ਪੜਚੋਲ ਕਰੋ

Punjab Elections 2022 : ਪੰਜਾਬ 'ਚ ਅੱਜ ਸਟਾਰ ਪ੍ਰਚਾਰਕਾਂ 'ਚ ਜੰਗ, ਹੋਣਗੀਆਂ ਤਾਬੜਤੋੜ ਰੈਲੀਆਂ

ਪ੍ਰਿਅੰਕਾ ਗਾਂਧੀ (Priyanka Gandhi) ਵੀ ਅੱਜ ਪੰਜਾਬ ਦੌਰੇ 'ਤੇ ਆ ਰਹੇ ਹਨ। ਉਹ ਕੋਟਕਪੂਰਾ, ਡੇਰੀਬੱਸੀ ਤੇ ਧੁਰੀ ਦੇ ਉਮੀਦਵਾਰਾਂ ਲਈ ਚੋਣ ਪ੍ਰਚਾਰ ਕਰਨਗੇ।  ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਪ੍ਰਿਅੰਕਾ ਦਾ ਇਹ ਪਹਿਲਾਂ ਪੰਜਾਬ ਦੌਰਾ ਹੈ। 

ਰਵਨੀਤ ਕੌਰ ਦੀ ਰਿਪੋਰਟ

ਚੰਡੀਗੜ੍ਹ : Punjab Elections 2022 ਵੋਟਾਂ ਤੋਂ ਪਹਿਲਾਂ ਪੰਜਾਬ ਦਾ ਸਿਆਸਤ ਭਖਦੀ ਜਾ ਰਹੀ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਅੱਜ ਪੰਜਾਬ ਬੀਜੇਪੀ ਗਠਜੋੜ ਲਈ ਪ੍ਰਚਾਰ ਕਰਨਗੇ। ਉਹ ਅੱਜ ਪਟਿਆਲਾ, ਲੁਧਿਆਣਾ ਤੇ ਅੰਮ੍ਰਿਤਸਰ 'ਚ ਉਮੀਦਵਾਰਾਂ ਲਈ ਵੋਟਾਂ ਮੰਗਣਗੇ। ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਵੀ ਨਾਲ ਮੌਜੂਦ ਰਹਿਣਗੇ। ਅੱਜ ਪੰਜਾਬ 'ਚ ਸਟਾਰ ਪ੍ਰਚਾਰਕਾਂ ਵੱਲੋਂ ਰੈਲੀਆਂ ਕੀਤੀਆਂ ਜਾਣਗੀਆਂ।

ਪ੍ਰਿਅੰਕਾ ਗਾਂਧੀ ਦਾ ਪੰਜਾਬ ਦੌਰਾ

ਪ੍ਰਿਅੰਕਾ ਗਾਂਧੀ (Priyanka Gandhi) ਵੀ ਅੱਜ ਪੰਜਾਬ ਦੌਰੇ 'ਤੇ ਆ ਰਹੇ ਹਨ। ਉਹ ਕੋਟਕਪੂਰਾ, ਡੇਰੀਬੱਸੀ ਤੇ ਧੁਰੀ ਦੇ ਉਮੀਦਵਾਰਾਂ ਲਈ ਚੋਣ ਪ੍ਰਚਾਰ ਕਰਨਗੇ।  ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਪ੍ਰਿਅੰਕਾ ਦਾ ਇਹ ਪਹਿਲਾਂ ਪੰਜਾਬ ਦੌਰਾ ਹੈ। 

ਕੇਜਰੀਵਾਲ ਨੇ ਵੀ 7 ਦਿਨਾਂ ਲਈ ਲਾਏ ਪੰਜਾਬ 'ਚ ਡੇਰੇ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਚੋਣ ਪ੍ਰਚਾਰ ਲਈ 7 ਦਿਨਾਂ ਲਈ ਪੰਜਾਬ 'ਚ ਡੇਰੇ ਲਾਏ ਹਨ। ਅੱਜ ਉਹ ਅੰਮ੍ਰਿਤਸਰ 'ਚ ਡੋਰ-ਟੂ-ਡੋਰ ਜਨਸਭਾਵਾਂ ਨੂੰ ਸੰਬੋਧਨ ਕਰਨਗੇ ਤੇ ਲੋਕਾਂ ਤੋਂ ਵੋਟਾਂ ਮੰਗਣਗੇ।

ਚੋਣ ਕਮਿਸ਼ਨ ਨੇ ਪ੍ਰਚਾਰ ਨਿਯਮਾਂ 'ਚ ਹੋਰ ਢਿੱਲ ਦੇ ਦਿੱਤੀ ਹੈ। ਸਵੇਰੇ 6 ਵਜੇ ਤੋਂ ਰਾਤ 10 ਵਜੇ ਤਕ ਚੋਣ ਪ੍ਰਚਾਰ ਦੀ ਇਜ਼ਾਜਤ ਦੇ ਦਿੱਤੀ ਗਈ ਹੈ।  ਇਸ ਦੌਰਾਨ PM  ਮੋਦੀ ਦੇ ਦੌਰ 'ਚੇ SKM ਵੱਲੋਂ ਵਿਰੋਧ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਪਿੰਡ-ਪਿੰਡ ਪੁਤਲੇ ਸਾੜੇ ਜਾਣਗੇ। ਉਨ੍ਹਾਂ ਨੇ ਮੋਦੀ ਸਰਕਾਰ 'ਤੇ ਵਾਅਦਾਖਿਲਾਫੀ ਦੇ ਇਲਜ਼ਾਮ ਲਾਏ ਹਨ।

Punjab Elections 2022: ਅਕਾਲੀ-ਬਸਪਾ ਗਠਜੋੜ ਪੰਜਾਬ ਨੂੰ ਲਿਆਵੇਗਾ ਵਿਕਾਸ ਦੀ ਪਟੜੀ 'ਤੇ, ਇੰਨੀਆਂ ਸੀਟਾਂ ਜਿੱਤਣ ਦਾ ਦਾਅਵਾ

ਸ਼੍ਰੋਮਣੀ ਅਕਾਲੀ ਦਲ (ਸ਼੍ਰੋਮਣੀ ਅਕਾਲੀ ਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਸ਼ਨੀਵਾਰ ਨੂੰ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ-ਬਸਪਾ ਗਠਜੋੜ ਜਿੱਤ ਲਈ ਪੂਰੀ ਤਰ੍ਹਾਂ ਤਿਆਰ ਹੈ। ਗਠਜੋੜ ਸੂਬੇ ਨੂੰ ਵਿਕਾਸ ਦੇ ਰਾਹ 'ਤੇ ਲਿਆਏਗਾ ਅਤੇ ਸਮਾਜ ਭਲਾਈ ਦੀਆਂ ਪਹਿਲਕਦਮੀਆਂ ਮੁੜ ਸ਼ੁਰੂ ਕਰੇਗਾ। ਆਪਣੇ ਹਲਕੇ ਜਲਾਲਾਬਾਦ 'ਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਗਠਜੋੜ 80 ਤੋਂ ਵੱਧ ਸੀਟਾਂ ਜਿੱਤੇਗਾ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸ਼੍ਰੋਮਣੀ ਅਕਾਲੀ ਦਲ ਨੇ ਖਿੱਚੀ ਤਿਆਰੀ, ਜਥੇਬੰਦਕ ਚੋਣਾਂ ਦੀਆਂ ਤਾਰੀਕਾਂ ਦਾ ਕੀਤਾ ਐਲਾਨ, ਭਰਤੀ ਦੀ ਆਖ਼ਰੀ ਤਾਰੀਕ ਵੀ ਆਈ ਸਾਹਮਣੇ

ਕੁਦਰਤ ਦਾ ਕਹਿਰ ! ਮਿਆਂਮਾਰ 'ਚ ਮੁੜ ਤੋਂ ਆਇਆ ਭੂਚਾਲ, ਹੁਣ ਤੱਕ 1000 ਤੋਂ ਵੱਧ ਮੌਤਾਂ, 2 ਹਜ਼ਾਰ ਤੋਂ ਵੱਧ ਜ਼ਖ਼ਮੀ, ਲਾਪਤਾ ਦੀ ਨਹੀਂ ਕੋਈ ਅੰਦਾਜ਼ ?

ਪੁਲਿਸ ਦੀ ਵੱਡੀ ਕਾਰਵਾਈ, ਪੰਚਾਇਤੀ ਜ਼ਮੀਨ ‘ਤੇ ਬਣ ਰਿਹਾ ਮਕਾਨ ਢਾਹਿਆ, ਪਰਿਵਾਰ ‘ਤੇ ਚੱਲ ਰਹੇ 35 ਕੇਸ

ਕੀ ਤੁਸੀਂ ਆਪਣੇ ਦਿਨ ਦੇ 5 ਘੰਟੇ ਫੋਨ ‘ਤੇ ਬਿਤਾਉਂਦੇ ਹੋ, ਸਟੱਡੀ ‘ਚ ਹੋਇਆ ਹੈਰਾਨੀਜਨਕ ਖ਼ੁਲਾਸਾ
ਕੀ ਤੁਸੀਂ ਆਪਣੇ ਦਿਨ ਦੇ 5 ਘੰਟੇ ਫੋਨ ‘ਤੇ ਬਿਤਾਉਂਦੇ ਹੋ, ਸਟੱਡੀ ‘ਚ ਹੋਇਆ ਹੈਰਾਨੀਜਨਕ ਖ਼ੁਲਾਸਾ
Advertisement
ABP Premium

ਵੀਡੀਓਜ਼

ਧੀ ਨਿਆਮਤ ਦੇ ਜਨਮਦਿਨ ਮੌਕੇ ਸੀਐਮ ਮਾਨ ਦੀ ਖੁਸ਼ੀਧੀ ਨਿਆਮਤ ਕੌਰ ਮਾਨ ਦੇ ਜਨਮਦਿਨ 'ਤੇ CM ਮਾਨ ਨੇ ਪਾਇਆ ਭੰਗੜਾBhagwant Mann|Niyamat Kaur Mann| ਧੀ ਨਿਆਮਤ ਕੌਰ ਮਾਨ ਦੇ ਜਨਮਦਿਨ 'ਤੇ CM ਮਾਨ ਨੇ ਪਾਇਆ ਭੰਗੜਾਹਰਜੋਤ ਬੈਂਸ ਵਿਧਾਨਸਭਾ 'ਚ ਹੋ ਗਏ ਤੱਤੇ, ਬਾਜਵਾ ਨੂੰ ਸੁਣਾਈਆਂ ਖਰੀਆਂ-ਖਰੀਆਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼੍ਰੋਮਣੀ ਅਕਾਲੀ ਦਲ ਨੇ ਖਿੱਚੀ ਤਿਆਰੀ, ਜਥੇਬੰਦਕ ਚੋਣਾਂ ਦੀਆਂ ਤਾਰੀਕਾਂ ਦਾ ਕੀਤਾ ਐਲਾਨ, ਭਰਤੀ ਦੀ ਆਖ਼ਰੀ ਤਾਰੀਕ ਵੀ ਆਈ ਸਾਹਮਣੇ
ਸ਼੍ਰੋਮਣੀ ਅਕਾਲੀ ਦਲ ਨੇ ਖਿੱਚੀ ਤਿਆਰੀ, ਜਥੇਬੰਦਕ ਚੋਣਾਂ ਦੀਆਂ ਤਾਰੀਕਾਂ ਦਾ ਕੀਤਾ ਐਲਾਨ, ਭਰਤੀ ਦੀ ਆਖ਼ਰੀ ਤਾਰੀਕ ਵੀ ਆਈ ਸਾਹਮਣੇ
ਕੁਦਰਤ ਦਾ ਕਹਿਰ ! ਮਿਆਂਮਾਰ 'ਚ ਮੁੜ ਤੋਂ ਆਇਆ ਭੂਚਾਲ, ਹੁਣ ਤੱਕ 1000 ਤੋਂ ਵੱਧ ਮੌਤਾਂ, 2 ਹਜ਼ਾਰ ਤੋਂ ਵੱਧ ਜ਼ਖ਼ਮੀ, ਲਾਪਤਾ ਦੀ ਨਹੀਂ ਕੋਈ ਅੰਦਾਜ਼ ?
ਕੁਦਰਤ ਦਾ ਕਹਿਰ ! ਮਿਆਂਮਾਰ 'ਚ ਮੁੜ ਤੋਂ ਆਇਆ ਭੂਚਾਲ, ਹੁਣ ਤੱਕ 1000 ਤੋਂ ਵੱਧ ਮੌਤਾਂ, 2 ਹਜ਼ਾਰ ਤੋਂ ਵੱਧ ਜ਼ਖ਼ਮੀ, ਲਾਪਤਾ ਦੀ ਨਹੀਂ ਕੋਈ ਅੰਦਾਜ਼ ?
ਪੁਲਿਸ ਦੀ ਵੱਡੀ ਕਾਰਵਾਈ, ਪੰਚਾਇਤੀ ਜ਼ਮੀਨ ‘ਤੇ ਬਣ ਰਿਹਾ ਮਕਾਨ ਢਾਹਿਆ, ਪਰਿਵਾਰ ‘ਤੇ ਚੱਲ ਰਹੇ 35 ਕੇਸ
ਪੁਲਿਸ ਦੀ ਵੱਡੀ ਕਾਰਵਾਈ, ਪੰਚਾਇਤੀ ਜ਼ਮੀਨ ‘ਤੇ ਬਣ ਰਿਹਾ ਮਕਾਨ ਢਾਹਿਆ, ਪਰਿਵਾਰ ‘ਤੇ ਚੱਲ ਰਹੇ 35 ਕੇਸ
ਕੀ ਤੁਸੀਂ ਆਪਣੇ ਦਿਨ ਦੇ 5 ਘੰਟੇ ਫੋਨ ‘ਤੇ ਬਿਤਾਉਂਦੇ ਹੋ, ਸਟੱਡੀ ‘ਚ ਹੋਇਆ ਹੈਰਾਨੀਜਨਕ ਖ਼ੁਲਾਸਾ
ਕੀ ਤੁਸੀਂ ਆਪਣੇ ਦਿਨ ਦੇ 5 ਘੰਟੇ ਫੋਨ ‘ਤੇ ਬਿਤਾਉਂਦੇ ਹੋ, ਸਟੱਡੀ ‘ਚ ਹੋਇਆ ਹੈਰਾਨੀਜਨਕ ਖ਼ੁਲਾਸਾ
ਹਾਈ ਕੋਰਟ ਦੀ ਸਾਬਕਾ ਜਸਟਿਸ ਨਿਰਮਲ ਯਾਦਵ ਬਰੀ, ਘਰ ਤੋਂ 15 ਲੱਖ ਰੁਪਏ ਕੈਸ਼ ਮਿਲਣ ਦਾ ਸੀ ਦਾਅਵਾ

Surya Grahan 2025: ਸ਼ੁਰੂ ਹੋ ਗਿਆ ਸਾਲ ਦਾ ਪਹਿਲਾ ਸੂਰਜ ਗ੍ਰਹਿਣ , 100 ਸਾਲ ਬਾਅਦ ਬਣੇਗਾ ਇਹ ਦੁਰਲੱਭ ਸੰਯੋਗ

Punjab Weather: ਪੰਜਾਬ 'ਚ ਆਏਗਾ ਤੂਫਾਨ, ਪਹਾੜਾਂ 'ਤੇ ਬਰਫ਼ਬਾਰੀ ਤੋਂ ਬਾਅਦ ਮੌਸਮ ਹੋਇਆ ਠੰਡਾ; ਜਾਣੋ ਤਾਜ਼ਾ ਅਪਡੇਟ
ਪੰਜਾਬ 'ਚ ਆਏਗਾ ਤੂਫਾਨ, ਪਹਾੜਾਂ 'ਤੇ ਬਰਫ਼ਬਾਰੀ ਤੋਂ ਬਾਅਦ ਮੌਸਮ ਹੋਇਆ ਠੰਡਾ; ਜਾਣੋ ਤਾਜ਼ਾ ਅਪਡੇਟ
Earthquake: ਸਵੇਰੇ-ਸਵੇਰੇ ਫਿਰ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ, ਲੋਕਾਂ 'ਚ ਫੈਲਿਆ ਡਰ; ਜਾਣੋ ਕਿੰਨਾ ਹੋਇਆ ਨੁਕਸਾਨ ?
ਸਵੇਰੇ-ਸਵੇਰੇ ਫਿਰ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ, ਲੋਕਾਂ 'ਚ ਫੈਲਿਆ ਡਰ; ਜਾਣੋ ਕਿੰਨਾ ਹੋਇਆ ਨੁਕਸਾਨ ?
Embed widget