ਪੜਚੋਲ ਕਰੋ

Punjab Elections 2022: ਪ੍ਰਧਾਨ ਮੰਤਰੀ ਦੀ ਸੁਰੱਖਿਆ 'ਤੇ ਸਿਆਸਤ ਨਹੀਂ ਹੋਣੀ ਚਾਹੀਦੀ: ਕੇਜਰੀਵਾਲ

ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਹਵਾਈ ਜਹਾਜ਼ ਰਾਹੀਂ ਆਉਣ ਦੇ ਦਿੱਤੇ ਗਏ ਬਿਆਨ 'ਤੇ ਉਨ੍ਹਾਂ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੈ। ਸਰਹੱਦੀ ਸੂਬਾ ਬਹੁਤ ਨਾਜ਼ੁਕ ਹੈ।

ਅੰਮ੍ਰਿਤਸਰ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਦੇਰ ਸ਼ਾਮ ਅੰਮ੍ਰਿਤਸਰ ਪੁੱਜੇ। ਸ਼ਨੀਵਾਰ ਨੂੰ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਪਹੁੰਚ ਕੇ ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਉਹ ਚੋਣਾਂ ਤਕ ਪੰਜਾਬ ਵਿੱਚ ਹੀ ਰਹਿਣਗੇ।

ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਹਵਾਈ ਜਹਾਜ਼ ਰਾਹੀਂ ਆਉਣ ਦੇ ਦਿੱਤੇ ਗਏ ਬਿਆਨ 'ਤੇ ਉਨ੍ਹਾਂ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੈ। ਸਰਹੱਦੀ ਸੂਬਾ ਬਹੁਤ ਨਾਜ਼ੁਕ ਹੈ। ਪ੍ਰਧਾਨ ਮੰਤਰੀ ਦੀ ਸੁਰੱਖਿਆ ਨੂੰ ਲੈ ਕੇ ਰਾਜਨੀਤੀ ਨਹੀਂ ਹੋਣੀ ਚਾਹੀਦੀ।

ਕੇਜਰੀਵਾਲ ਨੇ ਕਿਹਾ ਕਿ ਸਾਰੇ ਸਰਵੇਖਣ ਦਿਖਾ ਰਹੇ ਹਨ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨਾ ਲਗਪਗ ਤੈਅ ਹੈ ਪਰ ਸਰਵੇ ਵਿੱਚ ਕੁੱਝ 60 ਤੇ ਕੁਝ 62 ਸੀਟਾਂ ਸਾਹਮਣੇ ਆ ਰਹੀਆਂ ਹਨ। ਉਨ੍ਹਾਂ ‘ਆਪ’ ਵਰਕਰਾਂ ਨੂੰ ਵੱਧ ਚੜ੍ਹ ਕੇ ਕੰਮ ਕਰਨ ਤੇ ਹੋਰ ਉਤਸ਼ਾਹ ਦਿਖਾਉਣ ਦੀ ਅਪੀਲ ਕੀਤੀ ਹੈ।

ਉਨ੍ਹਾਂ ਕਿਹਾ ਕਿ 'ਆਪ' ਨੇ 80 ਤੋਂ ਵੱਧ ਸੀਟਾਂ ਲਿਆਉਣੀਆਂ ਹਨ ਤਾਂ ਜੋ ਸਰਕਾਰ ਸਥਿਰ ਰਹੇ। ਵੋਟਰਾਂ ਨੂੰ ਇਹ ਵੀ ਅਪੀਲ ਹੈ ਕਿ ਪੰਜਾਬ ਵਿੱਚ ਇਮਾਨਦਾਰ ਸਰਕਾਰ ਬਣਾਉਣ ਲਈ ਹਰ ਪੰਜਾਬੀ ਕੋਸ਼ਿਸ਼ ਕਰੇ ਤੇ ਮਦਦ ਕਰੇ। ਉਨ੍ਹਾਂ ਕਿਹਾ ਕਿ ਉਹ ਹੁਣ ਵੋਟਾਂ ਦੇ ਆਖਰੀ ਦਿਨ ਤਕ ਪੰਜਾਬ ਵਿੱਚ ਹੀ ਰਹਿਣਗੇ।

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਹੀ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੇ ਸਰਵੇ ਵਿੱਚ ਮੁੱਖ ਮੰਤਰੀ ਚਰਨਜੀਤ ਚੰਨੀ ਦੋਵੇਂ ਸੀਟਾਂ ਤੋਂ ਹਾਰ ਰਹੇ ਹਨ। ਉਨ੍ਹਾਂ ਕਿਹਾ ਕਿ ਚੰਨੀ ਸਾਹਿਬ ਦੋ ਸੀਟਾਂ ਤੋਂ ਚੋਣ ਲੜ ਰਹੇ ਹਨ। ਉਹ ਭਦੌੜ ਤੇ ਚਮਕੌਰ ਸਾਹਿਬ ਤੋਂ ਬੁਰੀ ਤਰ੍ਹਾਂ ਹਾਰ ਰਹੇ ਹਨ। ਚਮਕੌਰ ਸਾਹਿਬ 'ਚ ਆਪ 52 ਫੀਸਦੀ ਹੈ ਤੇ ਭਦੌੜ 'ਚ 48 ਫੀਸਦੀ ਆਪ ਹੈ। ਜਦ ਉਹ ਵਿਧਾਇਕ ਹੀ ਨਹੀਂ ਬਣਨਗੇ ਤਾਂ ਸੀਐਮ ਨਹੀਂ ਬਣਨਗੇ। 

ਅੱਜ ਅਰਵਿੰਦ ਕੇਜਰੀਵਾਲ ਤੇ ਪੰਜਾਬ ਇਕਾਲੀ ਦੇ ਪ੍ਰਧਾਨ ਭਗਵੰਤ ਮਾਨ ਨੇ ਪ੍ਰੈੱਸ ਕਾਨਫਰੰਸ ਕਰਕੇ ਕਾਂਗਰਸ ਉੱਪਰ ਤਿੱਖੇ ਨਿਸ਼ਾਨੇ ਸਾਧੇ। ਇਸ ਮੌਕੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕਾਂਗਰਸ ਪੰਜਾਬ ਕੀ ਚਲਾਏਗੀ ਜੋ ਖੁਦ ਇਕੱਠਾ ਹੋ ਕੇ ਨਹੀਂ ਚੱਲ ਸਕਦੀ। ਭਗਵੰਤ ਮਾਨ ਨੇ ਕਿਹਾ ਕਿ ਕਾਂਗਰਸ ਪਾਰਟੀ ਸਰਕਸ ਬਣ ਗਈ ਹੈ। ਕਾਂਗਰਸ ਦੇ ਲੀਡਰਆਂ ਵਿਚਾਲੇ ਆਪਸੀ ਲੜਾਈਆਂ ਹੋ ਰਹੀਆਂ ਹਨ। 

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ
Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ
Punjab News: ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ, ਬੰਬੀਹਾ ਗੈਂਗ ਦੇ 2 ਗੁਰਗੇ ਜ਼ਖ਼ਮੀ
ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ, ਬੰਬੀਹਾ ਗੈਂਗ ਦੇ 2 ਗੁਰਗੇ ਜ਼ਖ਼ਮੀ
NIA ਨੇ ਅੱਤਵਾਦੀ ਪਾਸੀਆ 'ਤੇ ਐਲਾਨਿਆ 5 ਲੱਖ ਦਾ ਇਨਾਮ, ਈਮੇਲ-ਵਾਟਸਐਪ ਰਾਹੀਂ ਦੇ ਸਕਦੇ ਜਾਣਕਾਰੀ
NIA ਨੇ ਅੱਤਵਾਦੀ ਪਾਸੀਆ 'ਤੇ ਐਲਾਨਿਆ 5 ਲੱਖ ਦਾ ਇਨਾਮ, ਈਮੇਲ-ਵਾਟਸਐਪ ਰਾਹੀਂ ਦੇ ਸਕਦੇ ਜਾਣਕਾਰੀ
Advertisement
ABP Premium

ਵੀਡੀਓਜ਼

Jagjit Singh Dhallewal | ਸਰਵਨ ਸਿੰਘ ਪੰਧੇਰ ਦੀ ਦਹਾੜ, ਕੇਂਦਰ ਸਰਕਾਰ ਕਿਉਂ ਸੁੱਤੀ ਪਈਕੇਂਦਰ ਸਰਕਾਰ ਦਾ ਨਵਾਂ ਪੰਜਾਬ ਮਾਰੂ ਫੈਸਲਾ, ਚੰਡੀਗੜ੍ਹ 'ਚ ਨਵਾਂ ਅਫ਼ਸਰ ਲਾਉਂਣ ਦੀ ਤਿਆਰੀਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, Bambiha Gang ਦੇ 2 ਗੈਂਗਸਟਰ ਗ੍ਰਿਫਤਾਰPunjab Weather Update | ਚੰਡੀਗੜ੍ਹ ਤੇ ਪੰਜਾਬ ਦੇ 23 ਜਿਲ੍ਹਿਆਂ ਲਈ ਮੋਸਮ ਵਿਭਾਗ ਨੇ ਜਾਰੀ ਕੀਤਾ ਔਰੇਂਜ ਅਲਰਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ
Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ
Punjab News: ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ, ਬੰਬੀਹਾ ਗੈਂਗ ਦੇ 2 ਗੁਰਗੇ ਜ਼ਖ਼ਮੀ
ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ, ਬੰਬੀਹਾ ਗੈਂਗ ਦੇ 2 ਗੁਰਗੇ ਜ਼ਖ਼ਮੀ
NIA ਨੇ ਅੱਤਵਾਦੀ ਪਾਸੀਆ 'ਤੇ ਐਲਾਨਿਆ 5 ਲੱਖ ਦਾ ਇਨਾਮ, ਈਮੇਲ-ਵਾਟਸਐਪ ਰਾਹੀਂ ਦੇ ਸਕਦੇ ਜਾਣਕਾਰੀ
NIA ਨੇ ਅੱਤਵਾਦੀ ਪਾਸੀਆ 'ਤੇ ਐਲਾਨਿਆ 5 ਲੱਖ ਦਾ ਇਨਾਮ, ਈਮੇਲ-ਵਾਟਸਐਪ ਰਾਹੀਂ ਦੇ ਸਕਦੇ ਜਾਣਕਾਰੀ
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 44 ਦਿਨ, ਹਾਲਤ ਬਹੁਤ ਨਾਜ਼ੁਕ , ਬੋਲਣ 'ਚ ਵੀ ਹੋ ਰਹੀ ਪਰੇਸ਼ਾਨੀ
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 44 ਦਿਨ, ਹਾਲਤ ਬਹੁਤ ਨਾਜ਼ੁਕ , ਬੋਲਣ 'ਚ ਵੀ ਹੋ ਰਹੀ ਪਰੇਸ਼ਾਨੀ
ਚੰਡੀਗੜ੍ਹ 'ਚ 40 ਸਾਲਾਂ ਬਾਅਦ ਪ੍ਰਸ਼ਾਸਨਿਕ ਢਾਂਚੇ 'ਚ ਹੋਇਆ ਵੱਡਾ ਬਦਲਾਅ, ਐਡਵਾਈਜ਼ਰ ਦਾ ਅਹੁਦਾ ਖਤਮ, ਹੁਣ ਹੋਵੇਗਾ ਮੁੱਖ ਸਕੱਤਰ
ਚੰਡੀਗੜ੍ਹ 'ਚ 40 ਸਾਲਾਂ ਬਾਅਦ ਪ੍ਰਸ਼ਾਸਨਿਕ ਢਾਂਚੇ 'ਚ ਹੋਇਆ ਵੱਡਾ ਬਦਲਾਅ, ਐਡਵਾਈਜ਼ਰ ਦਾ ਅਹੁਦਾ ਖਤਮ, ਹੁਣ ਹੋਵੇਗਾ ਮੁੱਖ ਸਕੱਤਰ
ਚੰਡੀਗੜ੍ਹ 'ਚ ਇੰਨੀ ਤਰੀਕ ਨੂੰ ਹੋਣਗੀਆਂ ਮੇਅਰ ਦੀਆਂ ਚੋਣਾਂ, ਨੋਟੀਫਿਕੇਸ਼ਨ ਹੋਇਆ ਜਾਰੀ, ਦੇਖੋ ਪੂਰਾ ਸ਼ਡਿਊਲ
ਚੰਡੀਗੜ੍ਹ 'ਚ ਇੰਨੀ ਤਰੀਕ ਨੂੰ ਹੋਣਗੀਆਂ ਮੇਅਰ ਦੀਆਂ ਚੋਣਾਂ, ਨੋਟੀਫਿਕੇਸ਼ਨ ਹੋਇਆ ਜਾਰੀ, ਦੇਖੋ ਪੂਰਾ ਸ਼ਡਿਊਲ
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਲੋਕਾਂ ਨੂੰ ਦਿੱਤੀ ਸਖ਼ਤ ਚਿਤਾਵਨੀ
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਲੋਕਾਂ ਨੂੰ ਦਿੱਤੀ ਸਖ਼ਤ ਚਿਤਾਵਨੀ
Embed widget