ਪੜਚੋਲ ਕਰੋ

Punjab Elections 2022: ਜਲੰਧਰ 'ਚ ਆਹਮੋ-ਸਾਹਮਣੇ ਹੋਏ ਅਕਾਲੀ-ਬਸਪਾ ਤੇ ਕਾਂਗਰਸੀ ਵਰਕਰ, ਕਾਂਗਰਸੀਆਂ 'ਤੇ ਲੱਗੇ ਵੋਟਰਾਂ ਨੂੰ ਡਰਾਉਣ-ਧਮਕਾਉਣ ਦੇ ਇਲਜ਼ਾਮ

Punjab Elections 2022: ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਲਈ ਵੋਟਿੰਗ ਜਾਰੀ ਹੈ। ਇਸੇ ਵਿਚਕਾਰ ਕਈ ਥਾਵਾਂ ਤੋਂ ਝੜਪ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ।

Punjab Elections 2022: ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਲਈ ਵੋਟਿੰਗ ਜਾਰੀ ਹੈ। ਇਸੇ ਵਿਚਕਾਰ ਕਈ ਥਾਵਾਂ ਤੋਂ ਝੜਪ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਜਲੰਧਰ 'ਚ ਸਵੇਰ ਤੋਂ ਹੀ ਲੋਕਾਂ ਵੱਲੋਂ ਵੋਟਿੰਗ ਦਾ ਕੰਮ ਲਗਾਤਾਰ ਜਾਰੀ ਹੈ। ਬਾਜ਼ਾਰ 'ਚ ਕਾਂਗਰਸ ਤੇ ਅਕਾਲੀ ਦਲ ਦੇ ਵਰਕਰ ਆਹਮੋ-ਸਾਹਮਣੇ ਹੁੰਦੇ ਨਜ਼ਰ ਆਏ।

ਮੌਕੇ 'ਤੇ ਮੌਜੂਦ ਨੀਮ ਫੌਜੀ ਬਲ ਤੇ ਪੁਲਿਸ ਨੇ ਸਥਿਤੀ ਤਣਾਅਪੂਰਨ ਹੋਣ ਤੋਂ ਪਹਿਲਾਂ ਹੀ ਕਾਂਗਰਸੀ ਵਰਕਰਾਂ ਨੂੰ ਉਥੋਂ ਭਜਾ ਦਿੱਤਾ। ਅਕਾਲੀ ਦਲ-ਬਸਪਾ ਗਠਜੋੜ ਦੇ ਉਮੀਦਵਾਰ ਚੰਦਨ ਗਰੇਵਾਲ ਨੇ ਦੋਸ਼ ਲਾਇਆ ਕਿ ਕਾਂਗਰਸੀ ਆਗੂ ਪੁਲਿਸ ਦੀ ਹਾਜ਼ਰੀ ਵਿੱਚ ਲੋਕਾਂ ਨੂੰ ਵੋਟਾਂ ਪਾਉਣ ਲਈ ਡਰਾ ਧਮਕਾ ਰਹੇ ਹਨ। ਇਸ ਕੰਮ ਵਿੱਚ ਪੁਲਿਸ ਦੀ ਮਿਲੀਭੁਗਤ ਹੋਣ ਦੇ ਵੀ ਇਲਜ਼ਾਮ ਲਾਏ ਗਏ।

ਤਣਾਅਪੂਰਨ ਸਥਿਤੀ ਨੂੰ ਸੰਭਾਲਦਿਆਂ ਏਡੀਸੀਪੀ ਵਨ ਗੁਰਬਾਜ਼ ਸਿੰਘ ਨੇ ਦੱਸਿਆ ਕਿ ਉਮੀਦਵਾਰਾਂ ਦੇ ਸਮਰਥਕ ਇੱਥੇ ਇਕੱਠੇ ਹੋਏ ਸਨ ਪਰ ਸਥਿਤੀ ਨੂੰ ਸੰਭਾਲ ਲਿਆ ਗਿਆ। ਸਾਰਿਆਂ ਨੂੰ ਇੱਥੋਂ ਭੇਜ ਦਿੱਤਾ ਗਿਆ ਹੈ  ਫਿਲਹਾਲ ਸਥਿਤੀ ਕਾਬੂ ਹੇਠ ਹੈ।

ਸਖਤ ਸੁਰੱਖਿਆ ਪ੍ਰਬੰਧ
ਕਿਸਾਨ ਅੰਦੋਲਨ ਕਰਕੇ ਇਹ ਵਾਰ ਚੋਣਾਂ ਕਾਫੀ ਅਹਿਮ ਮੰਨੀਆਂ ਜਾ ਰਹੀਆਂ ਹਨ। ਚੋਣਾਂ ਦੌਰਾਨ ਕਾਨੂੰਨ-ਵਿਵਸਥਾ ਕਾਇਮ ਰੱਖਣ ਲਈ ਚੋਣ ਕਮਿਸ਼ਨ ਵੱਲੋਂ ਨੀਮ ਸੁਰੱਖਿਆ ਬਲਾਂ ਦੀਆਂ 700 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ। ਹਰੇਕ ਬੂਥ ’ਤੇ ਸਥਾਨਕ ਪੁਲਿਸ ਦੇ ਨਾਲ ਨੀਮ ਸੁਰੱਖਿਆ ਬਲਾਂ ਦੇ ਜਵਾਨ ਤਾਇਨਾਤ ਕੀਤੇ ਗਏ ਹਨ। ਪੰਜਾਬ ਪੁਲਿਸ ਦੇ 80 ਹਜ਼ਾਰ ਤੋਂ ਵੱਧ ਕਰਮਚਾਰੀ ਵੀ ਤਾਇਨਾਤ ਹਨ।

ਇਹ ਵੀ ਪੜ੍ਹੋ: Punjab Elections 2022: ਅਦਾਕਾਰ ਸੋਨੂੰ ਸੂਦ ਦੀ ਕਾਰ ਮੋਗਾ ਪੁਲਿਸ ਨੇ ਕੀਤੀ ਜ਼ਬਤ, ਘਰ ਰਹਿਣ ਦੇ ਦਿੱਤੇ ਨਿਰਦੇਸ਼

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget