂਗਰਸ ਨੂੰ ਝਟਕਾ : ਸਾਬਕਾ ਮੇਅਰ ਸੁਭਾਸ਼ ਸ਼ਰਮਾ ਸਣੇ 5 ਦਰਜਨ ਦੇ ਕਰੀਬ ਆਗੂ ਅਕਾਲੀ ਦਲ 'ਚ ਸ਼ਾਮਲ

ਬਿਕਰਮ ਮਜੀਠੀਆ ਨੇ ਇਹਨਾਂ ਸਾਬਕਾ ਮੇਅਰ ਤੇ ਸਾਬਕਾ ਐਮਸੀ ਸਮੇਤ ਸਾਰੇ ਆਗੂਆਂ ਨੁੰ ਸਿਰੋਪਾਓ ਦੇ ਕੇ ਸਨਮਾਨਤ ਕੀਤਾ ਅਤੇ ਭਰੋਸਾ ਦੁਆਇਆ ਕਿ ਉਹਨਾਂ ਨੁੰ ਪਾਰਟੀ ਵਿਚ ਪੂਰਾ ਮਾਣ  ਸਤਿਕਾਰ ਤੇ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ।

ਅੰਮ੍ਰਿਤਸਰ : ਅੰਮ੍ਰਿਤਸਰ ਪੂਰਬੀ ਹਲਕੇ 'ਚ ਭਾਜਪਾ ਤੇ ਕਾਂਗਰਸ  (Congress Party) ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਸਾਬਕਾ ਮੇਅਰ ਸੁਭਾਸ਼ ਸ਼ਰਮਾ ਅਤੇ ਸਾਬਕਾ ਐਮ ਸੀ ਰਛਪਾਲ ਕੌਰ ਆਪੋ -ਆਪਣੀਆਂ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਦੀ ਹਾਜ਼ਰੀ ਵਿਚ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਇਸ ਦੌਰਾਨ ਹੀ ਹਲਕੇ ਦੇ ਵੱਖ ਵੱਖ ਵਾਰਡਾਂ ਤੋਂ ਕਰੀਬ ਪੰਜ ਦਰਜਨ ਕਾਂਗਰਸੀ ਆਗੂ ਅਕਾਲੀ ਦਲ ਵਿਚ ਸ਼ਾਮਲ ਹੋ ਗਏ।

ਬਿਕਰਮ ਮਜੀਠੀਆ ਨੇ ਇਹਨਾਂ ਸਾਬਕਾ ਮੇਅਰ ਤੇ ਸਾਬਕਾ ਐਮਸੀ ਸਮੇਤ ਸਾਰੇ ਆਗੂਆਂ ਨੁੰ ਸਿਰੋਪਾਓ ਦੇ ਕੇ ਸਨਮਾਨਤ ਕੀਤਾ ਅਤੇ ਭਰੋਸਾ ਦੁਆਇਆ ਕਿ ਉਹਨਾਂ ਨੁੰ ਪਾਰਟੀ ਵਿਚ ਪੂਰਾ ਮਾਣ  ਸਤਿਕਾਰ ਤੇ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ। ਇਸ ਮੌਕੇ ਸ੍ਰੀ ਸੁਭਾਸ਼ ਸ਼ਰਮਾ ਨੇ ਕਿਹਾ ਕਿ ਉਹਨਾਂ ਭਾਜਪਾ ਛੱਡ ਕੇ ਅਕਾਲੀ ਦਲ ਵਿਚ ਸ਼ਾਮਲ ਹੋਣ ਦਾ ਫੈਸਲਾ ਇਸ ਕਰ ਕੇ ਕੀਤਾ ਹੈ ਕਿਉਂਕਿ ਭਾਜਪਾ ਵਿਚ ਹੁਣ ਸਿਰਫ ਤਾਨਾਸ਼ਾਹੀ ਚਲ ਰਹੀ ਹੈ ਜਦੋਂ ਕਿ ਅਕਾਲੀ ਦਲ ਹਮੇਸ਼ਾ ਨਿਮਾਣਾ ਹੋਕੇ ਲੋਕਾਂ ਦੀ ਸੇਵਾ ਕਰਦਾ ਆ ਰਿਹਾ ਹੈ ਤੇ ਇਸਦੇ ਮੈਂਬਰ ਵੀ ਲੋਕਾਂ ਵਾਸਤੇ ਆਪਣੀ ਜੀਅ ਜਾਨ ਲਗਾ ਦਿੰਦੇ ਹਨ।

ਸਾਬਕਾ ਐਮ ਸੀ ਰਛਪਾਲ ਕੌਰ ਨੇ ਕਿਹਾ ਕਿ ਉਹਨਾਂ ਕਾਂਗਰਸ ਛੱਡਣ ਦਾ ਫੈਸਲਾ ਇਸ ਕਰ ਕੇ ਲਿਆ ਕਿਉਂ ਕਿ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੇ ਹਲਕੇ ਦੇ ਕਾਂਗਰਸੀ ਵਰਕਰਾਂ ਨੁੰ ਪੰਜ ਸਾਲਾਂ ਦੌਰਾਨ ਉੱਕਾ ਹੀ ਵਿਸਾਰ ਲਿਆ ਜਦੋਂ ਕਿ ਸਰਦਾਰ ਮਜੀਠੀਆ ਰੋਜ਼ਾਨਾ ਆਪਣੇ ਸਾਥੀਆਂ ਨੁੰ ਮਿਲਦੇ ਹਨ ਅਤੇ ਪੂਰਾ ਮਾਣ ਸਤਿਕਾਰ ਦਿੰਦੇ ਹਨ।

ਮੇਅਰ ਸੁਭਾਸ਼ ਸ਼ਰਮਾ ਦ ਨਾਲ ਹਰਪ੍ਰੀਤ ਸਿੰਘ ਹੈਪੀ, ਵਿੱਕੀ ਵੇਰਕਾ, ਬਿੱਲੂ ਮਕਬੂਲਪੁਰਾ, ਕੁਲਦੀਪ ਸਿੰਘ, ਹਰਬੰਤ ਸਿੰਘ, ਤੇ ਕਰਨਵੀਰ ਸਿੰਘ ਵੀ ਸ਼ਾਮਲ ਹੋਏ। ਜਦੋਂ ਕਿ ਵਾਰਡ ਨੰਬਰ 22 ਅਤੇ ਵਾਰਡ ਨੰਬਰ 24 ਸਮੇਤ ਵੱਖ ਵੱਖ ਵਾਰਡਾਂ ਤੋਂ ਪੰਜ ਦਰਜਨ ਦੇ ਕਰੀਬ ਆਗੂ ਅਕਾਲੀ ਦਲ ਵਿਚ ਸ਼ਾਮਲ ਹੋਏ। ਇਸ ਮੌਕੇ ਮੈਡੀਕਲ ਸੈਲ ਐਸੋਸੀਏਸ਼ਨ ਦੇ ਚੇਅਰਮੈਨ ਅਮਰਦੀਪ ਸਿੰਘ ਵੀ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਵਿਚ ਸ਼ਾਮਲ ਹੋਏ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :

https://play.google.com/store/apps/details?id=com.winit.starnews.hin

https://apps.apple.com/in/app/abp-live-news/id81111490

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Power Cut in Punjab: ਪੰਜਾਬ 'ਚ ਅੱਜ 5 ਘੰਟੇ ਰਹੇਗਾ ਬਿਜਲੀ ਕੱਟ, ਜਾਣੋ ਕਿਹੜੇ ਇਲਾਕਿਆਂ 'ਚ ਹੋਏਗੀ ਬੱਤੀ ਗੁੱਲ
Power Cut in Punjab: ਪੰਜਾਬ 'ਚ ਅੱਜ 5 ਘੰਟੇ ਰਹੇਗਾ ਬਿਜਲੀ ਕੱਟ, ਜਾਣੋ ਕਿਹੜੇ ਇਲਾਕਿਆਂ 'ਚ ਹੋਏਗੀ ਬੱਤੀ ਗੁੱਲ
Punjab Weather: ਪੰਜਾਬ 'ਚ ਕਦੋਂ ਪਏਗੀ ਹੱਡ ਚੀਰਵੀਂ ਠੰਡ ? ਇਨ੍ਹਾਂ ਇਲਾਕਿਆਂ 'ਚ ਵਰ੍ਹੇਗਾ ਮੀਂਹ, ਜਾਣੋ ਮੌਸਮ ਦਾ ਤਾਜ਼ਾ ਅਪਡੇਟ
ਪੰਜਾਬ 'ਚ ਕਦੋਂ ਪਏਗੀ ਹੱਡ ਚੀਰਵੀਂ ਠੰਡ ? ਇਨ੍ਹਾਂ ਇਲਾਕਿਆਂ 'ਚ ਵਰ੍ਹੇਗਾ ਮੀਂਹ, ਜਾਣੋ ਮੌਸਮ ਦਾ ਤਾਜ਼ਾ ਅਪਡੇਟ
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾ ਨੂੰ ਵੱਡਾ ਤੋਹਫਾ, ਤਨਖਾਹਾਂ 'ਚ ਕੀਤਾ ਵਾਧਾ
ਨਵੇਂ ਸਾਲ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾ ਨੂੰ ਵੱਡਾ ਤੋਹਫਾ, ਤਨਖਾਹਾਂ 'ਚ ਕੀਤਾ ਵਾਧਾ
Punjab News: ਪੰਜਾਬ 'ਚ ਆਬਕਾਰੀ ਵਿਭਾਗ ਵੱਲੋਂ ਵੱਡੀ ਕਾਰਵਾਈ, 23 ਠੇਕੇ ਕੀਤੇ ਸੀਲ, ਲੱਖਾਂ ਦਾ ਲੱਗੇਗਾ ਜੁਰਮਾਨਾ 
Punjab News: ਪੰਜਾਬ 'ਚ ਆਬਕਾਰੀ ਵਿਭਾਗ ਵੱਲੋਂ ਵੱਡੀ ਕਾਰਵਾਈ, 23 ਠੇਕੇ ਕੀਤੇ ਸੀਲ, ਲੱਖਾਂ ਦਾ ਲੱਗੇਗਾ ਜੁਰਮਾਨਾ 
Advertisement
ABP Premium

ਵੀਡੀਓਜ਼

Bhagwant Maan | ਨੌਕਰੀਆਂ ਹੀ ਨੌਕਰੀਆਂ ਪੰਜਾਬੀਆਂ ਲਈ ਵੱਡੀ ਖ਼ੁਸ਼ਖ਼ਬਰੀ! |Abp Sanjha |JobsSonia Maan | ਕਾਲਾ ਪਾਣੀ ਮੋਰਚੇ 'ਤੋਂ ਸੋਨੀਆ ਮਾਨ ਦਾ  ਵੱਡਾ ਬਿਆਨ! |Abp SanjhaFarmers Protest | ਕਿਸਾਨਾਂ ਨੂੰ ਲੈਕੇ ਪ੍ਰਤਾਪ ਬਾਜਵਾ ਦਾ ਵੱਡਾ ਧਮਾਕਾ! |Abp Sanjha |Partap BazwaFarmer Protest | ਕਿਸਾਨਾਂ 'ਤੇ ਸਿਆਸਤ ਜਾਰੀ! 'ਆਪ' ਨੇ BJP 'ਤੇ ਚੁੱਕੇ ਸਵਾਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Power Cut in Punjab: ਪੰਜਾਬ 'ਚ ਅੱਜ 5 ਘੰਟੇ ਰਹੇਗਾ ਬਿਜਲੀ ਕੱਟ, ਜਾਣੋ ਕਿਹੜੇ ਇਲਾਕਿਆਂ 'ਚ ਹੋਏਗੀ ਬੱਤੀ ਗੁੱਲ
Power Cut in Punjab: ਪੰਜਾਬ 'ਚ ਅੱਜ 5 ਘੰਟੇ ਰਹੇਗਾ ਬਿਜਲੀ ਕੱਟ, ਜਾਣੋ ਕਿਹੜੇ ਇਲਾਕਿਆਂ 'ਚ ਹੋਏਗੀ ਬੱਤੀ ਗੁੱਲ
Punjab Weather: ਪੰਜਾਬ 'ਚ ਕਦੋਂ ਪਏਗੀ ਹੱਡ ਚੀਰਵੀਂ ਠੰਡ ? ਇਨ੍ਹਾਂ ਇਲਾਕਿਆਂ 'ਚ ਵਰ੍ਹੇਗਾ ਮੀਂਹ, ਜਾਣੋ ਮੌਸਮ ਦਾ ਤਾਜ਼ਾ ਅਪਡੇਟ
ਪੰਜਾਬ 'ਚ ਕਦੋਂ ਪਏਗੀ ਹੱਡ ਚੀਰਵੀਂ ਠੰਡ ? ਇਨ੍ਹਾਂ ਇਲਾਕਿਆਂ 'ਚ ਵਰ੍ਹੇਗਾ ਮੀਂਹ, ਜਾਣੋ ਮੌਸਮ ਦਾ ਤਾਜ਼ਾ ਅਪਡੇਟ
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾ ਨੂੰ ਵੱਡਾ ਤੋਹਫਾ, ਤਨਖਾਹਾਂ 'ਚ ਕੀਤਾ ਵਾਧਾ
ਨਵੇਂ ਸਾਲ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾ ਨੂੰ ਵੱਡਾ ਤੋਹਫਾ, ਤਨਖਾਹਾਂ 'ਚ ਕੀਤਾ ਵਾਧਾ
Punjab News: ਪੰਜਾਬ 'ਚ ਆਬਕਾਰੀ ਵਿਭਾਗ ਵੱਲੋਂ ਵੱਡੀ ਕਾਰਵਾਈ, 23 ਠੇਕੇ ਕੀਤੇ ਸੀਲ, ਲੱਖਾਂ ਦਾ ਲੱਗੇਗਾ ਜੁਰਮਾਨਾ 
Punjab News: ਪੰਜਾਬ 'ਚ ਆਬਕਾਰੀ ਵਿਭਾਗ ਵੱਲੋਂ ਵੱਡੀ ਕਾਰਵਾਈ, 23 ਠੇਕੇ ਕੀਤੇ ਸੀਲ, ਲੱਖਾਂ ਦਾ ਲੱਗੇਗਾ ਜੁਰਮਾਨਾ 
ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਦਾ ਹੋਏਗਾ ਖਾਤਮਾ'
ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਦਾ ਹੋਏਗਾ ਖਾਤਮਾ'
ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
Embed widget