ਪੜਚੋਲ ਕਰੋ

Punjab Election 2022: ਨਵਜੋਤ ਸਿੱਧੂ ਨੇ ਰਾਹੁਲ ਗਾਂਧੀ ਸਾਹਮਣੇ ਰੱਖੀਆਂ ਦੋ ਮੰਗਾਂ, ਵਿਧਾਇਕਾਂ ਨੂੰ ਲੱਗੇਗਾ ਝਟਕਾ

Punjab Election 2022: ਪੰਜਾਬ ਵਿਧਾਨ ਸਭਾ ਚੋਣਾਂ ਰਾਹੀਂ ਸੱਤਾ ਸੰਭਾਲਣ ਦੀ ਕੋਸ਼ਿਸ਼ ਕਰ ਰਹੀ ਕਾਂਗਰਸ ਨੇ ਆਪਣੀ ਚੋਣ ਮੁਹਿੰਮ ਤੇਜ਼ ਕਰ ਦਿੱਤੀ ਹੈ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਪੰਜਾਬ ਦੇ ਹੁਸ਼ਿਆਰਪੁਰ 'ਚ ਰੈਲੀ ਕੀਤੀ ਹੈ।

Punjab Election 2022: ਪੰਜਾਬ ਵਿਧਾਨ ਸਭਾ ਚੋਣਾਂ ਰਾਹੀਂ ਸੱਤਾ ਸੰਭਾਲਣ ਦੀ ਕੋਸ਼ਿਸ਼ ਕਰ ਰਹੀ ਕਾਂਗਰਸ ਨੇ ਆਪਣੀ ਚੋਣ ਮੁਹਿੰਮ ਤੇਜ਼ ਕਰ ਦਿੱਤੀ ਹੈ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਪੰਜਾਬ ਦੇ ਹੁਸ਼ਿਆਰਪੁਰ 'ਚ ਰੈਲੀ ਕੀਤੀ ਹੈ। ਹਾਲਾਂਕਿ ਇਸ ਦੌਰਾਨ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਰਾਹੁਲ ਗਾਂਧੀ ਦੇ ਸਾਹਮਣੇ ਦੋ ਵੱਡੀਆਂ ਮੰਗਾਂ ਰੱਖੀਆਂ ਹਨ।

ਨਵਜੋਤ ਸਿੱਧੂ ਬੇਸ਼ੱਕ ਮੁੱਖ ਮੰਤਰੀ ਉਮੀਦਵਾਰ ਬਣਨ ਦੀ ਦੌੜ ਵਿੱਚ ਚਰਨਜੀਤ ਚੰਨੀ ਤੋਂ ਪਿੱਛੇ ਰਹਿ ਗਏ ਪਰ ਸਿੱਧੂ ਨੇ ਪਾਰਟੀ ਦੇ ਫੈਸਲੇ 'ਤੇ ਡਟਣ ਦਾ ਦਾਅਵਾ ਕੀਤਾ ਹੈ। ਉਹ ਪਿਛਲੇ ਕੁਝ ਦਿਨਾਂ ਤੋਂ ਪ੍ਰਚਾਰ ਦਾ ਹਿੱਸਾ ਨਹੀਂ ਬਣ ਰਹੇ ਸਨ। ਹੁਣ ਸਿੱਧੂ ਨੇ ਰਾਹੁਲ ਗਾਂਧੀ ਦੇ ਸਾਹਮਣੇ ਦੋ ਨਵੀਆਂ ਮੰਗਾਂ ਰੱਖੀਆਂ ਹਨ।

ਅੰਗਰੇਜ਼ੀ ਅਖਬਾਰ ਦ ਟ੍ਰਿਬਿਊਨ ਦੀ ਰਿਪੋਰਟ ਮੁਤਾਬਕ ਨਵਜੋਤ ਸਿੰਘ ਸਿੱਧੂ ਨੇ ਰਾਹੁਲ ਗਾਂਧੀ ਨੂੰ ਕਿਹਾ ਕਿ ਚੋਣਾਂ ਤੋਂ ਬਾਅਦ ਵੀ ਸੂਬਾ ਪ੍ਰਧਾਨ ਦਾ ਅਹੁਦਾ ਉਨ੍ਹਾਂ ਕੋਲ ਹੀ ਰਹਿਣਾ ਚਾਹੀਦਾ ਹੈ। ਇਸ ਦੇ ਨਾਲ ਹੀ ਸਿੱਧੂ ਨੇ ਇਹ ਵੀ ਮੰਗ ਕੀਤੀ ਹੈ ਕਿ ਜੇਕਰ ਦੁਬਾਰਾ ਕਾਂਗਰਸ ਦੀ ਸਰਕਾਰ ਬਣਦੀ ਹੈ ਤਾਂ ਚੇਅਰਮੈਨ ਦਾ ਅਹੁਦਾ ਵਿਧਾਇਕਾਂ ਦੇ ਪੁੱਤਰਾਂ ਨੂੰ ਨਹੀਂ ਸਗੋਂ ਪਾਰਟੀ ਦੇ ਵਰਕਰਾਂ ਕੋਲ ਜਾਣਾ ਚਾਹੀਦਾ ਹੈ।

ਇਹ ਪਹਿਲੀ ਵਾਰ ਨਹੀਂ ਜਦੋਂ ਨਵਜੋਤ ਸਿੱਧੂ ਨੇ ਇਹ ਮੁੱਦਾ ਚੁੱਕਿਆ ਹੈ। ਨਵਜੋਤ ਸਿੱਧੂ ਨੇ ਪਹਿਲਾਂ ਰਾਹੁਲ ਗਾਂਧੀ ਦੇ ਸਾਹਮਣੇ ਕਿਹਾ ਸੀ ਕਿ ਜੇਕਰ ਕਾਂਗਰਸ ਪਾਰਟੀ ਵਿਧਾਇਕਾਂ ਦੇ ਪੁੱਤਰਾਂ ਨੂੰ ਚੇਅਰਮੈਨ ਦਾ ਅਹੁਦਾ ਦਿੰਦੀ ਹੈ ਤਾਂ ਉਹ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦੇਣਗੇ।

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਰਾਹੁਲ ਗਾਂਧੀ ਕਾਫੀ ਸਰਗਰਮ ਨਜ਼ਰ ਆ ਰਹੇ ਹਨ। ਇਸ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਪਿਛਲੇ ਹਫ਼ਤੇ ਪੰਜਾਬ ਦਾ ਦੌਰਾ ਕਰਕੇ ਚਰਨਜੀਤ ਚੰਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਬਣਾਉਣ ਦਾ ਐਲਾਨ ਕੀਤਾ ਸੀ। ਪੰਜਾਬ ਵਿਧਾਨ ਸਭਾ ਚੋਣਾਂ ਲਈ 20 ਫਰਵਰੀ ਨੂੰ ਵੋਟਾਂ ਪੈਣ ਜਾ ਰਹੀਆਂ ਹਨ। ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜੇ 10 ਮਾਰਚ ਨੂੰ ਆਉਣਗੇ।

ਇਹ ਵੀ ਪੜ੍ਹੋ: Punjab Assembly Election 2022: PM Modi ਦੀ ਸੁਰੱਖਿਆ 'ਚ ਕੁਤਾਹੀ, Charanjit Channi 'ਤੇ ਹਮਲਾ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਅੱਜ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਜਾਣੋ Petrol-Diesel ਦੇ ਤਾਜ਼ਾ ਰੇਟ
ਅੱਜ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਜਾਣੋ Petrol-Diesel ਦੇ ਤਾਜ਼ਾ ਰੇਟ
Embed widget