ਪੜਚੋਲ ਕਰੋ

Pm Modi Rally in Punjab: ਪੱਬਾਂ ਭਾਰ ਪਾਰਟੀਆਂ, Pm Modi ਇਸ ਦਿਨ ਕਰਨਗੇ ਪੰਜਾਬ 'ਚ ਰੈਲੀਆਂ

Pm Modi Rally in Punjab: ਪੰਜਾਬ 'ਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਪਾਰਟੀਆਂ ਪੱਬਾਂ ਭਾਰ ਹਨ ਅਤੇ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਲਈ ਜੰਮ ਕੇ ਪਾਰਟੀਆਂ ਲਈ ਪ੍ਰਚਾਰ ਕੀਤਾ ਜਾ ਰਿਹਾ ਹੈ।

Pm Modi Rally in Punjab: ਪੰਜਾਬ 'ਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਪਾਰਟੀਆਂ ਪੱਬਾਂ ਭਾਰ ਹਨ ਅਤੇ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਲਈ ਜੰਮ ਕੇ ਪਾਰਟੀਆਂ ਲਈ ਪ੍ਰਚਾਰ ਕੀਤਾ ਜਾ ਰਿਹਾ ਹੈ। ਭਾਵੇਂ ਚੋਣ ਰੈਲੀਆਂ 'ਚ ਇਕੱਠ ਨੂੰ ਹਾਲੇ ਇਜਾਜ਼ਤ ਨਹੀਂ ਦਿੱਤੀ ਗਈ ਪਰ ਪਾਰਟੀਆਂ ਵੱਲੋਂ ਮੀਡੀਆ ਦੀ ਸਹਾਰਾ ਲੈ ਕੇ ਪ੍ਰਚਾਰ ਜਾਰੀ ਹੈ। ਇਸੇ ਤਹਿਤ ਭਾਜਪਾ ਵੀ ਹੁਣ ਇੱਕ ਵਾਰ ਫੇਰ ਮੈਦਾਨ 'ਚ ਹੈ। ਪ੍ਰਧਾਨ ਮੰਤਰੀ ਮੋਦੀ ਇੱਕ ਵਾਰ ਫਿਰ ਪੰਜਾਬ 'ਚ ਰੈਲੀ ਕਰਨਗੇ। 8 ਅਤੇ 9 ਫਰਵਰੀ ਨੂੰ ਪੀਐੱਮ ਮੋਦੀ ਵੱਲੋਂ ਵਰਚੁਅਲ ਰੈਲੀ ਕੀਤੀ ਜਾਣੀ ਹੈ। (PM Modi will address virtual rally in punjab) ਵਰਚੁਅਲ ਰੈਲੀ ਰਾਹੀਂ ਸੰਬੋਧਨ ਕਰਕੇ ਪੀਐੱਮ ਮੋਦੀ ਐੱਨਡੀਏ (ਭਾਰਤੀ ਜਨਤਾ ਪਾਰਟੀ, ਪੰਜਾਬ ਲੋਕ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਗਠਜੋੜ)(BJP Alliance) ਲਈ ਵੋਟਾਂ ਦੀ ਅਪੀਲ ਕਰਨਗੇ।  

ਇਹਨਾਂ ਰੈਲੀਆਂ ਦੌਰਾਨ ਪੰਜਾਬ ਦੀਆਂ ਸਾਰੀਆਂ ਸ਼੍ਰੇਣੀਆਂ ਤੇ ਖੇਤਰਾਂ ਨੂੰ ਕਵਰ ਕੀਤਾ ਜਾਵੇਗਾ। ਭਾਜਪਾ ਨੇ ਬੀਤੇ ਦਿਨੀਂ ਸਟਾਰ ਪ੍ਰਚਾਰਕਾਂ ਦੀ ਸੂਚੀ ਵੀ ਜਾਰੀ ਕੀਤੀ ਸੀ ਤੇ ਇਸ ਵਿੱਚ ਪੀਐਮ ਮੋਦੀ ਦਾ ਨਾਮ ਸਭ ਤੋਂ ਉੱਤੇ ਸੀ ਤੇ ਹੁਣ ਉਹ ਆਪਣੀ ਪਹਿਲੀ ਰੈਲੀਆਂ ਵਰਚੁਅਲ ਤਰੀਕੇ ਰਾਹੀਂ ਕਰਨਗੇ।

ਦਸ ਦਈਏ ਕਿ ਫਿਰੋਜ਼ਪੁਰ ਰੈਲੀ ਰੱਦ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਪੰਜਾਬ ਵਿੱਚ ਇਹ ਪਹਿਲੀ ਰੈਲੀ ਕਰਨ ਜਾ ਰਹੇ ਹਨ । ਜਿਕਰਯੋਗ ਹੈ ਕਿ ਅਜੇ ਚੋਣ ਕਮਿਸ਼ਨ ਵੱਲੋਂ ਇਕੱਠ ਕਰਨ 'ਤੇ ਪਾਬੰਦੀਆਂ ਲੱਗੀਆਂ ਹੋਈਆਂ ਹਨ ਤੇ ਚੋਣ ਰੈਲੀ ਦੌਰਾਨ ਭੀੜ ਹੋਣ ਕਾਰਨ ਪੰਜਾਬ ਵਿੱਚ ਕਈ ਆਗੂਆਂ ਨੂੰ ਨੋਟਿਸ ਵੀ ਜਾਰੀ ਹੋ ਚੁੱਕੇ ਹਨ। ਅਜਿਹੇ ਵਿੱਚ ਪਾਰਟੀਆਂ ਵਰਚੁਅਲ ਤਰੀਕੇ ਨਾਲ ਹੀ ਚੋਣ ਰੈਲੀਆਂ ਕਰ ਰਹੀਆਂ ਹਨ। 

ਦਸ ਦਈਏ ਕਿ 5 ਜਨਵਰੀ ਨੂੰ ਪੀਐਮ ਮੋਦੀ ਦੀ ਫਿਰੋਜ਼ਪੁਰ ਰੈਲੀ ਦੌਰਾਨ ਸੁਰੱਖਿਆ 'ਚ ਕੁਤਾਹੀ ਨੂੰ ਲੈ ਕੇ ਸਿਆਸਤ ਕਾਫੀ ਗਰਮਾ ਗਈ ਸੀ।

ਇਹ ਵੀ ਪੜ੍ਹੋ: ਬੱਚਿਆਂ ਨੂੰ ਕੋਰੋਨਾ ਤੋਂ ਜ਼ਿਆਦਾ ਖ਼ਤਰਾ ਨਹੀਂ, ਖੋਲ੍ਹੇ ਜਾ ਸਕਦੇ ਹਨ ਸਕੂਲ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ

Embed widget